25 ਮਾਰਚ ਦਾ ਇਤਿਹਾਸ – ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ
ਸ਼ਹੀਦ ਅਰਬੀ ਸ਼ਬਦ ਤੋਂ ਪੈਦਾ ਹੋਇਆ ਹੈ ਜਿਸਦਾ ਅਰਥ ਹੈ: ਗਵਾਹੀ ਅਤੇ ਲੋਕਾਈ ਹਿਤ ਦੇ ਕਿਸੇ ਕਾਜ਼ ਲਈ ਮਰਨ ਵਾਲੇ ਲਈ ਵਰਤਿਆ ਜਾਂਦਾ ਹੈ। ਇਸਲਾਮੀ ਫ਼ਿਰਕੇ ਵਿੱਚ ਸ਼ਹੀਦ ਤੋਂ ਮੁਰਾਦ ਉਹ ਸ਼ਖ਼ਸ ਹੈ ਜੋ ਅੱਲ੍ਹਾ ਦੀ ਰਾਹ ਵਿੱਚ ਜਾਨ ਦੇਵੇ। ਮਸਲਨ ਆਪਣੇ ਵਤਨ ਦੀ ਹਿਫ਼ਾਜ਼ਤ ਜਾਂ ਆਪਣੇ ਮਜ਼ਹਬ ਦੀ ਹਿਫ਼ਾਜ਼ਤ ਲਈ ਜੰਗ ਲੜਦੇ ਹੋਏ ਜਾਨ […]
23 ਮਾਰਚ ਦਾ ਇਤਿਹਾਸ – ਸ਼ਹੀਦੀ ਦਿਹਾੜਾ ਸਰਦਾਰ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ
ਸੰਗਤ ਜੀ ਸੇਅਰ ਲਾਇਕ ਕਰਿਓ ਜਾ ਨਾ ਕਰਿਓ ਤੁਹਾਡੀ ਮਰਜੀ ਪਰ ਬੇਨਤੀ ਕਰਦਾ ਜਰੂਰ ਟਾਈਮ ਕੱਢ ਕੇ ਸਾਰੇ ਪੜਿਓ ਜੀ । ਭਗਤ ਸਿੰਘ ਨੇ ਆਪਣੀ ਜਵਾਨੀ ਦੀ ਉਮਰ ਵਿਚ ਹੀ ਇਤਨੀ ਪ੍ਰਸਿਧੀ ਹਾਸਲ ਕਰ ਲਈ ਕੀ ਲੋਕਾਂ ਨੇ ਉਸ ਦੀ ਬਹਾਦਰੀ ਅਤੇ ਕੁਰਬਾਨੀ ਦੀਆਂ ਵਾਰਾਂ ਰਚ ਕੇ ਪਿੰਡ -ਪਿੰਡ ਤੇ ਘਰ ਘਰ ਗਾਣੀਆਂ ਸ਼ੁਰੂ ਕਰ […]
22 ਮਾਰਚ ਦਾ ਇਤਿਹਾਸ – ਗੁਰਗੱਦੀ ਦਿਹਾੜਾ ਧੰਨ ਗੁਰੂ ਅਮਰਦਾਸ ਜੀ
22 ਮਾਰਚ ਗੁਰਗੱਦੀ ਦਿਹਾੜਾ (1552) – ਧੰਨ ਗੁਰੂ ਅਮਰਦਾਸ ਜੀ ਗੁਰੂ ਸ਼ਰਨ ਅਉਣ ਤੋ ਪਹਿਲਾ ਬਾਬਾ ਅਮਰਦਾਸ ਜੀ ਗੰਗਾ ਦੀ ਯਾਤਰਾ ਜਾਂਦੇ ਸੀ। ਹਰ 6 ਮਹੀਨੇ ਬਾਦ ਦਾ ਗੇੜਾ ਸੀ। 20 ਵਾਰ ਯਾਤਰਾ ਗਏ। ਇੱਕ ਵਾਰ ਗੰਗਾ ਤੋ ਵਾਪਸ ਆ ਰਹੇ ਸੀ , ਰਾਹ ਚ ਇੱਕ ਸਾਧੂ ਮਿਲਿਆ। ਘਰ ਨਾਲ ਲੈ ਆਏ। ਗੱਲਾਂ ਬਾਤਾਂ ਕਰਦਿਆਂ […]
15 ਮਾਰਚ ਦਾ ਇਤਿਹਾਸ – ਸ. ਬਘੇਲ ਸਿੰਘ ਵੱਲੋਂ ਦਿੱਲੀ ਫਤਿਹ
ਇਹ ਸਿੱਖਾਂ ਦੇ ਸਿਰਾਂ ਦੇ ਮੁੱਲ ਪੈਣ ਦੇ ਨੇੜੇ ਤੇੜੇ ਦਾ ਸਮਾਂ ਸੀ,,, ਇੱਕ ਬਾਲ ਬਾਬੇ ਨਾਲ ਅੰਮ੍ਰਿਤਸਰ ਸਾਹਿਬ ਆਇਆਂ,,,ਪਹਿਰੇ ਹਰ ਪਾਸੇ ਸਖ਼ਤ ਹੋਣ ਕਾਰਨ ਬਾਬਾ ਤੇ ਬਾਲ ਬਚਦੇ ਬਚਾਉਂਦੇ ਹਰਮਿੰਦਰ ਸਾਹਿਬ ਪਹੁੰਚੇ,, ਪਰਕਰਮਾ ਵਿੱਚ ਦਾਖਲ ਹੁੰਦਿਆਂ ਬਾਲ ਨੇ ਪੁੱਛਿਆ ਮੁਗਲਾਂ ਦੇ ਪਹਿਰੇ ਰਾਹ ਵਿੱਚ ਇਹਨੇ ਸਖ਼ਤ ਹਨ ਬਾਬਾ ਜੀ ਕੀ ਉਹ ਦਰਬਾਰ ਸਾਹਿਬ ਤੇ […]
14 ਮਾਰਚ ਦਾ ਇਤਿਹਾਸ – ਸ਼ਹੀਦੀ ਦਿਹਾੜਾ ਜਥੇਦਾਰ ਅਕਾਲੀ ਫੂਲਾ ਸਿੰਘ ਜੀ
ਉਂਝ ਭਾਵੇਂ ਸਿੱਖ ਇਤਿਹਾਸ ਵਿਚ ਇਕ ਤੋਂ ਇਕ ਮਹਾਨ ਸਿੱਖ ਜਰਨੈਲ ਹੋਏ ਹਨ। ਜਿਨ੍ਹਾਂ ਨੇ ਸਿੱਖ ਧਰਮ ਲਈ ਆਪੋ ਅਪਣੀ ਭੂਮਿਕਾ ਨਿਭਾਈ ਹੈ,ਅਜਿਹਾ ਹੀ ਇਕ ਨਾਮ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਹੈ। 14 ਜਨਵਰੀ 1761 ਈਸਵੀ ਨੂੰ ਪਿਤਾ ਈਸਰ ਸਿੰਘ ਮਾਤਾ ਹਰਿ ਕੌਰ ਜੀ ਦੀ ਕੁਖੋਂ ਪਿੰਡ ਦੇਹਲਾ ਸੀਹਾਂ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਖੇ […]
13 ਮਾਰਚ ਦਾ ਇਤਿਹਾਸ -ਸਰਦਾਰ ਉਧਮ ਸਿੰਘ
13 ਮਾਰਚ 1940 ਨੂੰ ਸਰਦਾਰ ਉਧਮ ਸਿੰਘ ਨੇ ਜਲਿਆਂਵਾਲੇ ਬਾਗ ਦਾ ਬਦਲਾ ਲੰਡਨ ਜਾ ਕੇ ਓਡਵਾਇਰ ਨੂੰ ਗੋਲੀ ਮਾਰ ਕੇ ਲਇਆ ਸੀ । 26 ਦਸੰਬਰ 1899 ਨੂੰ ਊਧਮ ਸਿੰਘ ਦਾ ਜਨਮ ਸੁਨਾਮ ਵਿਚ ਹੋਇਆ (ਇਤਿਹਾਸਕਾਰਾਂ ਦਾ ਜਨਮ ਅਤੇ ਜਨਮ ਸਥਾਨ ਬਾਰੇ ਥੋੜ੍ਹਾ-ਬਹੁਤਾ ਮਤਭੇਦ ਹੈ)। ਬਚਪਨ ਵਿਚ ਊਧਮ ਸਿੰਘ ਦਾ ਨਾਮ ਸ਼ੇਰ ਸਿੰਘ ਸੀ ਤੇ ਉਸ […]
11 ਮਾਰਚ ਦਾ ਇਤਿਹਾਸ
ਦਿੱਲੀ ਦੇ ਤਾਜਦਾਰੋਂ ਆਓ, ਤੁਹਾਨੂੰ ਮੈਂ ਦਸਦਾ ਹਾਂ ਕਿ ਸਾਡੇ ਪੁਰਖਿਆਂ ਨੇ ਕਦੋਂ ਕਦੋਂ ਦਿੱਲੀ ਤੇ ਹਮਲੇ ਕੀਤੇ ਤੇ ਦਿੱਲੀ ਫਤਹਿ ਕੀਤੀ। 1- 9 ਜਨਵਰੀ 1765 ਈ. 2- ਅਪ੍ਰੈਲ 1766 ਈ. 3- ਜਨਵਰੀ 1770 ਈ. 4- 18 ਜਨਵਰੀ 1774 ਈ. 5- ਅਕਤੂਬਰ 1774 ਈ. 6- ਜੁਲਾਈ 1775 ਈ. 7- ਅਕਤੂਬਰ 1776 ਈ. 8- ਮਾਰਚ 1778 […]
11 ਮਾਰਚ ਦਾ ਇਤਿਹਾਸ – ਦਿੱਲੀ ਤੇ ਹਮਲੇ
11 ਮਾਰਚ ਦਾ ਇਤਿਹਾਸ ਦਿੱਲੀ ਦੇ ਤਾਜਦਾਰੋਂ ਆਓ, ਤੁਹਾਨੂੰ ਮੈਂ ਦਸਦਾ ਹਾਂ ਕਿ ਸਾਡੇ ਪੁਰਖਿਆਂ ਨੇ ਕਦੋਂ ਕਦੋਂ ਦਿੱਲੀ ਤੇ ਹਮਲੇ ਕੀਤੇ ਤੇ ਦਿੱਲੀ ਫਤਹਿ ਕੀਤੀ। 1- 9 ਜਨਵਰੀ 1765 ਈ. 2- ਅਪ੍ਰੈਲ 1766 ਈ. 3- ਜਨਵਰੀ 1770 ਈ. 4- 18 ਜਨਵਰੀ 1774 ਈ. 5- ਅਕਤੂਬਰ 1774 ਈ. 6- ਜੁਲਾਈ 1775 ਈ. 7- ਅਕਤੂਬਰ 1776 […]
10 ਮਾਰਚ ਦਾ ਇਤਿਹਾਸ – ਭਾਈ ਮਨੀ ਸਿੰਘ ਜੀ
10 ਮਾਰਚ 1644 ਨੂੰ ਭਾਈ ਮਨੀ ਸਿੰਘ ਜੀ ਦਾ ਜਨਮ ਪਿਤਾ ਮਾਈ ਦਾਸ ਤੇ ਮਾਤਾ ਮਾਧੁਰੀ ਬਾਈ ਦੇ ਘਰ ਹੋਇਆ ਸੀ । ਆਪ ਦੀ ਧਰਮ ਪਤਨੀ ਦਾ ਨਾਮ ਸੀਤੋ ਸੀ ਆਪ ਜੀ ਦੇ ਪੁੱਤਰਾ ਦਾ ਨਾਮ ਭਾਈ ਬਚਿੱਤਰ ਸਿੰਘ, ਉਦੈ ਸਿੰਘ, ਅਨੈਕ ਸਿੰਘ, ਅਜੈਬ ਸਿੰਘ, ਅਜਾਬ ਸਿੰਘ, ਗੁਰਬਕਸ਼ ਸਿੰਘ, ਭਗਵਾਨ ਸਿੰਘ, ਚਿੱਤਰ ਸਿੰਘ , ਬਲਰਾਮ […]
7 ਮਾਰਚ ਦਾ ਇਤਿਹਾਸ – ਮੁਗਲਾਂ ਕੋਲੋਂ ਹਿੰਦੂ ਲੜਕੀ ਛੁਡਵਾਈ
7 ਮਾਰਚ 1703 ਨੂੰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਉਦੈ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮ ਅਨੁਸਾਰ ਮੁਗਲਾ ਕੋਲੋ ਹਿੰਦੂ ਲੜਕੀ ਛੁਡਵਾਂ ਕੇ ਹਿੰਦੂਆਂ ਦੇ ਘਰ ਇੱਜਤ ਨਾਲ ਭੇਜੀ ਸੀ । ਲੇਖਕ ਜੋਰਾਵਰ ਸਿੰਘ ਤਰਸਿੱਕਾ । ਇਕ ਵਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਨ ਸਜਿਆ ਹੋਇਆ ਸੀ ਕਿ ਇੱਕ ਬ੍ਰਾਹਮਨ ਜਿਸ […]

