ਇਤਿਹਾਸ – ਗੁਰਦੁਆਰਾ ਸ਼੍ਰੀ ਰਵਾਲਸਰ ਸਾਹਿਬ ਜੀ, ਮੰਡੀ
ਇਸ ਪਵਿੱਤਰ ਅਸਥਾਨ ਤੇ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਮੁਸਲਮਾਨ ਬਾਦਸ਼ਾਹ ਔਰੰਗਜੇਬ ਦੇ ਹਿੰਦੂ ਧਰਮ ਵਿਰੁੱਧ ਜ਼ੁਲਮ ਨੂੰ ਰੋਕਣ ਲਈ ਅਤੇ ਦੇਸ਼ ਨੂੰ ਸਦੀਆਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਬਾਈ – ਧਾਰ ਦੇ ਪਹਾੜੀ ਰਾਜਿਆਂ ਨਾਲ ਸੰਨ 1701 ਵਿਚ ਇੱਕ ਮੀਟਿੰਗ ਕੀਤੀ ਸੀ। ਇਸ ਅਸਥਾਨ ਤੇ ਗੁਰੂ ਸਾਹਿਬ ਨੇ 1 ਮਹੀਨਾ ਨਿਵਾਸ ਕੀਤਾ ਸੀ।
waheguru waheguru ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ