ਅਮ੍ਰਿਤ ਵੇਲੇ ਦਾ ਹੁਕਮਨਾਮਾ – 9 ਅਗਸਤ 2023
ਅੰਗ : 622 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 15 ਦਸੰਬਰ 2025
ਅੰਗ : 626 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 5 ਜੁਲਾਈ 2023
ਅੰਗ : 722 ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਸਤੰਬਰ 2025
ਅੰਗ : 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ […]
3 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 7 ਨਵੰਬਰ 2023
ਅੰਗ : 663 ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਸਤੰਬਰ 2025
ਅੰਗ : 621 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 9 ਸਤੰਬਰ 2023
ਅੰਗ : 632 ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਦਸੰਬਰ 2023
ਅੰਗ : 811 ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ […]
2 Commentsਸੰਧਿਆ ਵੇਲੇ ਦਾ ਹੁਕਮਨਾਮਾ – 28 ਅਕਤੂਬਰ 2025
ਅੰਗ : 647 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਜੂਨ 2025
ਅੰਗ : 614 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ […]
No Comments
