ਅਮ੍ਰਿਤ ਵੇਲੇ ਦਾ ਹੁਕਮਨਾਮਾ – 3 ਜੂਨ 2024
ਅੰਗ : 725 ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 20 ਅਗਸਤ 2024
ਅੰਗ : 648 ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਜੂਨ 2024
ਅੰਗ : 694 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ […]
3 Commentsਸੰਧਿਆ ਵੇਲੇ ਦਾ ਹੁਕਮਨਾਮਾ – 5 ਫਰਵਰੀ 2024
ਅੰਗ : 695 ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਮਾਰਚ 2026
ਅੰਗ : 746 ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਜੂਨ 2024
ਅੰਗ : 508 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਜੂਨ 2025
ਅੰਗ : 495 ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 1 ਦਸੰਬਰ 2024
ਅੰਗ : 719 ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 10 ਜੂਨ 2025
ਅੰਗ : 670 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ […]
3 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਅਪ੍ਰੈਲ 2024
ਅੰਗ : 478 ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ […]
1 Comment
