ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਸਤੰਬਰ 2025
ਅੰਗ : 630 ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸ॥ਮਤ ਤ ਤ ਤ ਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 08 ਸਤੰਬਰ 2025
ਅੰਗ : 695 ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਸਤੰਬਰ 2025
ਅੰਗ : 694 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ […]
3 Commentsਸੰਧਿਆ ਵੇਲੇ ਦਾ ਹੁਕਮਨਾਮਾ – 06 ਸਤੰਬਰ 2025
ਅੰਗ : 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਸਤੰਬਰ 2025
ਅੰਗ : 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ […]
4 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 05 ਸਤੰਬਰ 2025
ਅੰਗ : 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਸਤੰਬਰ 2025
ਅੰਗ : 632 ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਸਤੰਬਰ 2025
ਅੰਗ : 630 ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ […]
2 Commentsਸੰਧਿਆ ਵੇਲੇ ਦਾ ਹੁਕਮਨਾਮਾ – 02 ਸਤੰਬਰ 2025
ਅੰਗ : 656 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਸਤੰਬਰ 2025
ਅੰਗ : 650 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ […]
No Comments
