ਸੰਧਿਆ ਵੇਲੇ ਦਾ ਹੁਕਮਨਾਮਾ – 9 ਜੁਲਾਈ 2024
ਅੰਗ : 615 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਅਪ੍ਰੈਲ 2024
ਅੰਗ : 719 ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਮਈ 2026
ਅੰਗ : 646 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ […]
3 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਦਸੰਬਰ 2023
ਅੰਗ : 811 ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਮਾਰਚ 2026
ਅੰਗ : 694 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ […]
2 Commentsਸੰਧਿਆ ਵੇਲੇ ਦਾ ਹੁਕਮਨਾਮਾ – 12 ਨਵੰਬਰ 2025
ਅੰਗ : 633 ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਫ਼ਰਵਰੀ 2026
ਅੰਗ : 680 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ […]
4 Commentsਸੰਧਿਆ ਵੇਲੇ ਦਾ ਹੁਕਮਨਾਮਾ – 21 ਮਾਰਚ 2024
ਅੰਗ : 684 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 1 ਦਸੰਬਰ 2023
ਅੰਗ : 510 ਸਲੋਕ ਮ: ੩॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮ: ੩ ॥ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ਨਾਨਕ ਸੁਖਿ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਮਈ 2026
ਅੰਗ : 682 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ […]
5 Comments
