ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਨਵੰਬਰ 2025

ਅੰਗ : 656 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ […]

3 Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਜੂਨ 2026

ਅੰਗ : 134 ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ* *ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ […]

1 Comment

ਅਮ੍ਰਿਤ ਵੇਲੇ ਦਾ ਹੁਕਮਨਾਮਾ – 1 ਜਨਵਰੀ 2023

ਅੰਗ : 603 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ […]

1 Comment

ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਸਤੰਬਰ 2026

ਅੰਗ : 957 ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ […]

3 Comments

ਸੰਧਿਆ ਵੇਲੇ ਦਾ ਹੁਕਮਨਾਮਾ – 20 ਅਗਸਤ 2024

ਅੰਗ : 648 ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ […]

No Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਮਈ 2026

ਅੰਗ : 804 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ […]

3 Comments

ਸੰਧਿਆ ਵੇਲੇ ਦਾ ਹੁਕਮਨਾਮਾ – 10 ਮਾਰਚ 2023

ਅੰਗ : 658 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ […]

No Comments

ਸੰਧਿਆ ਵੇਲੇ ਦਾ ਹੁਕਮਨਾਮਾ – 9 ਜੁਲਾਈ 2024

ਅੰਗ : 615 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ […]

No Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਸਤੰਬਰ 2023

ਅੰਗ : 673 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ […]

1 Comment

ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਅਗਸਤ 2026

ਅੰਗ : 663 ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ […]

No Comments

Begin typing your search term above and press enter to search. Press ESC to cancel.

Back To Top