ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਮਈ 2026
ਅੰਗ : 607 ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ […]
4 Commentsਸੰਧਿਆ ਵੇਲੇ ਦਾ ਹੁਕਮਨਾਮਾ – 20 ਨਵੰਬਰ 2025
ਅੰਗ : 673 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ […]
No Commentsਸੰਧਿਆ ਵੇਲੇ ਦਾ ਹੁਕਮਨਾਮਾ – 16 ਅਪ੍ਰੈਲ 2024
ਅੰਗ : 680 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 15 ਜਨਵਰੀ 2026
ਅੰਗ : 683 ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 18 ਨਵੰਬਰ 2025
ਅੰਗ : 648 ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ […]
3 Commentsਸੰਧਿਆ ਵੇਲੇ ਦਾ ਹੁਕਮਨਾਮਾ – 19 ਨਵੰਬਰ 2023
ਅੰਗ : 670 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਫਰਵਰੀ 2025
ਅੰਗ : 609-610 *ਸੋਰਠਿ ਮਹਲਾ ੫ ॥* *ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ […]
No Commentsਸੰਧਿਆ ਵੇਲੇ ਦਾ ਹੁਕਮਨਾਮਾ – 30 ਨਵੰਬਰ 2023
ਅੰਗ : 715 ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਮਈ 2026
ਅੰਗ : 684 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ […]
4 Commentsਸੰਧਿਆ ਵੇਲੇ ਦਾ ਹੁਕਮਨਾਮਾ – 06 ਨਵੰਬਰ 2025
ਅੰਗ : 739 ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥੨॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ […]
2 Comments
