ਸੰਧਿਆ ਵੇਲੇ ਦਾ ਹੁਕਮਨਾਮਾ – 24 ਅਕਤੂਬਰ 2022
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ […]
No Commentsਸੰਧਿਆ ਵੇਲੇ ਦਾ ਹੁਕਮਨਾਮਾ – 2 ਅਕਤੂਬਰ 2023
ਅੰਗ : 631 ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਸਤੰਬਰ 2025
ਅੰਗ : 630 ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸ॥ਮਤ ਤ ਤ ਤ ਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਜੂਨ 2025
ਅੰਗ : 686 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 4 ਮਈ 2024
ਅੰਗ : 737 ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਮਈ 2025
ਅੰਗ : 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ […]
No Commentsਸੰਧਿਆ ਵੇਲੇ ਦਾ ਹੁਕਮਨਾਮਾ – 12 ਮਈ 2026
ਅੰਗ : 680 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ […]
No Commentsਸੰਧਿਆ ਵੇਲੇ ਦਾ ਹੁਕਮਨਾਮਾ – 03 ਅਪ੍ਰੈਲ 2026
ਅੰਗ : 643 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ […]
3 Commentsਸੰਧਿਆ ਵੇਲੇ ਦਾ ਹੁਕਮਨਾਮਾ – 12 ਮਾਰਚ 2026
ਅੰਗ : 653 ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਅਕਤੂਬਰ 2026
ਅੰਗ : 773 ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ […]
4 Comments
