//ads here
ਸੰਧਿਆ ਵੇਲੇ ਦਾ ਹੁਕਮਨਾਮਾ – 03 ਨਵੰਬਰ 2026
ਅੰਗ : 683 ਧਨਾਸਰੀ ਮਹਲਾ ੫ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਨਵੰਬਰ 2026
ਅੰਗ : 845 ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ […]
4 Comments
