ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਨਵੰਬਰ 2025

ਅੰਗ : 489 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ […]

2 Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਜੂਨ 2024

ਅੰਗ : 690 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ […]

2 Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਸਤੰਬਰ 2025

ਅੰਗ : 630 ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸ॥ਮਤ਀ ਤ਀ ਤ਀ ਤ ਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ […]

1 Comment

ਅਮ੍ਰਿਤ ਵੇਲੇ ਦਾ ਹੁਕਮਨਾਮਾ – 29 ਜੁਲਾਈ 2026

ਅੰਗ : 855 ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ […]

4 Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਅਕਤੂਬਰ 2023

ਅੰਗ : 647 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ […]

1 Comment

ਸੰਧਿਆ ਵੇਲੇ ਦਾ ਹੁਕਮਨਾਮਾ – 11 ਮਈ 2026

ਅੰਗ : 694 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ […]

1 Comment

ਅਮ੍ਰਿਤ ਵੇਲੇ ਦਾ ਹੁਕਮਨਾਮਾ – 31 ਜੁਲਾਈ 2026

ਅੰਗ : 751 ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ […]

3 Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 3 ਅਪ੍ਰੈਲ 2023

ਅੰਗ : 866 ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ […]

No Comments

ਸੰਧਿਆ ਵੇਲੇ ਦਾ ਹੁਕਮਨਾਮਾ – 18 ਜਨਵਰੀ 2023

ਅੰਗ : 683 ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ […]

No Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਨਵੰਬਰ 2022

ਅੰਗ : 670 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ […]

No Comments

Begin typing your search term above and press enter to search. Press ESC to cancel.

Back To Top