ਨੀਵਾਂ ਬੈਠਣਾ ਸਿੱਖ ਲਵੀਂ ਮਨਾਂ
ਉੱਚਾ ਤਾਂ ਵਾਹਿਗੁਰੂ ਨੇ ਆਪੇ ਬਿਠਾ ਦੇਣਾ 🙏🙏

ਜਦੋਂ ਵਾਹਿਗੁਰੂ ਦਾਤਾ ਦੇਣ ਤੇ ਆਉਦਾ ਤਾਂ
ਝੋਲੀਆਂ ਛੋਟੀਆ ਪੈ ਜਾਂਦੀਆਂ 🙏

ਬਾਬਾ ਦੀਪ ਸਿੰਘ ਜੀ ਸ਼ਹੀਦ ਹੋਣ ਵੇਲੇ ਕਿਹੜੇ ਸ਼ਸ਼ਤਰ ਨਾਲ ਲੜੇ?
A ਤਲਵਾਰ
B ਭਾਲਾ
C ਖੰਡਾ

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥
ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥

ਗੁਰੂ ਘਰ ਚੱਲੋ ਪਿਆਰੇ ,
ਅੱਜ ਸੰਗਰਾਂਦ ਏ,,
ਆਪ ਸਭ ਨੂੰ ਸੰਗਰਾਂਦ ਦੇ ਦਿਹਾੜੇ ਦੀ
ਲੱਖ ਲੱਖ ਵਧਾਈ ਹੋਵੇ ਜੀ।

ਉਸਦੇ ਹੀ ਇੱਕ ਸੱਚੇ ਦਰ ਤੋਂ, ਰੱਖਦੇ ਹਾਂ ਆਸ,
ਦੁੱਖ ਮਿਟਾਵੇ, ਸੁੱਖ ਲਿਆਵੇ ਕਿਸਮਤ ਨੂੰ ਉਹ ਭਾਗ ਲਗਾਵੇ,
ਮੇਰੇ ਧੰਨ ਸ੍ਰੀ ਗੁਰੂ ਰਾਮਦਾਸ 🙏

ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ,
ਸਤਿਗੁਰ ਸਾਰਿਆਂ ਨੂੰ ਖੁਸ਼ੀਆਂ ਵੰਡੇ,
ਤੰਦਰੁਸਤੀ ਬਖਸ਼ੇ ਤੇ ਚੜ੍ਹਦੀ ਕਲਾ ਚ ਰੱਖੇ

ਉਸਦੇ ਹੀ ਇੱਕ ਸੱਚੇ ਦਰ ਤੋਂ, ਰੱਖਦੇ ਹਾਂ ਆਸ,
ਦੁੱਖ ਮਿਟਾਵੇ, ਸੁੱਖ ਲਿਆਵੇ ਕਿਸਮਤ ਨੂੰ ਉਹ ਭਾਗ ਲਗਾਵੇ,
ਮੇਰੇ ਧੰਨ ਸ੍ਰੀ ਗੁਰੂ ਰਾਮਦਾਸ 🙏

9 ਅਪ੍ਰੈਲ
ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੇ
ਜਨਮ ਦਿਹਾੜੇ ਦੀਆਂ ਸਮੂਹ
ਸੰਗਤਾਂ ਨੂੰ ਲੱਖ ਲੱਖ
ਮੁਬਾਰਕਾਂ

ਸੁਖ ਤੇਰਾ ਦਿਤਾ ਲਈਐ 🙏😊🙏😊
ਧਨ ਧਨ ਗੁਰੂ ਨਾਨਕ ਦੇਵ ਜੀ 🙏😊

Begin typing your search term above and press enter to search. Press ESC to cancel.

Back To Top