7 ਅਕਤੂਬਰ 1753 (ਨਵਾਬ ਕਪੂਰ ਸਿੰਘ ਦਾ ਗੁਰਪੁਰੀ ਪਿਆਨਾ)

ਇਤਹਾਸ ਕੌਮਾਂ ਲਈ ਰੂਹ ਦਾ ਕੰਮ ਕਰਦਾ ਹੈ।ਜੇ ਕਿਸੇ ਕੌਮ ਕੋਲੋਂ ਉਸਦਾ ਇਤਿਹਾਸ ਖੋਹ ਲਿਆ ਜਾਵੇ ਜਾਂ ਉਹ ਕੌਮ ਆਪ ਹੀ ਇਤਿਹਾਸ ਨੂੰ ਵਿਸਾਰ ਬੈਠੇ ਤਾਂ ਉਹ ਕੌਮ ਆਪਣੀ ਹੋਂਦ ਗਵਾ ਬੈਠਦੀ ਹੈ।ਆਪਣੇ ਇਤਹਾਸ ਤੇ ਹਰ ਕੌਮ ਮਾਣ ਕਰਦੀ ਹੈ,ਪਰ ਜਿਸ ਤਰ੍ਹਾਂ ਦਾ ਇਤਿਹਾਸ ਸਿੱਖ ਕੌਮ ਨੇ ਸਿਰਜਿਆ ਉਸਦੀ ਮਿਸਾਲ ਲੱਭਣਾ ਵਾਕਿਆ ਔਖਾ ਕੰਮ ਹੈ।ਬਾਬਾ […]
3 ਅਕਤੂਬਰ – ਗੁਰਗੱਦੀ ਗੁਰੂ ਅੰਗਦ ਦੇਵ ਜੀ

ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਸਨ, ਜਿਨ੍ਹਾਂ ਨੂੰ ਪਹਿਲਾਂ ਭਾਈ ਲਹਿਣਾ ਜੀ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ। ਉਨ੍ਹਾਂ ਦਾ ਜਨਮ 31 ਮਾਰਚ 1504 ਈ. ਮਤੇ ਦੀ ਸਰਾਂ (ਸਰਾਏਨਾਗਾ), ਜ਼ਿਲਾ ਮੁਕਤਸਰ ਬਾਬਾ ਫੇਰੂ ਮਲ ਤੇ ਮਾਤਾ ਦਇਆ ਕੌਰ ਜੀ ਦੀ ਕੁਖੋਂ ਹੋਇਆ।ਆਪ ਗੁਰਗੱਦੀ ‘ਤੇ 7 ਸਤੰਬਰ 1539 ਤੋਂ 28 ਮਾਰਚ 1552 […]
29 ਸਤੰਬਰ – ਜੋੜ ਮੇਲਾ ਸ਼੍ਰੀ ਗੋਇੰਦਵਾਲ ਸਾਹਿਬ

ਸ੍ਰੀ ਅਨੰਦਪੁਰ ਸਾਹਿਬ 16ਵੀਂ ਸਦੀ ਦਾ ਮਹਾਨ ਪ੍ਰਸਿੱਧ ਇਤਿਹਾਸਕ ਅਸਥਾਨ ਸ਼੍ਰੀ ਗੋਇੰਦਵਾਲ ਸਾਹਿਬ ਜਿਸ ਨੂੰ ਤੀਸਰੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕੇਂਦਰ ਸਥਾਪਤ ਕੀਤਾ। ਗੁਰੂ ਅਮਰਦਾਸ ਜੀ ਨੇ ਸੰਗਤਾਂ ਦੀ ਆਤਮਿਕ ਤੇ ਸੰਸਾਰਿਕ ਤ੍ਰਿਪਤੀ, ਤਨ-ਮਨ ਦੀ ਪਵਿੱਤਰਤਾ, ਉੱਚ ਨੀਚ-ਜਾਤ-ਪਾਤ ਦੇ ਭੇਦ-ਭਾਵ ਨੂੰ ਦੂਰ ਕਰਨ ਲਈ 84 […]
27 ਸਤੰਬਰ ਗੁਰਗੱਦੀ ਦਿਹਾੜਾ – ਧੰਨ ਗੁਰੂ ਰਾਮਦਾਸ ਜੀ ਮਹਾਰਾਜ

ਧੰਨ ਗੁਰੂ ਅਮਰਦਾਸ ਮਹਾਰਾਜ ਜੀ ਤੋਂ ਬਾਦ ਗੁਰੂ ਗੱਦੀ ਦੇ ਲਈ ਚਾਰ ਮੁਖ ਦਾਅਵੇਦਾਰ ਸੀ ਚਾਰਾਂ ਨਾਲ ਗੁਰਦੇਵ ਦਾ ਸੰਸਾਰਕ ਰਿਸ਼ਤਾ ਵੀ ਸੀ ਦੋ ਗੁਰੂ ਪੁੱਤਰ ਬਾਬਾ ਮੋਹਨ ਜੀ ਤੇ ਬਾਬਾ ਮੋਹਰੀ ਜੀ ਦੋ ਸਤਿਗੁਰਾਂ ਦੇ ਜਵਾਈ ਭਾਈ ਰਾਮਾ ਜੀ ਤੇ ਭਾਈ ਜੇਠਾ ਜੀ ਗੁਰੂ ਅਮਰਦਾਸ ਜੀ ਦੀਆਂ ਦੋ ਧੀਆਂ ਸੀ ਵੱਡੀ ਬੀਬੀ ਦਾਨੀ ਜੀ […]
27 ਸਤੰਬਰ ਜੋਤੀ ਜੋਤਿ ਦਿਹਾੜਾ (1539ਈ:) ਧੰਨ ਗੁਰੂ ਨਾਨਕ ਦੇਵ ਜੀ

ਉਦਾਸੀਆਂ (ਯਾਤਰਾ) ਤੋ ਬਾਦ ਗੁਰੂ ਨਾਨਕ ਦੇਵ ਜੀ ਮਹਾਰਾਜ ਕਰਤਾਰਪੁਰ ਸਾਹਿਬ ਟਿਕ ਗਏ। ਜੀਵਨ ਦੇ ਕਰੀਬ 18 ਸਾਲ ਏਥੇ ਰਹੇ , ਏਥੇ ਈ ਹਲ ਵਾਹਿਆ ਖੇਤੀ ਕੀਤੀ। ਖੂਹ ਜੋਏ ਇੱਥੇ ਈ ਭਾਈ ਲਹਿਣਾ ਜੀ ਨੂੰ ਸਭ ਤਰ੍ਹਾਂ ਪਰਖ਼ ਕੇ ਗੁਰੂ ਅੰਗਦ ਬਣਾਇਆ ਅਤੇ ਗੁਰੂਤਾ ਗੱਦੀ ਦਿੱਤੀ। ਫਿਰਿ ਬਾਬਾ ਆਇਆ ਕਰਤਾਰਪੁਰਿ ਭੇਖੁ ਉਦਾਸੀ ਸਗਲ ਉਤਾਰਾ। (ਭਾਈ […]
24 ਸਤੰਬਰ ਦਾ ਇਤਿਹਾਸ – ਜਨਮ ਬਾਬਾ ਸ਼੍ਰੀ ਚੰਦ ਜੀ ਉਦਾਸੀਨ

ਉਦਾਸੀ ਸੰਪਰਦਾਇ ਇੱਕ ਧਾਰਮਿਕ ਅਤੇ ਸਾਹਿਤਿਕ ਪਰੰਪਰਾ ਹੈ, ਜਿਸਦੇ ਬਾਨੀ ਬਾਬਾ ਸ੍ਰੀ ਚੰਦ ਸਨ । ਉਦਾਸੀਨ ਸ਼ਬਦ ਵਿਆਕਰਨਿਕ ਦ੍ਰਿਸ਼ਟੀ ਤੋਂ ਦੋ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ -ਉਤੂ+ਅਧੀਨ ਭਾਵ ਜੋ ਨਾਸ਼ਵਾਨ ਸੰਸਾਰ ਤੋਂ ਉੱਪਰ ਉਠ ਕੇ ਸੂਖਮ ਜਗਤ ਵਿੱਚ ਨਿਵਾਸ ਰਖਦਾ ਹੈ। ਸੰਸਾਰਿਕ ਜੀਵਨ ਤੋਂ ਉਪਰਾਮ ਤੇ ਸੰਸਾਰਿਕ ਮੋਹ ਮਾਇਆ ਤੋਂ ਨਿਰਲੇਪ ਰਹਿਕੇ , ਗਿਆਨ […]
24 ਸਤੰਬਰ ਦਾ ਇਤਿਹਾਸ – ਭਾਈ ਲਾਲੋ ਜੀ ਦਾ ਜਨਮ

24 ਸਤੰਬਰ 1452 ਨੂੰ ਭਾਈ ਲਾਲੋ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਇਤਿਹਾਸ ਤੇ ਜੀ । ਭਾਈ ਲਾਲੋ ਸੱਚੀ ਤੇ ਸੁਚੀ ਮਿਹਨਤ ਕਰਨ ਵਾਲਾ ਗੁਰੂ ਸਿੱਖ ਸੀ ਜਿਸ ਦਾ ਜਨਮ 24 ਸਤੰਬਰ 1452 ਵਿੱਚ ਸੈਦਪੁਰ ਜਿਸ ਨੂੰ ਐਮਨਾਬਾਦ ਕਿਹਾ ਜਾਂਦਾ ਹੈ ,ਪਾਕਿਸਤਾਨ, ਵਿੱਖੇ ਹੋਇਆ। ਆਪ ਦੇ ਪਿਤਾ ਭਾਈ […]
18 ਸਤੰਬਰ ਦਾ ਇਤਿਹਾਸ – ਜੋਤੀ ਜੋਤਿ ਸ਼੍ਰੀ ਗੁਰੂ ਰਾਮਦਾਸ ਜੀ

ਗੁਰੂ ਰਾਮਦਾਸ ਪਾਤਸ਼ਾਹ ਨੇ 24 ਸਤੰਬਰ 1535 (25 ਅੱਸੂ 1591) ਨੂੰ ਪਿਤਾ ਸ੍ਰੀ ਹਰੀਦਾਸ ਜੀ ਤੇ ਮਾਤਾ ਦਯਾ ਕੌਰ (ਬੀਬੀ ਅਨੂਪੀ) ਜੀ ਦੇ ਗ੍ਰਹਿ ਚੂਨਾ ਮੰਡੀ, ਲਾਹੌਰ ਪਾਕਿਸਤਾਨ ਵਿਚ ਅਵਤਾਰ ਧਾਰਿਆ। ਆਪ ਦੇ ਦਾਦਾ ਜੀ ਦਾ ਨਾਂ ਬਾਬਾ ਠਾਕੁਰ ਦਾਸ ਸੀ। ਆਪ ਦੇ ਪਿਤਾ ਹਰੀਦਾਸ ਜੀ ਦੁਕਾਨਦਾਰੀ ਕਰਦੇ ਸਨ। ਆਪ ਦਾ ਬਚਪਨ ਦਾ ਨਾਂ ‘ਜੇਠਾ’ […]
18 ਸਤੰਬਰ – ਜੋਤੀ ਜੋਤਿ ਸ਼੍ਰੀ ਗੁਰੂ ਅਮਰਦਾਸ ਜੀ

ਸ੍ਰੀ ਗੁਰੂ ਅਮਰਦਾਸ ਜੀ ਦਾ ਸਮਾਂ ਸਿੱਖ ਧਰਮ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਹੈ। ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਸਮਾਂ (੧੫੫੨-੧੫੭੪ ਈ: ਤਕ) ਸਿੱਖ ਧਰਮ ਦੀ ਪ੍ਰਗਤੀ ਤੇ ਪਾਸਾਰ ਦਾ ਸਮਾਂ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਬੁਨਿਆਦ ਰੱਖੀ ਅਤੇ ਫਿਰ ਉਸ ਨੂੰ ਅੱਗੇ ਤੋਰਨ ਲਈ ਸ੍ਰੀ ਗੁਰੂ […]
18 ਸਤੰਬਰ – ਜੋੜ ਮੇਲਾ ਗੋਇੰਦਵਾਲ ਸਾਹਿਬ

ਤਰਨਤਾਰਨ: ਗੋਇੰਦਵਾਲ ਸਾਹਿਬ ਚੜ੍ਹਦੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇਕ ਪਿੰਡ ਹੈ। ਜੋ ਤਰਨਤਾਰਨ ਸਾਹਿਬ ਤੋਂ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਹ ਨਗਰ 16ਵੀਂ ਸਦੀ ਵਿਚ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖਾਂ ਦਾ ਬਹੁਤ ਵੱਡਾ ਕੇਂਦਰ ਸੀ। ਇਹ ਸ਼ਹਿਰ ਬਿਆਸ ਦਰਿਆ ਦੇ ਕੰਢੇ ਉਤੇ ਵਸਿਆ ਹੋਇਆ ਹੈ। ਇਹ […]