ਅੱਜ ਦਾ ਇਤਿਹਾਸ

25 ਮਾਰਚ ਦਾ ਇਤਿਹਾਸ – ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ ਸ਼ਹੀਦ ਅਰਬੀ ਸ਼ਬਦ ਤੋਂ ਪੈਦਾ ਹੋਇਆ ਹੈ ਜਿਸਦਾ ਅਰਥ ਹੈ: ਗਵਾਹੀ ਅਤੇ ਲੋਕਾਈ ਹਿਤ ਦੇ ਕਿਸੇ ਕਾਜ਼ ਲਈ ਮਰਨ ਵਾਲੇ ਲਈ ਵਰਤਿਆ ਜਾਂਦਾ ਹੈ। ਇਸਲਾਮੀ ਫ਼ਿਰਕੇ ਵਿੱਚ ਸ਼ਹੀਦ ਤੋਂ ਮੁਰਾਦ ਉਹ ਸ਼ਖ਼ਸ ਹੈ ਜੋ ਅੱਲ੍ਹਾ ਦੀ ਰਾਹ ਵਿੱਚ ਜਾਨ ਦੇਵੇ। […]
ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਇੰਝ ਕੀਤਾ ਸੀ ਸੰਗਤਾਂ ਨੂੰ ਨਿਹਾਲ

ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਸੱਤਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ 1656 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ. ਆਪ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ।ਹਰਕ੍ਰਿਸ਼ਨ […]
ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ – ਭਾਗ 2

ਸਾਰਿਆਂ ਨੂੰ ਇਸ ਗੱਲ ਦਾ ਗਿਆਨ ਸੀ ਕਿ ਲਾਹੌਰੋਂ ਸਿੰਘ ਜੀਉਂਦਾ ਨਹੀਂ ਮੁੜਨਾ। ਇਹ ਬੇਦੋਸ਼ਾ ਸਿੰਘ, ਜੋ ਇਕ ਪਰਮਾਤਮਾ ਸਰੂਪ ਹੈ ਤੇ ਜਿਸ ਨੇ ਅਜੇ ਤਕ ਕਿਸੇ ਦਾ ਦਿਲ ਨਹੀਂ ਦੁਖਾਇਆ, ਇੰਜ ਅਜਾਈਂ ਮਾਰਿਆ ਜਾਣਾ ਬੜੀ ਮਾੜੀ ਗੱਲ ਹੈ। ਪੁਲਸ ਵਾਲਿਆਂ ਪੋਲੇ ਪੈਰੀਂ ਤਾਂ ਛਡਣਾ ਨਹੀਂ, ਪਰ ਜਿਵੇਂ ਕਿਵੇਂ ਵੀ ਹੋ ਸਕੇ, ਭਾਈ ਸਾਹਿਬ ਨੂੰ […]
ਖੋਪਰੀ ਉਤਰ ਜਾਣ ਤੋਂ ਬਾਅਦ 22 ਦਿਨ ਤੱਕ ਜੀਵਤ ਰਹੇ ਭਾਈ ਤਾਰੂ ਸਿੰਘ ਜੀ

ਭਾਈ ਤਾਰੂ ਸਿੰਘ ਜੀ ਸਿੱਖ ਇਤਿਹਾਸ ਦੇ 18ਵੀਂ ਸਦੀ ਦੇ ਸ਼ਹੀਦਾ ਵਿੱਚੋ ਇੱਕ ਸ਼ਹੀਦ ਹਨ। ਭਾਈ ਤਾਰੂ ਸਿੰਘ ਜੀ ਦਾ ਜਨਮ 1716 ਈਂ: ਦੇ ਵਿੱਚ ਪਿੰਡ ਪੂਹਲਾ, ਜਿਲਾ ਅੰਮਿ੍ਤਸਰ (ਹੁਣ ਤਰਨਤਾਰਨ) ਵਿਖੇ ਹੋਇਆ। ਭਗਤ ਕਬੀਰ ਕੈਸੋ ਧੰਨੇ ਨੇ ਸਰਬੇ ਸਰੀਰ, ਤਾਰੂ ਸਿੰਘ ਨਾਮ ਮਮ ਭਗਤੀ ਕਮਾਵਤੋ।। ਪਿੰਡ ਵਿੱਚ ਆਪ ਆਪਣੀ ਮਾਤਾ ਜੀ ਅਤਾ ਭੈਣ ਜੀ […]
ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ – ਭਾਗ 1

ਹੱਥ ਜੋੜ ਕੇ ਬੇਨਤੀ ਹੈ ਸੇਅਰ ਲਾਇਕ ਕਰਿਓ ਭਾਵੈ ਨਾ ਕਰਿਓ ਪਰ ਥੋੜਾ ਸਮਾਂ ਕੱਢ ਕੇ ਇਹ ਪੋਸਟ ਜਰੂਰ ਪੂਰੀ ਪੜਿਆ ਜੇ ਤੁਹਾਨੂੰ ਆਪਣੇ ਬਜੁਰਗਾ ਤੇ ਬਹੁਤ ਮਾਣ ਮਹਿਸੂਸ ਹੋਵੇਗਾ ਹੋ ਸਕਦਾ ਕਿਸੇ ਦਾ ਜੀਵਨ ਹੀ ਬਦਲ ਜਾਵੇ ਜੀ । 16 ਜੁਲਾਈ ਸ਼ਹਾਦਤ ਦਿਹਾੜਾ ਭਾਈ ਤਾਰੂ ਸਿੰਘ ਜੀ ਦਾ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ […]
15 ਅਕਤੂਬਰ – ਜਨਮ ਦਿਨ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ

15 ਅਕਤੂਬਰ ਜਨਮ ਦਿਨ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ ਹੋਣਾ ਦਾ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਜੀਵਨ ਕਾਲ ਤੇ ਜੀ । ਗਿਆਨੀ ਸੰਤ ਸਿੰਘ ਮਸਕੀਨ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਮਹਾਨ ਕਥਾਵਾਚਕ, ਗੁਰਮਤਿ ਪ੍ਰਚਾਰ, ਦਲੇਰ ਤੇ ਧਾਰਮਿਕ ਜੀਵਨ ਵਾਲੇ ਪੂਰਨ ਗੁਰਸਿੱਖ ਸਨ। ਗਿਆਨੀ ਸੰਤ ਸਿੰਘ ਮਸਕੀਨ ਦਾ ਜਨਮ 15 ਅਕਤੂਬਰ 1934 […]
10 ਅਕਤੂਬਰ – ਬਾਬਾ ਬਿਧੀ ਚੰਦ ਜੀ ਦੀ ਬਹਾਦਰੀ ਨੂੰ ਯਾਦ

ਇਹ ਦਿਨ ਬਾਬਾ ਬਿਧੀ ਚੰਦ ਜੀ ਦੀ ਉਸ ਬਹਾਦਰੀ ਨੂੰ ਯਾਦ ਕਰਕੇ ਮਨਾਇਆ ਜਾਦਾ ਹੈ ਜੋ ਬਾਬਾ ਬਿਧੀ ਚੰਦ ਜੀ ਨੇ ਪੱਟੀ ਦੇ ਹਾਕਮਾ ਵਲੋ ਗੁਰੂ ਘਰ ਦੇ ਖੋਹੇ ਦੁਸ਼ਾਲੇ ਫੇਰ ਵਾਪਿਸ ਗੁਰੂ ਘਰ ਲਿਆਦੇ ਸਨ । ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਇਤਿਹਾਸ ਤੇ ਜੀ । ਭਾਈ ਬਿਧੀ ਚੰਦ ਦਾ ਜਨਮ 1640 […]
ਇਤਿਹਾਸ – ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 19 ਅਕਤੂਬਰ ਨੂੰ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਂ ਰਹੀਆਂ ਹਨ । ਆਉ ਆਪਾ ਵੀ ਗੁਰੂ ਸਾਹਿਬ ਜੀ ਦੇ ਜੀਵਨ ਦੀਆਂ ਵੀਚਾਰਾ ਰਾਹੀ ਗੁਰੂ ਚਰਨਾਂ ਨਾਲ ਸਾਂਝ ਪਾਉਣ ਦੀ ਕੋਸ਼ਿਸ਼ ਕਰੀਏ ਜੀ । ਗੁਰੂ ਰਾਮਦਾਸ ਸਾਹਿਬ ਦੇ ਵੱਡੇ ਬਜ਼ੁਰਗਾਂ ਤੋ ਗੱਲ ਸ਼ੁਰੂ […]
ਧੰਨ ਗੁਰੂ ਅਰਜਨ ਦੇਵ ਜੀ ਕੌਣ ਨੇ ??

ਭੱਟ ਮਥਰਾ ਜੀ ਤੂੰ ਕਿਸੇ ਨੇ ਪੁੱਛਿਆ ਤੁਸੀਂ ਗੁਰੂ ਦੇ ਸਿੱਖ ਹੋ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਦਰਸ਼ਨ ਕਰਕੇ ਤੁਹਾਨੂੰ ਕੀ ਲੱਗਦਾ ਉਹ ਕੌਣ ਨੇ ?? ਕੋਈ ਤੱਤ ਦੀ ਗੱਲ ਦੋ ਸ਼ਬਦਾਂ ਦੇ ਵਿੱਚ ਹੀ ਦੱਸੋ ਸੁਣ ਕੇ ਭੱਟ ਮਥੁਰਾ ਜੀ ਦਾ ਸਿਰ ਗੁਰੂ ਪਿਆਰ ਦੇ ਵਿੱਚ ਚੁੱਕਿਆ ਅੱਖਾਂ ਪ੍ਰੇਮ ਦੇ ਜਲ ਨਾਲ ਭਰ […]
ਕੀ ਹੁੰਦੈ ਹੈ ਚੌਪਹਿਰਾ ਸਾਹਿਬ ? ਜਾਣੋ ਘਰ ਵਿਚ ਚੌਪਹਿਰਾ ਸਾਹਿਬ ਕੱਟਣ ਦੀ ਮਰਿਆਦਾ ਤੇ ਵਿਧੀ

ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਬਾਬਾ ਦੀਪ ਸਿੰਘ ਜੀ ਅੰਮ੍ਰਿਤਸਰ ਵਿਖੇ ਹਰ ਐਤਵਾਰ ਨੂੰ ਚੌਪਹਿਰਾ ਸਾਹਿਬ ਕੱਟਿਆ ਜਾਂਦਾ ਹੈ। ਹਰ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਚੌਪਹਿਰਾ ਸਾਹਿਬ ਜੀ ਦਾ ਪਾਠ ਹੁੰਦਾ ਹੈ। ਜੇ ਕੋਈ ਸੰਗਤ ਇਸ ਗੁਰਦੁਆਰਾ ਸਾਹਿਬ ਨਹੀਂ ਪਹੁੰਚ ਸਕਦੀ ਤਾਂ ਉਹ ਆਪਣੇ ਘਰ ਵਿੱਚ ਵੀ ਚੌਪਹਿਰਾ ਸਾਹਿਬ […]