ਭਾਈ ਘਨੱਈਆ ਜੀ ਅਤੇ ਸੇਵਾ

ਭਾਈ ਘਨੱਈਆ ਜੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਕ ਬਹੁਤ ਚੰਗਾ ਅਤੇ ਸ਼ਰਧਾਲੂ ਸਿੱਖ ਸੀ।ਉਹ ਇੱਕ ਨਰਮ ਦਿਲ ਵਾਲਾ ਸੀ ਅਤੇ ਸਾਰਿਆਂ ਨਾਲ ਪਿਆਰ ਨਾਲ ਰਹਿੰਦਾ ਸੀ। ਉਹ ਸਦਾ ਗੁਰੂ ਜੀ ਦੇ ਦਰਬਾਰ ਵਿੱਚ ਕੰਮ ਕਰਨ ਵਿੱਚ ਰੁੱਝਿਆ ਰਹਿੰਦਾ ਸੀ। ਜਦੋਂ ਕਿਤੇ ਦੁਸ਼ਮਨ ਦੀਆਂ ਫੌਜਾਂ ਸਿੱਖਾਂ ਉਤੇ ਹਮਲਾ ਕਰਦੀਆਂ ਅਤੇ ਸਿੱਖਾਂ ਨਾਲ ਲੜਾਈ ਹੁੰਦੀ ਸੀ […]
ਜੋ ਕੁਝ ਤੂੰ ਚਾਹੁੰਦਾ ਹੈਂ – ਸੰਤ ਸਿੰਘ ਜੀ ਮਸਕੀਨ

ਇਕ ਬੜੀ ਸੁੰਦਰ ਮਿੱਥ ਹੈ ਕਿ ਇਕ ਦਫ਼ਾ ਸ਼ਿਵ ਜੀ ਨੇ ਪ੍ਰਾਰਥਨਾ ਕੀਤੀ,”ਹੇ ਅਕਾਲ ਪੁਰਖ!ਇਹ ਤੂੰ ਮੈਨੂੰ ਜੋ ਸੇਵਾ ਬਖ਼ਸ਼ੀ ਹੈ ਮੌਤ ਦੀ,ਮੈਂ ਜਿਸ ਘਰ ਦੇ ਵਿਚ ਜਾਨਾਂ ਰੋਣਾ ਪਿੱਟਣਾ ਸ਼ੁਰੂ ਹੋ ਜਾਂਦਾ ਹੈ।ਇਹ ਮੈਨੂੰ ਚੰਗਾ ਨਈਂ ਲੱਗਦਾ, ਮੇਰੀ ਸੇਵਾ ਬਦਲ ਦਿੱਤੀ ਜਾਏ।ਜਿਹੜਾ ਕੰਮ ਇੰਦਰ ਨੂੰ ਸੋਂਪਿਆ ਗਿਆ ਹੈ ਵਰਖਾ ਕਰਨ ਦਾ,ਇਹ ਕੰਮ ਮੈਨੂੰ ਦਿੱਤਾ […]
ਹੱਥ ਲਿਖਤ ਦੇ ਦਰਸ਼ਨ ਅਤੇ ਇਤਿਹਾਸ

ਹੱਥ ਲਿਖਤ ਦੇ ਦਰਸ਼ਨ ਇਹ ਉਸ ਪਾਵਨ ਸਰੂਪ ਦਾ ਪਹਿਲਾ ਅੰਗ ਹੈ ਜੋ ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਲਿਖਵਾਇਆ ਅਤੇ ਭਾਈ ਗੁਰਦਾਸ ਜੀ ਨੇ ਲਿਖਿਆ। ਏਸੇ ਪਾਵਨ ਸਰੂਪ ਦਾ 1604 ਨੂੰ 28 ਅਗਸਤ ਦੇ ਦਿਨ ਪਹਿਲੀ ਵਾਰ ਬਾਬਾ ਬੁੱਢਾ ਸਾਹਿਬ ਜੀ ਨੇ ਦਰਬਾਰ ਸਾਹਿਬ ਚ ਪ੍ਰਕਾਸ਼ ਕੀਤਾ , ਹੁਕਮਨਾਮਾ ਲਿਆ ਸੀ। ਏ ਸਰੂਪ […]
ਬੀਬੀ ਗੁਲਾਬ ਕੌਰ ਜੀ – ਜਾਣੋ ਇਤਿਹਾਸ

ਬੀਬੀ ਗੁਲਾਬ ਕੌਰ ਉਹ ਸੂਰਬੀਰ ਤੇ ਨਿਰਭੈ ਬੀਬੀ ਹੋਈ ਹੈ ਜਿਸ ਨੇ ਭਾਰਤ ਦੀ ਗੁਲਾਮੀ ਦੀਆਂ ਜੰਜੀਰਾਂ ਕੱਟਣ ਲਈ ਬਣੀ ਗਦਰ ਪਾਰਟੀ ਵਿੱਚ ਰਹਿ ਕੇ ਮਹਾਨ ਯੋਗਦਾਨ ਪਾਇਆ । ਆਪਣੇ ਪਤੀ , ਮਾਨ ਸਿੰਘ ਵਾਂਗ ਆਪ ਵੀ ਗਦਰ ਲਹਿਰ ਵਿੱਚ ਸਰਗਰਮ ਵਰਕਰ ਬਣੀ ਰਹੀ ਹੈ । ਬੜੀ ਧੜੱਲੇਦਾਰ ਤੇ ਨਿਧੱੜਕ ਔਰਤ ਸੀ । ਗੁਰੂ ਘਰਾਂ […]
ਇਤਿਹਾਸ – ਦੁਨੀਆ ਦੀ ਇਕੋ ਇਕ ਕਬਰ ਜਿਸ ਨੂੰ ਹਰ ਰੋਜ ਵੱਜਦੇ ਹਨ ਛਿੱਤਰ

ਦੁਨੀਆ ਦੀ ਇਕੋ ਇਕ ਕਬਰ ਜਿਸ ਨੂੰ ਹਰ ਰੋਜ ਛਿੱਤਰ ਵੱਜਦੇ ਹਨ , ਇਹ ਕਬਰ ਹੈ ਮੁਗਲ ਫੌਜੀ ਨੂਰਦੀਨ ਦੀ , ਜਿਸ ਨੇ ਮੁਕਤਸਰ ਸਾਹਿਬ ਦੀ ਧਰਤੀ ਤੇ ਗੁਰਦੁਵਾਰਾ ਟਿੱਬੀ ਸਾਹਿਬ ਦੇ ਨੇੜੇ , ਅੰਮ੍ਰਿਤ ਵੇਲੇ ਦਾਤਨ ਕਰਦੇ ਸਮੇਂ ਧੋਖੇ ਨਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਤੇ ਹਮਲਾ ਕੀਤਾ ਸੀ । ਪਰ ਗੁਰੂ ਗੋਬਿੰਦ ਸਿੰਘ […]
ਇਤਿਹਾਸ – ਗੁਰਦੁਆਰਾ ਭੰਡਾਰਾ ਸਾਹਿਬ ਜੀ, ਨਾਨਕਮੱਟਾ

ਇਸ ਅਸਥਾਨ ਤੇ ਗੁਰੂ ਨਾਨਕ ਦੇਵ ਜੀ ਕੋਲ ਸਿੱਧ ਆ ਕੇ ਪੁੱਛਣ ਲੱਗੇ ਕਿ ਗੁਰੂ ਜੀ ਤੁਹਾਡਾ ਉਪਦੇਸ਼ ਕੀ ਹੈ ? ਤਾਂ ਗੁਰੂ ਜੀ ਨੇ ਉੱਤਰ ਦਿੱਤਾ – “ਕਿਰਤ ਕਰੋ , ਨਾਮ ਜਪੋ , ਵੰਡ ਛਕੋ” ਸਿਧਾਂ ਨੇ ਗੁਰੂ ਜੀ ਨੂੰ ਇਕ ਤਿਲ ਭੇਂਟ ਕੀਤਾ ਅਤੇ ਕਿਹਾ ਗੁਰੂ ਜੀ ਇਹ ਤਿਲ ਸਭ ਨੂੰ ਵੰਡ ਕੇ […]
ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਇੰਝ ਕੀਤਾ ਸੀ ਸੰਗਤਾਂ ਨੂੰ ਨਿਹਾਲ

ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਸੱਤਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ 1656 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ. ਆਪ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ।ਹਰਕ੍ਰਿਸ਼ਨ […]
ਇਤਿਹਾਸ – ਭਾਈ ਜੋਧ ਸਿੰਘ ਰਾਮਗੜੀਆ

ਅੱਜ ਮੈ ਉਸ ਇਤਿਹਾਸਕ ਅਸਥਾਨ ਦੀ ਜਾਣਕਾਰੀ ਦੇਣ ਲੱਗਾ ਜੋ ਸਾਡੇ ਵਿੱਚੋ ਬਹੁਤਿਆਂ ਨੂੰ ਸਾਇਦ ਹੀ ਪਤਾ ਹੋਵੇ । ਉਹ ਅਸਥਾਨ ਹੈ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਵਾਰਾ ਸ਼ਹੀਦਾਂ ਅੰਮ੍ਰਿਤਸਰ ਸਾਹਿਬ ਵਿਖੇ ਪ੍ਰਕਰਮਾਂ ਵਿੱਚ ਭਾਈ ਜੋਧ ਸਿੰਘ ਰਾਮਗੜੀਆ ਦਾ ਅਸਥਾਨ । ਕੌਣ ਸਨ ਭਾਈ ਜੋਧ ਸਿੰਘ ਰਾਮਗੜੀਆ ਆਉ ਸੰਖੇਪ ਝਾਤ ਮਾਰੀਏ ਭਾਈ […]
ਇਤਿਹਾਸ – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ

ਇਤਿਹਾਸ – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਨੌਵੇਂ ਗੁਰਦੇਵ ਧੰਨ ਗੁਰੂ ਤੇਗ ਬਹਾਦਰ ਸਾਹਿਬ ਸਤਿਗੁਰੂ ਜੀ ਸੈਫ਼ਾਬਾਦ (ਅੱਜ ਕੱਲ੍ਹ ਬਹਾਦੁਰਗੜ੍ਹ ) ਬਿਰਾਜਮਾਨ ਸਨ, ਜਦੋ ਭਾਈ ਭਾਗ ਰਾਮ ਜੀ ਨੇ ਬੇਨਤੀ ਕੀਤੀ ਪਾਤਸ਼ਾਹ ਸਾਡਾ ਇਲਾਕਾ ਚੇਚਕ ਆਦਿਕ ਕਈ ਬਿਮਾਰੀਆਂ ਨਾਲ ਘਿਰਿਆ ਹੈ , ਬੜਾ ਇਲਾਜ ਕਰਵਾਈ ਦਾ, ਪਰ ਕੋਈ ਹੱਲ ਨਹੀਂ। ਅਸੀਂ ਬੜੇ ਦੁਖੀ ਹਾਂ , […]
ਜੋੜ ਮੇਲਾ ਛੇਹਾਟਾ ਸਾਹਿਬ

ਜੋੜ ਮੇਲਾ ਛੇਹਾਟਾ ਸਾਹਿਬ (ਬਸੰਤ ਪੰਚਵੀ) ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਵੱਡੇ ਭਰਾ ਪ੍ਰਿਥੀ ਚੰਦ ਨੇ ਗੁਰਤਾਗੱਦੀ ਲਈ ਕਈ ਪਾਪੜ ਵੇਲੇ , ਪਰ ਗੱਲ ਨਾ ਬਣੀ। ਆਖੀਰ ਫੌਜਦਾਰ ਸੁਲਹੀ ਖਾਨ ਨੂੰ ਪੈਸੇ ਦੇਣੇ ਕਰਕੇ ਟੈਕਸ ਵਸੂਲਣ ਦੇ ਬਹਾਨੇ ਅੰਬਰਸਰ ਤੇ ਚੜਾ ਲਿਆਇਆ। ਇਹਨਾਂ ਦਿਨਾਂ ਚ ਬਾਬਾ ਬੁੱਢਾ ਸਾਹਿਬ ਜੀ ਦੀ ਅਸੀਸ ਦੇ ਨਾਲ […]