30 ਅਪ੍ਰੈਲ – ਸ਼ਹੀਦੀ ਸਰਦਾਰ ਹਰੀ ਸਿੰਘ ਨਲਵਾ

ਨੂੰਨ ਨਿਕਲ ਚਲ ਘੋੜਿਆ ਕਿਲੇ ਦੀ ਵਲ ਅਸਾਂ ਪਾਵਣਾਂ ਨਹੀਂ’ ਦੂਜੀ ਵਾਰ ਫੇਰਾ । ਗੋਲੀ ਲੱਗੀ ਐ ਕਹਿਰ ਕਲੂਰ ਵਾਲੀ ਘਾਇਲ ਹੋਇਆ ਏ ਅੱਜ ਅਸਵਾਰ ਤੇਰਾ । ਮੇਰੇ ਬਾਂਕਿਆ ਛੈਲ ਛਬੀਲਿਆ ਓ ਹੈਂ ਤੂੰ ਸੈਆਂ ਮੈਦਾਨਾਂ ਦਾ ਯਾਰ ਮੇਰਾ । ਕਾਦਰਯਾਰ ਜੇ ਲੈ ਚਲੇਂ ਅੱਜ ਡੇਰੇ ਤੇਰਾ ਕਦੀ ਨਾ ਭੁੱਲਸੀ ਪਿਆਰ ਸ਼ੇਰਾ। ਬਾਤਾਂ ਨਲਵੇ ਸਰਦਾਰ […]

ਗੁਰੂ ਗੋਬਿੰਦ ਸਿੰਘ ਜੀ – ਭਾਗ 10 ਤੇ ਆਖਰੀ

ਬਾਣੀ ਗੁਰੂ ਜੀ ਨੇ ਜਾਪੁ ਸਾਹਿਬ , ਅਕਾਲ ਉਸਤਤ .33 ਸਵਈਏ , ਖਾਲਸਾ ਮਹਿਮਾ , ਗਿਆਨ ਪ੍ਰਬੋਧ ,ਚੰਡੀ ਚਰਿਤ੍ਰ (ਵਡਾ) ਚੰਡੀ ਚਰਿਤ੍ਰ (ਛੋਟਾ) , ਚੰਡੀ ਦੀ ਵਾਰ , ਚੋਬਿਸ ਅਵਤਾਰ , ਬਚਿਤ੍ਰ ਨਾਟਕ , ਚਰਿਤ੍ਰੋ ਪਾਖਯਾਨ , ਜਫਰਨਾਮਾ , ਹਕਾਯਤਾਂ , ਸ਼ਬਦ ਹਜਾਰੇ, ਪਵਿਤਰ ਬਾਣੀਆਂ ਦੀ ਰਚਨਾ ਕੀਤੀ ਹੈ । ਜਾਪੁ ਸਾਹਿਬ ਵਿਚ ਅਕਾਲ ਉਸਤਤਿ […]

27 ਮਾਰਚ ਦਾ ਇਤਿਹਾਸ – ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮਾਤਾ ਗੰਗਾ ਜੀ

27 ਮਾਰਚ 1628 ਨੂੰ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮਾਤਾ ਗੰਗਾ ਜੀ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਮਾਤਾ ਗੰਗਾ ਜੀ। ਗੁਰੂ ਅਰਜਨ ਦੇਵ ਜੀ ਦਾ ਪਹਿਲਾਂ ਵੀ ਇਕ ਵਿਆਹ ਗੁਰੂ ਰਾਮਦਾਸ ਦੇ ਸਮੇਂ ਵਿਚ ਹੋਇਆ ਸੀ । ਜਿਸ ਦੀ ਆਮ ਇਤਿਹਾਸਕਾਰ ਪੁਸ਼ਟੀ […]

10 ਅਗਸਤ 1986 ਦਾ ਇਤਿਹਾਸ – ਵੈਦਿਆ ਦਾ ਸੋਧਾ

ਜਨਰਲ ਵੈਦਿਆ 1984 ਚ ਦਰਬਾਰ ਸਾਹਿਬ ਹਮਲੇ ਚ ਮੁਖ ਫੌਜੀ ਅਫ਼ਸਰ ਸੀ। ਪੂਰਾ ਨਾਂ “ਅਰੁਣ ਸ਼੍ਰੀਧਰ ਵੈਦਿਆ” ਸੀ। ਭਾਈ ਜਿੰਦੇ ਸੁੱਖੇ ਨੇ ਇਸ ਪਾਪੀ ਨੂੰ ਠੋਕਿਆ ਸੀ। ਪੂਰੀ ਕਹਾਣੀ ਭਾਈ ਸੁਖਦੇਵ ਸਿੰਘ ਸੁੱਖੇ ਦੀ ਜ਼ੁਬਾਨੀ….. ਮੈਂ (ਸੁੱਖਾ) ਹਰਜਿੰਦਰ ਸਿੰਘ ਤੇ ਇੱਕ ਹੋਰ ਵੀਰ ਅਸੀਂ 3 ਅਗਸਤ (1986) ਨੂੰ ਦੁਰਗ (MP) ਆ ਗਏ। ਫਿਰ ਮੈਂ ਤੇ […]

26 ਮਾਰਚ ਜੋਤੀ ਜੋਤਿ ਦਿਹਾੜਾ – ਗੁਰੂ ਹਰਗੋਬਿੰਦ ਸਾਹਿਬ ਜੀ

ਮੀਰੀ ਪੀਰੀ ਦੇ ਮਾਲਕ ਧੰਨ ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਨੇ ਗੁਰੂ ਹਰਿਰਾਇ ਸਾਹਿਬ ਜੀ ਨੂੰ ਗੁਰਤਾ ਗੱਦੀ ਦੇਣ ਤੋਂ ਬਾਅਦ ਜਿੱਥੇ ਹੁਣ ਪਤਾਲਪੁਰੀ ਸਾਹਿਬ ਉੱਥੇ ਇੱਕ ਕਮਰਾ ਤਿਆਰ ਕਰਵਾਇਆ ਆਪ ਬਹੁਤਾ ਸਮਾਂ ਕੀਰਤਨ ਸੁਣਨ ਵਿੱਚ ਬਤੀਤ ਕਰਦੇ ਸੰਗਤ ਨੂੰ ਆਖ਼ਰੀ ਉਪਦੇਸ਼ ਦੇਂਦੇ ਹੋਇਆਂ ਪੰਜਵੇਂ ਗੁਰੂ ਪਿਤਾ ਜੀ ਦਾ ਉਚਾਰਣ ਕੀਤਾ ਸ਼ਬਦ ਪੜ੍ਹਿਆ ਮਾਰੂ […]

ਇਤਿਹਾਸ – ਜਦੋ ਗੁਰੂ ਤੇਗ ਬਹਾਦਰ ਸਾਹਿਬ ਤੇ ਗੋਲੀ ਚੱਲੀ ਸੀ

ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਿਹਰ ਸਦਕਾ ਬਾਬਾ ਬਕਾਲਾ ਸਾਹਿਬ ਦਰਸ਼ਨਾਂ ਲਈ ਗਿਆ ਸੀ । ਭੋਰਾ ਸਾਹਿਬ ਦੇ ਸਾਹਮਣੇ ਇਕ ਥੜਾ ਬਣਿਆ ਹੋਇਆ ਹੈ ਇਹ ਉਹ ਅਸਥਾਨ ਹੈ ਜਿਸ ਜਗਾ ਤੇ ਗੁਰੂ ਤੇਗ ਬਹਾਦਰ ਜੀ ਨੂੰ ਮੱਖਣ ਸ਼ਾਹ ਲੁਬਾਣੇ ਦੇ ਪ੍ਗਟ ਕਰਨ ਤੋ ਬਾਅਦ ਸੰਗਤਾਂ ਨੂੰ ਗੁਰੂ ਜੀ ਨੇ ਦਰਸ਼ਨ ਦਿਤੇ ਤੇ ਦੀਵਾਨ […]

ਸਾਖੀ ਗੁਰੂ ਤੇਗ ਬਹਾਦਰ ਜੀ ਅਤੇ ਚਾਚਾ ਫੱਗੂ

ਬਿਹਾਰ ਵਿੱਚ ਇੱਕ ਕਸਬਾ ਹੈ ਸਸਰਾਮ। ਏਥੇ ਇੱਕ ਬਹੁਤ ਭਾਵਨਾ ਵਾਲਾ ਸਿੱਖ ਰਹਿੰਦਾ ਸੀ ਜਿਸ ਦਾ ਨਾਮ ਸੀ ਭਾਈ ਫੱਗੂ ਮੱਲ। ਸਾਰੇ ਪਿੰਡ ਵਾਲੇ ਉਸ ਨੂੰ ਪਿਆਰ ਨਾਲ ਚਾਚਾ ਫੱਗੂ ਕਹਿੰਦੇ ਸਨ। ਉਹ ਆਲੇ ਦੁਆਲੇ ਗੁਰਬਾਣੀ ਦਾ ਪ੍ਰਚਾਰ ਕਰਦਾ ਸੀ। ਇਸ ਦੇ ਨਾਲ ਨਾਲ ਓਹ ਸਿੱਖਾਂ ਨੂੰ ਦਸਵੰਧ ਕੱਢਣ ਦੀ ਬੇਨਤੀ ਕਰਦਾ ਅਤੇ ਦਸਵੰਧ ਇਕੱਠਾ […]

ਇਤਿਹਾਸ – 4 ਨਵੰਬਰ ਜਨਮ ਦਿਹਾੜਾ ਭਗਤ ਨਾਮਦੇਵ ਜੀ ਮਹਾਰਾਜ

ਜਨਮ ਦਿਹਾੜਾ 4 ਨਵੰਬਰ ਭਗਤ ਨਾਮਦੇਵ ਜੀ ਮਹਾਰਾਜ ਮਹਾਰਾਸ਼ਟਰ ਦੇ ਪਿੰਡ ਨਰਸੀ ਬਾਹਮਣੀ ਦੇ ਰਹਿਣ ਵਾਲੇ ਬਾਬਾ ਦਾਮਸ਼ੇਟ ਦੇ ਘਰ ਮਾਤਾ ਗੋਨਾ ਬਾਈ ਜੀ ਦੀ ਪਾਵਨ ਕੁੱਖੋੰ ਕੱਤੇ ਸੁਦੀ 11 ਨੂੰ ਸੰਮਤ ੧੩੨੭ (1270 ਈ: ) ਚ ਇੱਕ ਬੱਚੇ ਦਾ ਜਨਮ ਹੋਇਆ ਨਾਮ ਰੱਖਿਆ ਨਾਮਦੇਵ ਜੋ ਮਾਲਕ ਦੀ ਭਗਤੀ ਕਰਕੇ ਭਗਤ ਨਾਮਦੇਵ ਜੀ ਕਰਕੇ ਹੋਏ […]

ਸਾਖੀ – ਜਦੋਂ ਗੁਰੂ ਅਮਰਦਾਸ ਜੀ ਨੇ ਵਾਰ ਵਾਰ ਥੜਾ ਬਣਾਉਣ ਲਈ ਕਿਹਾ

ਬੇਸ਼ੱਕ ਸਤਿਗੁਰੂ ਜਾਣੀਜਾਣ ਹਨ ਪਰ ਫੇਰ ਵੀ ਉਹ ਆਪਣੇ ਸਿੱਖਾਂ ਅਤੇ ਦੁਨੀਆਂ ਨੂੰ ਸੁਮੱਤ ਬਖਸ਼ਣ ਲਈ ਆਪਣੇ ਸਿੱਖਾਂ ਦੀ ਪਰਖ ਕਰਦੇ ਰਹਿੰਦੇ ਹਨ। ਗੁਰੂ ਅਮਰਦਾਸ ਜੀ ਨੇ ਇੱਕ ਵਾਰ ਆਪਣੇ ਦੋਵੇਂ ਜਵਾਈ ਭਾਈ ਰਾਮਾ ਜੀ ਅਤੇ ਭਾਈ ਜੇਠਾ ਜੀ ਨੂੰ ਹੁਕਮ ਕੀਤਾ ਕਿ ਮੈਨੂੰ ਦੋ ਥੜ੍ਹੇ ਚਾਹੀਦੇ ਹਨ ਜਿਨ੍ਹਾਂ ਉੱਤੇ ਬੈਠ ਕੇ ਬਾਉਲੀ ਸਾਹਿਬ ਦੇ […]

2 ਜੂਨ ਦਾ ਇਤਿਹਾਸ – ਸਾਕਾ ਨੀਲਾ ਤਾਰਾ

ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ […]

Begin typing your search term above and press enter to search. Press ESC to cancel.

Back To Top