21 ਅਪ੍ਰੈਲ – ਵਿਆਹ ਛੇਵੇ ਪਾਤਸ਼ਾਹ ਤੇ ਮਾਤਾ ਨਾਨਕੀ ਜੀ
ਵਿਆਹ ਛੇਵੇ ਪਾਤਸ਼ਾਹ ਤੇ ਮਾਤਾ ਨਾਨਕੀ ਜੀ 21ਅਪਰੈਲ 1613 ਈ: ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਤਿੰਨ ਵਿਆਹ ਹੋਏ ਦੂਸਰਾ ਆਨੰਦ ਕਾਰਜ 8 ਵਸਾਖ 1613 ਨੂੰ ਮਾਤਾ ਨਾਨਕੀ ਜੀ ਨਾਲ ਹੋਇਆ ਮਾਤਾ ਨਾਨਕੀ ਜੀ ਬਾਬਾ ਬਕਾਲੇ ਨਗਰ ਦੇ ਵਾਸੀ ਬਾਬਾ ਹਰਿਚੰਦ ਜੀ ਤੇ ਮਾਤਾ ਹਰਿਦੇਈ ਜੀ ਦੀ ਸਪੁੱਤਰੀ ਸੀ ਰਿਸ਼ਤਾ ਤੈਅ ਹੋਣ ਤੋ ਕੁਝ […]
18 ਅਪ੍ਰੈਲ ਦਾ ਇਤਿਹਾਸ – ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਦੀਨ ਦੁਨੀ ਦੇ ਮਾਲਿਕ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਐਸੇ ਮਹਾਨ ਪਰਉਪਕਾਰੀ ਪੁਰਸ਼ ਨੇ ਜਦੋ ਮਾਤਲੋਕ ਤੇ ਆਉਣਾ ਹੋਵੇ ਤਾਂ ਐਸਾ ਉਚਾ ਸੁੱਚਾ ਘਰ ਐਸਾ ਉਚਾ ਪਰਿਵਾਰ ਐਸੀ ਉਚੀ ਕੁੱਲ ਤੇ ਐਸਾ ਉਚਾ ਮਾਂ ਪਿਉ ਹੋਣਾ ਜਰੂਰੀ ਹੈ । ਇਹ ਸਾਰੀਆਂ ਸ਼ਰਤਾਂ […]
13 ਅਪ੍ਰੈਲ ਦਾ ਇਤਿਹਾਸ
13 ਅਪ੍ਰੈਲ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ। ਵੱਖ ਵੱਖ ਸਮੇਂ ਅਤੇ ਵੱਖ ਵੱਖ ਥਾਵਾਂ ਉੱਤੇ ਇਸ ਦਿਨ ਬਹੁਤ ਕੁਝ ਅਜਿਹਾ ਹੋਇਆ ਜੋ ਸਿੱਖ ਕਦੇ ਵੀ ਨਹੀਂ ਭੁੱਲਣਗੇ। 1699 ਈ: ਵਿੱਚ ਇਸੇ ਦਿਨ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਨੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਖਾਲਸਾ ਪੰਥ ਦੀ ਸਾਜਨਾ […]
13 ਅਪ੍ਰੈਲ ਦਾ ਇਤਿਹਾਸ
13 ਅਪ੍ਰੈਲ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ। ਵੱਖ ਵੱਖ ਸਮੇਂ ਅਤੇ ਵੱਖ ਵੱਖ ਥਾਵਾਂ ਉੱਤੇ ਇਸ ਦਿਨ ਬਹੁਤ ਕੁਝ ਅਜਿਹਾ ਹੋਇਆ ਜੋ ਸਿੱਖ ਕਦੇ ਵੀ ਨਹੀਂ ਭੁੱਲਣਗੇ। 1699 ਈ: ਵਿੱਚ ਇਸੇ ਦਿਨ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਨੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਖਾਲਸਾ ਪੰਥ ਦੀ ਸਾਜਨਾ […]
13 ਅਪ੍ਰੈਲ ਦਾ ਇਤਿਹਾਸ – ਖਾਲਸਾ ਪੰਥ ਦੀ ਸਥਾਪਨਾ
ਸੰਨ 1664 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅਨੰਦਪੁਰ ਸਾਹਿਬ ਗੁਰਦੁਆਰੇ ਦੀ ਉਸਾਰੀ ਕਰਵਾਈ ਸੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਗੁਰਦੁਆਰੇ ਵਿੱਚ 25 ਸਾਲ ਤੋਂ ਵੱਧ ਸਮਾਂ ਬਿਤਾਇਆ ਸੀ। 1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ […]
13 ਅਪ੍ਰੈਲ – ਅੰਮ੍ਰਿਤ ਸੰਚਾਰ ਸਮੇਂ ਦਾ ਖੰਡਾ
ਇਹ ਹੈ ਉਹ ਦੋ-ਧਾਰਾ ਫੁਲਾਦੀ ਖੰਡਾ ਜਿਸ ਦੀ ਧਾਰਾ ਚੋਂ ਬਾਜਾਂ ਵਾਲੇ ਸਤਿਗੁਰਾਂ ਨੇ ਖ਼ਾਲਸਾ ਪੰਥ ਪ੍ਰਗਟ ਕੀਤਾ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਆਪ ਇਸ ਖੰਡੇ ਨੂੰ ਹੱਥ ਵਿੱਚ ਫੜਕੇ ਜਲ ਚ ਫੇਰਦਿਆਂ ਹੋਇਆ ਪੰਜ ਬਾਣੀਆਂ ਪਡ਼੍ਹ ਕੇ ਪਹਿਲੀ ਵਾਰ 1699 ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤ ਸੰਚਾਰ ਕੀਤਾ ਇਸੇ ਖੰਡੇ ਨਾਲ ਸਿੱਖ ਨੂੰ […]
13 ਅਪ੍ਰੈਲ – ਸਿੱਖ ਦਸਤਾਰ ਦਿਵਸ
ਹਜ਼ਾਰਾਂ ਸਾਲਾਂ ਤੋਂ ਪੱਗ ਜਾਂ ਪਗੜੀ ਦਾ ਸੱਭਿਆਚਾਰ ਵਿੱਚ ਮਹੱਤਵਪੂਰਣ ਸਥਾਨ ਰਿਹਾ ਹੈ। ਸਿੱਖ ਸ਼ਬਦਾਵਲੀ ਵਿੱਚ ਪਗੜੀ ਨੂੰ ਸਤਿਕਾਰ ਨਾਲ ਦਸਤਾਰ ਦਾ ਨਾਮ ਦਿੱਤਾ ਗਿਆ ਹੈ। ਦਸਤਾਰ ਫ਼ਾਰਸੀ ਦਾ ਲਫਜ਼ ਹੈ, ਜਿਸ ਦਾ ਭਾਵ ਹੈ ਹੱਥਾਂ ਨਾਲ ਸਵਾਰ ਕੇ ਬੰਨ੍ਹਿਆ ਹੋਇਆ ਬਸਤਰ। ਖਾਲਸੇ ਦੀ ਬੋਲੀ ਵਿੱਚ ਨਿਹੰਗ ਸਿੰਘ ਦਸਤਾਰ ਨੂੰ ਦਸਤਾਰਾ ਆਖਦੇ ਹਨ। ਦਸਤਾਰ ਸਿੱਖ […]
20 ਅਪ੍ਰੈਲ – ਗੁਰੂ ਅਰਜਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖ´ ਹਰਿ ॥੭॥ 12 ਅਪ੍ਰੈਲ ਗੁਰੂ ਅਰਜਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਗੁਰਬਾਣੀ ਅਨੁਸਾਰ ਹਰ ਜੀਵ ਲਈ ਸਭ ਤੋ ਵੱਡਾ ਦੁੱਖ ਜਨਮ ਤੇ ਮਰਨ ਦਾ ਹੁੰਦਾ ਹੈ । ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥ ਬਹੁਤੁ ਸਜਾਇ ਪਇਆ […]
8 ਅਪ੍ਰੈਲ ਦਾ ਇਤਿਹਾਸ – ਭਾਈ ਜੁਗਰਾਜ ਸਿੰਘ ਤੂਫ਼ਾਨ ਦੀ ਸ਼ਹੀਦੀ
ਭਾਈ ਜੁਗਰਾਜ ਸਿੰਘ, ਜੋ ਤੂਫ਼ਾਨ ਸਿੰਘ ਦੇ ਨਾਂ ਨਾਲ ਵੀ ਜਾਣੇ ਜਾਂਦੇ ਹਨ, 1971 ਵਿੱਚ ਪੰਜਾਬ ਦੇ ਪਿੰਡ ਚੀਮਾ ਖੁੱਡੀ ਵਿੱਚ ਜਨਮੇ ਸਨ। ਉਹਨਾਂ ਦੇ ਪਿਤਾ ਦਾ ਨਾਂ ਸਰਦਾਰ ਪ੍ਰੀਤਮ ਸਿੰਘ ਅਤੇ ਮਾਤਾ ਦਾ ਨਾਂ ਸਰਦਾਰਨੀ ਗੁਰਬਚਨ ਕੌਰ ਸੀ। ਉਹ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ ਅਤੇ ਉਨ੍ਹਾਂ ਦੀ ਪੰਜ ਭੈਣਾਂ ਸਨ। 1984 ਵਿੱਚ […]
9 ਅਪ੍ਰੈਲ ਦਾ ਇਤਿਹਾਸ – ਬਾਬਾ ਜੁਝਾਰ ਸਿੰਘ ਜੀ ਦਾ ਜਨਮ
9 ਅਪ੍ਰੈਲ 1691 ਨੂੰ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਹੋਇਆ ਸੀ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਸਾਹਿਬਜਾਦਾ ਜੁਝਾਰ ਸਿੰਘ ਜੀ, ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤ, ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੋਤਰੇ ਅਤੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੜਪੋਤੇ ਸਨ। ਆਪ […]

