ਸ਼ਹੀਦੀ ਅਤੇ ਮਾਤਮ
ਮੁਸਲਮਾਨਾਂ ਦੇ ਪੈਗ਼ੰਬਰ ਹਜ਼ਰਤ_ਮੁਹੰਮਦ_ਸਾਹਿਬ ਜੀ ਦੇ ਦੋ ਪੋਤਰੇ ਸਨ ਇੱਕ ਹਸਨ ਤੇ ਇੱਕ ਹੁਸੈਨ ਜਿਨ੍ਹਾਂ ਦੋਨਾਂ ਨੂੰ ਕਰਬਲਾ ਇਰਾਕ ਦੀ ਧਰਤੀ ਤੇ ਤਕਰੀਬਨ ੧੫ ਸਾਲ ਦੀ ਉਮਰ ਚ ਇੱਕ ਜੰਗ ਵਿਚ ਸ਼ਹੀਦੀ ਪ੍ਰਾਪਤ ਹੋਈ ਸੀ ,,,,,,,,, ਮੁਸਲਮਾਨਾਂ ਚ ਦੋ ਫਿਰਕੇ ਚੱਲਦੇ ਨੇ ਇੱਕ ਸ਼ੀਆ ਤੇ ਇੱਕ ਸੁੰਨੀ । ਜਿਹੜੇ ਸ਼ੀਆ ਮੁਸਲਮਾਨ ਹਨ ਓਹ ਹਸਨ ਹੁਸੈਨ […]
ਮਾਛੀਵਾੜਾ ਭਾਗ 8
ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]
ਮਨੁੱਖ ਦਾ ਹੀ ਬੱਚਾ ਜੱਗ ਤੇ ਰੋਂਦਿਆਂ ਹੋਇਆ ਆਉਂਦਾ ਹੈ
ਗਿਆਨੀ ਸੰਤ ਸਿੰਘ ਜੀ ਮਸਕੀਨ”* *ਪੰਛੀਆਂ ਦੇ ਬੱਚੇ ਜੰਮਦਿਆਂ ਹੀ ਚਹਿ-ਚਹਾਉਂਦੇ ਨੇ, ਅੰਡਿਆਂ ਚੋ ਜਿਉਂ ਹੀ ਨਿਕਲਦੇ ਨੇ ਗੀਤ ਗਾਉਦਿਆਂ ਹੀ ਸੰਸਾਰ ਵਿਚ ਆਉਂਦੇ ਨੇ। ਪਸ਼ੂਆਂ ਦੇ ਬੱਚੇ ਸੰਸਾਰ ਵਿਚ ਆਉਂਦੇ ਨੇ ਖਾਮੋਸ਼ੀ ਨਾਲ।* *ਇਕੋ ਮਨੁੱਖ ਦਾ ਹੀ ਬੱਚਾ ਹੈ, ਜੋ ਜੱਗ ਤੇ ਰੋਂਦਿਆਂ ਹੋਇਆ ਆਉਂਦਾ ਹੈ, ਇਸ ਸੰਬੰਧ ਵਿਚ ਪ੍ਰਾਕ੍ਰਿਤਕ ਢੰਗ ਨਾਲ ਤੇ ਅਧਿਆਤਮਿਕ […]
ਯੁਧ ਤੇ ਸ਼ਹੀਦੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ (ਭਾਗ -5)
ਯੁਧ ਤੇ ਸ਼ਹੀਦੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ (ਭਾਗ -5) ਦੋ ਜਥੇ ਸ਼ਹੀਦ ਹੋਣ ਤੋਂ ਬਾਦ ਸਿੰਘਾਂ ਨੇ ਬੇਨਤੀ ਕੀਤੀ ਮਹਾਰਾਜ ਤੁਸੀਂ ਦੋਹਾਂ ਸਾਹਿਬਜ਼ਾਦਿਆਂ ਨੂੰ ਲੈ ਕੇ ਗੜ੍ਹੀ ਚੋ ਨਿਕਲ ਜਾਉ। ਪਾਤਸ਼ਾਹ ਨੇ ਅਣਸੁਣੀ ਕਰ ਦਿੱਤੀ ਫੇ ਬੇਨਤੀ ਕੀਤੀ ਸਾਡੀ ਮੰਨੋ ਸਾਹਿਬਜ਼ਾਦਿਆਂ ਨੂੰ ਲੈ ਕੇ ਚਲੇ ਜਾਓ। ਕਲਗੀਧਰ ਪਿਤਾ ਨੇ ਕਿਹਾ ਕੇੜੇ ਸਾਹਿਬਜ਼ਾਦੇ…..ਕੀ ਤੁਹੀ ਮੇਰੇ ਪੁੱਤ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 12
“ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ ਸੀ । “ ਆਉ ਬੇਬੇ ਜੀ ! ਧੰਨ ਭਾਗ ! ” ਗੁਲਾਬੇ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤੇ ਬੂਹਾ ਖੜਕਾਉਣ ਵਾਲੀ ਔਰਤ ਨੂੰ ਸੰਬੋਧਨ ਕਰ […]
ਸਾਖੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਮੁਗ਼ਲ ਹਕੂਮਤ ਨੂੰ ਗੁਰੂ ਜੀ ਤੋਂ ਖ਼ਤਰਾ
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਾਲਵਾ ਦੇਸ਼ ਦਾ ਰਟਨ ਬੜਾ ਸਫਲ ਰਿਹਾ। ਜਿਥੇ ਜਿਥੇ ਵੀ ਆਪ ਨੇ ਚਰਨ ਪਾਏ ਆਪ ਦੇ ਉਪਦੇਸ਼ਾ ਨੇ ਲੋਕਾਂ ਵਿਚ ਨਵੀਂ ਜਿੰਦ ਜਾਨ ਲੈ ਆਂਦੀ। ਹਕੁਮਤ ਦੇ ਜਬਰ ਅੱਗੇ ਆਪਣੇ ਆਪ ਨੂੰ ਬੇਵਸ ਤੇ ਲਾਚਾਰ ਸਮਝਣ ਵਾਲੇ ਲੋਕਾਂ ਅੰਦਰ ਹੌਲੀ ਹੌਲੀ ਰੋਸ ਜਾਗਣ ਲਗਾ। ਜਬਰ ਦਾ ਟਾਕਰਾ ਕਰਨ ਦੀ […]
22 ਵਾਰਾਂ ਭਾਗ 21
19. ਰਾਮਕਲੀ ਕੀ ਵਾਰ ਮਹਲਾ ੫ ‘ਰਾਮਕਲੀ ਕੀ ਵਾਰ’ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਚਾਰਨ ਕੀਤੀ ਹੋਈ ਹੈ। ਇਸ ਵਾਰ ਦੀਆਂ ਅੱਠ-ਅੱਠ ਤੁਕਾਂ ਦੀਆਂ 22 ਪਉੜੀਆਂ ਹਨ। ਹਰ ਇਕ ਪਉੜੀ ਨਾਲ ਦੋ-ਦੋ ਸਲੋਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਨ। ਇਸ ਤਰ੍ਹਾਂ ਸਲੋਕਾਂ ਦੀ ਕੁਲ ਗਿਣਤੀ 44 ਹੈ। ਸਲੋਕਾਂ ਦੀਆਂ ਤੁਕਾਂ ਵਿਚ ਸਮਾਨਤਾ ਨਹੀਂ […]
ਗਲਤ ਜਾਣਕਾਰੀ ਤੋ ਬਚੋ
ਗਲਤ ਜਾਣਕਾਰੀ ਤੋ ਬਚੋ ਕੁਝ ਵੀਰ ਅਜ 2 ਜਨਵਰੀ ਨੂੰ ਮੱਸੇ ਰੰਗੜ ਦਾ ਸਿਰ ਵੱਢਣ ਦੀ ਆ ਪੋਸਟ ਪਾ ਰਹੇ ਆ , ਪਿਛਲੇ ਸਾਲ ਵੀ ਏਦਾ ਸੀ। ਏ ਵੱਡੀ ਗਲਤੀ ਆ ਏਦਾ ਨ ਕਰੋ। ਮੱਸੇ ਰੰਘੜ ਦਾ ਸਿਰ ਵੱਢਣ ਦੀ ਘਟਨਾ , ਭਾਦੋ ਮਹੀਨੇ ਦੀ ਆ। ਸਰਦਾਰ ਰਤਨ ਸਿੰਘ ਭੰਗੂ ਜੀ ਲਿਖਦੇ ਆ। ਸਿਖਰ ਦੁਪਹਿਰ […]
ਮਾਛੀਵਾੜਾ ਭਾਗ 5
ਮਾਛੀਵਾੜਾ ਭਾਗ 5 ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । […]
ਇਤਿਹਾਸ – ਬਾਬਾ ਬੋਤਾ ਸਿੰਘ ਜੀ ਸ਼ਹੀਦ , ਬਾਬਾ ਗਰਜਾ ਸਿੰਘ ਜੀ ਸ਼ਹੀਦ
ਜਦੋਂ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਦਾ ਬਦਲਾ ਲੈਣ ਲਈ ਸਿੰਘ ਪੰਜਾਬ ਵਿੱਚ ਬਾਬਾ ਦੀਪ ਸਿੰਘ ਜੀ ਦੀ ਅਗਵਾਈ ਹੇਠ ਆਏ ਸਨ। ਉਹਨਾਂ ਸਿੰਘਾਂ ਵਿੱਚ ਬਾਬਾ ਬੋਤਾ ਸਿੰਘ ਜੀ , ਬਾਬਾ ਗਰਜਾ ਸਿੰਘ ਜੀ ਵੀ ਨਾਲ ਸਨ। ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦੇ ਉਪਰੰਤ ਸਿੰਘ ਵੱਖ ਵੱਖ ਥਾਂਵਾ ਵੱਲ ਚਲੇ ਗਏ। ਬਾਬਾ ਬੋਤਾ […]

