ਇਤਿਹਾਸ – ਗੁਰਦੁਆਰਾ ਭੰਡਾਰਾ ਸਾਹਿਬ ਜੀ – ਨਾਨਕਮੱਟਾ

ਇਸ ਅਸਥਾਨ ਤੇ ਗੁਰੂ ਨਾਨਕ ਦੇਵ ਜੀ ਕੋਲ ਸਿੱਧ ਆ ਕੇ ਪੁੱਛਣ ਲੱਗੇ ਕਿ ਗੁਰੂ ਜੀ ਤੁਹਾਡਾ ਉਪਦੇਸ਼ ਕੀ ਹੈ ? ਤਾਂ ਗੁਰੂ ਜੀ ਨੇ ਉੱਤਰ ਦਿੱਤਾ – “ਕਿਰਤ ਕਰੋ , ਨਾਮ ਜਪੋ , ਵੰਡ ਛਕੋ” ਸਿਧਾਂ ਨੇ ਗੁਰੂ ਜੀ ਨੂੰ ਇਕ ਤਿਲ ਭੇਂਟ ਕੀਤਾ ਅਤੇ ਕਿਹਾ ਗੁਰੂ ਜੀ ਇਹ ਤਿਲ ਸਭ ਨੂੰ ਵੰਡ ਕੇ […]
ਇਤਿਹਾਸ – ਭਾਈ ਤਾਰੂ ਪੋਪਟ ਜੀ

ਅੱਜ ਮੈ ਸਿੱਖ ਧਰਮ ਦੇ ਪਹਿਲੇ ਸਿੱਖ ਸ਼ਹੀਦ ਦਾ ਜਿਕਰ ਕਰਨ ਲੱਗਾ ਜੋ ਗੁਰੂ ਨਾਨਕ ਸਾਹਿਬ ਜੀ ਵੇਲੇ ਸ਼ਹੀਦ ਹੋਇਆ ਤੇ ਸਿੱਖ ਧਰਮ ਵਿੱਚ ਪਹਿਲੇ ਸ਼ਹੀਦ ਹੋਣ ਦਾ ਮਾਨ ਹਾਸਿਲ ਕੀਤਾ । ਇਸ ਸਿੱਖ ਬਾਰੇ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗਾ ਕਿਉਕਿ ਇਤਿਹਾਸ ਵਿੱਚ ਇਸ ਸਿੱਖ ਦਾ ਜਿਕਰ ਬਹੁਤ ਘੱਟ ਆਇਆ ਪਰ ਭਾਈ ਗੁਰਦਾਸ ਜੀ […]
21 ਦਸੰਬਰ (7 ਪੋਹ) ਦਾ ਇਤਿਹਾਸ – ਸਰਸਾ ਨਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ

7 ਪੋਹ (21 ਦਸੰਬਰ) ਅੰਮ੍ਰਿਤ ਵੇਲੇ ਸਰਸਾ ਨਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ ਪੈ ਗਿਆ ਸੀ ਆਉ ਸੰਖੇਪ ਝਾਤ ਮਾਰੀਏ ਗੁਰ ਇਤਿਹਾਸ ਤੇ ਜੀ। ਸਰਸਾ ਦੇ ਕੰਢੇ ਤੇ ਲੜਾਈ ਜਦੋਂ ਅਨੰਦਪੁਰ ਸਾਹਿਬ ਲੜਾਈ ਸ਼ੁਰੂ ਹੋਈ ਸੀ ਗੁਰੂ ਸਾਹਿਬ ਕੋਲ 10000 ਫੌਜ਼ ਸੀ ਹੁਣ ਸਿਰਫ 1500 -1600 ਰਹਿ ਗਏ , ਉਸ ਵਿਚੋਂ […]
22 ਵਾਰਾਂ – ਭਾਗ 3

ਰਾਇ ਕਮਾਲਦੀ ਮੌਜਦੀ ਦੀ ਵਾਰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੀ ਉਚਾਰੀ ਬਾਣੀ ‘ਗਉੜੀ ਕੀ ਵਾਰ ਮਹਲਾ ੫ ਨੂੰ ਇਸ ਧੁਨ ’ਤੇ ਗਾਉਣ ਦਾ ਆਦੇਸ਼ ਕੀਤਾ ਹੈ। ਰਾਇ ਸਾਰੰਗ ਤੇ ਰਾਇ ਕਮਾਲਦੀ (ਕਮਾਲਦੀਨ) ਦੋ ਸਕੇ ਭਰਾ ਸਨ, ਜੋ ਬਾਰਾ ਦੇਸ ਦੇ ਸਰਦਾਰ ਸਨ। ਰਾਇ ਕਮਾਲਦੀ ਜੋ ਛੋਟਾ ਸੀ, ਵੱਡੇ ਭਰਾ ਦੀ ਜਗੀਰ-ਜਾਇਦਾਦ ’ਤੇ ਕਬਜ਼ਾ […]
ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਸ਼ਹੀਦੀ

ਸ਼ਹੀਦੀ ਤੋਂ ਪਹਿਲਾਂ ਧੰਨ ਗੁਰੂ ਤੇਗ ਬਹਾਦਰ ਮਹਾਰਾਜ ਜੀ ਨੇ ਚਾਂਦਨੀ ਚੌਕ ਚ ਮੌਜੂਦ ਖੂਹ ਤੇ ਇਸ਼ਨਾਨ ਕੀਤਾ ਫਿਰ ਇੱਕ ਵੱਡੇ ਬੋਹੜ ਦੇ ਰੁੱਖ ਥੱਲੇ ਬੈਠਕੇ ਜਪੁਜੀ ਸਾਹਿਬ ਦਾ ਪਾਠ ਕੀਤਾ, ਜਦੋਂ ਜਲਾਦ ਜਲਾਲੂਦੀਨ ਨੇ ਗੁਰੂ ਸਾਹਿਬ ਤੇ ਵਾਰ ਕੀਤਾ ਤਾਂ ਪਾਤਸ਼ਾਹ ਦਾ ਪਾਵਨ ਸੀਸ ਸਾਹਮਣੇ ਪਾਸੇ ਧਰਤੀ ਤੇ ਡਿੱਗਾ ਸੀ। ਭਾਈ ਵੀਰ ਸਿੰਘ ਜੀ […]
ਪਾਪੀ ਵਜੀਰ ਖਾਨ ਦੀ ਮੌਤ

ਸਰਦਾਰ ਰਤਨ ਸਿੰਘ ਭੰਗੂ ਲਿਖਦੇ ਨੇ ਚੱਪੜ ਚਿੜੀ ਦੀ ਜੰਗ ਚ ਵਜੀਦੇ ਨੂੰ ਜਾਨੋਂ ਨਹੀ ਮਾਰਿਆ , ਸਹਿਕਦੇ ਹੋਏ ਨੂੰ ਫੜ ਲਿਆ। (ਡਾ ਗੰਡਾ ਸਿੰਘ ਵੀ ਲਿਖਦੇ ਆ ਬਾਬਾ ਬੰਦਾ ਸਿੰਘ ਨੇ ਫਤਹਿ ਸਿੰਘ ਹੁਣਾ ਨੂੰ ਪਹਿਲਾ ਹੀ ਕਿਹਾ ਸੀ ਜਿਵੇ ਵੀ ਹੋਵੇ ਵਜੀਦਾ ਫੜ ਲਿਆ ਜਾਵੇ ਉਹ ਪਾਪੀ ਬਚਣਾ ਨਹੀਂ ਚਾਹੀਦਾ) ਸਿੰਘਾਂ ਨੇ ਸਰਹੰਦ […]
ਇਤਿਹਾਸ – ਦੁੱਖ ਭੰਜਨੀ ਸਾਹਿਬ

ਦੁੱਖ ਭੰਜਨੀ ਸਾਹਿਬ ਇਹ ਉਹ ਅਸਥਾਨ ਹੈ ਜਿਥੇ ਇਸ਼ਨਾਨ ਕਰਕੇ ਬੀਬੀ ਰਜਨੀ ਦਾ ਪਿੰਗਲਾ ਪਤੀ ਗੁਰੂ ਦੀ ਕ੍ਰਿਪਾ ਨਾਲ ਦੇਹ ਅਰੋਗ ਹੋਇਆ ਸੀ। ਹੋਇਆ ਇਸ ਤਰ੍ਹਾਂ ਕਿ ਪੱਟੀ ਦੇ ਇੱਕ ਹੰਕਾਰੀ ਚੌਧਰੀ ਦੁਨੀ ਚੰਦ ਨੇ ਆਪਣੀਆਂ ਪੁੱਤਰੀਆਂ ਤੋਂ ਪੁੱਛਿਆ ਕਿ ਉਹਨਾਂ ਦੀ ਪਾਲਣਾ ਕੌਣ ਕਰਦਾ ਹੈ ਤਾਂ ਹੋਰ ਸਭਨਾ ਨੇ ਦੁਨੀ ਚੰਦ ਦੀ ਇੱਛਾ ਅਨੁਸਾਰ […]
ਇਤਿਹਾਸ – ਗੁਰਦੁਆਰਾ ਸ਼੍ਰੀ ਪੰਜੋਖਰਾ ਸਾਹਿਬ ਜੀ

ਇਤਿਹਾਸ – ਗੁਰਦੁਆਰਾ ਸ਼੍ਰੀ ਪੰਜੋਖਰਾ ਸਾਹਿਬ ਜੀ (ਅੰਬਾਲਾ , ਹਰਿਆਣਾ ) ਇਹ ਅਸਥਾਨ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਸਥਾਨ ਹੈ ਗੁਰੂ ਸਾਹਿਬ ਜੀ ਦਿੱਲੀ ਨੂੰ ਜਾਂਦੇ ਹੋਏ ਇਸ ਅਸਥਾਨ ਤੇ ਆਏ ਅਤੇ ਤਿੰਨ ਦਿਨ ਇਥੇ ਰਹਿ ਕੇ ਸੰਗਤਾਂ ਨੂੰ ਪਵਿੱਤਰ ਉਪਦੇਸ਼ ਦੇ ਕੇ ਨਿਹਾਲ ਕੀਤਾ | ਸ਼੍ਰੀ ਲਾਲ ਚੰਦ ਪੰਡਿਤ ਜੀ ਦੇ […]
ਇਤਿਹਾਸ – ਬੀਬੀ ਤੁਲਸਾਂ ਜੀ

ਬੀਬੀ ਤੁਲਸਾਂ ਜੋ ਇਕ ਮੁਸਲਮਾਨ ਔਰਤ ਸੀ ਜੋ ਭਾਈ ਮਹਿਤਾ ਕਲਿਆਣ ਜੀ ਦੇ ਘਰ ਦਾ ਕੰਮ ਕਾਜ ਕਰਦੀ ਸੀ। ਇਸ ਦੀ ਇਤਿਹਾਸ ਵਿੱਚ ਜਿਆਦਾ ਜਾਣਕਾਰੀ ਨਹੀਂ ਮਿਲਦੀ ਪਰ ਜਿਨੀ ਕੋ ਜਾਣਕਾਰੀ ਮਿਲਦੀ ਹੈ ਬਾਕਮਾਲ ਜਾਣਕਾਰੀ ਹੈ ।ਤੁਲਸਾਂ ਦਾਸੀ ਪਹਿਲੀ ਇਕ ਐਸੀ ਪਵਿੱਤਰ ਰੂਹ ਸੀ ਜਿਸ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪ੍ਕਾਂਸ਼ ਰੂਪ […]
ਇਤਿਹਾਸ – ਗੁਰੂ ਅੰਗਦ ਦੇਵ ਜੀ ਤੇ ਮਲੂਕਾ ਚੌਧਰੀ

ਸਤਿਗੁਰੂ ਅੰਗਦ ਦੇਵ ਸਾਹਿਬ ਜੀ ਦੇ ਸਮੇਂ ਸ੍ਰੀ ਖਡੂਰ ਸਾਹਿਬ ਜੀ ਵਿਚ ਮਲੂਕਾ ਨਾਮ ਦਾ ਵਿਅਕਤੀ ਜੋ ਪਿੰਡ ਦਾ ਚੌਧਰੀ ਰਹਿੰਦਾ ਸੀ । ਕਈ ਵਿਦਵਾਨਾਂ ਨੇ ਇਸਦਾ ਨਾਮ ਚੌਧਰੀ ਜਵਾਹਰ ਮੱਲ ਲਿਖਿਆ ਹੈ । ਇਸ ਦੀ ਹਵੇਲੀ ਸਤਿਗੁਰਾਂ ਦੇ ਮੱਲ ਅਖਾੜਾ ਸਾਹਿਬ ਦੇ ਪਾਸ ਹੀ ਸੀ । ਇਸ ਨੂੰ ਸ਼ਰਾਬ ਪੀਣ ਦੀ ਬੜੀ ਭੈੜੀ ਆਦਤ […]