ਸ਼੍ਰੀ ਦਰਬਾਰ ਸਾਹਿਬ ਬਾਰੇ ਹਰ ਸਿੱਖ ਨੂੰ 450 ਸਾਲ ਪੁਰਾਣਾ ਇਤਿਹਾਸ ਸਭ ਨੂੰ ਪਤਾ ਹੋਣਾ ਜਰੂਰੀ ਹੈ ਜੀ “ਸ਼ੇਅਰ ਜਰੂਰ ਕਰਿਓ ਜੀ
ਅੱਜ ਤੋਂ ਲਗਪਗ ਸਾਢੇ ਚਾਰ ਸੋ ਸਾਲ (450)ਪਹਿਲੇ ਜਿਸ ਵਕਤ ਸ਼੍ਰੀ ਹਰਿਮੰਦਰ ਸਾਹਿਬ ਦੀ ਸਿਰਜਨਾ ਹੋਈ ਸੀ,ਉਸ ਸਮੇਂ ਆਵਾਜ ਨੂੰ ਉੱਚਾ ਕਰਨ ਲਈ ਲਾਊਡ ਸਪੀਕਰ ਆਦਿ ਨਹੀਂ ਹੁੰਦੇ ਸਨ। ਮਨੁੱਖ ਆਪਣੀ ਗੱਲ ਨੂੰ ਦੂਜਿਆਂ ਤਕ ਪਹੁੰਚਾਣ ਲਈ ਆਪਣੇ ਗਲੇ ਦੇ ਜੋਰ ਤੇ ਹੀ ਨਿਰਭਰ ਕਰਦਾ ਸੀ। ਸ਼੍ਰੀ ਗੁਰੂ ਅਰਜਨ ਸਾਹਿਬ ਨੇ ਜਦ 500 ਫੁਟ ਲੰਮੇ […]
ਇਤਿਹਾਸ – ਭਗਤ ਸੈਣ ਜੀ
ਇੱਕ ਮਾਨਤਾ ਅਨੁਸਾਰ ਸੈਣ ਜੀ ਦਾ ਜਨਮ 15 ਵੀਂ ਸਦੀ ਦੇ ਅੱਧ ਵਿੱਚ ਹੋਇਆ। ‘ਮਹਾਨ ਕੋਸ਼` ਅਨੁਸਾਰ ਆਪ ਬਾਂਧਣਗੜ ਦੇ ‘ਰਾਜਾ ਰਾਮ` ਦੇ ਨਾਈ ਸਨ। ਰਾਮਾਨੰਦ ਜੀ ਦੀ ਸ਼ਿਸ਼ ਪਰੰਪਰਾ ਵਿੱਚ ਵੀ ਇਨ੍ਹਾਂ ਦਾ ਮਹੱਤਵਪੂਰਨ ਸਥਾਨ ਹੈ। ਇੱਕ ਰਵਾਇਤ ਅਨੁਸਾਰ ਜਦੋਂ ਇੱਕ ਰਾਤ ਆਪ ਰਾਜੇ ਦੀ ਸੇਵਾ ਵਿੱਚ ਨਾ ਜਾ ਸਕੇ ਤਾਂ ਪ੍ਰਭੂ ਉਹਨਾਂ ਦੇ […]
ਇਤਿਹਾਸ – 4 ਜੁਲਾਈ 1955 ਦਰਬਾਰ ਸਾਹਿਬ ਤੇ ਹਮਲਾ
ਭਾਰਤ ਆਜ਼ਾਦ ਹੋਏ ਨੂੰ ਅਜੇ 8 ਸਾਲ ਵੀ ਨਹੀਂ ਸੀ ਹੋਏ ਸੀ ਕਿ ਭਾਰਤੀ ਹਕੂਮਤ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰ ਦਿੱਤਾ। ਇਸ ਹਮਲੇ ਦਾ ਮੁੱਖ ਕਾਰਨ ਸੀ ਕਿ 1947 ਤੋਂ ਪਹਿਲਾਂ ਜੋ ਸਿੱਖਾਂ ਦੇ ਨਾਲ ਵਾਅਦੇ ਕੀਤੇ ਉਨ੍ਹਾਂ ਵਾਅਦਿਆਂ ਤੋਂ ਜਵਾਹਰ ਲਾਲ ਨਹਿਰੂ ਸਾਫ ਮੁੱਕਰ ਗਿਆ , ਸਿੱਖਾਂ ਨੇ […]
ਇਤਿਹਾਸ – ਭਗਤ ਸੂਰਦਾਸ ਜੀ
ਭਗਤ ਸੂਰਦਾਸ ਦਾ ਜਨਮ ਬ੍ਰਾਹਮਣ ਪਰਿਵਾਰ ਵਿੱਚ ਹੋਇਆ ਸੀ।ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਆਪ ਦਾ ਪਹਿਲਾ ਨਾਮ ਮਦਨ ਮੋਹਣ ਬ੍ਰਾਹਮਣ ਸੀ ਆਪ ਸੰਸਕ੍ਰਿਤ ਹਿੰਦੀ ਤੇ ਫਾਰਸੀ ਦੇ ਵਿਦਵਾਨ ਸਨ। ਰਵਾਇਤ ਹੈ ਕਿ ਪਹਿਲਾਂ ਉਹ ਅਵਧ ਦੇ ਸੰਦੀਲ, ਇਲਾਕਾ ਦੇ ਹਾਕਮ ਸਨ ਪਰ ਫਿਰ ਵੈਰਾਗ ਧਾਰਨ ਕਰਕੇ ਪ੍ਰਭੂ ਦਾ ਸਿਰਮਨ ਕਰਨ ਲੱਗ ਪਏ। ਭਗਤ ਸੂਰਦਾਸ ਦੇ […]
ਇਤਿਹਾਸ – ਭਗਤ ਪਰਮਾਨੰਦ ਜੀ
ਜੀਵਨ ਭਗਤ ਪਰਮਾਨੰਦ ਜੀ,ਭਗਤ ਪਰਮਾਨੰਦ ਸ੍ਰੀ ਵਲਭਾਚਾਰਯਾ ਦੇ ਸ਼ਿਸ਼ ਸਨ । ਆਚਾਰਯ ਦੇ ਪੁੱਤਰ ਗੋਸਵਾਮੀ ਵਿਠਲ ਨਾਥ ਜੀ ਨੇ ਬ੍ਰਿਜ ਭਾਸ਼ਾ ਦੇ ਅੱਠ ਕਵੀਆਂ ਦੀ ਅਸ਼ਟਛਾਪ ਬਣਾਈ ਸੀ , ਜਿਨ੍ਹਾਂ ਵਿਚ ਸੂਰਦਾਸ , ਕ੍ਰਿਸ਼ਨ ਦਾਸ , ਕੁੰਭਨ ਦਾਸ , ਛਿਤ ਸਵਾਮੀ , ਗੋਬਿੰਦ ਸਵਾਮੀ , ਚਤੁਰ ਭੁਜ ਦਾਸ , ਨੰਦ ਦਾਸ ਤੇ ਪਰਮਾਨੰਦ ਜੀ ਸ਼ਾਮਲ […]
ਗੁਰੂ ਰਾਮਦਾਸ ਸਾਹਿਬ ਜੀ – ਸਾਖੀ ਭਾਗ 2 – ਸਤਿਗੁਰ ਸੇਵਾ
ਜਦ ਭਾਈ ਜੇਠਾ ਜੀ ਗੋਇੰਦਵਾਲ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਗੋਇੰਦਵਾਲ ਸ਼ਹਿਰ ਦੀ ਉਸਾਰੀ ਜ਼ੋਰ ਸ਼ੋਰ ਨਾਲ ਹੋ ਰਹੀ ਹੈ ਅਤੇ ਪਿੰਡਾਂ ਦੇ ਲੋਕ ਬੜੇ ਸਤਿਕਾਰ ਅਤੇ ਪ੍ਰੇਮ ਨਾਲ ਸੇਵਾ ਕਰ ਰਹੇ ਸਨ। ਉਨਾਂ ਨੇ ਉਥੇ ਜਾ ਕੇ ਘੁੰਗਣੀਆਂ ਦੀ ਛਾਬੜੀ ਲਾ ਲਈ। ਜਦ ਘੁੰਗਣੀਆਂ ਵਿਕ ਜਾਂਦੀਆਂ ਤਾਂ ਉਹ ਵੀ ਸੇਵਾ ਵਿਚ ਲੱਗ ਜਾਂਦੇ। ਬਾਬਾ […]
27 ਸਤੰਬਰ ਜੋਤੀ ਜੋਤਿ ਦਿਹਾੜਾ (1539ਈ:) ਧੰਨ ਗੁਰੂ ਨਾਨਕ ਦੇਵ ਜੀ
ਉਦਾਸੀਆਂ (ਯਾਤਰਾ) ਤੋ ਬਾਦ ਗੁਰੂ ਨਾਨਕ ਦੇਵ ਜੀ ਮਹਾਰਾਜ ਕਰਤਾਰਪੁਰ ਸਾਹਿਬ ਟਿਕ ਗਏ। ਜੀਵਨ ਦੇ ਕਰੀਬ 18 ਸਾਲ ਏਥੇ ਰਹੇ , ਏਥੇ ਈ ਹਲ ਵਾਹਿਆ ਖੇਤੀ ਕੀਤੀ। ਖੂਹ ਜੋਏ ਇੱਥੇ ਈ ਭਾਈ ਲਹਿਣਾ ਜੀ ਨੂੰ ਸਭ ਤਰ੍ਹਾਂ ਪਰਖ਼ ਕੇ ਗੁਰੂ ਅੰਗਦ ਬਣਾਇਆ ਅਤੇ ਗੁਰੂਤਾ ਗੱਦੀ ਦਿੱਤੀ। ਫਿਰਿ ਬਾਬਾ ਆਇਆ ਕਰਤਾਰਪੁਰਿ ਭੇਖੁ ਉਦਾਸੀ ਸਗਲ ਉਤਾਰਾ। (ਭਾਈ […]
ਇਤਿਹਾਸ – ਭਗਤ ਸਧਨਾਂ ਜੀ
ਇੱਕ ਰਵਾਇਤ ਅਨੁਸਾਰ ਭਗਤ ਸਧਨਾ ਜੀ ਦਾ ਜਨਮ ਸਿੰਧ ਪ੍ਰਾਤ (ਪਾਕਿਸਤਾਨ)ਦੇ ਸਿਹਵਾਂ ਪਿੰਡ ਵਿੱਚ ਚੌਦਵੀਂ ਸਦੀ ਦੇ ਆਰੰਭ ਵਿੱਚ ਹੋਇਆ। ਆਪ ਭਗਤ ਨਾਮਦੇਵ ਜੀ ਦੇ ਸਮਕਾਲੀ ਸਨ। ਆਪ ਦੇ ਜੀਵਨ ਦਾ ਮੁਢਲਾ ਸਮਾਂ ਪਿਤਾ ਪੁਰਖੀ ਕਸਾਈ ਦਾ ਕੰਮ ਕਰਨ ਵਿੱਚ ਗੁਜ਼ਾਰਿਆ । ਉਹ ਕਿਰਤ ਭਾਵੇਂ ਮਾਸ ਵੇਚਣ ਦੀ ਕਰਦੇ ਸਨ ਜਾਂ ਬੱਕਰੇ ਵੱਢਣ ਦੀ ਪਰ […]
ਇਤਿਹਾਸ – ਭਾਈ ਸੋਮਾ ਜੀ
ਭਾਈ ਸੋਮਾ ਜੀ ਉਮਰ 14 ਸਾਲ , ਪਿਤਾ ਦਾ ਸਾਇਆ ਨਹੀਂ । ਮਾਂ ਨੇ ਘਰ ਗ਼ਰੀਬੀ ਹੋਣ ਕਾਰਨ ਪੜਨਾਂ ਬੰਦ ਕਰਕੇ ਘਰ ਦੀ ਰੋਟੀ ਦਾ ਗੁਜ਼ਾਰਾ ਕਰਨ ਲਈ ਸੋਮੇ ਨੂੰ ਕਿਹਾ ਮੈਂ ਤੈਨੂੰ ਘੁੰਗਣੀਆਂ ਬਣਾ ਦਿਆ ਕਰਾਂਗੀ ਤੂੰ ਵੇਚ ਆਇਆ ਕਰ । ਪਹਿਲੇ ਦਿਨ ਘੁੰਗਣੀਆਂ ਬਣਾਈਆਂ , ਛਾਬਾ ਤਿਆਰ ਕੀਤਾ । ਸੋਮਾ ਮਾਂ ਨੂੰ ਪੁੱਛਦਾ […]
ਗੁਰੂ ਰਾਮਦਾਸ ਸਾਹਿਬ ਜੀ – ਸਾਖੀ ਭਾਗ 1 – ਪ੍ਰਕਾਸ਼
ਸਾਖੀ ਭਾਗ ਪਹਿਲਾ – *ਗੁਰੂ ਰਾਮਦਾਸ ਸਾਹਿਬ ਜੀ* – ਪ੍ਰਕਾਸ਼ *ਸਾਡੀ ਵਿਚਾਰ*:~ ਸੰਗਤ ਜੀ ਅੱਜ ਤੋਂ ਗੁਰੂ ਰਾਮਦਾਸ ਸਾਹਿਬ ਜੀ ਦੇ ਜੀਵਨ ਦਾ ਇਤਿਹਾਸ ਸ਼ੁਰੂ ਕਰ ਰਹੇ ਹਾਂ ਉਮੀਦ ਕਰਦੇ ਹਾਂ ਤੁਸੀਂ ਪਹਿਲਾਂ ਦੀ ਤਰ੍ਹਾਂ ਹੀ ਪੋਸਟ ਸ਼ੇਅਰ ਕਰ ਕੇ ਸਾਡਾ ਸਾਥ ਦੇਵੋ ਗੇ ਧੰਨਵਾਦ ਗੁਰੂ ਰਾਮਦਾਸ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਵਿਖੇ 24 […]

