ਜੋੜ ਮੇਲਾ ਛੇਹਾਟਾ ਸਾਹਿਬ

ਜੋੜ ਮੇਲਾ ਛੇਹਾਟਾ ਸਾਹਿਬ (ਬਸੰਤ ਪੰਚਵੀ) ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਵੱਡੇ ਭਰਾ ਪ੍ਰਿਥੀ ਚੰਦ ਨੇ ਗੁਰਤਾਗੱਦੀ ਲਈ ਕਈ ਪਾਪੜ ਵੇਲੇ , ਪਰ ਗੱਲ ਨਾ ਬਣੀ। ਆਖੀਰ ਫੌਜਦਾਰ ਸੁਲਹੀ ਖਾਨ ਨੂੰ ਪੈਸੇ ਦੇਣੇ ਕਰਕੇ ਟੈਕਸ ਵਸੂਲਣ ਦੇ ਬਹਾਨੇ ਅੰਬਰਸਰ ਤੇ ਚੜਾ ਲਿਆਇਆ। ਇਹਨਾਂ ਦਿਨਾਂ ਚ ਬਾਬਾ ਬੁੱਢਾ ਸਾਹਿਬ ਜੀ ਦੀ ਅਸੀਸ ਦੇ ਨਾਲ […]
ਇਤਿਹਾਸ – ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਕੈਥਲ

ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਕੈਥਲ ਦੀ 5 ਕਰੋੜ ਰੁਪਏ ਨਾਲ ਬਣਨ ਵਾਲੀ ਸ਼ਾਨਦਾਰ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਜਾਰੀ ਹਨ | ਸ੍ਰੀ ਗੁਰੂ ਤੇਗ ਬਹਾਦਰ ਜੀ ਮਾਲਵੇ ਦੀ ਯਾਤਰਾ ਦੌਰਾਨ ਬੈਹਰ ਸਾਹਿਬ ਧਮਤਾਨ ਸਾਹਿਬ ਤੋਂ ਹੁੰਦੇ ਹੋਏ ਭਾਈ ਮੱਲਾ ਤੇ ਸੰਗਤ ਨਾਲ 7 ਸੰਮਤ 1723 ਨੂੰ ਇਸ ਸਥਾਨ ‘ਤੇ ਆਏ ਸਨ | ਇਸ […]
ਸੰਤ ਪੁਣੇ ਦਾ ਹੰਕਾਰ

ਬੜੇ ਬੜੇ ਸਿੰਘਾਸਨ ਲਾ ਕੇ ਬੈਠਣ ਵਾਲੇ ਸੰਤ,ਮਹੰਤ ਮੈਂ ਇਨ੍ਹਾਂ ਅੱਖਾਂ ਨਾਲ ਬੜੇ ਨੇੜਿਓਂ ਦੇਖੇ ਨੇ ਔਰ ਨਿੱਕੀ ਜ਼ਬਾਨ ਨਾਲ ਵੱਡੀ ਗੱਲ ਕਰ ਰਿਹਾਂ,ਇਹ ਤਾਂ ਜਗਿਆਸੂ ਵੀ ਨਹੀਂ ਨੇ,ਬਿਲਕੁਲ ਸੰਸਾਰੀ ਨੇ।ਕਾਨਪੁਰ ਦੀ ਗੱਲ ਹੈ, ਇਕ ‘ਸਰਬ ਧਰਮ ਸੰਮੇਲਨ’ ਵਿਚ ਮੈਨੂੰ ਸ਼ਾਮਲ ਹੋਣਾ ਪਿਆ।ਅਜਿਹੇ ਸੰਮੇਲਨ ਭਾਰਤ ਵਿਚ ਅਕਸਰ ਹੁੰਦੇ ਰਹਿੰਦੇ ਨੇ ਔਰ ਦਾਸ ਸ਼ਾਮਿਲ ਹੁੰਦਾ ਰਹਿੰਦਾ […]
ਇਤਿਹਾਸ 15 ਨਵੰਬਰ – ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਗੁਰਗੱਦੀ ਦਿਵਸ

15 ਨਵੰਬਰ ਗੁਰੂ ਗ੍ਰੰਥ ਸਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ ਗੁਰੂ ਗ੍ਰੰਥ ਜੀ ਮਾਨਿਓ ਪ੍ਰਗਟ ਗੁਰਾਂ ਕੀ ਦੇਹ ਜੋ ਪ੍ਰਭ ਕੋ ਮਿਲਬੋ ਚਾਹੈ ਖੋਜ ਸ਼ਬਦ ਮੇ ਲੇਹ । ਇਹ ਲਿਖਤਾ ਜਰੂਰ […]
ਮਾਛੀਵਾੜਾ – ਭਾਗ 2

“ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ । “ ਪਰ […]
ਇਤਿਹਾਸ – ਬਾਬਾ ਦੀਪ ਸਿੰਘ ਜੀ

27 ਜਨਵਰੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੈ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਆਉ ਅੱਜ ਸੰਖੇਪ ਝਾਤ ਮਾਰੀਏ ਬਾਬਾ ਜੀ ਦੇ ਜੀਵਨ ਕਾਲ ਤੇ ਜੀ । ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਨੂੰ ਲੈ ਕੇ ਕੁਝ ਮੱਤਭੇਦ ਹਨ ਕੁਝ ਮੰਨਦੇ ਹਨ ਬਾਬਾ ਦੀਪ ਸਿੰਘ ਜੀ ਦਾ ਜਨਮ […]
ਰੂਮ ਦਾ ਵਕੀਲ ਸਤਵੇਂ ਪਾਤਸ਼ਾਹ ਨੂੰ ਮਿਲਿਆ

ਰੂਮ ਦੇ ਬਾਦਸ਼ਾਹ ਨੇ ਕਿਸੇ ਖਾਸ ਕੰਮ ਲਈ ਇਕ ਵਕੀਲ ਦਿੱਲੀ ਭੇਜਿਆ ਵਕੀਲ ਕੁਝ ਸਮਾਂ ਦਿੱਲੀ ਰਹਿਣ ਤੋਂ ਬਾਅਦ ਵਾਪਸ ਮੁੜਦਿਆਂ ਹੋਇਆ ਗੁਰੂ ਘਰ ਦੀ ਮਹਿਮਾ ਸੁਣ ਕੀਰਤਪੁਰ ਸਾਹਿਬ ਆਇਆ ਸੱਤਵੇਂ ਪਾਤਸ਼ਾਹ ਗੁਰੂ ਹਰਿਰਾਏ ਸਾਹਿਬ ਜੀ ਦੇ ਦਰਸ਼ਨ ਕੀਤੇ ਬੜਾ ਪ੍ਰਭਾਵਿਤ ਹੋਇਆ ਮਨ ਦੀਆਂ ਗੁੰਝਲਾਂ ਖੋਲ੍ਹਦਿਆਂ ਹੋਇਆਂ ਪੁੱਛਿਆ ਜੀ ਕੁਝ ਲੋਕ ਆਪਣੇ ਪੈਗੰਬਰ ਈਸਾ, ਮੂਸਾ, […]
ਅਰਦਾਸ ਦਾ ਸੰਪੂਰਨ ਇਤਿਹਾਸ (ਭਾਗ 1)- ਜਰੂਰ ਪੜ੍ਹੋ

ਅਰਦਾਸ ਸ਼ਬਦ ਫਾਰਸੀ ਅਤੇ ਸੰਸਕ੍ਰਿਤ ਦੋ ਭਾਸ਼ਾਵਾਂ ਤੋਂ ਆਇਆ ਹੈ,ਫਾਰਸੀ ਚ ਅਰਜ਼ ਦਾਸਤ ਤੇ ਸੰਸਕ੍ਰਿਤ ਵਿੱਚ ਅਰਧ ਆਸ ਇਹਨਾਂ ਦੋਵਾਂ ਸ਼ਬਦਾਂ ਦਾ ਭਾਵ ਵੀ ਅਰਦਾਸ ਬੇਨਤੀ ਹੀ ਹੈ ਸੋ ਇਸੇ ਤੋਂ ਅਰਦਾਸ ਸ਼ਬਦ ਹੋਂਦ ਵਿੱਚ ਆਇਆ,ਗੁਰੂ ਨਾਨਕ ਸਾਹਿਬ ਜੀ ਨੇ ਆਪਣੇ ਸਿੱਖਾਂ ਨੂੰ ਹਦਾਇਤ ਕੀਤੀ ਕਿ ਅਰਦਾਸ ਸਿਰਫ ਉਸ ਇੱਕ ਕਰਤਾਰ ਦੇ ਅੱਗੇ ਹੀ ਕਰਨੀ […]
ਇਤਿਹਾਸ – ਗੁਰਦੁਆਰਾ ਲਾਲ ਖੂਹੀ ਪਾਕਿਸਤਾਨ

ਇਹ ਇਤਿਹਾਸਕ ਅਸਥਾਨ “ਲਾਲ ਖੂਹੀ” ਮੋਚੀ ਗੇਟ (ਪਾਕਿਸਤਾਨ) ਦੇ ਅੰਦਰ ਇੱਕ ਬਾਜ਼ਾਰ ਵਿੱਚ ਸਥਿਤ ਹੈ. ਇਥੇ ਇੱਕ ਖੂਹ ਹੁੰਦਾ ਸੀ , ਇਹ ਖੂਹ ਚੰਦੂ ਦੀ ਹਵੇਲੀ (ਮਹਿਲ) ਵਿਚ ਹੁੰਦਾ ਸੀ ਅਤੇ ਇਸ ਖੂਹ ਦੇ ਕੋਲ ਇਕ ਛੋਟਾ ਜਿਹੀ ਜੇਲ ਹੁੰਦੀ ਸੀ ਜਿੱਥੇ ਚੰਦੂ ਨੇ ਗੁਰੂ ਅਰਜਨ ਦੇਵ ਜੀ ਨੂੰ 1606 ਈ. ਵਿਚ ਗ੍ਰਿਫਤਾਰ ਕਰਨ ਤੋਂ […]
ਇਤਿਹਾਸ – ਗੁਰਦੁਆਰਾ ਰੀਠਾ ਸਾਹਿਬ ਜੀ

ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਉਤਰਾਖੰਡ ਦੀ ਉਦਾਸੀ ਸਮੇਂ ਸਿੱਧਾ ਜੋਗੀਆਂ ਨਾਲ ਦੋਸਤੀ ਕਰਨ ਲਈ ਇਥੇ ਪੁੱਜੇ | ਭਾਈ ਮਰਦਾਨਾ ਜੀ ਦੇ ਭੁੱਖ ਲੱਗਣ ਤੇ ਉਹਨਾਂ ਨੇ ਸਿਧਾਂ ਪਾਸੋਂ ਭੋਜਨ ਦੀ ਮੰਗ ਕੀਤੀ , ਪਰ ਸਿਧਾਂ ਨੇ ਈਰਖਾ ਨਾਲ ਮਨ੍ਹਾ ਕਰ ਦਿੱਤਾ | ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਮੇਹਰ ਭਰੀ ਦ੍ਰਿਸ਼ਟੀ ਨਾਲ […]