ਲਾਵਾਂ ਦਾ ਪਹਿਲਾ ਉਪਦੇਸ਼

ਧੰਨ ਗੁਰੂ ਰਾਮਦਾਸ ਮਹਾਰਾਜ ਪਹਿਲੀ ਲਾਵ ਚ ਪਹਿਲਾ ਉਪਦੇਸ਼ ਏ ਬਖਸ਼ਦੇ ਨੇ, ਗੁਰਬਾਣੀ ਨੂੰ ਦ੍ਰਿੜ ਕਰਨਾ ਗੁਰਬਾਣੀ ਦੇ ਰਸੀਏ ਬੰਨਣਾ ਕਿਉਂਕਿ ਗੁਰਬਾਣੀ ਤੋਂ ਹੀ ਧਰਮ ਦ੍ਰਿੜ੍ਹ ਹੋਣਾ ਹੈ, ਪਾਪਾਂ ਦੀ ਸਮਝ , ਉਨ੍ਹਾਂ ਦਾ ਤਿਆਰ ਕਰਨ ਦੀ ਵਿਧੀ ਤੇ ਸ਼ਕਤੀ ਮਿਲਣੀ ਹੈ। ਗੁਰਬਾਣੀ ਸੁੱਖਾਂ ਦੀ ਦਾਤੀ ਹੈ। ਏਹੀ ਜਿੰਦਗੀ ਦੀਆਂ ਔਖੀਆਂ ਰਾਹਾਂ ਨੂੰ ਸੌਖਿਆਂ ਕਰਨ […]
ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ?

ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ਕੋਈ ਹੋਰ ਪੰਛੀ ਕਿਓਂ ਨਹੀਂ ? ਸੰਗਤ ਦਾ ਸੁਆਲ ਹੈ l ਇਸ ਲਈ ਕਿ ਬਾਜ ਜਿਸ ਨੂੰ ਈਗਲ ਜਾਂ ਸ਼ਾਹੀਨ ਵੀ ਕਹਿੰਦੇ ਹਨ ਦਸ਼ਮੇਸ਼ ਪਿਤਾ ਜੀ ਦਾ ਦੁਲਾਰਾ ਅਣਖੀ ਦਲੇਰ ਅਤੇ ਹਿੰਮਤੀ ਪੰਛੀ ਹੈl ਫ਼ਾਲਕੋ ਵੰਸ਼ ਦਾ ਇਹ ਸ਼ਿਕਾਰੀ ਪੰਛੀ (raptor), ਗਰੁੜ ਨਾਲੋਂ ਛੋਟਾ ਹੁੰਦਾ ਹੈ। […]
ਇਤਿਹਾਸ – ਜੋੜ ਮੇਲਾ ਬੀੜ ਬਾਬਾ ਬੁੱਢਾ ਸਾਹਿਬ ਜੀ

ਜੋੜ ਮੇਲਾ ਬੀੜ ਬਾਬਾ ਬੁੱਢਾ ਸਾਹਿਬ ਜੀ ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ । ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ […]
ਕੜਾਹ ਪ੍ਰਸ਼ਾਦ ਦੀ ਪਰਚੀ ਕਦੋਂ ਤੇ ਕਿਵੇਂ ਸ਼ੁਰੂ ਹੋਈ – ਜਾਣੋ ਇਤਿਹਾਸ

ਮਹਾਂਰਾਜਾ ਰਣਜੀਤ ਸਿੰਘ ਦੇ ਰਾਜ ਭਾਗ ਸਮੇਂ ਅਕਾਲ ਤਖਤ ਦਾ ਜਥੇਦਾਰ ਅਕਾਲੀ_ਫੂਲਾ_ਸਿੰਘ ਸੀ। ਜਦੋਂ ਸਾਰੇ ਲੋਕ ਸ਼ੇਰ-ਏ-ਪੰਜਾਬ ਮਹਾਂਰਾਜਾ ਰਣਜੀਤ ਸਿੰਘ ਨੂੰ ਸਿਰ ਝੁਕਾ ਕੇ “ਮਹਾਂਰਾਜਾ” ਕਹਿ ਕੇ ਪੁਕਾਰਦੇ ਸਨ, ਤਾਂ ਉਸ ਸਮੇਂ ਕੇਵਲ ਅਕਾਲ ਤਖਤ ਦਾ ਜਥੇਦਾਰ ਅਕਾਲੀ ਫੂਲਾ ਸਿੰਘ ਹੀ ਮਹਾਂਰਾਜਾ ਰਣਜੀਤ ਸਿੰਘ ਨੂੰ ਬਿਨਾਂ ਝੁਕੇ ਭਾਈ_ਸਾਬ ਕਹਿ ਕੇ ਬਲਾਉਂਦਾ ਸੀ। ਕਿਉਂਕਿ ਅਕਾਲ ਤਖਤ […]
ਅੰਮ੍ਰਿਤ ਕਿਉਂ ਛੱਕਣਾ ?

ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ । ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ ਕਹਿਣ ਲੱਗਾ ਵੀਰ ਜੀ ਗੁਰਬਾਣੀ ਵਿੱਚ ਲਿਖਿਆ ਹੈ । ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ।। ਸਾਡੇ ਗੁਰੂ ਸਾਹਿਬ ਭਗਤ ਤੇ ਹੋਰ ਮਹਾਪੁਰਖ […]
ਗੁਰੂ ਨਾਨਕ ਸਾਹਿਬ ਜੀ ਤੇ ਭਾਈ ਸੰਗਤੀਆ ਜੀ

ਗੁਰੂ ਨਾਨਕ ਸਾਹਿਬ ਜੀ ਦਾ ਵਿਆਹ ਅੱਚਲ ਬਟਾਲੇ ਨਗਰ ਵਿੱਚ ਸਾਡੇ ਮਾਤਾ ਸੁਲੱਖਣੀ ਜੀ ਨਾਲ ਹੋਇਆ ਸੀ । ਇਸ ਕਰਕੇ ਗੁਰੂ ਨਾਨਕ ਸਾਹਿਬ ਜੀ ਬਟਾਲੇ ਨਗਰ ਵਿੱਚ ਆਉਦੇ ਜਾਂਦੇ ਸਨ ਜਿਸ ਕਰਕੇ ਬਟਾਲੇ ਨਗਰ ਦੇ ਬਹੁਤ ਜਿਆਦਾ ਲੋਕ ਗੁਰੂ ਸਾਹਿਬ ਜੀ ਦੇ ਸ਼ਰਧਾਲੂ ਬਣ ਗਏ ਸਨ । ਬਟਾਲੇ ਨਗਰ ਦੇ ਵਿੱਚ ਇਕ ਤਰਖਾਨ ਸਿੱਖ ਰਹਿੰਦਾ […]
ਬਾਬਾ ਬੁੱਢਾ ਸਾਹਿਬ ਜੀ ਦੇ ਵਿਆਹ ਸਮੇਂ ਦਾ ਇਤਿਹਾਸ

ਬਾਬਾ ਬੁੱਢਾ ਜੀ ਗੁਰੂ ਨਾਨਕ ਸਾਹਿਬ ਜੀ ਦੀ ਸੇਵਾ ਵਿੱਚ ਏਨੇ ਲੀਨ ਹੋ ਗਏ ਸਨ ਉਹਨਾਂ ਨੂੰ ਵਿਆਹ ਬਾਰੇ ਕਦੇ ਖਿਆਲ ਹੀ ਨਹੀ ਆਇਆ । ਪਰ ਜਿਵੇ ਹਰ ਮਾਂ ਪਿਉ ਦੇ ਦਿਲ ਦੀ ਰੀਝ ਹੁੰਦੀ ਹੈ ਉਹਨਾਂ ਦਾ ਧੀ ਪੁੱਤਰ ਵਿਆਹਿਆ ਜਾਵੇ । ਉਹ ਜਲਦੀ ਤੋ ਜਲਦੀ ਕਿਸੇ ਦੋਹਤੇ ਦੋਹਤੀਆਂ – ਪੋਤੇ ਪੋਤੀਆਂ ਦਾ ਮੂੰਹ […]
ਸ਼ਹੀਦਾਂ ਦਾ ਪਹਿਰਾ

ਸ਼ਹੀਦਾਂ ਦਾ ਪਹਿਰਾ ਦੀਪ ਜਦੋ ਸ਼ਹੀਦੀ ਪਹਿਰਿਆ ਦੀ ਗੱਲ ਕਰਦਾ ਸੀ ਕਈ ਮਜਾਕ ਉਡਾਉਂਦੇ ਸੀ ਆਉ ਤੁਹਾਨੂੰ ਸ਼ਹੀਦਾਂ ਦੀ ਗਾਥਾ ਸੁਣਾਵਾ। ਛੇਵੇਂ ਪਾਤਸ਼ਾਹ ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਚ ਪੰਜਵੇਂ ਪਾਤਸ਼ਾਹ ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਗੁਰੂ ਕੀ ਵਡਾਲੀ (ਛੇਹਰਟਾ ਸਾਹਿਬ ) ਚ ਸੰਜਾਈ ਲਈ ਜੋ ਛੇ […]
ਇਤਿਹਾਸ – ਭਾਈ ਨਗਾਹੀਆ ਸਿੰਘ ਵਲੋਂ ਗੁਰੂ ਸਾਹਿਬ ਨੂੰ ਘੋੜਾ ਭੇਂਟ ਕਰਨਾ

ਭਾਈ ਨਗਾਹੀਆ ਸਿੰਘ ਵਲੋਂ ਗੁਰੂ ਸਾਹਿਬ ਨੂੰ ਘੋੜਾ ਭੇਂਟ ਕਰਨਾ ਉੱਚ ਦੇ ਪੀਰ ਆਲਮਗੀਰ ਦੇ ਨੇੜੇ ਪਹੁੰਚ ਗਏ ਸਨ। ਉਥੇ ਆਪ ਨੂੰ ਘੋੜਿਆਂ ਦਾ ਇਕ ਸੌਦਾਗਰ ਮਿਲਿਆ। ਸੌਦਾਗਰ ਇਕ ਦਮ ਪਛਾਣ ਗਿਆ, ਕਿ ਕੌਣ ਹਨ। ਆਪਣੀ ਕੌਮ ਦੇ ਰੱਬੀ ਸਰਦਾਰ ਨੂੰ ਇਸ ਹਾਲਤ ਵਿਚ ਵੇਖਕੇ ਸਿੰਘ ਦੀਆਂ ਅੱਖਾਂ ਹੰਝੂਆਂ ਨਾਲ ਛਲਕ ਉੱਠੀਆਂ। ਨਾਂਹ ਬਾਜ ,ਨਾਂਹ […]
ਦਾਦੇ ਦਾ ਕਲੰਕ ਧੋਣ ਵਾਲੇ ਪੋਤਿਆਂ ਦਾ ਇਤਿਹਾਸ

ਅੱਜ ਇਤਿਹਾਸ ਵਿੱਚ ਮੈ ਉਹਨਾ ਦੋ ਸੂਰਮਿਆਂ ਦਾ ਜਿਕਰ ਕਰਨ ਲੱਗਾ ਜਿਹਨਾ ਨੇ ਆਪਣੇ ਦਾਦੇ ਦਾ ਕਲੰਕ ਧੋਤਾ ਸੀ । ਇਸ ਇਤਿਹਾਸ ਬਾਰੇ ਬਹੁਤ ਘੱਟ ਸੰਗਤ ਨੂੰ ਪਤਾ ਹੋਵੇ ਆਉ ਅੱਜ ਇਹ ਇਤਿਹਾਸ ਪੜੀਏ ਤੇ ਪੜਾਈਏ ਜੀ । ਸ਼ਹੀਦ ਭਾਈ ਸਰੂਪ ਸਿੰਘ ਜੀ ਤੇ ਭਾਈ ਅਨੂਪ ਜੀ ਇਹ ਦੋਵੇ ਯੋਧੇ ਭਾਈ ਸਾਲੋ ਜੀ ਦੀ ਵੰਸ਼ […]