ਇਤਿਹਾਸ – ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ – ਫਤਹਿਗੜ੍ਹ ਸਾਹਿਬ ਜੀ
ਗੁਰੂਦਵਾਰਾ ਸ਼੍ਰੀ ਜੋਤੀ ਸਰੂਪ ਸਾਹਿਬ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਸਥਿਤ ਹੈ। ਇਹ ਫਤਿਹਗੜ੍ਹ ਮੋਹਾਲੀ ਰੋਡ ‘ਤੇ ਸਥਿਤ ਹੈ। ਇਹ ਗੁਰੂਦਵਾਰਾ ਫਤਹਿਗੜ੍ਹ ਸਾਹਿਬ ਦੇ ਪੂਰਬ ਵੱਲ ਲਗਭਗ ਇੱਕ ਮੀਲ ਦੂਰ ਹੈ। ਦੋ ਗੁਰੂਦਵਾਰਾ ਸਾਹਿਬਾਂ ਨੂੰ ਜੋੜਨ ਵਾਲੀ ਸੜਕ ਦੀਵਾਨ ਟੋਡਰ ਮੱਲ ਮਾਰਗ ਹੈ, ਇਹ ਉਸੇ ਥਾਂ ‘ਤੇ ਸੀ ਜਿੱਥੇ ਹੁਣ ਗੁਰੂਦਵਾਰਾ ਜੋਤੀ ਸਰੂਪ ਸਾਹਿਬ ਸ਼ੁਸ਼ੋਬਿਤ ਹੈ… […]
ਛੋਟੇ ਸਾਹਿਬਜ਼ਾਦਿਆਂ ਨੂੰ ਕੀ ਕੀ ਤਸੀਹੇ ਦਿੱਤੇ ਗਏ – ਜਰੂਰ ਪੜ੍ਹਿਓ
ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ ) ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਉਹਨਾਂ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਕੇ ਓਸ ਤੋਂ ਪਹਿਲਾਂ ਉਹਨਾਂ ਨਾਲ ਕੀ ਬੀਤੀ ਉਹਨਾਂ ਨੂੰ ਡਰਾਉਣ ਲਈ ਤੇ ਇਸਲਾਮ […]
23 ਦਸੰਬਰ ਦਾ ਇਤਿਹਾਸ – ਭਾਈ ਸੰਗਤ ਸਿੰਘ ਜੀ ਤੇ ਕੁਝ ਰਹਿੰਦੇ ਸਿੰਘਾਂ ਦੀ ਸ਼ਹਾਦਤ
ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਟਨਾ ਸਾਹਿਬ ਵਿਖੇ 1666 ਈ. ਦੇ ਪ੍ਰਕਾਸ਼ ਤੋਂ 3-4 ਮਹੀਨੇ ਦੇ ਫ਼ਰਕ ਨਾਲ ਭਾਵ 25 ਅਪ੍ਰੈਲ 1667 ਈ. ਨੂੰ ਭਾਈ ਸੰਗਤ ਸਿੰਘ ਜੀ ਨੇ ਭਾਈ ਰਣੀਆ ਜੀ ਤੇ ਬੀਬੀ ਅਮਰੋ ਜੀ ਦੇ ਗ੍ਰਹਿ ਵਿਖੇ ਜਨਮ ਲਿਆ। ਭਾਈ ਸੰਗਤ ਸਿੰਘ ਜੀ ਦਾ ਚਿਹਰਾ-ਮੋਹਰਾ ਹੂ-ਬ-ਹੂ ਦਸਮੇਸ਼ […]
ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ ਭਾਗ-2
ਇਹ ਟੱਕਰ ਪੁਸ਼ਤ ਦਰ ਪੁਸ਼ਤ ਚੱਲੀ। ਬਾਬੇ ਨਾਲ ਬਾਬਰ ਟੱਕਰਿਆ ਤੇ ਬਾਬਰ ਦੇ ਪੁੱਤਰਾਂ ਨਾਲ ਬਾਬੇ ਦੀ ਜੋਤ ਟੱਕਰੀ। ਦੂਜੇ ਪਾਤਿਸ਼ਾਹ ਗੁਰੂ ਅੰਗਦ ਸਾਹਿਬ ਅੱਜ ਖਡੂਰ ਸਾਹਿਬ ਦੀ ਧਰਤੀ ਉੱਪਰ ਬਿਰਾਜਮਾਨ ਹਨ। ਹਿਮਾਯੂੰ ਕਨੌਜ ਦੇ ਮੈਦਾਨ ਵਿੱਚੋਂ ਹਾਰ ਕੇ ਗੁਰੂ ਜੀ ਦੇ ਦਰਬਾਰ ਵਿੱਚ ਆਇਆ। ਗੁਰੂ ਸਾਹਿਬ ਦੀ ਜੋਤ ਨੇ ਕੋਈ ਪ੍ਰਵਾਹ ਨਹੀਂ ਕੀਤੀ ਬਾਬਰ […]
ਸ਼ਹੀਦੀ ਦਿਹਾੜਿਆ ਬਾਰੇ
(ਪ੍ਰਚਾਰਕ ਜਰੂਰ ਪੜਣ) ਪੋਹ ਚੜਿਆ ਸ਼ਹੀਦੀ ਦਿਹਾੜੇ ਸ਼ੂਰੂ ਹੋਗੇ ਥਾਂ ਥਾਂ ਸ਼ਹੀਦਾਂ ਦੀ ਯਾਦ ਚ ਸਮਾਗਮ ਹੋਣੇ ਪਰ ਪਿਛਲੇ ਕੁੱਝ ਸਾਲਾਂ ਤੋ ਵੇਖੀਦਾ ਪ੍ਰਚਾਰਕ ਕਥਾਕਾਰ ਰਾਗੀ ਸਿੰਘ ਸ਼ਹਾਦਤ ਦੇ ਪ੍ਰਸੰਗ ਨੂੰ ਅਐ ਬਿਆਨ ਦੇ ਜਿਵੇ ਏਨਾ ਦਿਨਾਂ ਚ ਪੰਥ ਨੂੰ ਬੜਾ ਘਾਟਾ ਪੈ ਗਿਆ ਕੌਮ ਦਾ ਬੜਾ ਭਾਰੀ ਨੁਕਸਾਨ ਹੋ ਗਿਆ ਸਟੇਜਾਂ ਤੇ ਪ੍ਰਚਾਰਕ ਰੋਣ […]
ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ ਭਾਗ-1
ਕਲਗੀਧਰ ਸੱਚੇ ਪਾਤਿਸ਼ਾਹ ਜੀ ਦੇ ਨੇਤਰਾਂ ਦੇ ਸਾਹਮਣੇ ਟੁੱਕੜੇ ਟੁੱਕੜੇ ਤਨ ਨੂੰ ਕਰਾਉਣ ਵਾਲੇ ਦੋ ਗੁਰੂ ਕੇ ਲਾਲ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ, ਪੰਜਾਂ ਪਿਆਰਿਆਂ ਵਿੱਚੋਂ ਤਿੰਨ ਗੁਰੂ ਕੇ ਪਿਆਰੇ ਅਤੇ ਇਹਨਾਂ ਤੋਂ ਇਲਾਵਾ 35 ਦੇ ਕਰੀਬ ਹੋਰ ਗੁਰੂ ਕੇ ਸਿੰਘ ਜਿਨ੍ਹਾਂ ਨੇ ਚਮਕੌਰ ਦੀ ਗੜ੍ਹੀ ਵਿੱਚ ਗੁਰੂ ਕਲਗੀਧਰ ਸੱਚੇ ਪਾਤਿਸ਼ਾਹ […]
ਜੀਵਨ ਮਾਤਾ ਗੁਜਰੀ ਜੀ ਪੋਸਟ ੧
ਮਾਤਾ ਗੁਜਰੀ ਜੀ ਨੇ ਜਿਨ੍ਹਾਂ ਮੁਸ਼ਕਲਾਂ ਦਾ ਮੁਕਾਬਲਾ ਜਿਸ ਦਲੇਰੀ ਨਾਲ ਕੀਤਾ ਉਸ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ। ਜ਼ਿਲ੍ਹਾ ਜਲੰਧਰ ਵਿਚ ਇਤਿਹਾਸਿਕ ਨਗਰ ਹੈ- ਕਰਤਾਰਪੁਰ। ਇਹ ਨਗਰ ਜਲੰਧਰ ਸ਼ਹਿਰ ਤੋਂ 16 ਕਿਲੋਮੀਟਰ ਦੀ ਦੂਰੀ ’ਤੇ ਉੱਤਰ-ਪੱਛਮ ਵੱਲ ਸਥਿਤ ਹੈ। ਇਸ ਸ਼ਹਿਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1593 ਈ. ਵਿਚ ਵਸਾਇਆ ਸੀ। […]
ਸ਼ਹੀਦ ਭਾਈ ਜੈ ਸਿੰਘ ਖਲਕਟ (ਸਿੱਖ ਇਤਿਹਾਸ)
ਸਰਹਿੰਦ ਤੋ ਪਟਿਆਲਾ ਜਾਣ ਵਾਲੇ ਰਸਤੇ ਪਟਿਆਲੇ ਤੋ ਪੰਜ ਸਤ ਕਿਲੋ ਮੀਟਰ ਪਹਿਲੇ ਇਕ ਪਿੰਡ ਆਉਦਾ “ਬਾਰਨ “। ਇਸ ਪਿੰਡ ਦਾ ਪੁਰਾਤਨ ਨਾਮ “ਮੁਗਲ ਮਾਜਰਾ” ਸੀ, ਉਸਦਾ ਥੇਹ ਅਜ ਵੀ ਮੌਜੂਦ ਹੈ। ਇਸੇ ਪਿੰਡ ਵਿਚ ਅਹਿਮਦ ਸ਼ਾਹ ਅਬਦਾਲੀ ਮੌਕੇ ਬਹੁਤਾਤ ਚ ਮੁਸਲਮਾਣ ਤੇ ਕੁਝ ਕੁ ਹਿੰਦੂ ਤੇ ਸਿੱਖ ਪਰਿਵਾਰ ਰਹਿੰਦੇ ਸਨ। ਇੱਥੇ ਗੁਰੂ ਘਰ ਦਾ […]
ਕਿਲ੍ਹਾ ਅਨੰਦਪੁਰ ਸਾਹਿਬ ਛੱਡਣ ਵੇਲੇ….
ਪੋਹ ਦੀਆਂ ਯਖ ਠੰਡੀਆਂ ਰਾਤਾਂ ਵਿੱਚ ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦਾ ਸਮੁੱਚਾ ਪਰਿਵਾਰ ਅਤੇ ਹਜਾਰਾਂ ਸਿੰਘਾਂ ਨੇ ਆਪਣੀ ਜਾਨ ਤੇ ਖੇਡਦੇ ਹੋਏ ਇੱਕ ਬੇਮਿਸਾਲ ਇਤਿਹਾਸ ਦੀ ਸਿਰਜਣਾ ਕੀਤੀ ਸੀ। ਦੁਨੀਆਂ ਦੇ ਇਤਿਹਾਸ ਵਿੱਚ ਅਜਿਹੀ ਅਦੁੱਤੀ ਸ਼ਹਾਦਤਾਂ ਦੀ ਦਾਸਤਾਨ ਕਿਤੇ ਵੀ ਨਹੀਂ ਮਿਲਦੀ। ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ […]
ਸਾਖੀ – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ – ਬਾਦਸ਼ਾਹ ਦੀ ਨਵੀਂ ਸਾਜ਼ਸ਼
ਰਸਤੇ ਵਿਚ ਡੇਰੇ ਪੜਾਅ ਕਰਦੇ ਤੇ ਜਗ੍ਹਾ ਜਗ੍ਹਾ ਗੁਰਮੱਤ ਦਾ ਉਪਦੇਸ਼ ਦਿੰਦੇ ਹੋਏ ਗੁਰੂ ਜੀ ਦਿੱਲੀ ਪੁਜ ਗਏ। ਮਿਰਜ਼ਾ ਰਾਜਾ ਜੈ ਸਿੰਘ ਨੇ ਅਗਾਂਹ ਆ ਕੇ ਆਪ ਦਾ ਸੁਆਗਤ ਕੀਤਾ ਤੇ ਰਾਏ ਸੀਨਾ ਵਿਖੇ ਆਪਣੇ ਮਹਿਲ ਵਿਚ ਉਤਾਰਾ ਕਰਾਇਆ। ਦਿੱਲੀ ਦੀਆਂ ਸੰਗਤਾਂ ਨੂੰ ਖ਼ਬਰ ਲੱਗੀ ਤਾਂ ਉਹ ਹੁਮ ਹੁਮਾ ਕੇ ਦਰਸ਼ਨਾਂ ਲਈ ਪਹੁੰਚਣ ਲਗੀਆਂ। ਦੀਵਾਨ […]

