29 ਮਾਰਚ ਦਾ ਇਤਿਹਾਸ – ਭਾਈ ਨੰਦ ਲਾਲ ਜੀ

29 ਮਾਰਚ 1682 ਨੂੰ ਭਾਈ ਨੰਦ ਲਾਲ ਜੀ ਔਰੰਗਜ਼ੇਬ ਤੋ ਜਾਨ ਬਚਾ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨਾਂ ਵਿੱਚ ਆਨੰਦਪੁਰ ਸਾਹਿਬ ਪਹੁੰਚਿਆ ਸੀ । ਆਉ ਸੰਖੇਪ ਝਾਤ ਮਾਰੀਏ ਭਾਈ ਨੰਦ ਲਾਲ ਜੀ ਦੇ ਜੀਵਨ ਕਾਲ ਤੇ ਜੀ । ਭਾਈ ਨੰਦ ਲਾਲ ਜੀ ਗੋਯਾ (੧੬੩੩–੧੭੧੩) ਦਾ ਜਨਮ ਗ਼ਜ਼ਨੀ (ਅਫ਼ਗ਼ਾਨਿਸਤਾਨ) ਵਿਚ ਹੋਇਆ । ਉਨ੍ਹਾਂ ਦੇ […]

29 ਮਾਰਚ – ਲਾਹੌਰ ਵਿੱਚ ਖ਼ਾਲਸੇ ਦਾ ਆਖਰੀ ਦਰਬਾਰ

ਲਾਹੌਰ ਵਿੱਚ ਖ਼ਾਲਸੇ ਦਾ ਆਖਰੀ ਦਰਬਾਰ 29 ਮਾਰਚ 1849 29 ਮਾਰਚ ਨੂੰ ਲਾਹੌਰ ਵਿੱਚ ਸਵੇਰੇ 7 ਵਜੇ ਦਰਬਾਰ ਲੱਗਾ। ਸ਼ੇਰੇ ਪੰਜਾਬ ਦਾ ਸਭ ਤੋਂ ਛੋਟਾ ਪੁੱਤਰ ਮਹਾਰਾਜਾ ਦਲੀਪ ਸਿੰਘ ਆਖ਼ਰੀ ਵਾਰ ਲਾਹੌਰ ਦੇ ਤਖ਼ਤ ਉੱਤੇ ਬੈਠਾ। ਅਜ ਦਰਬਾਰ ਵਿਚ ਜੋ ਸਿੱਖ ਸਰਦਾਰ ਬੈਠੇ ਸਨ , ਉਨ੍ਹਾਂ ਦੇ ਕੱਪੜੇ ਬਿਲਕੁਲ ਸਾਧਾਰਨ ਸਨ। ਕਿਸੇ ਦੇ ਕੋਲ ਕੋਈ […]

ਕੇਸ ਕਤਲ

ਇਕ ਦਿਨ ਬੈਠਿਆ ਮੈ ਖਬਰ ਦੇਖ ਰਿਹਾ ਸੀ ਕਿਸੇ ਨੇ ਆਪਣੇ ਘਰ ਦੇ ਜੀਅ ਦਾ ਕਤਲ ਕੀਤਾ ਸੀ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਖਤ ਸਜਾ ਦਿੱਤੀ ਹੈ । ਉਹ ਆਦਮੀ ਰੋ ਰਿਹਾ ਸੀ ਕਿ ਮੈਨੂੰ ਮੁਆਫ਼ ਕਰ ਦਿੱਤਾ ਜਾਵੇ ਪਰ ਸਜਾ ਤੇ ਸਜਾ ਹੀ ਹੁੰਦੀ ਹੈ । ਉਹ ਵੀ ਕਤਲ ਦੀ ਸਜਾ ਕਤਲ […]

ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਜੀ – ਹਿਮਾਚਲ

ਜਮਨਾ ਦਰਿਆ ਦੇ ਕੰਢੇ ਤੇ ਇਹ ਉਹ ਪਵਿੱਤਰ ਅਸਥਾਨ ਹੈ , ਜਿਥੇ ਕਲਗੀਧਰ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਨਾਹਰ ਰਿਆਸਤ ਵਿਚ ਆਉਣ ਪਿੱਛੋਂ ਤੁਰੰਤ ਸਾਰੇ ਖੇਤਰ ਨੂੰ ਦੇਖ ਕੇ ਨਵਾਂ ਨਗਰ ਵਸਾਣ ਦਾ ਵਿਚਾਰ ਬਣਾਇਆ ਤੇ ਇਥੇ ਹੀ ਆਪਣੇ ਠਹਿਰਨ ਲਈ ਪਹਿਲਾ ਕੈਂਪ ਲਾਇਆ। ਫਿਰ ਇਸ ਰਮਣੀਕ ਤੇ ਅਤਿ ਸੁੰਦਰ ਕੁਦਰਤੀ ਅਸਥਾਨ ਤੇ ਆਪਣੇ […]

ਸਾਖੀ – ਭਾਈ ਮੀਂਹਾ ਜੀ

ਇਸ ਤਰ੍ਹਾਂ ਵਿਚਰਦੇ ਹੋਏ ਕਈ ਥਾਂਈ ਚਰਨ ਪਾਂਦੇ ਗੁਰੂ ਜੀ ਧਮਧਾਣ ਪਹੁੰਚੇ। ਇਥੋਂ ਦੇ ਵਾਸੀ ਵੀ ਪਾਣੀ ਦੀ ਥੁੜ੍ਹ ਹੱਥੋਂ ਤ੍ਰਾਹ ਤ੍ਰਾਹ ਕਰਦੇ ਸਨ। ਗੁਰੂ ਜੀ ਨੇ ਪਿੰਡ ਦੇ ਚੌਧਰੀ ਨੂੰ ਬੁਲਾਇਆ ਤੇ ਮਾਇਆ ਦੇ ਕੇ ਖੂਹ ਲਗਵਾਉਣ ਤੇ ਯਾਤਰੂਆਂ ਦੇ ਟਿਕਣ ਲਈ ਧਰਮਸਾਲਾ ਉਸਾਰਨ ਦੀ ਆਗਿਆ ਕੀਤੀ। ਆਪ ਨੇ ਪਿੰਡ ਵਾਲਿਆਂ ਨੂੰ ਪੇ੍ਰਨਾ ਕੀਤੀ […]

ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ – ਜਰੂਰ ਪੜ੍ਹੋ ਅਤੇ ਸ਼ੇਅਰ ਕਰੋ

ਅੱਜ ਮੈ ਉਸ ਮਹਾਬਲੀ ਯੋਧੇ ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ ਸਾਂਝੀ ਕਰਨ ਲੱਗਾ ਜੋ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗੀ । ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ ਮਹਿਰਾਜ ਰਾਓ ਦੇ ਵੰਸ਼ ਨੂੰ ਵਸਾਇਆ ਸੀ ਛੇਵੇਂ ਗੁਰੂ ਜੀ ਨੂੰ ਅਰਜ਼ ਕੀਤੀ ਕਿ ਉਨ੍ਹਾਂ ਨੂੰ ਪਿੰਡ ਬੰਨ੍ਹਣ ਲਈ ਜ਼ਮੀਨ ਦਿਵਾਈ ਜਾਵੇ। ਗੁਰੂ ਜੀ ਨੇ […]

ਕਾਰ ਸੇਵਾ (31 ਮਾਰਚ 1973)

ਪੰਜਾਬ ਉਜਾੜੇ ਤੋ ਬਾਦ 1973 ਨੂੰ ਪਹਿਲ‍ੀ ਵਾਰ ਦਰਬਾਰ ਸਾਹਿਬ ਸਰੋਵਰ ਦੀ ਕਾਰ ਸੇਵਾ ਹੋਈ 31 ਮਾਰਚ ਨੂੰ ਬਾਬਾ ਦੀਪ ਸਿੰਘ ਜੀ ਦੇ ਸ਼ਹੀਦ ਗੰਜ ਸਾਹਿਬ ਤੋ ਪੰਜ ਪਿਆਰਿਆਂ ਦੀ ਅਗਵਾਈ ਚ ਜਲੂਸ ਨਿਕਲਿਆ ਪੰਜ ਪਿਆਰਿਆ ਏ ਸੀ ਬਾਬਾ ਖੜਕ ਸਿੰਘ ਆਟਾ ਮੰਡੀ ਵਾਲੇ ਬਾਬਾ ਸੇਵਾ ਸਿੰਘ ਅਨੰਦਪੁਰ ਵਾਲੇ ਬਾਬਾ ਗੁਰਮੁਖ ਸਿੰਘ ਕਾਰ ਸੇਵਾ ਵਾਲੇ […]

2 ਅਪ੍ਰੈਲ – ਬੇਬੇ ਨਾਨਕੀ ਜੀ ਦਾ ਜਨਮ

2 ਅਪ੍ਰੈਲ 1464 ਨੂੰ ਬੇਬੇ ਨਾਨਕੀ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਬੇਬੇ ਜੀ ਦੇ ਇਤਿਹਾਸ ਤੇ ਜੀ । ਬੇਬੇ ਨਾਨਕੀ ਜੀ ਮਹਿਤਾ ਕਲਿਆਨ ਰਾਏ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁਖੋਂ ਇਕ ਬੱਚੀ ਨੇ 2 ਅਪ੍ਰੈਲ 1464 ਵਿਚ ਆਪਣੇ ਨਾਨਕੇ ਪਿੰਡ ਚਾਹਿਲ ਵਿਚ ਜਨਮ ਲਿਆ । ਇਹ ਪਿੰਡ ਲਾਹੌਰ ਛਾਉਣੀ ਤੋਂ […]

ਗੁਰੂ ਨਾਨਕ ਸਾਹਿਬ ਜੀ ਦੇ ਵੇਲੇ ਸ਼ਹੀਦ ਹੋਏ ਦੂਸਰੇ ਸਿੱਖ ਕਾਜ਼ੀ ਰੁਕਨਦੀਨ ਦੀ ਜਾਣਕਾਰੀ

ਅੱਜ ਗੁਰੂ ਨਾਨਕ ਸਾਹਿਬ ਜੀ ਦੇ ਵੇਲੇ ਸ਼ਹੀਦ ਹੋਏ ਦੂਸਰੇ ਸਿੱਖ ਕਾਜ਼ੀ ਰੁਕਨਦੀਨ ਦੀ ਜਾਣਕਾਰੀ ਦੇਣ ਲੱਗਾ ਸਾਰੇ ਪੜੋ ਜੀ । ਕਾਜੀ ਰੁਕਨਦੀਨ ਮੱਕੇ ਦਾ ਕਾਜੀ ਸੀ ਜਦੋ ਗੁਰੂ ਨਾਨਕ ਸਾਹਿਬ ਜੀ ਮਰਦਾਨੇ ਦੀ ਬੇਨਤੀ ਪਰਵਾਨ ਕਰਕੇ ਮੱਕੇ ਗਏ ਸਨ ਤਾ ਗੁਰੂ ਜੀ ਦੇ ਚਰਨ ਮੱਕੇ ਵੱਲ ਦੇਖ ਮੁੱਲਾ ਜੀਵਣ ਬਹੁਤ ਗੁੱਸੇ ਵਿੱਚ ਆਇਆ ਤੇ […]

ਸਾਖੀ ਭਾਈ ਭਿਖਾਰੀ ਜੀ

ਧੰਨ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਵਿੱਚ ਇੱਕ ਵਾਰ ਕਿਸੇ ਸਿੱਖ ਨੇ ਕਹਿ ਦਿੱਤਾ ਕਿ ਗੁਰੂ ਜੀ ਕੋਈ ਇਸ ਤਰਾਂ ਦਾ ਬੰਦਾ ਹੈ ਜਿਸ ਨੂੰ ਸੁਖ ਵੀ ਕਬੂਲ ਹੋਵੇ ਦੁੱਖ ਵੀ ਕਬੂਲ ਹੋਵੇ, ਇੱਜਤ ਵੀ ਕਬੂਲ ਹੋਵੇ ਬੇਜ਼ਤੀ ਵੀ ਕਬੂਲ ਹੋਵੇ, ਖੁਸ਼ੀਆਂ ਵੀ ਕਬੂਲ ਹੋਣ ਗ਼ਮੀਆਂ ਵੀ ਕਬੂਲ ਹੋਣ। ਜੋ ਹਰ ਅਵਸਥਾ ਵਿੱਚ ਇੱਕੋ […]

Begin typing your search term above and press enter to search. Press ESC to cancel.

Back To Top