ਬਾਜਾਂ ਵਾਲੇ ਦਾ ਹੱਥ
ਆਹ ਜਿਹੜੀ ਫੋਟੋ ਮੈਂ ਸਾਂਝੀ ਕਰ ਰਿਹਾ ਹਾਂ ਇਸ ਵਿੱਚ ਦੋ ਇਨਸਾਨ ਹਨ ਜੋ ਦੁਨੀਆ ਵਿੱਚ ਸੁਪਰ ਹਿਊਮਨਜ਼ ਕਰਕੇ ਜਾਣੇ ਜਾਂਦੇ ਹਨ । ਇਹਨਾ ਵਿੱਚੋਂ ਪਹਿਲਾ ਇਨਸਾਨ ਚੀਨ ਤੋਂ ਹੈ ਜਿਸਦਾ ਨਾਮ ਹੈ ਸ਼ਿਫੂ ਸ਼ੀ ਯਾਨ ਜ਼ੀਊ। ਇਹ ਇਨਸਾਨ ਇੱਕ ਨਿੱਕੀ ਜਿਹੀ ਸੂਈ ਨੂੰ ਐਸੀ ਤਕਨੀਕ ਨਾਲ ਸੁੱਟਦਾ ਹੈ ਕਿ ਸੂਈ ਤਿੰਨ mm ਦੇ ਸ਼ੀਸ਼ੇ […]
ਸਿਧ ਗੋਸਟਿ ਤੇ ਗੁਰਮਤਿ ਸਿਧਾਂਤ
ਸਿਧ ਗੋਸਟਿ ਤੇ ਗੁਰਮਤਿ ਸਿਧਾਂਤ ਸਿਧ ਗੋਸਟਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਕ ਅਨੂਪਮ ਅਤੇ ਦਾਰਸ਼ਨਿਕ ਰਚਨਾ ਹੈ, ਜਿਸ ਵਿੱਚੋਂ ਗੁਰੂ ਜੀ ਦੇ ਮੌਲਿਕ ਚਿੰਤਨ ਅਤੇ ਪ੍ਰਪੱਕ ਸੋਚ ਦੇ ਦਰਸ਼ਨ ਕੀਤੇ ਜਾ ਸਕਦੇ ਹਨ। ਸਿਧ ਗੋਸਟਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਲੰਮੇਰੀਆਂ ਬਾਣੀਆਂ ਵਿੱਚੋਂ ਇਕ ਬਾਣੀ ਹੈ। ਇਸ ਦੇ 73 ਪੰਨੇ ਹਨ ਜਿਨ੍ਹਾਂ […]
ਮਾਛੀਵਾੜਾ ਭਾਗ 10
ਮਾਛੀਵਾੜਾ ਭਾਗ 10 ਸੂਰਜ ਚੜ ਕੇ ਕਿੰਨਾ ਉੱਚਾ ਚੜ੍ਹ ਆਇਆ । ਦੂਰ ਤਕ ਅਮਨ ਸੀ । ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਤਿੰਨੇ ਮਾਛੀਵਾੜੇ ਦੀ ਵਿਚ ਆ ਗਏ । ਉਹ ਕੁਝ ਬੇਰੀਆਂ ਤੋਂ ਅੱਗੇ ਹੋਏ ਤਾਂ ਉਹਨਾਂ ਨੂੰ ਭਾਈ ਦਇਆ ਸਿੰਘ ਨੇ ਆ ਫ਼ਤਹਿ ਬੁਲਾਈ । ਉਹਨਾਂ ਕੰਬਲੀ ਦਾ ਝੁੰਬ ਮਾਰਿਆ ਹੋਇਆ […]
ਇਤਿਹਾਸ – ਸੱਯਦ ਸ਼ਾਹ ਜਾਨੀ
ਸੱਯਦ ਸ਼ਾਹ ਜਾਨੀ ਜੋ ਹਜ਼ਰਤ ਮੁਹੰਮਦ ਸਾਹਿਬ ਦੀ ਪੀੜ੍ਹੀ ਵਿਚੋਂ ਸੀ , ਸੱਚੇ ਮਾਰਗ ਦੀ ਤਲਾਸ਼ ਵਿਚ ਭਟਕ ਰਿਹਾ ਸੀ । ਉਸ ਨੂੰ ਰੌਸ਼ਨੀ ਦਾ ਤੇ ਪਤਾ ਸੀ ਪਰ ਰੌਸ਼ਨੀ ਕਿੱਥੋਂ ਪੈਦਾ ਹੁੰਦੀ ਹੈ ਇਹ ਨਹੀਂ ਸੀ ਜਾਣਦਾ । ਉਸ ਕੋਲ ਰਤਨ ਤਾਂ ਬਥੇਰੇ ਸਨ । ਉਹ ਰਤਨਾਂ ਦਾ ਪਾਰਖੂ ਵੀ ਸੀ , ਪਰ ਉਹ […]
5 ਅਪ੍ਰੈਲ – ਜੋਤੀ ਜੋਤਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ
ਜੋਤੀ ਜੋਤਿ ਸਮਾਏ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ 5 ਅਪਰੈਲ ਅਜ ਦੇ ਦਿਨ (1664 ) ਅੱਠਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਿੱਲੀ ਚ ਚੇਚਕ ਦੇ ਬਿਮਾਰਾਂ ਦੀ ਸੇਵਾ ਕਰਦਿਆਂ ਕਰਦਿਆਂ ਆਪ ਵੀ ਇੱਕ ਦਿਨ ਬੀਮਾਰ ਹੋ ਗਏ। ਬੁਖਾਰ ਹੋ ਗਿਆ ਚੇਚਕ ਦੇ ਲੱਛਣ ਪ੍ਰਗਟ ਹੋਣ ਲੱਗ ਪਏ। ਜਿਸ ਕਰਕੇ ਸਤਿਗੁਰੂ ਪਾਲਕੀ ਚ ਬੈਠ ਕੇ […]
ਇਤਿਹਾਸ – ਭਾਈ ਮਨੀ ਸਿੰਘ ਜੀ
ਭਾਈ ਮਨੀ ਸਿੰਘ ਜੀ ਦਾ ਜਨਮ ਭਾਈ ਬੱਲੂ ਜੀ ਦੇ ਪੁਤਰ ਭਾਈ ਮਾਈ ਦਾਸ ਜੀ ਘਰ ਮਾਤਾ ਮਧਰੀ ਬਾਈ ਦੀ ਕੁੱਖੋਂ ਪਿੰਡ’ਅਲੀਪੁਰ’ ਜਿ਼ਲ੍ਹਾ ਮਜ਼ੱਫਰਗੜ (ਪਾਕਿਸਤਾਨ) ਵਿਖੇ10 ਮਾਰਚ1644 ਈਸਵੀ ਨੂੰ ਹੋਇਆ। ਭਾਈ ਮਨੀ ਸਿੰਘ ਜੀ ਹੁਣੀ 12 ਭਰਾ ਸਨ । ਜਿਨ੍ਹਾਂ ਵਿਚੋਂ ਇੱਕ ‘ਭਾਈ ਅਮਰ ਚੰਦ’ ਛੋਟੀ ਉਮਰ ਵਿਚ ਅਕਾਲ ਚਲਾਣਾ ਕਰ ਗਏ ਸਨ,ਬਾਕੀ ਭਾਈ ਮਨੀ […]
ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ
ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਸਾਹਿਬਜ਼ਾਦਾ ਫਾਰਸੀ ਦਾ ਸ਼ਬਦ ਹੈ ਜਿਸ ਦਾ ਮਤਲਬ ਹੈ ਬਾਦਸਾਹ ਦਾ ਪੁੱਤਰ ਗੁਰੂ ਗੋਬਿੰਦ ਸਿੰਘ ਜੀ ਬਾਦਸਾਹ ਦੇ ਬਾਦਸ਼ਾਹ ਹਨ ਇਸ ਲਈ ਉਹਨਾਂ ਦੇ ਪੁੱਤਰਾਂ ਨੂੰ ਵੀ ਸਾਹਿਬਜ਼ਾਦੇ ਆਖਿਆ ਜਾਂਦਾ ਹੈ। ਬਾਬਾ ਫਤਹਿ ਸਿੰਘ ਜੀ ਦਾ ਜਨਮ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਮਾਤਾ ਜੀਤ ਕੌਰ ਜੀ ਦੀ ਪਵਿੱਤਰ ਕੁੱਖੋਂ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 8
ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]
ਇਤਿਹਾਸ – ਭਾਈ ਜੋਧ ਸਿੰਘ ਰਾਮਗੜੀਆ
ਅੱਜ ਮੈ ਉਸ ਇਤਿਹਾਸਕ ਅਸਥਾਨ ਦੀ ਜਾਣਕਾਰੀ ਦੇਣ ਲੱਗਾ ਜੋ ਸਾਡੇ ਵਿੱਚੋ ਬਹੁਤਿਆਂ ਨੂੰ ਸਾਇਦ ਹੀ ਪਤਾ ਹੋਵੇ । ਉਹ ਅਸਥਾਨ ਹੈ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਵਾਰਾ ਸ਼ਹੀਦਾਂ ਅੰਮ੍ਰਿਤਸਰ ਸਾਹਿਬ ਵਿਖੇ ਪ੍ਰਕਰਮਾਂ ਵਿੱਚ ਭਾਈ ਜੋਧ ਸਿੰਘ ਰਾਮਗੜੀਆ ਦਾ ਅਸਥਾਨ । ਕੌਣ ਸਨ ਭਾਈ ਜੋਧ ਸਿੰਘ ਰਾਮਗੜੀਆ ਆਉ ਸੰਖੇਪ ਝਾਤ ਮਾਰੀਏ ਭਾਈ […]
ਦਰਬਾਰ ਸਾਹਿਬ
ਸ਼ਹੀਦ ਜਰਨੈਲ ਸ਼ੁਬੇਗ ਸਿੰਘ ਦੀ 90 ਸਾਲਾ ਬਿਰਧ ਮਾਂ ਦਰਬਾਰ ਸਾਹਿਬ ਸੇਵਾ ਕਰਨ ਆਈ , ਮਲਬੇ ਦੀ ਇਕ ਬੁੱਕ ਤਸਲੇ ਵਿੱਚ ਪਾਓੁਦੀ ਤੁਰ ਪੈਂਦੀ ਕਿਸੇ ਪੱਤਰਕਾਰ ਨੇ ਪਛਾਣ ਲਈ ਕਹਿਣ ਲੱਗਾ ” ਮਾਤਾ ਬੜਾ ਸੋਹਣਾ ਹੁੰਦਾ ਸੀ ਕੱਖ ਨਹੀ ਛੱਡਿਆ ਮਾਤਾ ਨੇ ਕਿਹਾ ਨਹੀ ਹੁਣ ਵੀ ਸੋਹਣਾ ਹੈ ਇਹ ਓਵੇ ਹੀ ਹੈ ਜਦੋਂ ਮੱਸਾ ਰੰਘੜ […]

