ਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ

ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ, ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ‘ਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ ‘ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ਯਾਤਰਾ ਸਮੇਂ ਪਧਾਰੇ ਸੀ | ਗੁਰੂ ਜੀ ਗੁਰਨੇ ਤੋਂ ਗੋਬਿੰਦਪੁਰਾ ਪਹੁੰਚੇ | ਉਸ ਤੋਂ ਬਾਅਦ […]

ਸ਼ਹਾਦਤ ਭਾਈ ਹਕੀਕਤ ਰਾਏ

ਸ਼ਹਾਦਤ ਭਾਈ ਹਕੀਕਤ ਰਾਏ (ਬਸੰਤ ਪੰਚਵੀ) ਭਾਈ ਹਕੀਕਤ ਰਾਏ ਦਾ ਜਨਮ ਸਿਆਲਕੋਟ ਦੇ ਵਾਸੀ ਹੋਏ ਬਾਘ ਮੱਲ ਦੇ ਘਰ ਮਾਤਾ ਗੋਰ‍ਾਂ ਜੀ ਦੀ ਕੁਖੋ 1724 ਨੂੰ ਹੋਇਆ। ਭਾਈ ਸਾਹਿਬ ਦੇ ਦਾਦਾ ਬਾਬਾ ਨੰਦ ਲਾਲ ਪੁਰੀਆ ਨੇ ਸਤਿਗੁਰੂ ਪਾਤਸ਼ਾਹ ਗੁਰੂ ਹਰਿ ਰਾਏ ਸਾਹਿਬ ਤੋਂ ਸਿੱਖੀ ਧਾਰਨ ਕੀਤੀ ਸੀ। ਸਹਜਧਾਰੀ ਸਿੱਖ ਪਰਿਵਾਰ ਸੀ ਬਾਘ ਮੱਲ ਜੀ ਸਰਕਾਰੀ […]

ਰੂਮ ਦਾ ਵਕੀਲ ਸਤਵੇਂ ਪਾਤਸ਼ਾਹ ਨੂੰ ਮਿਲਿਆ

ਰੂਮ ਦੇ ਬਾਦਸ਼ਾਹ ਨੇ ਕਿਸੇ ਖਾਸ ਕੰਮ ਲਈ ਇਕ ਵਕੀਲ ਦਿੱਲੀ ਭੇਜਿਆ ਵਕੀਲ ਕੁਝ ਸਮਾਂ ਦਿੱਲੀ ਰਹਿਣ ਤੋਂ ਬਾਅਦ ਵਾਪਸ ਮੁੜਦਿਆਂ ਹੋਇਆ ਗੁਰੂ ਘਰ ਦੀ ਮਹਿਮਾ ਸੁਣ ਕੀਰਤਪੁਰ ਸਾਹਿਬ ਆਇਆ ਸੱਤਵੇਂ ਪਾਤਸ਼ਾਹ ਗੁਰੂ ਹਰਿਰਾਏ ਸਾਹਿਬ ਜੀ ਦੇ ਦਰਸ਼ਨ ਕੀਤੇ ਬੜਾ ਪ੍ਰਭਾਵਿਤ ਹੋਇਆ ਮਨ ਦੀਆਂ ਗੁੰਝਲਾਂ ਖੋਲ੍ਹਦਿਆਂ ਹੋਇਆਂ ਪੁੱਛਿਆ ਜੀ ਕੁਝ ਲੋਕ ਆਪਣੇ ਪੈਗੰਬਰ ਈਸਾ, ਮੂਸਾ, […]

27 ਸਤੰਬਰ ਗੁਰਗੱਦੀ ਦਿਹਾੜਾ – ਧੰਨ ਗੁਰੂ ਰਾਮਦਾਸ ਜੀ ਮਹਾਰਾਜ

ਧੰਨ ਗੁਰੂ ਅਮਰਦਾਸ ਮਹਾਰਾਜ ਜੀ ਤੋਂ ਬਾਦ ਗੁਰੂ ਗੱਦੀ ਦੇ ਲਈ ਚਾਰ ਮੁਖ ਦਾਅਵੇਦਾਰ ਸੀ ਚਾਰਾਂ ਨਾਲ ਗੁਰਦੇਵ ਦਾ ਸੰਸਾਰਕ ਰਿਸ਼ਤਾ ਵੀ ਸੀ ਦੋ ਗੁਰੂ ਪੁੱਤਰ ਬਾਬਾ ਮੋਹਨ ਜੀ ਤੇ ਬਾਬਾ ਮੋਹਰੀ ਜੀ ਦੋ ਸਤਿਗੁਰਾਂ ਦੇ ਜਵਾਈ ਭਾਈ ਰਾਮਾ ਜੀ ਤੇ ਭਾਈ ਜੇਠਾ ਜੀ ਗੁਰੂ ਅਮਰਦਾਸ ਜੀ ਦੀਆਂ ਦੋ ਧੀਆਂ ਸੀ ਵੱਡੀ ਬੀਬੀ ਦਾਨੀ ਜੀ […]

ਘਰ ਤੇ ਗੁਰੂਘਰ

ਜਿਸ ਗੁਰਦੁਆਰੇ ਵਿਚ ਇਹ ਬੈਨ ਹੈ ਕਿ ਮੁਸਾਫ਼ਰ ਇਥੇ ਰਹਿ ਹੀ ਨਹੀਂ ਸਕਦਾ, ਗ਼ਰੀਬ ਵਾਸਤੇ ਇਥੇ ਥਾਂ ਹੀ ਕੋਈ ਨਹੀਂ, ਕਿਸੇ ਨਿਮਾਣੇ ਦਾ ਸਹਾਰਾ ਹੀ ਕੋਈ ਨਹੀਂ, ਸਿਰਫ਼ ਕੀਰਤਨ ਹੋ ਸਕਦਾ ਹੈ,ਕਥਾ ਹੋ ਸਕਦੀ ਹੈ। ਮੈਂ ਅਰਜ਼ ਕਰਾਂ ਉਹ ਗੁਰਦੁਆਰਾ ਚਾਹੇ ਸੰਗਮਰਮਰ ਦਾ ਬਣਿਆ ਹੋਵੇ, ਚਾਹੇ ਕਰੋੜਾਂ ਰੁਪਏ ਖ਼ਰਚ ਕਰਕੇ ਬਣਿਆ ਹੋਵੇ, ਉਹ ਕਿਸੇ ਦਾ […]

ਇਤਿਹਾਸ ਗੁਰਦੁਆਰਾ ਭਜਨ ਗੜ ਸਾਹਿਬ

ਸ੍ਰੀ ਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲੇ ਫੌਜ ਦੀ ਨੌਕਰੀ ਛੱਡ ਕੇ ਦੇਹਰਾਦੂਨ ਤੋਂ ਪੈਦਲ ਚੱਲਕੇ ਸਿਧੇ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਆਏ ਤਾਂ ਉਸ ਵੇਲੇ ਦੇ ਜੱਥੇਦਾਰ ਭਾਈ ਨਾਨੂ ਸਿੰਘ ਜੀ ਨੇ ਦਰਬਾਰ ਸਾਹਿਬ ਦੇ ਸਾਹਮਣੇ ਵਾਲਾ ਬੁੰਗਾ’ ਨਾਮ ਸਿਮਰਨ ਹਿਤ ਸੰਤ ਮਹਾਰਾਜ ਜੀ ਨੂੰ ਦੇ ਦਿਤਾ। ਇਹ ਬੁੰਗਾ ਸ਼ੇਰੇ ਪੰਜਾਬ […]

ਖੁਦਾ ਦੀ ਕਸਮ

ਸਾਹਿਬ ਗੁਰੂ ਗੋਬਿੰਦ ਸਿੰਘ ਜੀ ਨੇ ਲਿਬਾਸ ਪਹਿਨਿਆ ਹੋਇਆ ਹੈ ਸੂਫੀਆਂ ਵਾਲਾਂ ,, ਉੱਚ ਦੇ ਪੀਰ ਦਾ ,, ਪਠਾਣ ਨਬੀ ਖ਼ਾਂ ਅਤੇ ਗਨੀ ਖ਼ਾਂ ਗੁਰੂ ਗੋਬਿੰਦ ਸਿੰਘ ਜੀ ਨੂੰ ਮੰਜੇ ਬਿਠਾ ਕੇ ਮੋਢੇ ਉੱਤੇ ਚੁੱਕ ਕੇ ਲਿਜਾ ਰਹੇ ਹਨ ,, ਰਸਤੇ ਵਿੱਚ ਮੁਗਲ ਸੈਨਾ ਆਈ ਜੋ ਗੁਰੂ ਗੋਬਿੰਦ ਸਿੰਘ ਜੀ ਦੀ ਤਲਾਸ਼ ਕਰ ਰਹੀ ਸੀ […]

ਮੀਂਹ ਕਿਵੇਂ ਪਿਆ ?

ਇੱਕ ਦਿਨ ਕੁਝ ਜੱਟਾਂ ਨੇ ਗੁਰੂ ਅਮਰਦਾਸ ਜੀ ਨੂੰ ਬੇਨਤੀ ਕੀਤੀ ਮਹਾਰਾਜ ਬਹੁਤ ਚਿਰ ਹੋ ਗਿਆ , ਮੀਂਹ ਨੀ ਪਿਆ , ਬਦਲ ਵੀ ਚੜ੍ਹਕੇ ਆਉਂਦਾ ਪਰ ਵੇਖਦਿਆਂ ਵੇਖਦਿਆਂ ਏਦਾਂ ਹੀ ਉਤੋ ਦੀ ਲੰਘ ਜਾਂਦਾ। ਸਤਿਗੁਰੂ ਬੜੀ ਔੜ ਲੱਗੀ ਆ ਫਸਲਾਂ ਸੁੱਕੀ ਜਾਂਦੀ ਆ। ਆਪ ਜੀ ਕ੍ਰਿਪਾ ਕਰਕੇ ਦੱਸੋ ਅਸੀਂ ਕੀ ਕਰੀਏ ?? ਸੁਣ ਕੇ ਤੀਸਰੇ […]

ਹੋਲੀ ਤੇ ਹੋਲਾ ਮਹੱਲਾ – ਜਾਣੋ ਇਤਿਹਾਸ

ਪੌਰਾਣਕਤਾ ਹੋਲੀ ਇੱਕ ਪੁਰਾਣਾ ਤਿਓਹਾਰ ਹੈ। ਹਰਨਾਖਸ਼ ਦੀ ਭੈਣ ਹੋਲਿਕਾ ਜਿਸ ਨੂੰ ਵਰ ਸੀ ਕਿ ਅੱਗ ਸਾੜ ਨਹੀਂ ਸਕਦੀ , ਉਹ ਭਗਤ ਪ੍ਰਹਲਾਦ ਨੂੰ ਲੈ ਕੇ ਅੱਗ ਦੇ ਵਿੱਚ ਬੈਠ ਗਈ। ਪ੍ਰਮਾਤਮਾ ਦੀ ਕਿਰਪਾ ਪ੍ਰਹਿਲਾਦ ਬਚ ਗਿਆ। ਹੋਲਿਕਾ ਸੜ ਗਈ ਉਸ ਦਿਨ ਤੋਂ ਹੋਲੀ ਮਨਾਉਂਦੇ ਨੇ। ਸਮੇਂ ਤੇ ਹਾਲਾਤਾਂ ਨੇ ਇਹ ਤਿਉਹਾਰ ਨੂੰ ਬੜਾ ਗੰਦਾ […]

ਸਿਰੋਪਾਓ ਦਾ ਇਤਿਹਾਸ – ਜਰੂਰ ਪੜ੍ਹੋ ਅਤੇ ਸ਼ੇਅਰ ਕਰੋ ਵਾਹਿਗੁਰੂ ਜੀ

ਸਿਰਪਾਓ ਇਤਿਹਾਸ ਬਾਰੇ ਸ਼ਬਦ ਕੋਸ਼ ਜਾਂ ਮਹਾਨ ਕੋਸ਼ ਪੜੀਏ ਤਾਂ ਪਤਾ ਲਗਦਾ ਹੈ ਕਿ ਸਿਰੋਪਾਉ ਫਾਰਸੀ ਦੇ ਸ਼ਬਦ ਸਰੋਪਾ ਤੋਂ ਸ਼ੁਰੂ ਹੋਇਆ ਹੈ ਅਤੇ ਗੁਰਬਾਣੀ ਵਿਖੇ ਇਸ ਨੂੰ ਸਿਰਪਾਓ ਕਿਹਾ ਗਿਆ ਹੈ।ਫਾਰਸੀ ਵਿੱਚ ਇਸ ਦਾ ਮਤਲਬ ਹੈ ਸਿਰ ਤੋਂ ਪੈਂਰਾ ਤਕ ਪਹਿਨਣ ਵਾਲੀ ਉਹ ਪੋਸ਼ਾਕ ਜੋ ਬਾਦਸ਼ਾਹ ਵਲੋਂ ਕਿਸੇ ਨੂੰ ਸਨਮਾਨਤ ਕਰਨ ਲਈ ਭਾਵ ਇੱਜਤ […]

Begin typing your search term above and press enter to search. Press ESC to cancel.

Back To Top