30 ਮਈ ਦਾ ਇਤਿਹਾਸ – ਸ਼ਹੀਦੀ ਦਿਹਾੜਾ ਗੁਰੂ ਅਰਜਨ ਦੇਵ ਜੀ
ਅੱਜ ਦੇ ਦਿੱਨ 1606 ਈ: ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਜੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਨਾਮ। ਸ਼ਾਤੀ ਦੇ ਪੁੰਜ, ਧੀਰਜ ਅਤੇ ਨਿਮਰਤਾ, ਉਪਕਾਰ ਦੀ ਮੂਰਤ,ਪੰਜਵੇਂ ਗੁਰੂ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਗੁਜਰਿਆਂ ਅੱਜ 416 ਸਾਲ ਸੰਪੂਰਨ ਹੋ ਚੁੱਕੇ ਹਨ, ਪਰ ਸਿਖ ਪੰਥ […]
ਗੁਰੂ ਅਰਜਨ ਦੇਵ ਜੀ ਨੂੰ ਕੀ ਕੀ ਤਸੀਹੇ ਦਿੱਤੇ ?
ਕੀ ਕੀ ਤਸੀਹੇ ਦਿੱਤੇ ਸ਼ਹੀਦੀ ਦਿਹਾੜਾ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਸ਼ਾਹੀ ਹੁਕਮ ਨਾਲ ਸਤਿਗੁਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਾਹੌਰ ਤੋਂ ਫੌਜ ਆਈ ਮਹਾਰਾਜ ਨੇ ਕਿਹਾ ਅਸੀਂ ਆਪ ਜਾਵਾਂਗੇ। ਛੇਵੇਂ ਪਾਤਸ਼ਾਹ ਨੂੰ ਗੁਰਤਾਗੱਦੀ ਦੇ ਕੇ ਸਤਿਗੁਰੂ ਪੰਜ ਸਿੱਖਾਂ ਬਾਬਾ ਬਿਧੀ ਚੰਦ ,ਭਾਈ ਪੈੜਾ ਜੀ ,ਪਿਰਾਣਾ ਜੀ ਲੰਗਾਹ ਜੀ , ਜੇਠਾ ਜੀ ਨੂੰ ਨਾਲ ਲੈ […]
ਇਤਿਹਾਸ – ਗੁਰਦੁਆਰਾ ਕਰਹਾਲੀ ਸਾਹਿਬ ਡਕਾਲਾ (ਪਟਿਆਲਾ)
ਰਿਆਸਤੀ ਸ਼ਹਿਰ ਪਟਿਆਲਾ ਤੋਂ ਲਗਭਗ 22 ਕਿੱਲੋਮੀਟਰ ਦੂਰੀ ‘ਤੇ ਦੱਖਣ ਵੱਲ ਸਥਿਤ ਪਿੰਡ ਕਰਹਾਲੀ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਤੇਗ ਬਹਾਦਰ ਸਾਹਿਬ ਜੀ ਪਟਿਆਲਾ ਤੋਂ ਦਿੱਲੀ ਜਾਣ ਸਮੇਂ ਇੱਥੇ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਲਈ ਚੀਕਾ-ਕੈਥਲ (ਹਰਿਆਣਾ) ਵੱਲ ਰਵਾਨਾ ਹੋਏ ਸਨ […]
ਭਾਈ ਅਨੋਖ ਸਿੰਘ ਜੀ
ਇੱਕ ਵਾਰ ਭਾਈ ਅਨੋਖ ਸਿੰਘ ਜੀ ਆਪਣੇ ਭਰਾ ਦੇ ਘਰ ਹੋਏ ਬੱਚੇ ਨੂੰ ਦੇਖਣ ਲਈ ਗਏ ਤਾਂ ਪਿਆਰ ਵਜੋਂ ਭਾਈ ਸਾਹਿਬ ਨੇ ਬੱਚੇ ਦੀ ਝੋਲੀ ਵਿੱਚ ੨ ਰੁਪਏ ਪਾਏ। ਇਹ ਦੇਖ ਕੇ ਓਹਨਾ ਦੀ ਭਰਜਾਈ ਨੇ ਮਖੌਲ ਨਾਲ ਕਿਹਾ ਕਿ ਬੱਚੇ ਨੂੰ ਪਿਆਰ ਸਿਰਫ 2 ਰੁਪਏ। ਤਾਂ ਭਾਈ ਸਾਹਿਬ ਕਹਿਣ ਲੱਗੇ ਕਿ ਮੈਨੂੰ ਇਹ 2 […]
ਬਰਛੇ ਨਾਲ ਟੈੰਕ ਦਾ ਮੁਕਾਬਲਾ
ਗ਼ਾਲਿਬ ਕਹਿੰਦਾ ਲਹੂ ਉਹ ਨਹੀਂ ਹੁੰਦਾ, ਜਿਹੜਾ ਰਗਾਂ ਚ ਦੌੜਦਾ। ਲਹੂ ਤੇ ਉਹ ਆ ਜਿਹੜਾ ਅੱਖਾਂ ਚੋਂ ਟਪਕੇ। ਰਗ਼ੋਂ ਮੇਂ ਦੌੜਨੇ-ਫਿਰਨੇ ਕੇ ਹਮ ਨਹੀਂ ਕਾਯਲ ਜਬ ਆਂਖ ਹੀ ਸੇ ਨ ਟਪਕਾ ਤੋ ਫਿਰ ਲਹੂ ਕਯਾ ਹੈ…. ਘੱਲੂਘਾਰੇ ਜੂਨ 84 ਚ ਜਦੋਂ ਭਾਰਤੀ ਫ਼ੌਜ ਦੀ ਕੋਈ ਵਾਹ ਪੇਸ਼ ਨ ਚੱਲੀ ਤਾਂ ਟੈੰਕ ਦਰਬਾਰ ਸਾਹਿਬ ਵੱਲ ਨੂੰ […]
ਇਤਿਹਾਸ – ਬਾਬਾ ਜਵੰਦ ਸਿੰਘ ਜੀ
ਨਾਮ ਦੇ ਰਸੀਏ , ਆਤਮਿਕ ਸ਼ਕਤੀਆਂ ਦੇ ਮਾਲਕ ਬਾਬਾ ਜਵੰਦ ਸਿੰਘ ਜੀ ਦਾ ਜਨਮ 5 ਸਾਵਣ 1880 ਈ ਨੂੰ ਪਿੰਡ ਭੰਗਵਾਂ ਨੇੜੇ ਜੰਡਿਆਲਾ ਗੁਰੂ ਜਿਲਾ ਅੰਮ੍ਰਿਤਸਰ ਸਾਹਿਬ ਜੀ ਵਿਖੇ ਮਾਤਾ ਖੇਮੀ ਜੀ ਪਵਿੱਤਰ ਕੁੱਖੋਂ ਤੇ ਪਿਤਾ ਸ.ਨੱਥਾ ਸਿੰਘ ਜੀ ਦੇ ਗ੍ਰਹਿ ਵਿਖੇ ਹੋਇਆ । ਆਪ ਜੀ ਦਾ ਭਰਾ ਸ਼ੇਰ ਸਿੰਘ ਆਪ ਜੀ ਤੋਂ 5 ਸਾਲ […]
ਪ੍ਰਮੇਸ਼ਰ ਤੁਹਾਡੇ ਕਿੰਨਾ ਕੁ ਨੇੜੇ ਹੈ ?
ਇਕ ਵਾਰ ਕਿਸੇ ਜਗਿਆਸੂ ਨੇ ਭਗਤ ਰਵੀਦਾਸ ਜੀ ਨੂੰ ਸਵਾਲ ਕੀਤਾ ਕੇ ਤੁਸੀਂ ਹਰ ਘੜੀ ਹਰ ਪਲ ਜਿਸ ਪ੍ਰਭੂ ਪ੍ਰਮੇਸ਼ਰ ਨੂੰ ਚਿਤਵਦੇ ਸਿਮਰਦੇ ਰਹਿਨੇ ਓ, ਕੀ ਤੁਸੀਂ ਮੈਨੂੰ ਦੱਸ ਸਕਦੇ ਓ ਕੇ ਓਹ ਪ੍ਰਮੇਸ਼ਰ ਤੁਹਾਡੇ ਕਿੰਨਾ ਕੁ ਨੇੜੇ ਹੈ ? ਭਗਤ ਜੀ ਸਹਿਜਤਾ ਵਿਚ ਹੀ ਸਵਾਲ ਕਰਨ ਵਾਲੇ ਜਗਿਆਸੂ ਨੂੰ ਅੱਗਿਓਂ ਸਵਾਲ ਕਰਦੇ ਹਨ ਕਿ […]
ਭਾਈ ਸਾਧ ਜੀ ਬਾਰੇ ਜਾਣਕਾਰੀ
ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਸਿੱਖੀ ਦਾ ਪ੍ਰਚਾਰ ਚਾਰੇ ਪਾਸੇ ਫੈਲ ਚੁੱਕਾ ਸੀ । ਭਾਈ ਗੁਰਦਾਸ ਜੀ ਦਾ ਕਥਨ ਹੈ ਕਿ ਸਿੱਖ ਅਸਥਾਨ ਸਭ ਜਗਤ ਦੇ , ‘ ਨਾਨਕ ਆਦਿ ਮਤੇ ਜੇ ਕੋਆ ” ਗੁਰੂ ਅੰਗਦ ਦੇਵ ਜੀ ਨੇ ਟਿੱਕ ਕੇ , ਗੁਰੂ ਅਮਰਦਾਸ ਜੀ ਨੇ ਮੰਜੀਆਂ ਅਸਥਾਪ ਕੇ , ਗੁਰੂ ਰਾਮਦਾਸ […]
8 ਜੁਲਾਈ ਸ਼ਹੀਦੀ ਦਿਹਾੜਾ – ਭਾਈ ਮਨੀ ਸਿੰਘ
ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇ ਸਿੱਖਾਂ ਉੱਪਰ ਬੜਾ ਅੱਤਿਆਚਾਰਾਂ ਕੀਤਾ। ਜਿਸ ਕਰਕੇ ਸਿੰਘਾਂ ਨੂੰ ਜੰਗਲ ਬੇਲਿਆਂ ਚ ਰਹਿਣਾ ਪੈਂਦਾ ਸੀ। ਸ੍ਰੀ ਅੰਮ੍ਰਿਤਸਰ ਸਾਹਿਬ ਵਿਸਾਖੀ ਦੀਵਾਲੀ ਮਨਾਈ ਨੂੰ ਬੜਾ ਸਮਾਂ ਹੋ ਗਿਆ ਸੀ। ਭਾਈ ਮਨੀ ਸਿੰਘ ਜੀ ਨੇ ਕੁਝ ਸਿੰਘਾਂ ਨਾਲ ਵਿਚਾਰ ਕਰਕੇ ਜ਼ਕਰੀਏ ਨਾਲ ਗੱਲ ਕੀਤੀ ਕਿ ਜੇਕਰ ਸਾਨੂੰ ਇਸ ਸਾਲ ਦੀਵਾਲੀ ਦਾ ਮੇਲਾ […]
ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰਬਾਣੀ ਦਾ ਵੇਰਵਾ
ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰਬਾਣੀ ਦਾ ਵੇਰਵਾ ਗੁਰੂ ਨਾਨਕ ਦੇਵ ਜੀ 1. ਜਪੁ : 38 ਪਉੜੀਆਂ, 2 ਸਲੋਕ, 1 ਮੂਲ ਮੰਤਰ = 41 2. ਸਿਰੀ ਰਾਗੁ: 33 ਪਦੇ (ਤ੍ਰਿਪਦੇ 2, ਚਉਪਦੇ 28, ਪੰਚਨਦੇ 31), 18 ਪਦੀਆਂ (ਸਪਤਪਦੀ 1, ਅਸ਼ਟਪਦੀਆਂ 14, ਨੌਪਦੀ 1, ਦਸਪਦੀ 1, ਚਉਬੀਸਪਦੀ 1), 2 ਪਾਰੇ (ਚਉਪਦਾ 1, ਪੰਚਪਦਾ 1) 7 […]

