ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਰੇ ਕੁਝ ਗੱਲਾਂ – ਜਰੂਰ ਪੜ੍ਹੋ
ਸਿੱਖ ਧਰਮ ਨੂੰ ਵਿਵਸਥਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਅਰਜਨ ਦੇਵ ਜੀ ਨੇ ਜੋ ਮਹਾਨ ਕੰਮ ਕੀਤੇ, ਉਹਨਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਇੱਕ ਇਤਿਹਾਸਕ ਘਟਨਾ ਹੈ। ਇਸ ਸੰਬੰਧੀ ਬਾਣੀ ਭਾਈ ਗੁਰਦਾਸ ਨੇ 1601 ਤੱਕ ਇੱਕਤਰ ਕੀਤੀ ਤੇ ਇਸ ਦੀ ਸਮਾਪਤੀ 1604 ਈ. ਵਿੱਚ ਮੰਨੀ ਗਈ। ਇਸ ਗ੍ਰੰਥ ਦੀ ਬਾਣੀ ਨੂੰ ਤਿੰਨ ਭਾਗਾਂ ਵਿੱਚ […]
ਇਤਿਹਾਸ – ਬਾਬਾ ਬਚਿੱਤਰ ਸਿੰਘ ਜੀ ਦੁਆਰਾ ਹਾਥੀ ਨੂੰ ਮਾਰਨਾ
ਵਿਸ਼ਵ ਦੇ ਇਤਿਹਾਸ ਦਾ ਸਭ ਤੋਂ ਵਿਲੱਖਣ ਮੁਕਾਬਲਾ ਜਿਹੜਾ ਕਦੇ ਨਹੀਂ ਸੁਣਿਆ ਗਿਆ ੳਹ ਸੀ ਬਾਬਾ ਬਚਿੱਤਰ ਸਿੰਘ ਜੀ ਦੁਆਰਾ ਹਾਥੀ ਨੂੰ ਮਾਰਨਾ! ਇਤਿਹਾਸ ਵਿੱਚ ਲਿਖਿਆ ਹੈ ਕਿ ਮੁਗਲਾਂ ਨੇ ਇੱਕ ਸਾਜਿਸ਼ ਤਹਿਤ ਬੇਹੱਦ ਤਾਕਤਵਰ ਹਾਥੀ ਨੂੰ ਸ਼ਰਾਬ ਪਿਲਾ ਕੇ ਸਿੱਖ ਫੌਜੀ ਵੱਲ ਭੇਜਣ ਦੀ ਸਲਾਹ ਬਣਾਈ ਸੀ! ਇਤਿਹਾਸ ਵਿੱਚ ਲਿਖਿਆ ਹੈ ਕਿ ੳਸ ਦੇ […]
ਮੌਤ ਨੂੰ ਯਾਦ – ਜਰੂਰ ਪੜਿਓ ਜੀ
ਅੱਜ ਇਕ ਬਹੁਤ ਪਿਆਰੀ ਘਟਨਾਂ ਆਪ ਜੀ ਨਾਲ ਸਾਂਝੀ ਕਰਨ ਲੱਗਾ ਸਾਰੇ ਜਰੂਰ ਪੜਿਓ ਜੀ । ਇਕ ਪਿੰਡ ਵਿੱਚ ਬਹੁਤ ਬੰਦਗੀ ਵਾਲੇ ਮਹਾਂਪੁਰਖ ਰਹਿੰਦੇ ਸਨ ਉਹ ਹਰ ਵੇਲੇ ਵਾਹਿਗੁਰੂ ਦੀ ਯਾਦ ਵਿੱਚ ਜੁੜੇ ਰਹਿੰਦੇ ਸਨ। ਉਹਨਾਂ ਮਹਾਂਪੁਰਖਾਂ ਨੇ ਮੌਤ ਨੂੰ ਹਮੇਸ਼ਾ ਯਾਦ ਰਖਿਆ ਸੀ , ਤੇ ਕਦੇ ਵੀ ਵਿਕਾਰਾਂ ਨੂੰ ਆਪਣੇ ਤੇ ਹਾਵੀ ਨਹੀ ਸੀ […]
ਇਤਿਹਾਸ – ਗੁਰੂ ਨਾਨਕ ਦੇਵ ਜੀ ਅਤੇ ਪੀਰ
ਇਕ ਵਾਰ ਗੁਰੂ ਨਾਨਕ ਦੇਵ ਜੀ ਕਿਸੇ ਪਿੰਡ ਵਿਚ ਜਾਂਦੇ ਸਨ ਜਿੱਥੇ ਕਿਸੇ ਪੀਰ ਦਾ ਡੇਰਾ ਵੀ ਸੀ ਪਿੰਡ ਵਿੱਚ ਪੌਂਚ ਕੇ ਗੁਰੂ ਨਾਨਕ ਦੇਵ ਜੀ ਇਕ ਦਰੱਖਤ ਹੇਠਾਂ ਬੈਠ ਕੇ ਧਿਆਨ ਲਾਉਣ ਲੱਗੇ ਤੇ ਨਾਲ ਬੋਲਣ ਲੱਗੇ ਲੱਖ ਪਤਾਲ ਤੇ ਲੱਖ ਅਗਾਸ ਓਥੋਂ ਹੀ ਪੀਰ ਦਾ ਚੇਲਾ ਵੀ ਲੰਘ ਰਿਹਾ ਸੀ ਇਹ ਸਭ ਸੁਣਨ […]
ਸਰਹੰਦ ਤੋ ਫਤਹਿਗੜ ਕਿਵੇ ਬਣਿਆ ??
ਸਰਹੰਦ ਤੋ ਫਤਹਿਗੜ ਕਿਵੇ ਬਣਿਆ ?? 1710 ਚ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਚੱਪੜਚਿੜੀ ਦੇ ਮੈਦਾਨ ਚ ਪਾਪੀ ਵਜ਼ੀਰ ਖਾਨ ਨੂੰ ਫੌਜ ਸਮੇਤ ਸੋਧ ਕੇ ਸਰਹਿੰਦ ਨੂੰ ਫਤਹਿ ਕੀਤਾ ਤਾਂ ਬਾਬਾ ਜੀ ਨੇ ਸਿੰਘਾਂ ਦੇ ਸਮੇਤ ਸਭ ਤੋਂ ਪਹਿਲਾਂ ਉਸ ਅਸਥਾਨ ਵੱਲ ਧਿਆਨ ਦਿੱਤਾ , ਜਿੱਥੇ ਗੁਰੂ ਕੇ ਲਾਲਾਂ ਨੂੰ ਨੀਂਹਾਂ ਚ ਚਿਣ ਕੇ […]
ਰੱਬ ਗੁੱਸਾ ਕਰੂ
ਛੇਵੇਂ ਪਾਤਸ਼ਾਹ ਦਾ ਇੱਕ ਸਿੱਖ ਹੋਇਆ ਭਾਈ ਭਾਨਾ ਜੀ ਜੋ ਪਰਾਗ(ਇਲਾਹਾਬਾਦ) ਦੇ ਰਹਿਣ ਵਾਲਾ ਸੀ। ਸੁਭਾਵ ਦਾ ਬੜਾ ਭੋਲਾ ਸੀ , ਪਹਿਲੀ ਵਾਰ ਅੰਮ੍ਰਿਤਸਰ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰ ਆਇਆ। ਭੇਟ ਰੱਖ ਕੇ ਨਮਸਕਾਰ ਕਰਕੇ ਭਾਨਾ ਜੀ ਨੇ ਬੇਨਤੀ ਕੀਤੀ , ਮਹਾਰਾਜ ਮੇਰੇ ਲਈ ਕੀ ਹੁਕਮ ਹੈ ?? ਜਿਸ ਨਾਲ ਮੇਰੀ ਕਲਿਆਣ ਹੋਵੇ […]
ਇਤਿਹਾਸ – ਭਾਈ ਗੜ੍ਹੀਆ ਜੀ
ਭਾਈ ਗੜ੍ਹੀਆ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗੂ ਸਿੱਖਾਂ ਵਿੱਚੋਂ ਇਕ ਸਨ। ਭਾਈ ਗੜ੍ਹੀਆ ਜੀ ਨੂੰ ਗੁਰੂ ਸਾਹਿਬ ਨੇ ਕਸ਼ਮੀਰ ਵਿਚੋਂ ਦਸਵੰਧ ਇਕੱਠਾ ਕਰਨ ਲਈ ਕਸ਼ਮੀਰ ਭੇਜਿਆ। ਭਾਈ ਗੜ੍ਹੀਆ ਜੀ ਗੁਰੂ ਸਾਹਿਬ ਦਾ ਹੁਕਮ ਮੰਨਕੇ ਕਸ਼ਮੀਰ ਵੱਲ ਨੂੰ ਰਵਾਨਾ ਹੋਏ। ਪੈਰਾਂ ਵਿੱਚ ਇਕ ਟੁੱਟੀ ਜਿਹੀ ਜੁੱਤੀ ਤੇ ਸਰੀਰ ਤੇ ਇਕ ਪੁਰਾਣਾ ਜਿਹਾ ਕੁੜਤਾ ਪਰ […]
ਮੀਂਹ , ਅਕਾਲ ਪੁਰਖ ਦੇ ਹੱਥ
ਇੱਕ ਦਿਨ ਕੁਝ ਜੱਟਾਂ ਨੇ ਗੁਰੂ ਅਮਰਦਾਸ ਜੀ ਨੂੰ ਬੇਨਤੀ ਕੀਤੀ ਮਹਾਰਾਜ ਬਹੁਤ ਚਿਰ ਹੋ ਗਿਆ , ਮੀਂਹ ਨੀ ਪਿਆ , ਬਦਲ ਵੀ ਚੜ੍ਹਕੇ ਆਉਂਦਾ ਪਰ ਵੇਖਦਿਆਂ ਵੇਖਦਿਆਂ ਏਦਾਂ ਹੀ ਉਤੋ ਦੀ ਲੰਘ ਜਾਂਦਾ। ਸਤਿਗੁਰੂ ਬੜੀ ਔੜ ਲੱਗੀ ਆ ਫਸਲਾਂ ਸੁੱਕੀ ਜਾਂਦੀ ਆ। ਆਪ ਜੀ ਕ੍ਰਿਪਾ ਕਰਕੇ ਦੱਸੋ ਅਸੀਂ ਕੀ ਕਰੀਏ ?? ਸੁਣ ਕੇ ਤੀਸਰੇ […]
ਜਾਣੋ ਇਤਿਹਾਸ – ਕਿਸ ਗੁਰੂ ਸਹਿਬਾਨ ਨੇ ਨਿਸ਼ਾਨ ਸਾਹਿਬ ਨੂੰ ਗੁਰੂ ਦੇ ਬਰਾਬਰ ਸੀਸ਼ ਝਕਾਉਣ ਦਾ ਹੁਕਮ ਕੀਤਾ ਸੀ
ਅੱਜ ਜੋ ਇਤਿਹਾਸ ਮੈ ਆਪ ਜੀ ਨਾਲ ਸਾਝਾ ਕਰਨ ਲੱਗਾ ਹੋ ਸਕਦਾ 99% ਸੰਗਤ ਨੂੰ ਇਸ ਬਾਰੇ ਨਾ ਪਤਾ ਹੋਵੇ । ਕਿਸ ਗੁਰੂ ਸਹਿਬਾਨ ਨੇ ਨਿਸ਼ਾਨ ਸਾਹਿਬ ਨੂੰ ਗੁਰੂ ਦੇ ਬਰਾਬਰ ਸੀਸ਼ ਝਕਾਉਣ ਦਾ ਹੁਕਮ ਕੀਤਾ ਸੀ । ਜਿਸ ਨਾਲ ਨਿਸ਼ਾਨ ਸਾਹਿਬ ਹਰ ਇਕ ਲਈ ਸਤਿਕਾਰ ਯੋਗ ਬਣ ਗਿਆ ਸੀ । ਆਉ ਸਾਰੇ ਜਰੂਰ ਪੜੋ […]
ਸੰਤੋਖਸਰ ਸਰੋਵਰ ਦਾ ਕੀ ਹੈ ਸੱਚ ?
ਅਸੀ ਛੋਟੇ ਹੁੰਦਿਆ ਬਜ਼ੁਰਗਾਂ ਤੋ ਇਹ ਸੁਣ ਦੇ ਆਏ ਹਾ ਤੇ ਕੁਝ ਕਿਤਾਬਾ ਵਿੱਚ ਪੜਿਆ ਹੈ , ਜਦੋ ਗੁਰੂ ਅਰਜਨ ਸਾਹਿਬ ਜੀ ਸੰਤੋਖਸਰ ਸਰੋਵਰ ਦੀ ਖੁਦਾਈ ਕਰਵਾ ਰਹੇ ਸਨ । ਉਸ ਸਮੇ ਖੁਦਾਈ ਦੌਰਾਨ ਇਕ ਮੱਟ ਨਿਕਲਿਆ ਜਿਸ ਵਿੱਚੋ ਸੰਤੋਖੇ ਨਾਮ ਦਾ ਸਾਧੂ ਨਿਕਲਿਆ ਜਿਸ ਨੇ ਦੱਸਿਆ ਕਿ ਮੈ ਸਤਿਯੁਗ ਦਾ ਏਥੇ ਬੈਠਾ ਤਪ ਕਰ […]

