ਬੀਰਬਲ ਦੀ ਕਰਤੂਤ

ਬੀਰਬਲ ਜਾਤ ਦਾ ਬ੍ਰਾਹਮਣ ਸੀ ਤੇ ਆਪਣੀ ਵਿੱਦਿਆ ਚਤੁਰਾਈ ਦੇ ਕਰਕੇ ਮੁਗਲ ਬਾਦਸ਼ਾਹ ਅਕਬਰ ਦੇ 9 ਦਰਬਾਰੀ ਰਤਨਾਂ ਚੋਂ ਇੱਕ ਹੋ ਗਿਆ , ਬੀਰਬਲ ਦੀ ਚਤੁਰਾਈ ਭਰੇ ਕਿੱਸੇ ਆਮ ਪ੍ਰਚੱਲਤ ਨੇ। ਪਰ ਜਿੱਥੇ ਚਤੁਰ ਸੀ ਉੱਥੇ ਸਿਰੇ ਦਾ ਹੰਕਾਰੀ ਤੇ ਗੁਰੂ ਘਰ ਦਾ ਵਿਰੋਧੀ ਸੀ ਅਕਬਰ ਦੇ ਰਾਜ ਸਮੇ ਸਰਹੱਦੀ ਇਲਾਕੇ ਚ ਯੂਸਫ਼ਜ਼ਈਆਂ ਨੇ ਬਗ਼ਾਵਤ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 16 ਤੇ ਆਖਰੀ

ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜ੍ਹਿਆ ਰਾਏ ਕੱਲੇ […]
ਇਤਿਹਾਸ – ਭਗਤ ਤਰਲੋਚਨ ਜੀ

ਭਗਤ ਤ੍ਰਿਲੋਚਨ ਜੀ ਦਾ ਜਨਮ 1267 ਈ. ਵਿੱਚ ਮਹਾਂਰਾਸ਼ਟਰ ਦੇ ਜਿਲ੍ਹਾ ਸ਼ੋਲਾਪੁਰ ਦੇ ਬਾਰਸੀ ਕਸਬੇ ਵਿੱਚ ਹੋਇਆ। ਮੈਕਾਲਿ਼ਫ ਅਨੁਸਾਰ ਆਪਦਾ ਜਨਮ 1267 ਈ. ਵਿੱਚ ਗੁਜਰਾਤ ਵਿੱਚ ਹੋਇਆ ਵੀ ਮੰਨਿਆ ਜਾਂਦਾ ਹੈ। ਕੁਝ ਵਿਦਵਾਨਾਂ ਅਨੁਸਾਰ ਉਨ੍ਹਾਂ ਦਾ ਜੱਦੀ ਪਿੰਡ ਉੱਤਰ ਪ੍ਰਦੇਸ਼ ਵਿੱਚ ਸੀ ਅਤੇ ਗਿਆਨ ਦੇਵ ਦੇ ਸੰਪਰਕ ਵਿੱਚ ਆਉਣ ਮਗਰੋਂ ਉਹ ਮਹਾਰਾਸ਼ਟਰ ਵੱਲ ਚਲੇ ਗਏ।ਆਪ […]
ਇਤਿਹਾਸ – ਪਾਪੀ ਮੱਸੇ ਰੰਗੜ ਦਾ ਸਿਰ ਵੱਢਣਾ

ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ […]
ਮਾਛੀਵਾੜਾ ਭਾਗ 11

ਮਾਛੀਵਾੜਾ ਭਾਗ 11 ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ […]
ਬਾਣੀ ਦਾ ਰਚਨਾਸਾਰ

ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ॥ (ਪੰਨਾ 982) ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਰੇ ਅੰਮ੍ਰਿਤਾਂ ਵਾਲੀ ਗੁਰੂ ਰੂਪ ਬਾਣੀ ਨੂੰ ਰਚਿਆ ਵੀ ਤੇ ਨਾਲੋ ਨਾਲ ਸੰਕਲਿਤ ਵੀ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿਰਫ ਆਪਣੀ ਹੀ ਬਾਣੀ ਨੂੰ ਸੰਕਲਿਤ ਨਹੀਂ ਕੀਤਾ ਸਗੋਂ ਉਸ ਸਮੇਂ ਦੇ ਪ੍ਰਮੁੱਖ ਸੰਤਾਂ-ਭਗਤਾਂ ਦੀ ਬਾਣੀ ਨੂੰ […]
11 ਮਾਰਚ ਦਾ ਇਤਿਹਾਸ

ਦਿੱਲੀ ਦੇ ਤਾਜਦਾਰੋਂ ਆਓ, ਤੁਹਾਨੂੰ ਮੈਂ ਦਸਦਾ ਹਾਂ ਕਿ ਸਾਡੇ ਪੁਰਖਿਆਂ ਨੇ ਕਦੋਂ ਕਦੋਂ ਦਿੱਲੀ ਤੇ ਹਮਲੇ ਕੀਤੇ ਤੇ ਦਿੱਲੀ ਫਤਹਿ ਕੀਤੀ। 1- 9 ਜਨਵਰੀ 1765 ਈ. 2- ਅਪ੍ਰੈਲ 1766 ਈ. 3- ਜਨਵਰੀ 1770 ਈ. 4- 18 ਜਨਵਰੀ 1774 ਈ. 5- ਅਕਤੂਬਰ 1774 ਈ. 6- ਜੁਲਾਈ 1775 ਈ. 7- ਅਕਤੂਬਰ 1776 ਈ. 8- ਮਾਰਚ 1778 […]
10 ਅਗਸਤ 1986 ਦਾ ਇਤਿਹਾਸ – ਵੈਦਿਆ ਦਾ ਸੋਧਾ

ਜਨਰਲ ਵੈਦਿਆ 1984 ਚ ਦਰਬਾਰ ਸਾਹਿਬ ਹਮਲੇ ਚ ਮੁਖ ਫੌਜੀ ਅਫ਼ਸਰ ਸੀ। ਪੂਰਾ ਨਾਂ “ਅਰੁਣ ਸ਼੍ਰੀਧਰ ਵੈਦਿਆ” ਸੀ। ਭਾਈ ਜਿੰਦੇ ਸੁੱਖੇ ਨੇ ਇਸ ਪਾਪੀ ਨੂੰ ਠੋਕਿਆ ਸੀ। ਪੂਰੀ ਕਹਾਣੀ ਭਾਈ ਸੁਖਦੇਵ ਸਿੰਘ ਸੁੱਖੇ ਦੀ ਜ਼ੁਬਾਨੀ….. ਮੈਂ (ਸੁੱਖਾ) ਹਰਜਿੰਦਰ ਸਿੰਘ ਤੇ ਇੱਕ ਹੋਰ ਵੀਰ ਅਸੀਂ 3 ਅਗਸਤ (1986) ਨੂੰ ਦੁਰਗ (MP) ਆ ਗਏ। ਫਿਰ ਮੈਂ ਤੇ […]
ਅੰਮ੍ਰਿਤ ਕਿਉਂ ਛੱਕਣਾ ?

ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ । ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ ਕਹਿਣ ਲੱਗਾ ਵੀਰ ਜੀ ਗੁਰਬਾਣੀ ਵਿੱਚ ਲਿਖਿਆ ਹੈ । ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ।। ਸਾਡੇ ਗੁਰੂ ਸਾਹਿਬ ਭਗਤ ਤੇ ਹੋਰ ਮਹਾਪੁਰਖ […]
ਇਤਿਹਾਸ – ਗੁਰੂਦੁਆਰਾ ਤਪਿਆਣਾ ਸਾਹਿਬ ਜੀ , ਖਡੂਰ ਸਾਹਿਬ

ਇਸ ਅਸਥਾਨ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਭਾਈ ਬਾਲਾ ਤੇ ਮਰਦਾਨਾ ਸ਼ਬਦ ਕੀਰਤਨ ਕਰਿਆ ਕਰਦੇ ਸਨ , ਇਥੇ ਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਨੇ ਭਾਈ ਬਾਲੇ ਜੀ ਪਾਸੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸਾਖੀ ਲਿਖਵਾਈ, ਜਨਮ ਸਾਖੀ ਪੂਰੀ ਹੋਣ ਉਪਰੰਤ ਭਾਈ ਬਾਲਾ ਜੀ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਕਹਿਣ […]