ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ ਭਾਗ-2
ਇਹ ਟੱਕਰ ਪੁਸ਼ਤ ਦਰ ਪੁਸ਼ਤ ਚੱਲੀ। ਬਾਬੇ ਨਾਲ ਬਾਬਰ ਟੱਕਰਿਆ ਤੇ ਬਾਬਰ ਦੇ ਪੁੱਤਰਾਂ ਨਾਲ ਬਾਬੇ ਦੀ ਜੋਤ ਟੱਕਰੀ। ਦੂਜੇ ਪਾਤਿਸ਼ਾਹ ਗੁਰੂ ਅੰਗਦ ਸਾਹਿਬ ਅੱਜ ਖਡੂਰ ਸਾਹਿਬ ਦੀ ਧਰਤੀ ਉੱਪਰ ਬਿਰਾਜਮਾਨ ਹਨ। ਹਿਮਾਯੂੰ ਕਨੌਜ ਦੇ ਮੈਦਾਨ ਵਿੱਚੋਂ ਹਾਰ ਕੇ ਗੁਰੂ ਜੀ ਦੇ ਦਰਬਾਰ ਵਿੱਚ ਆਇਆ। ਗੁਰੂ ਸਾਹਿਬ ਦੀ ਜੋਤ ਨੇ ਕੋਈ ਪ੍ਰਵਾਹ ਨਹੀਂ ਕੀਤੀ ਬਾਬਰ […]
ਮਾਛੀਵਾੜਾ ਭਾਗ 8
ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]
13 ਅਪ੍ਰੈਲ – ਸਿੱਖ ਦਸਤਾਰ ਦਿਵਸ
ਹਜ਼ਾਰਾਂ ਸਾਲਾਂ ਤੋਂ ਪੱਗ ਜਾਂ ਪਗੜੀ ਦਾ ਸੱਭਿਆਚਾਰ ਵਿੱਚ ਮਹੱਤਵਪੂਰਣ ਸਥਾਨ ਰਿਹਾ ਹੈ। ਸਿੱਖ ਸ਼ਬਦਾਵਲੀ ਵਿੱਚ ਪਗੜੀ ਨੂੰ ਸਤਿਕਾਰ ਨਾਲ ਦਸਤਾਰ ਦਾ ਨਾਮ ਦਿੱਤਾ ਗਿਆ ਹੈ। ਦਸਤਾਰ ਫ਼ਾਰਸੀ ਦਾ ਲਫਜ਼ ਹੈ, ਜਿਸ ਦਾ ਭਾਵ ਹੈ ਹੱਥਾਂ ਨਾਲ ਸਵਾਰ ਕੇ ਬੰਨ੍ਹਿਆ ਹੋਇਆ ਬਸਤਰ। ਖਾਲਸੇ ਦੀ ਬੋਲੀ ਵਿੱਚ ਨਿਹੰਗ ਸਿੰਘ ਦਸਤਾਰ ਨੂੰ ਦਸਤਾਰਾ ਆਖਦੇ ਹਨ। ਦਸਤਾਰ ਸਿੱਖ […]
22 ਮੰਜੀਆਂ ਬਾਰੇ ਜਾਣਕਾਰੀ
ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ ਜਿਥੇ ਅਨੁਆਈ ਗੁਰੂ ਜੀ ਦੇ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 14
ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ ਲੈ ਰਿਹਾ ਸੀ ਕਿ ਨਬੀ ਖ਼ਾਂ ਘਰ ਆ ਗਿਆ । ਉਸ ਨੇ ਜਦੋਂ ਗੁਲਾਬੇ ਦਾ ਦਿਲ ਡੋਲਿਆ ਦੇਖਿਆ ਤਾਂ ਬੜਾ ਹੈਰਾਨ ਹੋਇਆ । “ ਕਿਉਂ ਭਾਈ ! ” […]
ਦਸਮੇਸ਼ ਜੀ ਦੀਆਂ ਦੋ ਮਾਵਾਂ
ਰਾਜਾ ਫ਼ਤਹਿ ਚੰਦ ਮੈਣੀ ਪਟਨੇ ਦਾ ਵਾਸੀ ਉਸ ਦੀ ਰਾਣੀ ਦਾ ਨਾਮ ਸੀ ਵਸੁੰਧਰਾ। ਮੈਂਣੀ ਇਨ੍ਹਾਂ ਦਾ ਗੋਤ ਸੀ , ਧਨ ਦੌਲਤ ਜ਼ਮੀਨ ਜਾਇਦਾਦ ਏਨਾ ਸੀ ਕੇ ਲੋਕ ਰਾਜਾ ਜੀ ਕਹਿ ਕੇ ਸਨਮਾਨ ਕਰਦੇ ਸੀ। ਪਰ ਘਰ ਚ ਕੋਈ ਔਲਾਦ ਨਹੀਂ , ਬੜੇ ਯਤਨ ਕੀਤੇ ਪਰ ਸਫਲ ਨ ਹੋਏ , ਇੱਕ ਦਿਨ ਰਾਜੇ ਰਾਣੀ ਨੇ […]
ਇਤਿਹਾਸ – ਭਗਤ ਬੇਣੀ ਜੀ
ਭਗਤ ਬੇਣੀ ਜੀ ਦਾ ਅਸਲੀ ਨਾ ਸੀ ਬ੍ਰਹਮਬਾਦ ਬੇਣੀ ਸੀ ਇਨ੍ਹਾ ਦਾ ਜਨਮ ਸੰਮਤ 1390 ਬਿਕਰਮੀ ਮਤਲਬ 1333 ਈਸਵੀ, 14ਵੀ ਸਦੀ ਦਾ ਮੰਨਦੇ ਹਨ , ਪਿੰਡ ਆਸਨੀ, ਮੱਧ ਪ੍ਰਦੇਸ਼ ਵਿੱਚ ਇੱਕ ਗਰੀਬ ਬ੍ਰਾਹਮਣ ਪਰਿਵਾਰ ਵਿੱਚ ਹੋਇਆ। ਮੈਕਾਲਿਫ ਬਿਨਾਂ ਕਿਸੇ ਸਰੋਤ ਦਾ ਜਿਕਰ ਕੀਤੇ ਤੁਹਾਡਾ ਜਨਮ ਤੇਰ੍ਹਵੀਂ ਸਦੀ ਦਾ ਅਖੀਰ ਮੰਨਦਾ ਹੈ। ਇਸੇ ਤਰ੍ਹਾਂ ਇੱਕ ਪੰਜਾਬੀ […]
ਇਤਿਹਾਸ – ਗੁਰੁਦਆਰਾ ਸ਼੍ਰੀ ਅਟਾਰੀ ਸਾਹਿਬ – ਘੁੰਗਰਾਲੀ ਸਿੱਖਾਂ , ਲੁਧਿਆਣਾ
ਇਸ ਪਾਵਨ ਅਸਥਾਨ ਨੂੰ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਹੈ , ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਮਾਛੀਵਾੜਾ ਤੋਂ ਪੋਹ ਦੇ ਮਹੀਨੇ ਸਮੰਤ 1704ਈ: ਨੂੰ ਗਨੀ ਖਾਂ ਅਤੇ ਨਬੀ ਖਾਂ ਗੁਰੂ ਜੀ ਨੂੰ ਉੱਚ ਦੇ ਪੀਰ ਦੇ ਰੂਪ ਵਿੱਚ ਇਸ ਪਾਵਨ ਅਸਥਾਨ ਪਿੰਡ ਘੁੰਗਰਾਲੀ ਅੱਜ ਕੱਲ ਘੁੰਗਰਾਲੀ […]
9 ਫਰਵਰੀ ਦਾ ਇਤਿਹਾਸ – ਵੱਡਾ ਘੱਲੂਘਾਰਾ (ਭਾਗ ਦੂਜਾ)
ਅਹਿਮਦ ਸ਼ਾਹ ਅਬਦਾਲੀ ਦਾ ਸਿੱਖਾਂ ਨੇ ਸਭ ਤੋਂ ਵੱਧ ਨੁਕਸਾਨ ਕੀਤਾ ਸੀ,,, ਜਦੋਂ ਅਬਦਾਲੀ ਹਿੰਦੁਸਤਾਨ ਨੂੰ ਲੁਟਕੇ ਵਾਪਿਸ ਕਾਬਲ ਜਾਂਦਾ ਤਾਂ ਸਿੱਖ ਉਸਦੀ ਫੌਜ ਤੇ ਹਮਲੇ ਕਰ ਲੁਟਿਆ ਮਾਲ ਹਲਕਾ ਕਰ ਦਿੰਦੇ,,,, ਅਬਦਾਲੀ ਤੇ ਬਾਰ ਬਾਰ ਹਮਲੇ ਕਰ ੳੁਸਦੇ ਨੱਕ ਵਿੱਚ ਦਮ ਕਰਕੇ ਰੱਖਦੇ ਸਨ,,,,, ਅਬਦਾਲੀ ਨੇ ਇੱਕ ਇੱਕ ਕਰ ਆਪਣੇ ਸਾਰੇ ਦੁਸ਼ਮਣ ਮਰਾਠੇ,,ਜਾਟ ਮੁਗ਼ਲ […]
ਗ੍ਰੰਥੀ ਦੀ ਪਦਵੀ ਦਾ ਜਨਮ
ਭਾਦੋਂ ਮਹੀਨੇ 1604 ਨੂੰ 28 ਅਗਸਤ ਦੇ ਦਿਨ ਜਿੱਥੇ ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਪਹਿਲਾ ਪ੍ਰਕਾਸ਼ ਦਿਹਾੜਾ ਨਾਲ ਹੀ ਗ੍ਰੰਥੀ ਦੀ ਪਦਵੀ ਦਾ ਵੀ ਜਨਮ ਹੋਇਆ। ਅਜ ਤੋਂ ਪਹਿਲਾਂ ਸਿੱਖ ਗੁਰਬਾਣੀ ਪੜ੍ਹਦੇ ਕੀਰਤਨ ਕਰਦੇ ਕਥਾ ਵੀ ਕਰਦੇ ਭਾਈ ਗੁਰਦਾਸ ਜੀ ਹੋਣੀ , ਪਰ ਗ੍ਰੰਥੀ ਦੀ ਪਦਵੀ ਨਹੀਂ ਸੀ। ਕਿਉਂਕਿ ਗ੍ਰੰਥ ਹੀ ਪਹਿਲੀ ਵਾਰ ਤਿਆਰ […]

