ਸਾਖੀ ਮਾਤਾ ਕੌਲਾਂ ਜੀ
ਮਾਤਾ ਕੌਲਾਂ ਜੀ ਲਾਹੌਰ ਮੁਝੰਗ ਨਿਵਾਸੀ ਕਾਜ਼ੀ ਰੁਸਤਮ ਖ਼ਾਂ ਦੀ ਪੁੱਤਰੀ ਸਨ। ਇਸੇ ਪਿੰਡ ਵਿੱਚ ਪੂਰਨ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦਾ ਵੀ ਨਿਵਾਸ ਸੀ। ਮਾਤਾ ਕੌਲਾਂ ਜੀ ਨੂੰ ਸਾਈਂ ਮੀਆਂ ਮੀਰ ਜੀ ਦੀ ਸੰਗਤ ਕਰਦੇ ਹੋਏ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ । ਗਿਆਨੀ ਗਿਆਨ ਸਿੰਘ […]
ਜੈਕਾਰਾ ਕੀ ਹੈ ?
ਜੈਕਾਰਾ ਕੋਈ ਰਸਮੀ ਬੋਲਾ ਨਹੀਂ ਜੋ ਆਮ ਸਮਝ ਲੈਂਦੇ ਨੇ ਜੈਕਾਰਾ ਸੱਚ ਦੀ ਆਵਾਜ਼ ਹੈ ਏ ਸਦਾ ਸਤਿ ਤੇ ਅਕਾਲੀ ਬੋਲਾ ਹੈ ਜਿਸ ਉਪਰ ਕਾਲ ਦਾ ਪ੍ਰਭਾਵ ਨਹੀ ਹਾਂ ਜੈਕਾਰੇ ਦਾ ਅਸਰ ਕਾਲ ਤੇ ਹਲਾਤ ਉਪਰ ਜਰੂਰ ਹੈ ਇਕ ਥੱਕਿਆ ਹਾਰਿਆ ਸ਼ਕਤੀਹੀਣ ਹੋਇਆ ਸਿੱਖ ਜਦੋ ਉੱਚੀ ਆਵਾਜ਼ ਚ ਜੈਕਾਰਾ ਗਜਉਦਾ ਹੈ ਜਾਂ ਕੰਨੀ ਸੁਣਦਾ ਹੈ […]
ਇਤਿਹਾਸ 23 ਅਕਤੂਬਰ – ਜਨਮ ਦਿਹਾੜਾ ਬਾਬਾ ਬੁੱਢਾ ਸਾਹਿਬ ਜੀ
23 ਅਕਤੂਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ […]
30 ਅਕਤੂਬਰ ਦਾ ਇਤਿਹਾਸ – ਸਾਕਾ ਪੰਜਾ ਸਾਹਿਬ ਜੀ
30 ਅਕਤੂਬਰ 1922 ਨੂੰ ਪੰਜਾ ਸਾਹਿਬ ਜੀ ਦਾ ਸਾਕਾ ਵਾਪਰਿਆ, ਆਉ ਸੰਖੇਪ ਝਾਤ ਮਾਰੀਏ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਗੁਰਦੁਆਰਿਆਂ ਵਿਚ ਮਸੰਦਾਂ ਨੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ। ਧਿਆਨ ਸਿੰਘ ਡੋਗਰਾ ਅਤੇ ਉਸ ਦੇ ਭੇਖਧਾਰੀ ਸਿੱਖ ਭਰਾਵਾਂ ਨੇ ਜੰਮੂ ਤੋਂ ਡੋਗਰੇ ਲਿਆ ਕੇ ਉਨ੍ਹਾਂ ਨੂੰ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਗੁਰਦੁਆਰਿਆਂ ਵਿਚ ਬਿਠਾ […]
ਇਤਿਹਾਸ – ਭਾਈ ਸੋਮਾ ਜੀ
ਭਾਈ ਸੋਮਾ ਜੀ ਉਮਰ 14 ਸਾਲ , ਪਿਤਾ ਦਾ ਸਾਇਆ ਨਹੀਂ । ਮਾਂ ਨੇ ਘਰ ਗ਼ਰੀਬੀ ਹੋਣ ਕਾਰਨ ਪੜਨਾਂ ਬੰਦ ਕਰਕੇ ਘਰ ਦੀ ਰੋਟੀ ਦਾ ਗੁਜ਼ਾਰਾ ਕਰਨ ਲਈ ਸੋਮੇ ਨੂੰ ਕਿਹਾ ਮੈਂ ਤੈਨੂੰ ਘੁੰਗਣੀਆਂ ਬਣਾ ਦਿਆ ਕਰਾਂਗੀ ਤੂੰ ਵੇਚ ਆਇਆ ਕਰ । ਪਹਿਲੇ ਦਿਨ ਘੁੰਗਣੀਆਂ ਬਣਾਈਆਂ , ਛਾਬਾ ਤਿਆਰ ਕੀਤਾ । ਸੋਮਾ ਮਾਂ ਨੂੰ ਪੁੱਛਦਾ […]
6 ਨਵੰਬਰ ਦਾ ਇਤਿਹਾਸ – ਜੋਤੀ ਜੋਤਿ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਸਿੱਖਾਂ ਦੇ ਸੱਤਵੇਂ ਗੁਰੂ ਹੋਏ ਹਨ। ਮੀਰੀ ਪੀਰੀ ਦੇ ਮਾਲਿਕ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਤੇ ਮਾਤਾ ਨਿਹਾਲ ਕੌਰ ਜੀ ਦੇ ਸਪੁੱਤਰ ਸਨ। ਆਪ ਜੀ ਦਾ ਜਨਮ ਸੰਨ 1630 ਈ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਇ ਸਾਹਿਬ ਜੀ ਬਚਪਨ ਤੋਂ ਹੀ […]
15 ਨਵੰਬਰ ਦਾ ਇਤਿਹਾਸ – ਸ਼ਹੀਦੀ ਬਾਬਾ ਦੀਪ ਸਿੰਘ ਜੀ ਦੀ
15 ਨਵੰਬਰ ਸ਼ਹੀਦੀ ਬਾਬਾ ਦੀਪ ਸਿੰਘ ਜੀ ਦੀ ਆਉ ਸੰਖੇਪ ਝਾਤ ਮਾਰੀਏ ਬਾਬਾ ਜੀ ਦੇ ਇਤਿਹਾਸ ਤੇ ਜੀ । ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਨੂੰ ਮਾਤਾ ਜਿਊਣੀ ਜੀ ਦੇ ਉਦਰ ਤੋਂ ਪਿਤਾ ਭਾਈ ਭਗਤੂ ਜੀ ਦੇ ਗ੍ਰਹਿ ਪਿੰਡ ਪਹੂਵਿੰਡ, ਵਿੱਚ ਹੋਇਆ। ਮਾਤਾ ਪਿਤਾ ਨੇ […]
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਨਵੰਬਰ ਚ ਕਿਉਂ ਮਨਾਇਆ ਜਾਂਦਾ ?
ਆਪਾਂ ਛੋਟੇ ਹੁੰਦਿਆਂ ਸਭ ਨੇ ਸਕੂਲ ਚ ਪੜ੍ਹਿਆ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਈ: ਵਿੱਚ ਰਾਏ ਭੋਇ ਦੀ ਤਲਵੰਡੀ ਹੋਇਆ ਸੀ , ਪਰ ਹੁਣ ਅਸੀਂ ਦੇਖਦੇ ਹਾਂ ਕੇ ਗੁਰੂ ਜੀ ਦਾ ਜਨਮ ਮਤਲਬ ਗੁਰਪੁਰਬ ਨਵੰਬਰ ਜਾਂ ਦਸੰਬਰ ਚ ਮਨਾਇਆ ਜਾਂਦਾ ਹੈ , ਸਾਡੇ ਸਭ ਦੇ ਮਨ ਵਿੱਚ ਸਵਾਲ […]
ਸਿਮਰਨ ਕਿੳ ਬੋਲ ਕੇ ਕਰਨਾਂ ਪੈਂਦਾ ਹੈ ?
ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ । ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ ਕਹਿਣ ਲੱਗਾ ਵੀਰ ਜੀ ਗੁਰਬਾਣੀ ਵਿੱਚ ਲਿਖਿਆ ਹੈ । ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ।। ਸਾਡੇ ਗੁਰੂ ਸਾਹਿਬ ਭਗਤ ਤੇ ਹੋਰ ਮਹਾਪੁਰਖ […]
ਦਸਵੰਧ ਬਾਰੇ ਜਾਣਕਾਰੀ – ਜਰੂਰ ਪੜਿਓ
ਗਰੀਬ ਦਾ ਮੂੰਹ ਗੁਰੂ ਕੀ ਗੋਲਕ ‘ਦਸਵੰਧ’ ਸ਼ਬਦ, ਇੱਕ ਅਜਿਹੀ ਸੋਚ ਵਿੱਚੋਂ ਉਪਜਿਆ ਹੋਇਆ ਨਾਮ ਹੈ, ਜਿਸ ਨੂੰ ਵਿਸ਼ਵ ਭਰ ਦੀਆਂ ਤਮਾਮ ਸਰਕਾਰਾਂ ਨੇ ਸਮਾਜ ਸੇਵਾ (Charitable Trust) ਦੇ ਨਾਮ ਹੇਠ ਹਰ ਪ੍ਰਕਾਰ ਦੀਆਂ ਸੁਵਿਧਾਵਾਂ (ਟੈਕਸਾਂ ਵਿਚ ਰਿਆਇਤਾਂ) ਦਿੱਤੀਆਂ ਹੁੰਦੀਆਂ ਹਨ ਕਿਉਂਕਿ ਇਹ ਲੋਕ ਸਮਾਜਿਕ ਸੁਧਾਰਾਂ ਲਈ ਸਰਕਾਰਾਂ ਦੇ ਹੀ ਮਦਦਗਾਰ ਬਣਦੇ ਹਨ। ਮੁਸਲਿਮ ਧਾਰਮਿਕ […]

