ਇਤਿਹਾਸ – ਸਾਖੀ ਭਾਈ ਸ਼ੀਹਾਂ ਜੀ

ਭਾਈ ਸ਼ੀਆਂ ਜੀ ਗੁਰੂ ਨਾਨਕ ਦੇਵ ਜੀ ਦੇ ਸਿੱਖ ਹੋਏ ਹਨ। ਬੜੇ ਹੀ ਸਿਦਕੀ ਸਿੱਖ ਸਨ। ਇਨ੍ਹਾਂ ਤੋਂ ਹੀ ਭਾਈ ਲਹਿਣਾ ਜੀ ਨੂੰ ਪ੍ਰੇਰਨਾ ਮਿਲੀ ਤੇ ਗੁਰੂ ਨਾਨਕ ਦੇਵ ਜੀ ਦੀ ਸੰਗਤ ਕਰਕੇ ਗੁਰੂ ਅੰਗਦ ਦੇਵ ਜੀ ਬਣੇ। ਭਾਈ ਸ਼ੀਆਂ ਜੀ ਇੱਕ ਗਰੀਬ ਤੇ ਕਿਰਤੀ ਸਿੱਖ ਸਨ। ਜਿਹੜੇ ਕਿ ਲਕੜਾਂ ਵੱਡ ਕੇ ਗੁਜ਼ਾਰਾ ਕਰਦੇ ਸਨ। […]
ਮੁਸਲਮਾਨ ਧਰਮ ਦੀ ਨਮਾਜ਼ ਬਾਰੇ ਕੁੱਝ ਜਾਣਕਾਰੀ

ਸਿੱਖ ਨੂੰ ਆਪਣੇ ਧਰਮ ਦੇ ਨਾਲ ਨਾਲ ਦੂਸਰੇ ਧਰਮਾਂ ਦੀ ਜਾਣਕਾਰੀ ਵੀ ਹੋਣੀ ਚਾਹੀਦੀ ਹੈ ਗੁਰੂ ਦਾ ਸਿੰਘ ਆਪਣੀ ਟੇਕ ਇਕ ਅਕਾਲ ਪੁਰਖ ਵਾਹਿਗੁਰੂ ਤੇ ਰੱਖੇ ਪਰ ਗਿਆਨ ਸਾਰੇ ਧਰਮਾਂ ਦਾ ਹੋਣਾਂ ਚਾਹੀਦਾ ਹੈ ਆਉ ਅੱਜ ਮੁਸਲਮਾਨ ਧਰਮ ਦੀ ਨਮਾਜ਼ ਬਾਰੇ ਕੁੱਝ ਜਾਣਕਾਰੀ ਸਾਂਝੀ ਕਰੀਏ ਜੀ । ਨਮਾਜ਼ ਮੁਸਲਮਾਨਾਂ ਦਾ ਪੂਜਾ ਪਾਠ ਯਾ ਰੱਬੀ ਪ੍ਰਾਰਥਨਾ […]
ਪੰਜ ਕਲਾ ਸ਼ਸਤਰ

ਸੰਗਤ ਜੀ ਕਲ ਆਪਾ ਪ੍ਰਸਾਦੀ ਹਾਥੀ ਬਾਰੇ ਸਾਂਝ ਪਾਈ ਸੀ ਅੱਜ ਉਹਨਾ ਹੋਰ ਕੁਝ ਵਸਤਾਂ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਾ ਜੋ ਅਸਾਮ ਦਾ ਰਾਜਾ ਰਤਨ ਰਾਏ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਭੇਟ ਕਰਨ ਆਇਆ ਸੀ । ਰਾਜਾ ਰਤਨ ਰਾਏ ਗੁਰੂ ਜੀ ਵਾਸਤੇ ਉੱਚ ਕੋਟੀ ਨਸਲ ਦੇ 500 ਘੋੜੇ ਲੈ ਕੇ ਆਇਆ ਸੀ ਜਿਨਾ […]
ਇਤਿਹਾਸ – ਗੁਰੂ ਅੰਗਦ ਦੇਵ ਜੀ ਤੇ ਮਲੂਕਾ ਚੌਧਰੀ

ਸਤਿਗੁਰੂ ਅੰਗਦ ਦੇਵ ਸਾਹਿਬ ਜੀ ਦੇ ਸਮੇਂ ਸ੍ਰੀ ਖਡੂਰ ਸਾਹਿਬ ਜੀ ਵਿਚ ਮਲੂਕਾ ਨਾਮ ਦਾ ਵਿਅਕਤੀ ਜੋ ਪਿੰਡ ਦਾ ਚੌਧਰੀ ਰਹਿੰਦਾ ਸੀ । ਕਈ ਵਿਦਵਾਨਾਂ ਨੇ ਇਸਦਾ ਨਾਮ ਚੌਧਰੀ ਜਵਾਹਰ ਮੱਲ ਲਿਖਿਆ ਹੈ । ਇਸ ਦੀ ਹਵੇਲੀ ਸਤਿਗੁਰਾਂ ਦੇ ਮੱਲ ਅਖਾੜਾ ਸਾਹਿਬ ਦੇ ਪਾਸ ਹੀ ਸੀ । ਇਸ ਨੂੰ ਸ਼ਰਾਬ ਪੀਣ ਦੀ ਬੜੀ ਭੈੜੀ ਆਦਤ […]
ਕੇਸ ਕਤਲ

ਇਕ ਦਿਨ ਬੈਠਿਆ ਮੈ ਖਬਰ ਦੇਖ ਰਿਹਾ ਸੀ ਕਿਸੇ ਨੇ ਆਪਣੇ ਘਰ ਦੇ ਜੀਅ ਦਾ ਕਤਲ ਕੀਤਾ ਸੀ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਖਤ ਸਜਾ ਦਿੱਤੀ ਹੈ । ਉਹ ਆਦਮੀ ਰੋ ਰਿਹਾ ਸੀ ਕਿ ਮੈਨੂੰ ਮੁਆਫ਼ ਕਰ ਦਿੱਤਾ ਜਾਵੇ ਪਰ ਸਜਾ ਤੇ ਸਜਾ ਹੀ ਹੁੰਦੀ ਹੈ । ਉਹ ਵੀ ਕਤਲ ਦੀ ਸਜਾ ਕਤਲ […]
22 ਅਗਸਤ ਦਾ ਇਤਿਹਾਸ – ਬਾਬਾ ਬਕਾਲਾ ਸਾਹਿਬ ਵਿਖੇ ਇਤਿਹਾਸਕ ਘਟਨਾ

22 ਅਗਸਤ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਦੇ ਦਿਨ ਜੋ ਇਤਿਹਾਸਕ ਘਟਨਾ ਹੋਈ ਸਾਰੇ ਪੜੋ ਜੀ । ਮਾਰਚ 1664 ਵਿਚ ਅਠਵੇਂ ਪਾਤਸ਼ਾਹ ਗੁਰੂ ਹਰ ਕ੍ਰਿਸ਼ਨ ਸਾਹਿਬ ਦੇ ਜੋਤੀ ਜੋਤ ਸਮਾਉਂਦਿਆਂ ਹੀ ਗੁਰੂ ਗਦੀ ਦੇ 22 ਦਾਵੇਦਾਰ ਬਕਾਲੇ ਨਗਰ ਵਿੱਚ ਖੜੇ ਹੋ ਗਏ ਜਿਨ੍ਹਾ ਵਿਚੋਂ ਪ੍ਰਮੁਖ ਧੀਰ ਮਲ ਜੋ ਗੁਰੂ ਦੀ ਔਲਾਦ ਹੋਣ ਕਰਕੇ ਆਪਣੇ ਆਪ […]
ਸੰਤ ਪੁਣੇ ਦਾ ਹੰਕਾਰ

ਬੜੇ ਬੜੇ ਸਿੰਘਾਸਨ ਲਾ ਕੇ ਬੈਠਣ ਵਾਲੇ ਸੰਤ,ਮਹੰਤ ਮੈਂ ਇਨ੍ਹਾਂ ਅੱਖਾਂ ਨਾਲ ਬੜੇ ਨੇੜਿਓਂ ਦੇਖੇ ਨੇ ਔਰ ਨਿੱਕੀ ਜ਼ਬਾਨ ਨਾਲ ਵੱਡੀ ਗੱਲ ਕਰ ਰਿਹਾਂ,ਇਹ ਤਾਂ ਜਗਿਆਸੂ ਵੀ ਨਹੀਂ ਨੇ,ਬਿਲਕੁਲ ਸੰਸਾਰੀ ਨੇ।ਕਾਨਪੁਰ ਦੀ ਗੱਲ ਹੈ, ਇਕ ‘ਸਰਬ ਧਰਮ ਸੰਮੇਲਨ’ ਵਿਚ ਮੈਨੂੰ ਸ਼ਾਮਲ ਹੋਣਾ ਪਿਆ।ਅਜਿਹੇ ਸੰਮੇਲਨ ਭਾਰਤ ਵਿਚ ਅਕਸਰ ਹੁੰਦੇ ਰਹਿੰਦੇ ਨੇ ਔਰ ਦਾਸ ਸ਼ਾਮਿਲ ਹੁੰਦਾ ਰਹਿੰਦਾ […]
ਮਾਛੀਵਾੜਾ ਭਾਗ 8

ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]
ਦੌਲਤਾਂ ਦਾਈ ਜੀ ਦਾ ਜੀਵਨ

ਆਓ ਗੁਰਮੁੱਖ ਪਿਆਰਿਓ ਅੱਜ ਸਿੱਖ ਇਤਿਹਾਸ ਦੇ ਸੁਨਹਿਰੀ ਇਤਿਹਾਸ ਵਿੱਚ ਦਰਜ ਇੱਕ ਹੋਰ ਸਿੱਖ ਬੀਬੀ ਦਾਈ ਦੌਲਤਾਂ ਦੇ ਜੀਵਨ ਤੇ ਪ੍ਰਾਪਤੀਆਂ ਦੇ ਪੰਨੇ ਫਰੋਲੀਏ। ਇਹਨਾਂ ਬੀਬੀਆਂ ਦੇ ਜੀਵਨ ਤੋਂ ਕੁਝ ਸਿੱਖਣ ਦੀ ਕੋਸ਼ਿਸ਼ ਕਰੀਏ। ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ ਖਾਨ ਸੀ , ਦੌਲਤਾਂ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਅਣਗਿਣਤ ਬੱਚਿਆਂ ਨੂੰ […]
ਭਾਈ ਅਨੋਖ ਸਿੰਘ ਜੀ

ਇੱਕ ਵਾਰ ਭਾਈ ਅਨੋਖ ਸਿੰਘ ਜੀ ਆਪਣੇ ਭਰਾ ਦੇ ਘਰ ਹੋਏ ਬੱਚੇ ਨੂੰ ਦੇਖਣ ਲਈ ਗਏ ਤਾਂ ਪਿਆਰ ਵਜੋਂ ਭਾਈ ਸਾਹਿਬ ਨੇ ਬੱਚੇ ਦੀ ਝੋਲੀ ਵਿੱਚ ੨ ਰੁਪਏ ਪਾਏ। ਇਹ ਦੇਖ ਕੇ ਓਹਨਾ ਦੀ ਭਰਜਾਈ ਨੇ ਮਖੌਲ ਨਾਲ ਕਿਹਾ ਕਿ ਬੱਚੇ ਨੂੰ ਪਿਆਰ ਸਿਰਫ 2 ਰੁਪਏ। ਤਾਂ ਭਾਈ ਸਾਹਿਬ ਕਹਿਣ ਲੱਗੇ ਕਿ ਮੈਨੂੰ ਇਹ 2 […]