ਇਤਿਹਾਸ – ਗੁਰਦੁਆਰਾ ਲਾਲ ਖੂਹੀ ਪਾਕਿਸਤਾਨ

ਇਹ ਇਤਿਹਾਸਕ ਅਸਥਾਨ “ਲਾਲ ਖੂਹੀ” ਮੋਚੀ ਗੇਟ (ਪਾਕਿਸਤਾਨ) ਦੇ ਅੰਦਰ ਇੱਕ ਬਾਜ਼ਾਰ ਵਿੱਚ ਸਥਿਤ ਹੈ. ਇਥੇ ਇੱਕ ਖੂਹ ਹੁੰਦਾ ਸੀ , ਇਹ ਖੂਹ ਚੰਦੂ ਦੀ ਹਵੇਲੀ (ਮਹਿਲ) ਵਿਚ ਹੁੰਦਾ ਸੀ ਅਤੇ ਇਸ ਖੂਹ ਦੇ ਕੋਲ ਇਕ ਛੋਟਾ ਜਿਹੀ ਜੇਲ ਹੁੰਦੀ ਸੀ ਜਿੱਥੇ ਚੰਦੂ ਨੇ ਗੁਰੂ ਅਰਜਨ ਦੇਵ ਜੀ ਨੂੰ 1606 ਈ. ਵਿਚ ਗ੍ਰਿਫਤਾਰ ਕਰਨ ਤੋਂ […]

ਭਾਈ ਸਾਧ ਜੀ ਬਾਰੇ ਜਾਣਕਾਰੀ

ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਸਿੱਖੀ ਦਾ ਪ੍ਰਚਾਰ ਚਾਰੇ ਪਾਸੇ ਫੈਲ ਚੁੱਕਾ ਸੀ । ਭਾਈ ਗੁਰਦਾਸ ਜੀ ਦਾ ਕਥਨ ਹੈ ਕਿ ਸਿੱਖ ਅਸਥਾਨ ਸਭ ਜਗਤ ਦੇ , ‘ ਨਾਨਕ ਆਦਿ ਮਤੇ ਜੇ ਕੋਆ ” ਗੁਰੂ ਅੰਗਦ ਦੇਵ ਜੀ ਨੇ ਟਿੱਕ ਕੇ , ਗੁਰੂ ਅਮਰਦਾਸ ਜੀ ਨੇ ਮੰਜੀਆਂ ਅਸਥਾਪ ਕੇ , ਗੁਰੂ ਰਾਮਦਾਸ […]

ਨਾਨਕ ਦਾ ਪਿਆਰਾ ਸਿੱਖ ਮੂਲਾ

ਮੂਲਾ ਕੀੜੁ ਵਖਾਣੀਐ ਚਲਿਤੁ ਅਚਰਜ ਲੁਭਿਤ ਗੁਰਦਾਸੀ (ਭਾਈ ਗੁਰਦਾਸ) ਮੂਲਾ ਕੀੜ ਗੁਰੂ ਬਾਬਾ ਨਾਨਕ ਸਾਹਿਬ ਦਾ ਪਿਆਰਾ ਸਿੱਖ ਸੀ, ਜਿਸਨੇ ਬਾਬੇ ਪਾਸੋਂ ਸਿੱਖੀ ਦੀ ਦਾਤ ਪਾਈ ਸੀ , ਬਾਬੇ ਨੇ ਮੂਲੇ ਨੂੰ ਕਿਹਾ ਸੀ ਕਿ ਜਿਸ ਨੇ ਸਿੱਖੀ ਦੇ ਮਾਰਗ ਤੇ ਪੈਰ ਧਰਨਾ ਹੋਵੇ ਉਹ ਜੂਏ ਤੇ ਵਿਭਚਾਰੀ ਰੰਗ ਤਮਾਸ਼ਿਆ ਦਾ ਤਿਆਗ ਕਰੇ। ਸਿੱਖਾਂ ਨੂੰ […]

ਇਤਿਹਾਸ – ਸ਼ਹੀਦੀ ਭਾਈ ਦਿਆਲਾ ਦਾਸ ਜੀ

ਭਾਈ ਦਿਆਲਾ ਦਾਸ ਜੀ ਦਾ ਜਨਮ ਬਾਬਾ ਮਾਈਦਾਸ ਜੀ ਦੇ ਘਰ ਮਾਂ ਮਾਧੁਰੀ ਜੀ ਦੀ ਕੁੱਖੋਂ ਪਿੰਡ ਅਲੀਪੁਰ ਜਿਲਾ ਮੁਜ਼ੱਫਰਗੜ ਹੋਇਆ ਬਾਬਾ ਮਾਈਦਾਸ ਜੀ ਗੁਰੂ ਕਾ ਸਿੱਖ ਸੀ ਉਨ੍ਹਾਂ ਦੇ ਦੋ ਵਿਆਹ ਹੋਏ ਸੀ ਮਾਤਾ ਮਾਧੁਰੀ ਜੀ ਤੋਂ ਭਾਈ ਜੇਠਾ, ਭਾਈ ਦਿਆਲਾ, ਭਾਈ ਮਨੀ ਰਾਮ (ਮਨੀ ਸਿੰਘ ਜੀ) , ਦਾਨਾ ਜੀ, ਮਾਨਾ ਜੀ, ਆਲਮ ਚੰਦ […]

ਗੁਰਦੁਆਰਾ ਨਗੀਨਾ ਘਾਟ ਸਾਹਿਬ ਜੀ – ਨਾਂਦੇੜ

ਦਸਮੇਸ਼ ਪਿਤਾ ਜੀ ਦੇ ਦਰਸ਼ਨਾਂ ਲਈ ਆਇਆ ਇਕ ਵਣਜਾਰਾ ਸਿੱਖ , ਜਿਸਨੇ ਅਤੀ ਸ਼ਰਧਾ ਸਹਿਤ ਇੱਕ ਕੀਮਤੀ ਨਗੀਨਾ ਗੁਰੂ ਜੀ ਨੂੰ ਭੇਂਟ ਕੀਤਾ , ਪਰ ਗੁਰੂ ਜੀ ਨੇ ਉਹ ਨਗੀਨਾ ਗੋਦਾਵਰੀ ਨਦੀ ਵਿਚ ਵਗਾਹ ਮਾਰਿਆ। ਵਣਜਾਰੇ ਸਿੱਖ ਨੇ ਸੋਚਿਆ ਹੋਇਆ ਸੀ ਕਿ ਗੁਰੂ ਜੀ ਨੇ ਨਗੀਨੇ ਜਿਹੀ ਕੀਮਤੀ ਚੀਜ਼ ਪਹਿਲਾਂ ਨਹੀਂ ਵੇਖੀ ਹੋਵੇਗੀ। ਅਤੇ ਇਸ […]

ਭਾਈ ਮਨੀ ਸਿੰਘ’ ਜੀ ਦੀ ਲਾਸਾਨੀ ਸ਼ਾਹਦਤ ਨੂੰ ਕੋਟਿ ਕੋਟਿ ਪ੍ਰਣਾਮ

ਇਕ ਸੂਫੀ ਨਖਾਸ ਚੌਕ ਕੋਲੋਂ ਲੰਘ ਰਿਹਾ ਸੀ ਤੇ ਭੀੜ ਦੇਖ ਕੇ ਏਧਰ ਆਇਆ। “ਕੀ ਹੋ ਰਿਹਾ ਹੈ ਏਥੇ?”, ਉਸ ਨੇ ਭੀੜ ਵਿਚ ਪਿਛਾਂਹ ਖਲੋਤੇ ਇਕ ਮੁਸਲਮਾਨ ਲਾਹੌਰੀ ਨੂੰ ਪੁੱਛਿਆ। “ਇਕ ਸੰਤ ਕਤਲ ਕੀਤਾ ਜਾ ਰਿਹਾ ਹੈ” “ਕਿਵੇਂ…?” “ਸਰੀਰ ਟੋਟੇ ਟੋਟੇ ਕਰ ਕੇ” “ਪਰ ਕਤਲ ਹੋਣ ਵਾਲਾ ਏਨੀ ਹੌਲੀ ਸੁਰ ਵਿਚ ਚੀਕਾਂ ਕਿਉਂ ਮਾਰ ਰਿਹਾ […]

ਕੇਸ ਕਤਲ

ਇਕ ਦਿਨ ਬੈਠਿਆ ਮੈ ਖਬਰ ਦੇਖ ਰਿਹਾ ਸੀ ਕਿਸੇ ਨੇ ਆਪਣੇ ਘਰ ਦੇ ਜੀਅ ਦਾ ਕਤਲ ਕੀਤਾ ਸੀ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਖਤ ਸਜਾ ਦਿੱਤੀ ਹੈ । ਉਹ ਆਦਮੀ ਰੋ ਰਿਹਾ ਸੀ ਕਿ ਮੈਨੂੰ ਮੁਆਫ਼ ਕਰ ਦਿੱਤਾ ਜਾਵੇ ਪਰ ਸਜਾ ਤੇ ਸਜਾ ਹੀ ਹੁੰਦੀ ਹੈ । ਉਹ ਵੀ ਕਤਲ ਦੀ ਸਜਾ ਕਤਲ […]

ਇਤਿਹਾਸ – ਸ਼ਹੀਦ ਭਾਈ ਜੈ ਸਿੰਘ

ਸ਼ਹੀਦ ਭਾਈ ਜੈ ਸਿੰਘ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ ਲਿੱਖੋ ਵਾਹਿਗੁਰੂ ਸਾਰੇ ਪੇਜ ਲਾਇਕ ਜਰੂਰ ਕਰੋ ਜੀ ਧੰਨਵਾਦ 🙏🙏👆 ਅਠਾਰ੍ਹਵੀਂ ਸਦੀ ਚ ਇਕ ਗੁਰਸਿੱਖ ਹੋਇਆ ਹੈ ਭਾਈ ਜੈ ਸਿੰਘ ਜੋ ਰਹਿਤ ਮਰਿਆਦਾ ਦੇ ਵਿਚ ਬੜੇ ਪਰਪਕ ਸਨ ਤੇ ਪਿੰਡ ਮੁਗਲ ਮਾਜਰਾ ਦੇ ਰਹਿਣ ਵਾਲੇ ਸੀ ਭਾਈ ਸਾਹਿਬ ਜੀ ਦੇ ਪਿਤਾ ਜੀ ਨੇ ਵੀ ਗੁਰੂ ਗੋਬਿੰਦ ਸਿੰਘ […]

ਇਤਿਹਾਸ – ਭਗਤ ਪੀਪਾ ਜੀ

ਭਗਤ ਪੀਪਾ ਜੀ ਇਕ ਪ੍ਰਸਿਧ ਭਗਤ ਹੋਏ ਹਨ ਜੋ ਭਗਤੀ ਲਹਿਰ ਦੇ ਪ੍ਰਮੁੱਖ ਸੰਤਾਂ ਵਿੱਚੋਂ ਇੱਕ ਸਨ । ਇਨ੍ਹਾ ਦਾ ਜਨਮ 1408 ਈਸਵੀ ਵਿੱਚ ਰਾਜਸਥਾਨ ਵਿੱਚ ਕੋਟਾ ਤੋਂ 45 ਮੀਲ ਪੂਰਵ ਗਗਰੋਂਗੜ੍ਹ ਰਿਆਸਤ ਵਿੱਚ ਹੋਇਆ ,ਜਿਥੋ ਦੇ ਇਨ੍ਹਾ ਦੇ ਪਿਤਾ ਰਾਜਾ ਸਨ। ਆਪ ਦੀਆਂ 12 ਰਾਣੀਆਂ ਸੀ ਜਿਨ੍ਹਾ ਵਿਚੋਂ ਇਕ ਪਤਨੀ ਸੀਤਾ ਜੀ ਨੇ ਉਨ੍ਹਾ […]

ਇਤਿਹਾਸ – ਬਾਬਾ ਸੋਭਾ ਸਿੰਘ ਜੀ

ਅੱਜ ਮੈ ਉਸ ਮਹਾਨ ਮਹਾਂਪੁਰਖ ਦਾ ਇਤਿਹਾਸ ਆਪ ਜੀ ਨਾਲ ਸਾਂਝਾ ਕਰਨ ਲੱਗਾ ਜਿਸ ਬਾਰੇ ਬਹੁਤ ਘੱਟ ਸੰਗਤ ਨੂੰ ਜਾਣਕਾਰੀ ਹੈ । ਬਾਬਾ ਸੋਭਾ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ ਜਿਨਾ ਨੇ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਅਨੰਦਪੁਰ ਛੱਡਣ ਤੋ ਬਾਅਦ ਫੇਰ ਅਨੰਦਪੁਰ ਸਾਹਿਬ ਨੂੰ ਵਸਾਇਆ ਸੀ ।ਉਦਾਸੀ ਭਾਈ ਗੁਰਬਖਸ਼ ਜੀ ਗੁਰੂ ਤੇਗ ਬਹਾਦਰ ਸਾਹਿਬ ਜੀ […]

Begin typing your search term above and press enter to search. Press ESC to cancel.

Back To Top