ਇਤਿਹਾਸ – ਘੋੜੇ ਨੂੰ ਚਾਬਕ ਨ ਮਾਰੀੰ

ਵੱਡੇ ਘੱਲੂਘਾਰੇ ਚ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਘੋੜਾ ਬੜਾ ਜ਼ਖ਼ਮੀ ਹੋ ਗਿਆ। ਖੂਨ ਨੁਚੜਣ ਕਰਕੇ ਇਨ੍ਹਾਂ ਕਮਜ਼ੋਰ ਕੇ ਤੁਰਿਆ ਨ ਜਾਵੇ। ਸਰਦਾਰ ਜੀ ਅੱਡੀ ਲਉਦੇ ਨੇ ਪਰ ਘੋੜਾ ਤੁਰਦਾ ਨੀ। ਨੇਡ਼ਿਓਂ ਗੁਰਮੁਖ ਸਿੰਘ ਨੇ ਕਿਅਾ ਸਰਦਾਰ ਜੀ ਇੱਥੇ ਨ ਖੜੋ ਏਥੇ ਰੁਕੇ ਤਾਂ ਦੁਰਾਨੀ ਫ਼ੌਜ ਨੇ ਘੇਰ ਲੈਣਾ ਬਚਾ ਨੀ ਹੋਣਾ ਅੱਗੇ ਤੁਰੋ ਵਹੀਰ […]
ਇਤਿਹਾਸ – ਬਾਬਾ ਬੋਤਾ ਸਿੰਘ ਜੀ ਸ਼ਹੀਦ , ਬਾਬਾ ਗਰਜਾ ਸਿੰਘ ਜੀ ਸ਼ਹੀਦ

ਜਦੋਂ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਦਾ ਬਦਲਾ ਲੈਣ ਲਈ ਸਿੰਘ ਪੰਜਾਬ ਵਿੱਚ ਬਾਬਾ ਦੀਪ ਸਿੰਘ ਜੀ ਦੀ ਅਗਵਾਈ ਹੇਠ ਆਏ ਸਨ। ਉਹਨਾਂ ਸਿੰਘਾਂ ਵਿੱਚ ਬਾਬਾ ਬੋਤਾ ਸਿੰਘ ਜੀ , ਬਾਬਾ ਗਰਜਾ ਸਿੰਘ ਜੀ ਵੀ ਨਾਲ ਸਨ। ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦੇ ਉਪਰੰਤ ਸਿੰਘ ਵੱਖ ਵੱਖ ਥਾਂਵਾ ਵੱਲ ਚਲੇ ਗਏ। ਬਾਬਾ ਬੋਤਾ […]
25 ਮਾਰਚ ਦਾ ਇਤਿਹਾਸ – ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ

ਸ਼ਹੀਦ ਅਰਬੀ ਸ਼ਬਦ ਤੋਂ ਪੈਦਾ ਹੋਇਆ ਹੈ ਜਿਸਦਾ ਅਰਥ ਹੈ: ਗਵਾਹੀ ਅਤੇ ਲੋਕਾਈ ਹਿਤ ਦੇ ਕਿਸੇ ਕਾਜ਼ ਲਈ ਮਰਨ ਵਾਲੇ ਲਈ ਵਰਤਿਆ ਜਾਂਦਾ ਹੈ। ਇਸਲਾਮੀ ਫ਼ਿਰਕੇ ਵਿੱਚ ਸ਼ਹੀਦ ਤੋਂ ਮੁਰਾਦ ਉਹ ਸ਼ਖ਼ਸ ਹੈ ਜੋ ਅੱਲ੍ਹਾ ਦੀ ਰਾਹ ਵਿੱਚ ਜਾਨ ਦੇਵੇ। ਮਸਲਨ ਆਪਣੇ ਵਤਨ ਦੀ ਹਿਫ਼ਾਜ਼ਤ ਜਾਂ ਆਪਣੇ ਮਜ਼ਹਬ ਦੀ ਹਿਫ਼ਾਜ਼ਤ ਲਈ ਜੰਗ ਲੜਦੇ ਹੋਏ ਜਾਨ […]
ਲਾਵਾਂ ਦਾ ਪਹਿਲਾ ਉਪਦੇਸ਼

ਧੰਨ ਗੁਰੂ ਰਾਮਦਾਸ ਮਹਾਰਾਜ ਪਹਿਲੀ ਲਾਵ ਚ ਪਹਿਲਾ ਉਪਦੇਸ਼ ਏ ਬਖਸ਼ਦੇ ਨੇ, ਗੁਰਬਾਣੀ ਨੂੰ ਦ੍ਰਿੜ ਕਰਨਾ ਗੁਰਬਾਣੀ ਦੇ ਰਸੀਏ ਬੰਨਣਾ ਕਿਉਂਕਿ ਗੁਰਬਾਣੀ ਤੋਂ ਹੀ ਧਰਮ ਦ੍ਰਿੜ੍ਹ ਹੋਣਾ ਹੈ, ਪਾਪਾਂ ਦੀ ਸਮਝ , ਉਨ੍ਹਾਂ ਦਾ ਤਿਆਰ ਕਰਨ ਦੀ ਵਿਧੀ ਤੇ ਸ਼ਕਤੀ ਮਿਲਣੀ ਹੈ। ਗੁਰਬਾਣੀ ਸੁੱਖਾਂ ਦੀ ਦਾਤੀ ਹੈ। ਏਹੀ ਜਿੰਦਗੀ ਦੀਆਂ ਔਖੀਆਂ ਰਾਹਾਂ ਨੂੰ ਸੌਖਿਆਂ ਕਰਨ […]
ਗੁਰਦੁਆਰਾ ਦੁੱਧ ਵਾਲਾ ਖੂਹ ਸਾਹਿਬ – ਨਾਨਕਮੱਟਾ

ਗੁਰੂ ਨਾਨਕ ਦੇਵ ਜੀ ਇਸ ਖੂਹ ਦੇ ਕਿਨਾਰੇ ਬੈਠੇ ਸਨ। ਸਿੱਧਾ ਨੇ ਆਪਣੀਆਂ ਯੋਗ ਸ਼ਕਤੀਆਂ ਨਾਲ ਇਲਾਕੇ ਦੀਆਂ ਮੱਝਾਂ , ਗਾਵਾਂ ਦਾ ਦੁੱਧ ਸੁਕਾ ਦਿੱਤਾ ਅਤੇ ਗੁਰੂ ਜੀ ਕੋਲ ਆਕੇ ਕਹਿਣ ਲੱਗੇ ਗੁਰੂ ਜੀ ਸਾਨੂੰ ਦੁੱਧ ਛਕਾਵੋ ਤਾਂ ਗੁਰੂ ਜੀ ਨੇ ਮਰਦਾਨੇ ਨੂੰ ਬਚਨ ਕੀਤਾ ਕੇ ਖੂਹ ਵਿੱਚੋਂ ਦੁੱਧ ਦਾ ਕਟੋਰਾ ਭਰ ਕੇ ਸਿਧਾਂ ਨੂੰ […]
ਨਵੇਂ ਸਾਲ ਦੀਆਂ ਮੁਬਾਰਕਾਂ

1 ਚੇਤ 555 (14 ਮਾਰਚ ) ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਅੰਗ ੪੫੨(452) ਧਰਤੀ ਤੇ ਸਮੇਂ ਦੀ ਵੰਡ ਦੋ ਰੂਪਾਂ ਚ ਇਕ ਕੁਦਰਤੀ ਤੇ ਦੂਸਰਾ ਮਨੁੱਖ ਦੀ ਸਿਆਣਪ ਨਾਲ ਕੁਦਰਤੀ ਵੰਡ ਸੂਰਜ ਤੇ ਚੰਦ ਕਰਕੇ ਹੈ। ਦਿਨ ਰਾਤ ਗਰਮੀ ਸਰਦੀ ਆਦਿਕ ਬਾਕੀ ਸਾਰੇ ਜੀਵ ਤਾਂ ਇਹਦੇ ਚ ਖੁਸ਼ ਨੇ ਪਰ ਇੰਨੀ ਕੁ ਵੰਡ ਤੇ […]
ਇਤਿਹਾਸ – ਦੀਵਾਨ ਕੌੜਾ ਮੱਲ ( ਲਾਹੌਰ ਦਾ ਇੱਕ ਦੀਵਾਨ )

(ਸਿਖਾਂ ਦੇ ਹਮਾਇਤੀ ਅਤੇ ਮਿੱਤਰ ਦੀਵਾਨ ਕੌੜਾ ਮੱਲ ਜੀ ਨੂੰ ਕੋਟਿਨ-ਕੋਟਿ ਪ੍ਰਣਾਮ!) ਦੀਵਾਨ ਕੌੜਾ ਮੱਲ ਲਾਹੌਰ ਦਾ ਇੱਕ ਦੀਵਾਨ ਸੀ ਜੋ ਸੂਬੇਦਾਰ ਮੀਰ ਮੰਨੂ ਦਾ ਸਮਕਾਲੀ ਸੀ। ਉਸਨੂੰ ਸਿੱਖ ਕੌਮ ਦਾ ਹਿਤੈਸ਼ੀ ਮੰਨਿਆ ਜਾਂਦਾ ਹੈ ਕਿਉਂਕਿ ਉਸਨੇ ਨਨਕਾਣਾ ਸਾਹਿਬ ਵਿੱਚ ਤਿੰਨ ਲੱਖ ਦੀ ਲਾਗਤ ਨਾਲ ਗੁਰਦੁਆਰਾ ਬਾਲ ਲੀਲਾ ਦੀ ਇਮਾਰਤ ਤੇ ਸਰੋਵਰ ਦੀ ਉਸਾਰੀ ਕਰਵਾਈ […]
ਭਾਈ ਗੁਜ਼ਰ ਜੀ

ਭਾਈ ਸੰਤੋਖ ਸਿੰਘ ਜੀ ਲਿਖਦੇ ਨੇ ਕਿ ਧੰਨ ਗੁਰੂ ਅੰਗਦ ਦੇਵ ਜੀ ਮਹਾਰਾਜ ਦੇ ਦਰਬਾਰ ਚ ਇੱਕ ਸਿਖ ਆਇਆ ਜਿਸ ਦਾ ਨਾਮ ਭਾਈ ਗੁਜਰ ਸੀ ਤੇ ਜਾਤਿ ਲੁਹਾਰ ਹੈ ਕੰਮ ਲੋਹੇ ਦਾ ਕਰਦਾ ਸੀ ਸਤਿਗੁਰਾਂ ਕੋਲ ਬੇਨਤੀ ਕੀਤੀ ਮਹਾਰਾਜ ਮੈ ਗਰੀਬ ਗ੍ਰਿਸਤੀ ਹਾਂ ਸਾਰਾ ਦਿਨ ਕੰਮ ਕਾਰ ਕਰਕੇ ਮਸਾਂ ਪਰਿਵਾਰ ਦਾ ਗੁਜ਼ਾਰਾ ਹੁੰਦਾ ਸੇਵਾ ਦਾਨ […]
ਮਾਛੀਵਾੜਾ ਭਾਗ 13

“ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ ਘਰ ਹਨ ? […]
ਇਤਿਹਾਸ – ਗੁਰਦੁਆਰਾ ਕੰਧ ਸਾਹਿਬ, ਬਟਾਲਾ

ਜਦੋਂ ਸੰਨ 1998 ਵਿੱਚ ਮੇਰੀ ਬਦਲੀ ਬਟਾਲੇ ਹੋਈ, ਮੈਂ ਆਪਣੀ ਰਿਹਾਇਸ਼ ਅਰਬਨ ਇਸਟੇਟ ਬਟਾਲਾ ਵਿਖੇ ਕਰ ਲਈ। ਓਥੋਂ ਗੁਰੂਦਵਾਰਾ ਕੰਧ ਸਾਹਿਬ ਨੇੜੇ ਹੀ ਸੀ, ਪੈਦਲ ਜਾਕੇ ਗੁਰੂ ਘਰ ਦੇ ਦਰਸ਼ਨ ਕਰ ਆਈ ਦੇ ਸਣ। ਇਕ ਦਿਨ ਵੀਚਾਰ ਬਣਾਇਆ ਕਿ ਆਪਣੀ ਬਟਾਲੇ ਦੀਆਂ ਯਾਦਾਂ ਤਾਜ਼ਾ ਕਰਾਂ। ਮੈਂ ਆਪਣੇ ਮਿੱਤਰ ਕੁਲਵੰਤ ਸਿੰਘ ਬੇਦੀ ਹੁਰਾਂ ਨੂੰ, ਜਿਹੜੇ ਬਟਾਲੇ […]