ਮਾਛੀਵਾੜਾ ਭਾਗ 1

ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪਰਿਵਾਰ ਵਿਛੋੜੇ ਤੇ ਸ਼ਹਾਦਤਾਂ ਦੇ ਦਿਹਾੜੇ ਆ ਰਹੇ ਹਨ ਚਲੋ ਆਪਾ ਵੀ ਅੱਜ ਤੋ 16 ਕੁ ਦਿਨ ਦਾ ਲੜੀਵਾਰ ਇਤਿਹਾਸ ਸੁਰੂ ਕਰ ਕੇ ਹਾਜਰੀ ਲਗਵਾਈਏ ਜੀ । ਅੱਜ ਇਸ ਇਤਿਹਾਸ ਦਾ ਭਾਗ ਪਹਿਲਾ ਸੁਰੂ ਕਰਦੇ ਹਾ ਜੀ ਜਰੂਰ ਆਪਣੇ ਪੇਜਾਂ ਜਾ ਵਡਸਐਪ ਤੇ ਸੇਅਰ ਕਰ ਕੇ ਸਭ ਸੰਗਤਾਂ ਨਾਲ […]
ਮਾਛੀਵਾੜਾ ਭਾਗ 5

ਮਾਛੀਵਾੜਾ ਭਾਗ 5 ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । […]
ਇਤਿਹਾਸ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ

ਸਰਬੰਸਦਾਨੀ ਸਤਿਗੁਰੂ ਦੇ ਸਰਬੰਸਦਾਨੀ ਸਿੱਖ ਸਿੱਖ ਪੰਥ ਦੇ ਅਨਮੋਲ ਮੋਤੀ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਧੰਨ ਬਾਬਾ ਮੋਤੀ ਰਾਮ ਮਹਿਰਾ ਜੀ ਸਿੱਖ ਪੰਥ ਦੇ ਲਾਸਾਨੀ ਅਤੇ ਮਹਾਨ ਸ਼ਹੀਦ ਹੋਏ ਹਨ ਜਿਨ੍ਹਾਂ ਨੇ ਗੁਰੂ ਚਰਨਾਂ ਦੇ ਪ੍ਰੇਮ ਵਿੱਚ ਭਿੱਜ ਕੇ ਆਪਣਾ ਤਨ ,ਮਨ ,ਧਨ ਨਿਸ਼ਾਵਰ ਕਰਦਿਆਂ “ਅਮਰ ਸ਼ਹੀਦ “ਦਾ ਖਿਤਾਬ ਪ੍ਰਾਪਤ ਕੀਤਾ | ਬਾਬਾ […]
ਮਾਛੀਵਾੜਾ ਭਾਗ 6

ਮਾਛੀਵਾੜਾ ਭਾਗ 6 ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ ਭੁੱਲ ਗਏ । ਭਾਈ ਜੀਊਣਾ ਗੁਰੂ ਜੀ ਦੀ ਭਾਲ ਵਿਚ ਵਿਆਕੁਲ ਹੋ ਗਿਆ । ਨੱਠਾ ਫਿਰਿਆ ਆਵਾਜ਼ਾਂ ਮਾਰਦਾ ਰਿਹਾ । ਉਸ ਦੇ […]
ਮਾਛੀਵਾੜਾ ਭਾਗ 7

ਮਾਛੀਵਾੜਾ ਭਾਗ 7 ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ ਗਾਲ੍ਹ ਕੱਢੀ । ਉਹ ਵੀ ਚਲਿਆ ਗਿਆ । ਦੁਰਗੀ ਨੂੰ ਜੋਸ਼ ਆ ਗਿਆ । ਉਸ ਦੇ ਅੰਦਰ ਅਣਖ ਤੇ ਧਰਮ ਮਿਲ ਕੇ ਜਾਗੇ । ਉਹ […]
ਪੂਰਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ)ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਹੈ ਕੇ ਓਸ ਤੋਂ ਪਹਿਲਾਂ ਓਹਨਾ ਨਾਲ ਕੀ ਬੀਤੀ ਓਹਨਾ ਨੂ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ ਕਿੰਨੇ ਤਸੀਹੇ ਦਿੱਤੇ ਗਏ..ਓਹਨਾ ਨਾਲ ਸ਼ਹਾਦਤ ਤੋਂ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਭਾਗ 2

ਗੁਰੂ ਗੋਬਿੰਦ ਸਿੰਘ ਜੀ ਭਾਗ 2 ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , […]
ਮਾਛੀਵਾੜਾ ਭਾਗ 8

ਮਾਛੀਵਾੜਾ ਭਾਗ 8 ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ […]
ਸ਼ਹਾਦਤ ਦਾ ਸਮਾਂ

ਸ਼ਹਾਦਤ ਦਾ ਸਮਾਂ ਜਦੋਂ ਧੰਨ ਗੁਰੂ ਅਰਜਨ ਦੇਵ ਮਹਾਰਾਜ ਨੂੰ ਲੌਰ ਚ ਜਾਲਮ ਉਬਲਦੀ ਦੇਗ ਚ ਬਿਠਾਉਣ ਲੱਗੇ ਤਾਂ ਸਤਿਗੁਰੂ ਜੀ ਆਪ ਚੱਲ ਕੇ ਦੇਗ ਕੋਲ ਗਏ ਤੇ ਆਪ ਦੇਗ ਚ ਬੈਠੇ। ਪੰਜਵੇ ਪਾਤਸ਼ਾਹ ਦੇ ਪੋਤਰੇ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਜਦੋ ਚਾਂਦਨੀ ਚੌਕ ਚ ਸ਼ਹੀਦ ਕਰਨ ਲੱਗੇ ਤਾਂ ਉਨ੍ਹਾਂ ਨੇ ਵੀ ਜਪੁਜੀ […]
ਗੁਰੂ ਗੋਬਿੰਦ ਸਿੰਘ ਜੀ ਭਾਗ 3

ਗੁਰੂ ਗੋਬਿੰਦ ਸਿੰਘ ਜੀ ਭਾਗ 3 ਦਾਨ–ਵੀਰ ਗੁਰੂ ਗੋਬਿੰਦ ਸਿੰਘ ਤੋਂ ਵਡਾ ਦਾਂਨ–ਵੀਰ ਕੌਣ ਹੋ ਸਕਦਾ , ਜਿਨ੍ਹਾ ਨੇ ਆਪਣਾ ਸਾਰਾ ਪਰਿਵਾਰ ਭੇਟ ਚੜਾ ਦਿਤਾ ਸਿਰਫ ਜਬਰ ਤੇ ਜੁਲਮ ਨੂੰ ਰੋਕਣ ਲਈ ਉਹ ਵੀ ਆਪਣੇ ਤੇ ਨਹੀ ਬਲਿਕ ਦੂਜਿਆਂ ਦੇ ਧਰਮ ਦੀ ਖਾਤਰ , ਮਜਲੂਮਾਂ ਦੀ ਖਾਤਿਰ , ਉਨ੍ਹਾ ਦੀ ਖੁਸ਼ੀ ਤੇ ਸੁਖ ਦੀ ਖਾਤਿਰ […]