ਸੌਖਾ ਤਰੀਕਾ (ਗੁਰੂ ਨਾਨਕ ਦੇਵ ਜੀ)
ਇੱਕ ਦਿਨ ਦੀ ਗੱਲ ਸੀ ਇੱਕ ਦਿਨ ਇੱਕ ਡਾਕੂ ਗੁਰੂ ਨਾਨਕ ਦੇਵ ਜੀ ਕੋਲ ਆਇਆ ਅਤੇ ਚਰਨਾਂ ਚ ਸਿਰ ਰੱਖਦੇ ਹੋਏ ਬੋਲਿਆ ,” ਮੈ ਡਾਕੂ ਹਾਂ,”ਆਪਣੇ ਜੀਵਨ ਤੋ ਬਹੁਤ ਤੰਗ ਹਾਂ।ਮੈ ਸੁਧਰਨਾ ਚਾਹੁੰਦਾ ਹਾਂ,ਮੈਨੂੰ ਕੁਝ ਦੱਸੋ,ਮੇਰਾ ਮਾਰਗ ਦਰਸ਼ਨ ਕਰੋ, ਏਸ ਹਨੇਰੇ ਚੋਂ ਮੈਨੂੰ ਬਾਹਰ ਕੱਢੋ….. ਗੁਰੂ ਨਾਨਕ ਦੇਵ ਜੀ ਨੇ ਕਿਹਾ,”ਤੂੰ ਅੱਜ ਤੋ ਲੋਕਾਂ ਨੂੰ […]
ਗੁਰੂ ਗੋਬਿੰਦ ਸਿੰਘ ਜੀ ਅਤੇ ਪੰਜ ਪਿਆਰਿਆਂ ਦੀ ਬੇਨਤੀ – ਜਾਣੋ ਇਤਿਹਾਸ
ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਜੰਗ ਵਿੱਚ ਕੁਝ ਲਾਡਲਿਆਂ ਨੂੰ ਪੰਥ ਤੋਂ ਵਾਰ ਕੇ ਅਤੇ ਕੁਝ ਨੂੰ ਜੂਝਦਾ ਛੱਡ ਕੇ ਪੰਜ ਪਿਆਰਿਆਂ ਦੀ ਬੇਨਤੀ ਮੰਨ ਕੇ , ਭਾਈ ਸੰਗਤ ਸਿੰਘ ਨੂੰ ਕਲਗੀ ਸੌਂਪ ਕੇ ਉੱਥੋਂ ਨਿਕਲ ਪਏ। ਜੰਗਲਾਂ ਵਿੱਚੋਂ ਹੁੰਦੇ ਹੋਏ ਝਾੜ ਵਿੱਚ ਵਿਸ਼ਰਾਮ ਕਰਨ ਮਗਰੋਂ ਗੁਰੂ ਜੀ ਮਾਛੀਵਾੜਾ ਵਿੱਚ ਨਗਰ ਤੋਂ ਬਾਹਰ ਗੁਲਾਬੇ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਦੀ ਕਲਗੀ
ਆਓ ਇਤਿਹਾਸ ਦੀ ਇਕ ਹੋਰ ਘਟਨਾ ਤੇ ਝਾਤ ਪਾਉਂਦੇ ਹਾਂ, ਜਿਸ ਬਾਰੇ ਬਹੁਤ ਘੱਟ ਜਿਕਰ ਹੋਇਆ ਹੈ, ਪੰਜ ਪਿਆਰਿਆਂ ਦੇ ਹੁਕਮ ਮੁਤਾਬਕ ਜਦੋ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਗੜ੍ਹੀ ਛੱਡਣ ਲੱਗੇ ਤਾਂ ਉਹਨਾਂ ਨੇ ਮੁਗਲ ਫੌਜ ਨੂੰ ਭਰਮਾਉਣ ਲਈ ਆਪਣੀ ਕਲਗੀ ਭਾਈ ਸੰਗਤ ਸਿੰਘ ਜੀ ਦੇ ਸਿਰ ਤੇ ਸਜਾ ਦਿੱਤੀ, ਤੇ ਆਪ ਆਪਣੇ ਨੀਲੇ […]
ਬਾਬਾ ਗੁਰਦਿੱਤਾ ਜੀ
ਬਾਬਾ ਗੁਰਦਿੱਤਾ ਜੀ ਐਸੇ ਮਹਾਨ ਮਹਾਂਪੁਰਸ਼ ਸਨ ਜਿਨਾ ਦੇ ਪੜਦਾਦਾ ਜੀ ਗੁਰੂ , ਦਾਦਾ ਜੀ ਗੁਰੂ , ਪਿਤਾ ਜੀ ਗੁਰੂ , ਭਰਾ ਗੁਰੂ , ਭਤੀਜਾ ਗੁਰੂ , ਪੁੱਤਰ ਗੁਰੂ , ਤੇ ਪੋਤਰਾ ਵੀ ਗੁਰੂ । ਬਾਬਾ ਗੁਰਦਿੱਤਾ ਜੀ ਦਾ ਜਨਮ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਘਰ ਮਾਤਾ ਦਮੋਦਰੀ ਜੀ ਦੀ ਪਵਿੱਤਰ ਕੁੱਖ ਤੋ 15 ਨਵੰਬਰ […]
ਮਰਦਾਨਾ ਜਦੋਂ ਬਾਬੇ ਨੂੰ ਪਹਿਲੀ ਵਾਰ ਮਿਲਿਆ
ਮਰਦਾਨਾ ਜਦੋਂ ਬਾਬੇ ਨੂੰ ਪਹਿਲੀ ਵਾਰ ਮਿਲਿਆ “ਤੂੰ ਰਬਾਬ ਬੜੀ ਸੋਹਣੀ ਵਜਾਉਂਦਾ ਏਂ .. ਕੀ ਨਾਂ ਏ ਤੇਰਾ ?” ਬਾਬੇ ਨਾਨਕ ਨੇ ਘਰ ਦੇ ਬਾਹਰ ਸੁਰੀਲੀ ਰਬਾਬ ਨਾਲ ਵਾਰਾਂ ਗਾਉਂਦੇ ਵਜਾਉਂਦੇ ਰਬਾਬੀ ਨੂੰ ਪੁੱਛਿਆ। “ਮਰਦਾਨਾ !” ਉਹ ਝੁੱਕ ਕੇ ਬੋਲਿਆ। “ਮਰਦਾਨਿਆਂ ! ਤੂੰ ਰਬਾਬ ਬੜੀ ਮਿੱਠੀ ਵਜਾਉਨੈ ਤੇ ਤੈਨੂੰ ਰਾਗਾਂ ਦੀ ਵੀ ਸੋਹਣੀ ਸੂਝ ਏ। […]
ਇਤਿਹਾਸ – ਸ਼ਹੀਦ ਭਾਈ ਜੈ ਸਿੰਘ
ਸ਼ਹੀਦ ਭਾਈ ਜੈ ਸਿੰਘ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ ਲਿੱਖੋ ਵਾਹਿਗੁਰੂ ਸਾਰੇ ਪੇਜ ਲਾਇਕ ਜਰੂਰ ਕਰੋ ਜੀ ਧੰਨਵਾਦ 🙏🙏👆 ਅਠਾਰ੍ਹਵੀਂ ਸਦੀ ਚ ਇਕ ਗੁਰਸਿੱਖ ਹੋਇਆ ਹੈ ਭਾਈ ਜੈ ਸਿੰਘ ਜੋ ਰਹਿਤ ਮਰਿਆਦਾ ਦੇ ਵਿਚ ਬੜੇ ਪਰਪਕ ਸਨ ਤੇ ਪਿੰਡ ਮੁਗਲ ਮਾਜਰਾ ਦੇ ਰਹਿਣ ਵਾਲੇ ਸੀ ਭਾਈ ਸਾਹਿਬ ਜੀ ਦੇ ਪਿਤਾ ਜੀ ਨੇ ਵੀ ਗੁਰੂ ਗੋਬਿੰਦ ਸਿੰਘ […]
ਗੁਰੂ ਪਾਤਸ਼ਾਹ ਦੇ ਘੋੜੇ
ਇਹ ਤਾਂ ਸਾਰੇ ਜਾਣਦੇ ਆ ਕਿ ਬਾਬਾ ਬਿਧੀ ਚੰਦ ਜੀ ਨੇ ਲਾਹੌਰ ਦੇ ਕਿਲੇ ਚੋ ਦੋ ਘੋੜੇ ਵਾਪਸ ਲਿਆਦੇ ਸੀ ਪਰ ਏ ਘੋੜੇ ਆਏ ਕਿੱਥੋਂ ਬਹੁਤਿਆ ਨੂੰ ਪਤਾ ਨੀ ਹੋਣਾ ਮੁਗ਼ਲ ਰਾਜ ਸਮੇ ਕਾਬਲ ਘੋੜਿਆਂ ਦੇ ਵਪਾਰ ਲਈ ਮੰਨਿਆ ਪ੍ਰਮੰਨਿਆ ਸ਼ਹਿਰ ਸੀ ਬਾਦਸ਼ਾਹ ਲੋਕ ਏਥੋ ਘੋੜੇ ਖਰੀਦ ਦੇ ਕਾਬੁਲ ਦੇ ਰਹਿਣ ਵਾਲਾ ਗੁਰੂ ਕਾ ਸਿੱਖ […]
ਜਾਣੋ ਬਾਬਾ ਬੁੱਢਾ ਜੀ ਬਾਰੇ
ਬਹੁਤੇ ਲੋਕ ਬਾਬਾ ਬੁੱਢਾ ਜੀ ਨੂੰ ਸਿਰਫ ਗੰਡਾ ਭੰਨਣ ਵਾਲੀ ਸਾਖੀ ਨਾਲ ਹੀ ਜਾਣਦੇ ਹਨ ਪਰ ਆਓ ਜਾਣੀਏ ਓਹਨਾਂ ਦੀ ਮਹਾਨਤਾ ਬਾਰੇ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਪਰੰਪਰਾ ਵਿਚ ਬਾਬਾ ਬੁੱਢਾ ਦਾ ਸਤਿਕਾਰਯੋਗ ਸਥਾਨ ਹੈ। ਬਾਬਾ ਬੁੱਢਾ ਇਕੱਲੇ ਐਸੇ ਵਿਅਕਤੀ ਸਨ ਜਿੰਨ੍ਹਾਂ ਨੇ ਗੁਰੂ ਨਾਨਕ ਦੇਵ, ਗੁਰੂ ਅੰਗਦ ਦੇਵ, ਗੁਰੂ ਅਮਰ ਦਾਸ, ਗੁਰੂ ਰਾਮ […]
30 ਮਾਰਚ ਦਾ ਇਤਿਹਾਸ – ਗੁਰਗੱਦੀ ਦਿਹਾੜਾ ਧੰਨ ਸ੍ਰੀ ਗੁਰੂ ਅਮਰਦਾਸ ਜੀ
ਗੁਰੂ ਸ਼ਰਨ ਅਉਣ ਤੋ ਪਹਿਲਾ ਬਾਬਾ ਅਮਰਦਾਸ ਜੀ ਗੰਗਾ ਦੀ ਯਾਤਰਾ ਜਾਂਦੇ ਸੀ ਹਰ 6 ਮਹੀਨੇ ਬਾਦ ਦਾ ਗੇੜਾ ਸੀ। 20 ਵਾਰ ਯਾਤਰਾ ਗਏ ਇੱਕ ਵਾਰ ਗੰਗਾ ਤੋ ਵਾਪਸ ਆਉਣ ਡਏ ਸੀ, ਰਾਹ ਚ ਇੱਕ ਸਾਧੂ ਮਿਲਿਆ,ਘਰ ਨਾਲ ਲੈ ਆਏ, ਗੱਲਾਂ ਬਾਤਾਂ ਕਰਦਿਆਂ ਸਾਧੂ,ਨੇ ਪੁੱਛਿਆ ਤੁਹਾਡਾ ਗੁਰੂ ਕੌਣ ਹੈ ?? ਬਾਬਾ ਜੀ ਨੇ ਕਿਹਾ, ਅਜੇ […]
ਇਤਿਹਾਸ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ
ਸਰਬੰਸਦਾਨੀ ਸਤਿਗੁਰੂ ਦੇ ਸਰਬੰਸਦਾਨੀ ਸਿੱਖ ਸਿੱਖ ਪੰਥ ਦੇ ਅਨਮੋਲ ਮੋਤੀ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਧੰਨ ਬਾਬਾ ਮੋਤੀ ਰਾਮ ਮਹਿਰਾ ਜੀ ਸਿੱਖ ਪੰਥ ਦੇ ਲਾਸਾਨੀ ਅਤੇ ਮਹਾਨ ਸ਼ਹੀਦ ਹੋਏ ਹਨ ਜਿਨ੍ਹਾਂ ਨੇ ਗੁਰੂ ਚਰਨਾਂ ਦੇ ਪ੍ਰੇਮ ਵਿੱਚ ਭਿੱਜ ਕੇ ਆਪਣਾ ਤਨ ,ਮਨ ,ਧਨ ਨਿਸ਼ਾਵਰ ਕਰਦਿਆਂ “ਅਮਰ ਸ਼ਹੀਦ “ਦਾ ਖਿਤਾਬ ਪ੍ਰਾਪਤ ਕੀਤਾ | ਬਾਬਾ […]

