ਇਤਿਹਾਸ – ਗੁਰਦੁਆਰਾ ਭੰਡਾਰਾ ਸਾਹਿਬ ਜੀ – ਨਾਨਕਮੱਟਾ

ਇਸ ਅਸਥਾਨ ਤੇ ਗੁਰੂ ਨਾਨਕ ਦੇਵ ਜੀ ਕੋਲ ਸਿੱਧ ਆ ਕੇ ਪੁੱਛਣ ਲੱਗੇ ਕਿ ਗੁਰੂ ਜੀ ਤੁਹਾਡਾ ਉਪਦੇਸ਼ ਕੀ ਹੈ ? ਤਾਂ ਗੁਰੂ ਜੀ ਨੇ ਉੱਤਰ ਦਿੱਤਾ – “ਕਿਰਤ ਕਰੋ , ਨਾਮ ਜਪੋ , ਵੰਡ ਛਕੋ” ਸਿਧਾਂ ਨੇ ਗੁਰੂ ਜੀ ਨੂੰ ਇਕ ਤਿਲ ਭੇਂਟ ਕੀਤਾ ਅਤੇ ਕਿਹਾ ਗੁਰੂ ਜੀ ਇਹ ਤਿਲ ਸਭ ਨੂੰ ਵੰਡ ਕੇ […]
ਇਤਿਹਾਸ – ਗੁਰਦੁਆਰਾ ਸ਼੍ਰੀ ਸ਼ੇਰਸ਼ਿਕਾਰ ਸਾਹਿਬ, ਰਾਜਸਥਾਨ

ਗੁਰੂਦਵਾਰਾ ਸ਼੍ਰੀ ਸ਼ੇਰਸ਼ਿਕਾਰ ਸਾਹਿਬ, ਪਿੰਡ ਮਚਕੰਦ, ਜ਼ਿਲ੍ਹਾ ਢੋਲਪੁਰ ਰਾਜਸਥਾਨ ਵਿਚ ਸਥਿਤ ਹੈ. ਗਵਾਲੀਅਰ ਵੱਲ ਵਧਦੇ ਹੋਏ, ਬਾਦਸ਼ਾਹ ਸਾਹਿਬ ਨਾਲ ਗੁਰੂ ਸਾਹਿਬ ਨੇ ਮਚਕੰਦ ਪਹੁੰਚ ਕੇ ਭੱਤੀਪੁਰ ਪਿੰਡ ਵਿਚ ਠਹਿਰੇ. ਉਸ ਖੇਤਰ ਦੇ ਲੋਕਾਂ ਨੇ ਸ਼ਹਿਨਸ਼ਾਹ ਨੂੰ ਇੱਕ ਖੂੰਖਾਰ ਸ਼ੇਰ ਬਾਰੇ ਦੱਸਿਆ ਅਤੇ ਉਸਨੂੰ ਉਸ ਸ਼ੇਰ ਤੋਂ ਬਚਾਉਣ ਲਈ ਬੇਨਤੀ ਕੀਤੀ. ਜਹਾਂਗੀਰ ਨੇ ਸ਼੍ਰੀ ਗੁਰੂ ਹਰਗੋਬਿੰਦ […]
11 ਮਾਰਚ ਦਾ ਇਤਿਹਾਸ

ਦਿੱਲੀ ਦੇ ਤਾਜਦਾਰੋਂ ਆਓ, ਤੁਹਾਨੂੰ ਮੈਂ ਦਸਦਾ ਹਾਂ ਕਿ ਸਾਡੇ ਪੁਰਖਿਆਂ ਨੇ ਕਦੋਂ ਕਦੋਂ ਦਿੱਲੀ ਤੇ ਹਮਲੇ ਕੀਤੇ ਤੇ ਦਿੱਲੀ ਫਤਹਿ ਕੀਤੀ। 1- 9 ਜਨਵਰੀ 1765 ਈ. 2- ਅਪ੍ਰੈਲ 1766 ਈ. 3- ਜਨਵਰੀ 1770 ਈ. 4- 18 ਜਨਵਰੀ 1774 ਈ. 5- ਅਕਤੂਬਰ 1774 ਈ. 6- ਜੁਲਾਈ 1775 ਈ. 7- ਅਕਤੂਬਰ 1776 ਈ. 8- ਮਾਰਚ 1778 […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਭਾਗ 7

ਗੁਰੂ ਗੋਬਿੰਦ ਸਿੰਘ ਜੀ ਭਾਗ 7 ਗੋਕਲ ਚੰਦ ਨਾਰੰਗ ਲਿਖਦੇ ਹਨ ਕੀ ਜਿਸ ਬੂਟੇ ਨੂੰ ਗੁਰੂ ਗੋਬਿੰਦ ਸਿੰਘ ਸਮੇ ਫਲ ਲਗੇ , ਉਸਦੀ ਬਿਜਾਈ ਗੁਰੂ ਨਾਨਕ ਸਾਹਿਬ ਤੇ ਸਿੰਚਾਈ ਬਾਕੀ ਗੁਰੂ ਸਹਿਬਾਨਾਂ ਨੇ ਕਰ ਛਡੀ ਸੀ । ਜੇ ਅਸੀਂ ਗਹੁ ਨਾਲ ਇਤਿਹਾਸ ਪੜੀਏ ਤਾਂ ਇਹ ਗਲ ਸਪਸ਼ਟ ਹੋ ਜਾਂਦੀ ਹੈ ਕਿ ਖਾਲਸੇ ਦੀ ਨੀਹ ਗੁਰੂ […]
ਭਗਤ ਕਬੀਰ ਜੀ ਦੇ ਇਤਿਹਾਸ ਤੇ ਸੰਖੇਪ ਝਾਤ

ਭਗਤ ਕਬੀਰ ਜੀ ਦੇ ਇਤਿਹਾਸ ਤੇ ਸੰਖੇਪ ਝਾਤ ਮਾਰੀਏ ਜੀ । ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਹੈ ਵੱਡਾ ਜਾ ਮਹਾਨ । ਭਗਤ ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ […]
ਹੱਕ ਪਰਾਇਆ ਨਾਨਕਾ, ਉਸ ਸੂਰ, ਉਸ ਗਾਉ

**ਹੱਕ ਪਰਾਇਆ ਨਾਨਕਾ, ਉਸ ਸੂਰ, ਉਸ ਗਾਉ 💙💙** 🌷🌷 (ਪਰਾਇਆ ਹੱਕ ਖਾਣਾ ਘੋਰ ਅਪਰਾਧ ਹੈ।) 🌷🌷 ਇੱਕ ਗਰੀਬ ਇੱਕ ਦਿਨ ਇੱਕ ਗੁਰਮੁਖ ਦੇ ਕੋਲ ਆਪਣੀ ਜ਼ਮੀਨ ਵੇਚਣ ਗਿਆ ਅਤੇ ਕਿਹਾ, **”ਸਾਹਿਬ ਜੀ, ਮੇਰੀ 2 ਏਕੜ ਜ਼ਮੀਨ ਤੁਸੀਂ ਰੱਖ ਲਓ।”** ਗੁਰਮੁਖ ਨੇ ਪੁੱਛਿਆ, **”ਕੀ ਕੀਮਤ ਹੈ?”** ਗਰੀਬ ਨੇ ਕਿਹਾ, **”2 ਲੱਖ ਰੁਪਏ।”** ਗੁਰਮੁਖ ਨੇ ਥੋੜਾ ਸੋਚਿਆ […]
ਬੀਬੀ ਰਾਮੋ ਜੀ

ਬੀਬੀ ਰਾਮੋ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਾਲੀ ਸੀ , ਪਰ ਬੀਬੀ ਜੀ ਇਸ ਰਿਸ਼ਤੇ ਨੂੰ ਜੀਜੇ ਸਾਲੀ ਦਾ ਰਿਸ਼ਤਾ ਨਹੀਂ ਸਮਝਦੀ । ਉਹ ਇਸ ਰਿਸ਼ਤੇ ਨੂੰ ਬੜਾ ਪਾਕ ਪਵਿੱਤਰ ਸਮਝਿਆ ਕਰਦੀ ਸੀ । ਕਦੇ ਸਾਲੀਆਂ ਵਾਂਗ ਮਖੌਲ ਨਹੀਂ ਸੀ ਕੀਤਾ ਸਗੋਂ ਗੁਰੂ ਤੇ ਚੇਲਿਆਂ ਵਾਲਾ ਰਿਸ਼ਤਾ ਬਣਾਈ ਰੱਖਿਆ । ਸਾਂਈਦਾਸ ਗੁਰੂ ਦੇ ਵੱਡੇ […]
ਗੁਰੂ ਗੋਬਿੰਦ ਸਿੰਘ ਜੀ ਭਾਗ 9

ਗੁਰੂ ਗੋਬਿੰਦ ਸਿੰਘ ਜੀ ਭਾਗ 9 ਸਭ ਜਾਤੀਆਂ ਤੇ ਵਰਗਾਂ ਨੂੰ ਬਰਾਬਰੀ ਦੇਣਾ, ਦੇਸ਼ ,ਕੌਮ ,ਹੱਦਾਂ , ਸਰਹੱਦਾਂ ਤੋ ਉਪਰ ਉਠਕੇ ਉਸ ਵਕ਼ਤ ਦੀ ਜਰੂਰਤ ਸੀ । ਕਿਓਂਕਿ ਉਚ –ਜਾਤੀਏ , ਬ੍ਰਾਹਮਣ ,ਪੰਡਿਤ ,ਰਾਜੇ ਮਹਾਰਾਜੇ ਇਨਾਂ ਲੋਕਾਂ ਤੇ ਇਤਨੇ ਜੁਲਮ ਕਰ ਰਹੇ ਸੀ ਜੋ ਬਰਦਾਸ਼ਤ ਤੋਂ ਬਾਹਰ ਹੋ ਰਹੇ ਸੀ । ਪਹਿਲੇ ਅਠ ਗੁਰੂਆਂ ਨੇ […]
ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ

3 ਨਵੰਬਰ ਨੂੰ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਆ ਰਿਹਾ ਹੈ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਜਦੋਂ ਮੈ ਆਪਣੀ ਮਾਂ ਦਾ ਇਤਿਹਾਸ ਲਿਖਣਾ ਸ਼ੁਰੂ ਕੀਤਾ ਸਰੀਰ ਵਿੱਚ ਖੁਸ਼ੀ ਦੀ ਇਕ ਝਰਨਾਹਟ ਜਹੀ ਪੈਦਾ ਹੋਈ। ਇਉਂ ਲਗਿਆ ਜਿਵੇਂ ਮਾਂ ਨੇ ਦੋਵੇਂ ਹੱਥ ਸਿਰ ਉੱਤੇ ਰੱਖ ਕੇ ਏਨਾ ਪਿਆਰ […]
ਖੋਟੇ ਸਿੱਕੇ

ਕਸ਼ਮੀਰ ਦੇ ਵਿਚ ਇਕ ਅਤਾਰ ਨਾਮ ਦਾ ਫ਼ਕੀਰ ਹੋਇਆ ਹੈ,ਅਤਿਅੰਤ ਮੁਫ਼ਲਿਸ,ਬੜਾ ਗਰੀਬ।ਧੰਨ ਗੁਰੂ ਰਾਮਦਾਸ ਜੀ ਜਿਵੇਂ ਘੁੰਗਣੀਆਂ ਵੇਚਦੇ ਸਨ,ਇਹ ਵੀ ਕਾਬਲੀ ਛੋਲੇ,ਚਿੱਟੇ ਚਣੇ ਆਦਿ ਦਾ ਖੌੰਚਾ ਲਾਉਂਦਾ ਸੀ।ਘਰ ਵਾਲੀ ਰੋਜ਼ ਸਵੇਰੇ ਬਣਾ ਦੇਂਦੀ ਸੀ।ਉਹ ਬਾਜ਼ਾਰ ਵਿਚ ਬੈਠ ਜਾਂਦਾ ਸੀ ਅਤੇ ਚਣੇ ਵੇਚ ਕੇ ਆਪਣੀ ਉਪਜੀਵਕਾ ਚਲਾਉਂਦਾ ਸੀ। ਇਕ ਦਿਨ ਦੀ ਗੱਲ ਹੈ ਕਿ ਇਕ ਮਨੁੱਖ […]