ਗੁਰੂ ਗੋਬਿੰਦ ਸਿੰਘ ਜੀ ਭਾਗ 5

ਹਰ ਧਰਮ ਕਿਸੇ ਨਾ ਕਿਸੇ ਲਾਲਚ ਦੇ ਅਧਾਰ ਤੇ ਲੋਕਾਂ ਨੂੰ ਆਪਣੇ ਧਰਮ ਵਿਚ ਸ਼ਾਮਲ ਕਰਦਾ ਹੈ । ਕਿਸੇ ਨੂੰ ਸਵਰਗ ਦਾ, ਕਿਸੇ ਨੂੰ ਸਵਰਗ ਵਿਚ ਅਪਸਰਾ ਤੇ ਸ਼ਰਾਬ ਦੀਆਂ ਨਦੀਆਂ ਦਾ ਲਾਲਚ, ਕਿਸੇ ਨੂੰ ਮਨੁਖ ਦੇ ਪਾਪਾਂ ਦੀ ਜ਼ਿਮੇਦਾਰੀ ਖੁਦਾ ਨੂੰ ਦੇਣ ਦਾ । ਇਕ ਸਿਖ ਧਰਮ ਹੀ ਐਸਾ ਧਰਮ ਹੋਇਆ ਹੈ ਜਿਸ ਵਿਚ […]
ਗੁਰੂ ਗੋਬਿੰਦ ਸਿੰਘ ਜੀ ਭਾਗ 4

ਗੁਰੂ ਸਾਹਿਬ ਨੂੰ ਖੁਸ਼ ਕਰਨ ਲਈ ਬਹਾਦਰ ਸ਼ਾਹ ਇਕ ਕੀਮਤੀ ਹੀਰਾ ਤੇ ਕੁਛ ਹੋਰ ਚੀਜ਼ਾਂ ਤੋਫੇ ਵਜੋ ਲੈਕੇ ਆਇਆ । ਗੁਰੂ ਸਾਹਿਬ ਨੇ ਚੀਜ਼ਾ ਤਾਂ ਸਿਖਾਂ ਨੂੰ ਦੇ ਦਿਤੀਆਂ ਕਿ ਲੋੜਵੰਦਾ ਵਿਚ ਵੰਡ ਦਿਉ , ਹੀਰਾ ਨਦੀ ਵਿਚ ਸੁਟ ਦਿਤਾ । ਬਹਾਦਰ ਸ਼ਾਹ ਨੂੰ ਬੜੀ ਬੇਇਜ਼ਤੀ ਮਹਿਸੂਸ ਹੋਈ । ਕਹਿਣ ਲਗਾ ਇਹ ਹੀਰਾ ਬੜਾ ਕੀਮਤੀ […]
ਇਤਿਹਾਸ – ਪਾਪੀ ਮੱਸੇ ਰੰਗੜ ਦਾ ਸਿਰ ਵੱਢਣਾ

ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ […]
ਗੁਰੂ ਗੋਬਿੰਦ ਸਿੰਘ ਜੀ – ਭਾਗ 3

ਦਾਨ–ਵੀਰ ਗੁਰੂ ਗੋਬਿੰਦ ਸਿੰਘ ਤੋਂ ਵਡਾ ਦਾਂਨ–ਵੀਰ ਕੌਣ ਹੋ ਸਕਦਾ , ਜਿਨ੍ਹਾ ਨੇ ਆਪਣਾ ਸਾਰਾ ਪਰਿਵਾਰ ਭੇਟ ਚੜਾ ਦਿਤਾ ਸਿਰਫ ਜਬਰ ਤੇ ਜੁਲਮ ਨੂੰ ਰੋਕਣ ਲਈ ਉਹ ਵੀ ਆਪਣੇ ਤੇ ਨਹੀ ਬਲਿਕ ਦੂਜਿਆਂ ਦੇ ਧਰਮ ਦੀ ਖਾਤਰ , ਮਜਲੂਮਾਂ ਦੀ ਖਾਤਿਰ , ਉਨ੍ਹਾ ਦੀ ਖੁਸ਼ੀ ਤੇ ਸੁਖ ਦੀ ਖਾਤਿਰ ,ਉਨ੍ਹਾ ਦੀ ਗੈਰਤ –ਮੰਦ ਜਿੰਦਗੀ ਦੀ […]
ਗੁਰੂ ਗੋਬਿੰਦ ਸਿੰਘ ਜੀ – ਭਾਗ 2

ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , ਨਿਡਰ ਤੇ ਲੋਭ ਲਾਲਚ ਤੋ ਕਿਤੇ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 16 ਤੇ ਆਖਰੀ

ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜ੍ਹਿਆ ਰਾਏ ਕੱਲੇ […]
ਮੁਸਲਮਾਨ ਧਰਮ ਦੀ ਨਮਾਜ਼ ਬਾਰੇ ਕੁੱਝ ਜਾਣਕਾਰੀ

ਸਿੱਖ ਨੂੰ ਆਪਣੇ ਧਰਮ ਦੇ ਨਾਲ ਨਾਲ ਦੂਸਰੇ ਧਰਮਾਂ ਦੀ ਜਾਣਕਾਰੀ ਵੀ ਹੋਣੀ ਚਾਹੀਦੀ ਹੈ ਗੁਰੂ ਦਾ ਸਿੰਘ ਆਪਣੀ ਟੇਕ ਇਕ ਅਕਾਲ ਪੁਰਖ ਵਾਹਿਗੁਰੂ ਤੇ ਰੱਖੇ ਪਰ ਗਿਆਨ ਸਾਰੇ ਧਰਮਾਂ ਦਾ ਹੋਣਾਂ ਚਾਹੀਦਾ ਹੈ ਆਉ ਅੱਜ ਮੁਸਲਮਾਨ ਧਰਮ ਦੀ ਨਮਾਜ਼ ਬਾਰੇ ਕੁੱਝ ਜਾਣਕਾਰੀ ਸਾਂਝੀ ਕਰੀਏ ਜੀ । ਨਮਾਜ਼ ਮੁਸਲਮਾਨਾਂ ਦਾ ਪੂਜਾ ਪਾਠ ਯਾ ਰੱਬੀ ਪ੍ਰਾਰਥਨਾ […]
ਛੋਟੇ ਸਾਹਿਬਜ਼ਾਦਿਆ ਤੇ ਕੀਤੇ ਇਕ ਤਸ਼ੱਦਦ ਦੀ ਦਾਸਤਾਨ – ਜਰੂਰ ਪੜ੍ਹੋ

ਆਪ ਸੰਗਤ ਨਾਲ ਦੋ ਚਾਰ ਲਾਇਨਾ ਵਿੱਚ ਛੋਟੇ ਸਾਹਿਬਜ਼ਾਦਿਆ ਤੇ ਕੀਤੇ ਇਕ ਤਸੱਦਦਤ ਦੀ ਦਾਸਤਾਨ ਸਾਂਝੀ ਕਰਨ ਲੱਗਾ । ਬੜੇ ਧਿਆਨ ਨਾਲ ਪੜਨਾਂ ਤੇ ਆਪਣੇ ਬੱਚਿਆ ਵੱਲ ਧਿਆਨ ਕਰ ਕੇ ਵੇਖਿਉ ਕੀ ਕੁਝ ਕਰ ਗਏ ਸਾਡੇ ਬਾਬੇ ਸਾਡੇ ਵਾਸਤੇ । ਜਦੋ ਛੋਟੇ ਸਾਹਿਬਜ਼ਾਦਿਆਂ ਨੂੰ ਵਜੀਰ ਖਾਨ ਦੇ ਸਿਪਾਹੀ ਤਸੀਹੇ ਦੇਖ ਲੱਗੇ , ਉਹਨਾਂ ਨੇ ਬਾਬਾ […]
ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ – ਭਾਗ 1

ਆਉ ਆਪਾ ਵੀ ਅੱਜ ਤੋ 10 ਕੁ ਦਿਨ ਦੇ ਇਤਿਹਾਸ ਰਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਜੁੜੀਏ ਜੀ । ਭਾਗ 1 ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ ਧਾਰਮਿਕ ਗੱਦੀ ਤੇ ਬੇਠੇ ਰੂਹਾਨੀ ਰਹਿਬਰ , ਤਖ਼ਤ ਤੇ ਬੇਠੇ ਸ਼ਹਿਨਸ਼ਾਹਾਂ ਦੇ ਸ਼ਹਿਨਸ਼ਾਹ, ਮੈਦਾਨੇ ਜੰਗ ਵਿਚ ਮਹਾਂ ਯੋਧਾ ਤੇ ਸੰਗਤ ਵਿਚ ਬੈਠੇ ਫ਼ਕੀਰ ਲਗਦੇ ਸਨ“। […]
ਖੁਦਾ ਦੀ ਕਸਮ

ਸਾਹਿਬ ਗੁਰੂ ਗੋਬਿੰਦ ਸਿੰਘ ਜੀ ਨੇ ਲਿਬਾਸ ਪਹਿਨਿਆ ਹੋਇਆ ਹੈ ਸੂਫੀਆਂ ਵਾਲਾਂ ,, ਉੱਚ ਦੇ ਪੀਰ ਦਾ ,, ਪਠਾਣ ਨਬੀ ਖ਼ਾਂ ਅਤੇ ਗਨੀ ਖ਼ਾਂ ਗੁਰੂ ਗੋਬਿੰਦ ਸਿੰਘ ਜੀ ਨੂੰ ਮੰਜੇ ਬਿਠਾ ਕੇ ਮੋਢੇ ਉੱਤੇ ਚੁੱਕ ਕੇ ਲਿਜਾ ਰਹੇ ਹਨ ,, ਰਸਤੇ ਵਿੱਚ ਮੁਗਲ ਸੈਨਾ ਆਈ ਜੋ ਗੁਰੂ ਗੋਬਿੰਦ ਸਿੰਘ ਜੀ ਦੀ ਤਲਾਸ਼ ਕਰ ਰਹੀ ਸੀ […]