ਨਾਨਕ ਦਾ ਪਿਆਰਾ ਸਿੱਖ ਮੂਲਾ

ਮੂਲਾ ਕੀੜੁ ਵਖਾਣੀਐ ਚਲਿਤੁ ਅਚਰਜ ਲੁਭਿਤ ਗੁਰਦਾਸੀ (ਭਾਈ ਗੁਰਦਾਸ) ਮੂਲਾ ਕੀੜ ਗੁਰੂ ਬਾਬਾ ਨਾਨਕ ਸਾਹਿਬ ਦਾ ਪਿਆਰਾ ਸਿੱਖ ਸੀ, ਜਿਸਨੇ ਬਾਬੇ ਪਾਸੋਂ ਸਿੱਖੀ ਦੀ ਦਾਤ ਪਾਈ ਸੀ , ਬਾਬੇ ਨੇ ਮੂਲੇ ਨੂੰ ਕਿਹਾ ਸੀ ਕਿ ਜਿਸ ਨੇ ਸਿੱਖੀ ਦੇ ਮਾਰਗ ਤੇ ਪੈਰ ਧਰਨਾ ਹੋਵੇ ਉਹ ਜੂਏ ਤੇ ਵਿਭਚਾਰੀ ਰੰਗ ਤਮਾਸ਼ਿਆ ਦਾ ਤਿਆਗ ਕਰੇ। ਸਿੱਖਾਂ ਨੂੰ […]
ਇਤਿਹਾਸ – ਭਗਤ ਪੀਪਾ ਜੀ

ਭਗਤ ਪੀਪਾ ਜੀ ਇਕ ਪ੍ਰਸਿਧ ਭਗਤ ਹੋਏ ਹਨ ਜੋ ਭਗਤੀ ਲਹਿਰ ਦੇ ਪ੍ਰਮੁੱਖ ਸੰਤਾਂ ਵਿੱਚੋਂ ਇੱਕ ਸਨ । ਇਨ੍ਹਾ ਦਾ ਜਨਮ 1408 ਈਸਵੀ ਵਿੱਚ ਰਾਜਸਥਾਨ ਵਿੱਚ ਕੋਟਾ ਤੋਂ 45 ਮੀਲ ਪੂਰਵ ਗਗਰੋਂਗੜ੍ਹ ਰਿਆਸਤ ਵਿੱਚ ਹੋਇਆ ,ਜਿਥੋ ਦੇ ਇਨ੍ਹਾ ਦੇ ਪਿਤਾ ਰਾਜਾ ਸਨ। ਆਪ ਦੀਆਂ 12 ਰਾਣੀਆਂ ਸੀ ਜਿਨ੍ਹਾ ਵਿਚੋਂ ਇਕ ਪਤਨੀ ਸੀਤਾ ਜੀ ਨੇ ਉਨ੍ਹਾ […]
ਗੁਰਦੁਆਰਾ ਨਗੀਨਾ ਘਾਟ ਸਾਹਿਬ ਜੀ – ਨਾਂਦੇੜ

ਦਸਮੇਸ਼ ਪਿਤਾ ਜੀ ਦੇ ਦਰਸ਼ਨਾਂ ਲਈ ਆਇਆ ਇਕ ਵਣਜਾਰਾ ਸਿੱਖ , ਜਿਸਨੇ ਅਤੀ ਸ਼ਰਧਾ ਸਹਿਤ ਇੱਕ ਕੀਮਤੀ ਨਗੀਨਾ ਗੁਰੂ ਜੀ ਨੂੰ ਭੇਂਟ ਕੀਤਾ , ਪਰ ਗੁਰੂ ਜੀ ਨੇ ਉਹ ਨਗੀਨਾ ਗੋਦਾਵਰੀ ਨਦੀ ਵਿਚ ਵਗਾਹ ਮਾਰਿਆ। ਵਣਜਾਰੇ ਸਿੱਖ ਨੇ ਸੋਚਿਆ ਹੋਇਆ ਸੀ ਕਿ ਗੁਰੂ ਜੀ ਨੇ ਨਗੀਨੇ ਜਿਹੀ ਕੀਮਤੀ ਚੀਜ਼ ਪਹਿਲਾਂ ਨਹੀਂ ਵੇਖੀ ਹੋਵੇਗੀ। ਅਤੇ ਇਸ […]
ਇਤਿਹਾਸ – 4 ਜੁਲਾਈ 1955 ਦਰਬਾਰ ਸਾਹਿਬ ਤੇ ਹਮਲਾ

ਭਾਰਤ ਆਜ਼ਾਦ ਹੋਏ ਨੂੰ ਅਜੇ 8 ਸਾਲ ਵੀ ਨਹੀਂ ਸੀ ਹੋਏ ਸੀ ਕਿ ਭਾਰਤੀ ਹਕੂਮਤ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰ ਦਿੱਤਾ। ਇਸ ਹਮਲੇ ਦਾ ਮੁੱਖ ਕਾਰਨ ਸੀ ਕਿ 1947 ਤੋਂ ਪਹਿਲਾਂ ਜੋ ਸਿੱਖਾਂ ਦੇ ਨਾਲ ਵਾਅਦੇ ਕੀਤੇ ਉਨ੍ਹਾਂ ਵਾਅਦਿਆਂ ਤੋਂ ਜਵਾਹਰ ਲਾਲ ਨਹਿਰੂ ਸਾਫ ਮੁੱਕਰ ਗਿਆ , ਸਿੱਖਾਂ ਨੇ […]
ਇਤਿਹਾਸ – ਗੁਰਦੁਆਰਾ ਲਾਲ ਖੂਹੀ ਪਾਕਿਸਤਾਨ

ਇਹ ਇਤਿਹਾਸਕ ਅਸਥਾਨ “ਲਾਲ ਖੂਹੀ” ਮੋਚੀ ਗੇਟ (ਪਾਕਿਸਤਾਨ) ਦੇ ਅੰਦਰ ਇੱਕ ਬਾਜ਼ਾਰ ਵਿੱਚ ਸਥਿਤ ਹੈ. ਇਥੇ ਇੱਕ ਖੂਹ ਹੁੰਦਾ ਸੀ , ਇਹ ਖੂਹ ਚੰਦੂ ਦੀ ਹਵੇਲੀ (ਮਹਿਲ) ਵਿਚ ਹੁੰਦਾ ਸੀ ਅਤੇ ਇਸ ਖੂਹ ਦੇ ਕੋਲ ਇਕ ਛੋਟਾ ਜਿਹੀ ਜੇਲ ਹੁੰਦੀ ਸੀ ਜਿੱਥੇ ਚੰਦੂ ਨੇ ਗੁਰੂ ਅਰਜਨ ਦੇਵ ਜੀ ਨੂੰ 1606 ਈ. ਵਿਚ ਗ੍ਰਿਫਤਾਰ ਕਰਨ ਤੋਂ […]
ਕੇਸ ਕਤਲ

ਇਕ ਦਿਨ ਬੈਠਿਆ ਮੈ ਖਬਰ ਦੇਖ ਰਿਹਾ ਸੀ ਕਿਸੇ ਨੇ ਆਪਣੇ ਘਰ ਦੇ ਜੀਅ ਦਾ ਕਤਲ ਕੀਤਾ ਸੀ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਖਤ ਸਜਾ ਦਿੱਤੀ ਹੈ । ਉਹ ਆਦਮੀ ਰੋ ਰਿਹਾ ਸੀ ਕਿ ਮੈਨੂੰ ਮੁਆਫ਼ ਕਰ ਦਿੱਤਾ ਜਾਵੇ ਪਰ ਸਜਾ ਤੇ ਸਜਾ ਹੀ ਹੁੰਦੀ ਹੈ । ਉਹ ਵੀ ਕਤਲ ਦੀ ਸਜਾ ਕਤਲ […]
ਇਤਿਹਾਸ – ਸ਼ਹੀਦੀ ਭਾਈ ਦਿਆਲਾ ਦਾਸ ਜੀ

ਭਾਈ ਦਿਆਲਾ ਦਾਸ ਜੀ ਦਾ ਜਨਮ ਬਾਬਾ ਮਾਈਦਾਸ ਜੀ ਦੇ ਘਰ ਮਾਂ ਮਾਧੁਰੀ ਜੀ ਦੀ ਕੁੱਖੋਂ ਪਿੰਡ ਅਲੀਪੁਰ ਜਿਲਾ ਮੁਜ਼ੱਫਰਗੜ ਹੋਇਆ ਬਾਬਾ ਮਾਈਦਾਸ ਜੀ ਗੁਰੂ ਕਾ ਸਿੱਖ ਸੀ ਉਨ੍ਹਾਂ ਦੇ ਦੋ ਵਿਆਹ ਹੋਏ ਸੀ ਮਾਤਾ ਮਾਧੁਰੀ ਜੀ ਤੋਂ ਭਾਈ ਜੇਠਾ, ਭਾਈ ਦਿਆਲਾ, ਭਾਈ ਮਨੀ ਰਾਮ (ਮਨੀ ਸਿੰਘ ਜੀ) , ਦਾਨਾ ਜੀ, ਮਾਨਾ ਜੀ, ਆਲਮ ਚੰਦ […]
ਮਾਤਾ ਭਾਗ ਭਰੀ ਜੀ ਸ੍ਰੀ ਨਗਰ

ਮਾਈ ਭਾਗ ਭਰੀ ਸ੍ਰੀ ਨਗਰ ਦੀ ਰਹਿਣ ਵਾਲੀ । ਇਸ ਦਾ ਲੜਕਾ ਭਾਈ ਸੇਵਾ ਦਾਸ ਕਟੜ ਬ੍ਰਾਹਮਣ ਗੁਰੂ ਦਾ ਸਿੱਖ ਬਣ ਗਿਆ । ਮਾਈ ਭਾਗ ਭਰੀ ਬਹੁਤ ਬਿਰਧ ਸੀ ਅੱਖਾਂ ਦੀ ਨਿਗਾਹ ਚਲੀ ਗਈ ਸੀ । ਇਸ ਨੇ ਆਪਣੇ ਪੁੱਤਰ ਪਾਸੋਂ ਸੁਣਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਜਿਹੜਾ ਸੱਚੇ ਦਿਲੋਂ ਯਾਦ ਕਰੇ ਅਤੇ ਉਨ੍ਹਾਂ […]
ਅਨੰਦਪੁਰ ਦਾ ਘੇਰਾ (ਭਾਗ-1)

ਅਨੰਦਪੁਰ ਦਾ ਘੇਰਾ (ਭਾਗ-1) 1675 ਨੂੰ ਧੰਨ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਸ਼ਹੀਦੀ ਤੋਂ ਬਾਦ ਕਲਗੀਧਰ ਪਿਤਾ ਨੇ ਵੀ ਜੁਲਮ ਵਿਰੋਧ ਓਦਾਂ ਈ ਸ਼ਸ਼ਤਰ ਚੁੱਕੇ , ਜਿਵੇਂ ਪੰਜਵੇਂ ਪਾਤਸ਼ਾਹ ਦੀ ਸ਼ਹੀਦੀ ਤੋਂ ਬਾਦ ਦਾਦਾ ਗੁਰੂ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਨੇ ਚੁੱਕੇ ਸੀ। ਜਿਸ ਕਰਕੇ ਕਲਗੀਧਰ ਪਿਤਾ ਨੂੰ ਜੁਲਮ ਵਿਰੁਧ ਕਈ ਧਰਮ ਯੁਧ ਲੜਣੇ […]
ਇਤਿਹਾਸ – ਗੁਰਦੁਆਰਾ ਨਾਨਕ ਪਿਆਉ ਸਾਹਿਬ ਜੀ – ਦਿੱਲੀ

ਸੰਨ 1506 -10 ਦੇ ਦਰਮਿਆਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਥੀ ਭਾਈ ਮਰਦਾਨਾ ਜੀ ਨਾਲ ਪੂਰਬ ਦੀ ਯਾਤਰਾ ਤੋਂ ਵਾਪਸੀ ਸਮੇਂ ਦਿੱਲੀ ਪਧਾਰੇ। ਪੁਰਾਣੀ ਸਬਜ਼ੀ ਮੰਡੀ ਦੇ ਨਜ਼ਦੀਕ ਜੀ.ਟੀ. ਰੋਡ ਦੇ ਕਿਨਾਰੇ ਸਥਿਤ ਇੱਕ ਬਾਗ ਵਿੱਚ ਉਤਾਰਾ ਕੀਤਾ , ਉਸ ਸਮੇਂ ਸ਼ਾਹੀ ਸੜਕ ਹੋਣ ਕਾਰਨ , ਜੀ.ਟੀ. ਰੋਡ ਆਮ ਮੁਸਾਫ਼ਰਾਂ ਦੇ ਆਵਾਜਾਈ ਦਾ […]