ਇਤਿਹਾਸ – ਚੰਦਨ ਦਾ ਚੌਰ ਸਾਹਿਬ

ਚੰਦਨ ਦਾ ਚੌਰ ਸਾਹਿਬ 31 ਦਸੰਬਰ 1925 ਹਾਜੀ ਮੁਹੰਮਦ ਮਸਕੀਨ ਲਾਹੌਰ ਦਾ ਰਹਿਣ ਵਾਲਾ ਸੀ। ਬਹੁਤ ਸਮਾਂ ਮੱਕੇ ਵਿੱਚ ਗੁਜ਼ਾਰਿਆ । ਆਪਣੇ ਦੇਸ਼ ਪਰਤ ਕੇ ਚੌਰ ਇਸ ਨੇ ਤਿਆਰ ਕੀਤਾ। ਇਹ ਚੌਰ 9 ਮਣ 14 ਸੇਰ (ਤਕਰੀਬਨ ਤਿੰਨ ਕੁਇੰਟਲ) ਚੰਦਨ ਦੀ ਲੱਕੜ ਤੋਂ ਬਣਿਆ ਹੋਇਆ ਹੈ ਅਤੇ ਇਸ ਦੇ ਬਹੁਤ ਬਰੀਕ ਇੱਕ ਲੱਖ ਪੰਤਾਲੀ ਹਜ਼ਾਰ […]
ਅਰਦਾਸ ਦੀ ਤਾਕਤ

ਹੱਡ ਬੀਤੀ ਫੌਜੀ ਤਰਸੇਮ ਸਿੰਘ ਦੀ । ਪਿੰਡ ਵਿੱਚੋ ਉਠਿਆ ਇਕ ਨੌਜਵਾਨ ਤਰਸੇਮ ਸਿੰਘ ਫੌਜ ਵਿੱਚ ਭਰਤੀ ਹੋ ਜਾਦਾ ਹੈ । ਟਰੇਨਿੰਗ ਕਰਕੇ ਵੱਖ ਵੱਖ ਬਾਡਰਾ ਉਤੇ ਆਪਣੀ ਡਿਉਟੀ ਨਿਭਾਉਦਾ ਹੈ , ਸ਼ਰਾਬ ਪੀਣ ਤੇ ਮਾਸ ਖਾਣ ਦੀ ਆਦਤ ਬਣ ਗਈ । ਇਹ ਆਦਤ ਹੌਲੀ ਹੌਲੀ ਵਧਦੀ ਗਈ ਪਿਛੇ ਘਰ ਵਿੱਚ ਸਰੀਕਾਂ ਨਾਲ ਘਰਦਿਆਂ ਦਾ […]
ਇਤਿਹਾਸ – ਗੁਰਦੁਆਰਾ ਦਮਦਮਾ ਸਾਹਿਬ ਜੀ – ਦਿੱਲੀ

ਇਹ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਬਾਦਸ਼ਾਹ ਬਹਾਦਰ ਸ਼ਾਹ ਵਿਚਕਾਰ 1707 ਨੂੰ ਹੋਈ ਮੁਲਾਕਾਤ ਦੀ ਯਾਦ ਵਿਚ ਸੁਸ਼ੋਭਿਤ ਹੈ। ਬਹਾਦਰ ਸ਼ਾਹ ਦੇ ਦਿੱਲੀ ਤਖ਼ਤ ਉਪਰ ਕਾਬਜ਼ ਹੋਣ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਲੀ ਆਗਮਨ ਕੀਤਾ ਅਤੇ ਸਿੱਖ ਫੌਜਾਂ ਸਮੇਤ ਆਪਣੀ ਰਿਹਾਇਸ਼ ਮੋਤੀ ਬਾਗ਼ ਵਿਖੇ ਰੱਖੀਂ। ਗੁਰੂ ਸਾਹਿਬ ਦੀ ਬਾਦਸ਼ਾਹ […]
ਇਤਿਹਾਸ – ਗੁਰਦੁਆਰਾ ਸ਼੍ਰੀ ਛਠੀ ਪਾਤਸ਼ਾਹੀ ਸਾਹਿਬ – ਸ਼੍ਰੀਨਗਰ

ਇਹ ਗੁਰਦੁਆਰਾ ਕਠੀ ਦਰਵਾਜਾ ਦੇ ਨੇੜੇ ਰਾਇਨਵਾਰੀ ਜ਼ਿਲਾ ਸ਼੍ਰੀਨਗਰ , ਜੰਮੂ ਕਸ਼ਮੀਰ ਵਿਚ ਹੈ ਇਤਿਹਾਸ – ਇਕ ਬਿਰਧ ਅੰਨ੍ਹੀ ਮਾਤਾ ਭਾਗ ਭਰੀ ਜਿਹੜੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਦਰਸ਼ਨ ਲਈ ਕਈ ਸਾਲਾਂ ਤੋਂ ਉਡੀਕ ਕਰ ਰਹੀ ਸੀ . ਗੁਰੂ ਜੀ ਨੇ ਆਕੇ ਦਰਸ਼ਨ ਦਿੱਤੇ . ਮਾਤਾ ਭਾਗ ਭਰੀ ਨੇ ਖੱਦਰ ਦਾ ਚੋਲਾ ਗੁਰੂ ਸਾਹਿਬ ਵਾਸਤੇ […]
ਕਕਾਰਾਂ ਦੀ ਲੋੜ

ਕਕਾਰਾਂ ਦੀ ਲੋੜ ਗੁਰੂ ਗੋਬਿੰਦ ਸਿੰਘ ਮਹਾਰਾਜ ਅਨੰਦਪੁਰ ਛਡਣ ਤੋ ਬਾਅਦ ਜਦ ਮਾਲਵੇ ਚ ਵਿਚਰਦੇ ਸੀ ਤਾਂ ਮਾਲਵੇ ਦੀ ਸ਼ਾਨ ਭਾਈ ਦਾਨ ਸਿੰਘ ਵਿਸ਼ੇਸ ਕਰਕੇ ਸੇਵਾ ਚ ਹਾਜਰ ਰਹੇ। ਇਕ ਵਾਰ ਭਾਈ ਦਾਨ ਸਿੰਘ ਨੇ ਪੁਛਿਆ ਮਹਾਰਾਜ ਪਰਮ ਪਦਵੀ ਤੇ ਪਹੁੰਚ ਕੇ ਵੀ ਪੰਜਾਂ ਕਕਾਰਾਂ ਦੀ ਤੇ ਰਹਿਤ ਮਰਿਆਦਾ ਰੱਖਣ ਦੀ ਲੋੜ ਹੈ…. ਆਪੇ ਗੁਰ […]
ਮੁਕਤਸਰ ਦੀ ਮਹਿਮਾ

ਮੁਕਤਸਰ ਦੀ ਮਹਿਮਾ ਸ੍ਰੀ ਮੁਕਤਸਰ ਸਾਹਿਬ ਓ ਸਥਾਨ ਆ , ਜਿਸ ਦੀ ਮਹਿਮਾ ਅਕਾਲ ਦੀ ਉਸਤਤਿ ਗਉਣ ਆਲੇ ਕਲਗੀਧਰ ਪਿਤਾ ਮਹਾਰਾਜ ਨੇ ਖੁਦ ਕੀਤੀ ਹੈ , ਜੋ ਸੂਰਜ ਪ੍ਰਕਾਸ਼ ਦਰਜ ਆ। ਕਵੀ ਜੀ ਲਿਖਦੇ ਜੰਗ ਤੋਂ ਬਾਅਦ ਸਾਰੇ ਸ਼ਹੀਦ ਸਿੰਘਾਂ ਦੇ ਸਰੀਰ ਇਕੱਠੇ ਕਰਵਾਏ , ਬਾਲਣ ਕੱਠਾ ਕਰਾ ਚਿਖਾ ਚਿਣ ਦਸਮੇਸ਼ ਪਿਤਾ ਨੇ ਆਪ ਹੱਥੀਂ […]
ਕੜਾਹ ਪ੍ਰਸ਼ਾਦ ਦੀ ਮਹਿਮਾ

ਕੜਾਹ ਪ੍ਰਸ਼ਾਦ ਦੀ ਮਹਿਮਾ ਦੋ ਸਿੱਖ ਭਾਈ ਅਨੰਤਾ ਜੀ ਤੇ ਭਾਈ ਕੁੱਕੋ ਜੀ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਹੱਥ ਜੋੜ ਬੇਨਤੀ ਕੀਤੀ , ਮਹਾਰਾਜ ਧੰਨ ਗੁਰੂ ਨਾਨਕ ਸਾਹਿਬ ਜੀ ਨੇ ਕੜਾਹ ਪ੍ਰਸ਼ਾਦ ਨੂੰ ਹੀ ਕਿਉਂ ਪ੍ਰਵਾਨਿਆ ਹੈ ?? ਜਦ ਕਿ ਹੋਰ ਬੜੀਆਂ ਮਠਿਆਈਆਂ ਹਨ , ਕਿੰਨੇ ਤਰ੍ਹਾਂ ਦਾ ਮਿੱਠਾ ਹੈ , ਪਰ ਗੁਰੂ ਘਰ […]
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹਵਾਲਾਤ ਵਿਚ ਬੰਦ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਦੀਆਂ ਖੋਜਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਜੀ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣ ਕੇ ਹਿੰਦ ਧਰਮ ਨੂੰ ਬਚਾਉਣ ਲਈ ਜਦੋਂ […]
ਸ੍ਰੀ ਦਰਬਾਰ ਸਾਹਿਬ ਚ ਕੁਦਰਤੀ ਚਮਤਕਾਰ

30-4-1877 1849 ਨੂੰ ਅੰਗਰੇਜ਼ ਸਰਕਾਰ ਨੇ ਪੰਜਾਬ ਉੱਪਰ ਕਬਜ਼ਾ ਕਰਕੇ ਸਿੱਖਾਂ ਕੋਲੋਂ ਰਾਜ ਭਾਗ ਤਾਂ ਖੋਹ ਲਿਆ। ਪਰ ਅੰਗਰੇਜ਼ ਨੂੰ ਅਜੇ ਵੀ ਡਰ ਸੀ ਕਿ ਸਿਖ ਫਿਰ ਖੜ੍ਹੇ ਹੋ ਸਕਦੇ ਨੇ ਕਿਉਂਕਿ ਉਨ੍ਹਾਂ ਨੇ ਸਿੱਖਾਂ ਦਾ ਕੁਰਬਾਨੀਆਂ ਭਰਿਆ ਇਤਿਹਾਸ ਪੜ੍ਹਿਆ ਸਣਿਆ ਸੀ ਤੇ ਬੜੀ ਨੇੜੇ ਤੋਂ ਦੇਖਿਆ ਸੀ। ਉਨ੍ਹਾਂ ਇਹ ਵੀ ਪੜ੍ਹਿਆ ਸੀ ਕਿ ਇਹ […]
ਰਾਬੀਆ

ਇਕ ਮੁਸਲਮਾਨ ਔਰਤ ਹੋਈ ਹੈ ਜਿਸਦਾ ਨਾਮ ਇਤਿਹਾਸ ਵਿੱਚ ਰਾਬੀਆ ਜਾ ਰਹਿਬਾ ਕਰਕੇ ਆਉਦਾ ਹੈ ਇਸ ਦੀ ਬਹੁਤ ਪਿਆਰੀ ਤੇ ਮਿਠੀ ਅਵਾਜ ਸੀ । ਇਹ ਆਪਣੇ ਘਰ ਕੁਰਾਨ ਸਰੀਫ ਦੀਆਂ ਆਇਤਾ ਪੜਿਆ ਕਰਦੀ ਸੀ । ਇਸ ਦੀ ਅਵਾਜ ਏਨੀ ਜਿਆਦਾ ਸੁਰੀਲੀ ਸੀ ਜੋ ਵੀ ਇਸ ਦੀ ਅਵਾਜ ਸੁਣਦਾ ਇਸ ਵੱਲ ਖਿਚਿਆ ਆਉਦਾ ਸੀ । ਜਦੋ […]