ਜੰਗ ਮੁਕਤਸਰ ਸਾਹਿਬ ਦਾ (1705)
ਜੰਗ ਮੁਕਤਸਰ ਸਾਹਿਬ ਦਾ (1705) ਕਲਗੀਧਰ ਪਿਤਾ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੂੰ ਸਰਦਾਰ ਬਖਸ਼ਾ ਸਿੰਘ ਨੇ ਖ਼ਬਰ ਦਿੱਤੀ , ਵਜ਼ੀਰ ਖਾਂ ਚੜ ਕੇ ਅਉਣ ਡਿਆ। ਸਤਿਗੁਰੂ ਜੀ ਕਪੂਰੇ ਨੂੰ ਮਿਲੇ, ਉਸ ਕੋਲੋਂ ਕੋਟ ( ਛੋਟਾ ਕਿਲ੍ਹਾ ) ਦਾ ਪੁੱਛਿਆ ਕਪੂਰੇ ਨੇ ਨਵਾਬ ਤੋਂ ਡਰਦਿਆਂ ਨਾਂਹ ਕਰ ਦਿੱਤੀ। ਪਰ ਕਪੂਰਾ ਸੇਵਾ ਕਰਨੀ ਚਾਹੁੰਦਾ ਸੀ। […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 2
“ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ । “ ਪਰ […]
ਹੋਲੇ ਮਹੱਲੇ ਦਾ ਮਹੱਤਵ
ਸ਼੍ਰੀ ਅਨੰਦਪੁਰ ਸਾਹਿਬ ਹੋਲੇ-ਮਹੱਲੇ ਤੇ ਗਏ ਨਿਹੰਗ ਸਿੰਘ ਵੀਰ ਭਾਈ ਪਰਦੀਪ ਸਿੰਘ ਜੀ ਪ੍ਰਿੰਸ ਨੂੰ ਕੰਜਰਖਾਨਾ ਰੋਕਣ ਤੇ ਜਿਹੜੇ ਬੁੱਚੜਾਂ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ । ਸ਼ਰਾਰਤੀ ਮੰਢੀਰ ਨੇ ਭਾਈ ਪਰਦੀਪ ਸਿੰਘ ਜੀ ਦੇ ਕੇਸ ਖੁੱਲ੍ਹ ਜਾਣ ਦਾ ਫ਼ਾਇਦਾ ਚੁੱਕਿਆ । ਭਾਈ ਪਰਦੀਪ ਸਿੰਘ ਆਪਣੇ ਕੇਸ ਸਾਂਭਦਾ ਰਹਿ ਗਿਆ ਤੇ ਸ਼ਰਾਰਤੀ ਅਨਸਰ ਵਾਰ ਤੇ […]
ਗੁਰੂ ਗੋਬਿੰਦ ਸਿੰਘ ਜੀ – ਭਾਗ 10 ਤੇ ਆਖਰੀ
ਬਾਣੀ ਗੁਰੂ ਜੀ ਨੇ ਜਾਪੁ ਸਾਹਿਬ , ਅਕਾਲ ਉਸਤਤ .33 ਸਵਈਏ , ਖਾਲਸਾ ਮਹਿਮਾ , ਗਿਆਨ ਪ੍ਰਬੋਧ ,ਚੰਡੀ ਚਰਿਤ੍ਰ (ਵਡਾ) ਚੰਡੀ ਚਰਿਤ੍ਰ (ਛੋਟਾ) , ਚੰਡੀ ਦੀ ਵਾਰ , ਚੋਬਿਸ ਅਵਤਾਰ , ਬਚਿਤ੍ਰ ਨਾਟਕ , ਚਰਿਤ੍ਰੋ ਪਾਖਯਾਨ , ਜਫਰਨਾਮਾ , ਹਕਾਯਤਾਂ , ਸ਼ਬਦ ਹਜਾਰੇ, ਪਵਿਤਰ ਬਾਣੀਆਂ ਦੀ ਰਚਨਾ ਕੀਤੀ ਹੈ । ਜਾਪੁ ਸਾਹਿਬ ਵਿਚ ਅਕਾਲ ਉਸਤਤਿ […]
ਮਾਛੀਵਾੜਾ – ਭਾਗ 2
“ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ । “ ਪਰ […]
ਇਤਿਹਾਸ – ਭਗਤ ਧੰਨਾ ਜੀ
ਸੱਭ ਤੋ ਪਹਿਲਾ ਇਹ ਦੱਸਣਾ ਜਰੂਰੀ ਹੈ ਕਿ ਭਗਤ ਧੰਨਾ ਜੀ ਨੇ ਸਰਧਾ , ਪਿਆਰ ਵਿੱਚੋ ਰੱਬ ਪਾਇਆ ਪੱਥਰ ਵਿੱਚੋ ਨਹੀ ਪੱਥਰ ਸਿਰਫ ਇਕ ਜਰੀਆ ਸੀ । ਭਗਤ ਧੰਨਾ ਜੀ ਹਿੰਦ ਉਪਮਹਾਦੀਪ ਦੇ ਇੱਕ ਅਹਿਮ ਰੂਹਾਨੀ ਅੰਦੋਲਨ ਮਧਕਾਲ ਦੀ ਭਗਤੀ ਲਹਿਰ ਦੇ ਇੱਕ ਭਗਤ ਸਨ। ਉਨ੍ਹਾਂ ਦਾ ਜਨਮ ਸੰਨ 21 ਅਪ੍ਰੈਲ 1416 ਰਾਜਸਥਾਨ ਦੇ ਜਿਲਾ […]
ਨਿਹੰਗ ਸਿੰਘ ਦਾ ਕਮਾਲ ਦਾ ਜਜ਼ਬਾ
ਆਹ ਨਿਹੰਗ ਸਿੰਘ ਵੱਲੋਂ ਨੇਜ਼ਾ ਲੈ ਕੇ ਟੈਂਕ ਮੋਹਰੇ ਡੱਟਣ ਦੀ ਵਾਰਤਾ (ਜੇ ਮੈਨੂੰ ਭੁਲੇਖਾ ਨਾਂ ਲੱਗਦਾ ਹੋਵੇ ਤਾਂ) ਸ਼ਾਇਦ Bhagwan Singh Kar Sewa ਵਾਲ਼ਿਆਂ ਦੀ ਇੰਟਰਵਿਊ ਵਿੱਚ ਸੁਣੀ ਸੀ (ਜੋ ਕਿ ਉਹਨਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੀ ਅੱਖੀ ਡਿੱਠੀ ਸੀ) ਜਿਸ ਵਿੱਚ ਉਹਨਾਂ ਨੇ ਦੱਸਿਆ ਸੀ ਕਿ ਜਦੋਂ 6 ਜੂਨ ਸਵੇਰੇ ਲੰਗਰ ਹਾਲ ਦੇ […]
ਸਾਈ ਮੀਆਂ ਮੀਰ ਜੀ ਦੇ ਜੀਵਨ ਤੇ ਸੰਖੇਪ ਝਾਤ
11 ਅਗਸਤ ਨੂੰ ਸਾਈ ਮੀਆਂ ਮੀਰ ਜੀ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ ਆਉ ਸੰਖੇਪ ਝਾਤ ਮਾਰੀਏ ਸਾਈ ਜੀ ਦੇ ਜੀਵਨ ਕਾਲ ਤੇ ਜੀ । ਸਾਈ ਮੀਆਂ ਮੀਰ ਇਕ ਰੂਹਾਨੀ ਦਰਵੇਸ਼ ,ਨੇਕ ਸੀਰਤ ਤੇ ਨਿਮਰਤਾ ਪੁੰਜ ਵਾਲੇ ਪ੍ਰਸਿਧ ਸੂਫ਼ੀ ਸਨ । ਉਹ ਖਲੀਫਾ ਓਮਰ ਇਬਨ al-ਖਤਾਬ […]
ਜਦੋਂ ਭਾਈ ਗੁਰਦਾਸ ਜੀ ਨੂੰ ਸਾਰੇ ਭਗਤਾਂ ਦੇ ਦਰਸ਼ਨ ਹੋਏ
ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਭਾਈ ਗੁਰਦਾਸ ਜੀ ਪਾਸੋਂ ਲਿਖਵਾਈ ਸੀ। ਗੁਰੂ ਸਾਹਿਬ ਬੋਲਦੇ ਸਨ ਅਤੇ ਭਾਈ ਸਾਹਿਬ ਲਿਖਦੇ ਸਨ। ਜਦੋਂ ਭਗਤਾਂ ਦੀ ਬਾਣੀ ਆਰੰਭ ਕੀਤੀ ਤਾਂ ਗੁਰੂ ਸਾਹਿਬ ਜੀ ਨੇ ਆਪਣੇ ਅਤੇ ਭਾਈ ਗੁਰਦਾਸ ਜੀ ਦੇ ਵਿਚਕਾਰ ਇੱਕ ਪਰਦਾ ਕਰ ਲਿਆ। ਸਿਰਫ ਆਵਾਜ਼ ਸੁਣਦੀ ਸੀ […]
ਬੈਦ ਗੁਰੂ
ਧੰਨ ਗੁਰੂ ਰਾਮਦਾਸ ਮਹਾਰਾਜ ਜੀ ਦੇ ਸਮੇਂ ਮੁਲਤਾਨ ਦਾ ਨਵਾਬ ਇਕ ਲਾ-ਇਲਾਜ ਬੀਮਾਰੀ ਦੇ ਨਾਲ ਦੁਖੀ ਸੀ ਬੜਾ ਇਲਾਜ ਕਰਵਾਇਆ ਸਾਰੇ ਵੈਦ ਹਕੀਮ ਦਾਰੂ ਬੂਟੀ ਕਰ ਕਰ ਥੱਕ ਗਏ ਪਰ ਕੋਈ ਅਸਰ ਨਹੀਂ ਇਕ ਦਿਨ ਨਵਾਬ ਨੂੰ ਕਿਸੇ ਗੁਰਸਿੱਖ ਨੇ ਗੁਰੂ ਰਾਮਦਾਸ ਮਹਾਰਾਜ ਦੀ ਮਹਿਮਾ ਸੁਣਾਈ ਤੇ ਨਾਲ ਕਿਹਾ ਇੱਕ ਵਾਰ ਸਤਿਗੁਰਾਂ ਦੇ ਦਰਸ਼ਨ ਜ਼ਰੂਰ […]

