ਮਾਛੀਵਾੜਾ ਭਾਗ 7

ਮਾਛੀਵਾੜਾ ਭਾਗ 7 ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ ਗਾਲ੍ਹ ਕੱਢੀ । ਉਹ ਵੀ ਚਲਿਆ ਗਿਆ । ਦੁਰਗੀ ਨੂੰ ਜੋਸ਼ ਆ ਗਿਆ । ਉਸ ਦੇ ਅੰਦਰ ਅਣਖ ਤੇ ਧਰਮ ਮਿਲ ਕੇ ਜਾਗੇ । ਉਹ […]

ਪੂਰਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ)ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਹੈ ਕੇ ਓਸ ਤੋਂ ਪਹਿਲਾਂ ਓਹਨਾ ਨਾਲ ਕੀ ਬੀਤੀ ਓਹਨਾ ਨੂ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ ਕਿੰਨੇ ਤਸੀਹੇ ਦਿੱਤੇ ਗਏ..ਓਹਨਾ ਨਾਲ ਸ਼ਹਾਦਤ ਤੋਂ […]

ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਭਾਗ 2

ਗੁਰੂ ਗੋਬਿੰਦ ਸਿੰਘ ਜੀ ਭਾਗ 2 ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , […]

ਮਾਛੀਵਾੜਾ ਭਾਗ 8

ਮਾਛੀਵਾੜਾ ਭਾਗ 8 ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ […]

ਸ਼ਹਾਦਤ ਦਾ ਸਮਾਂ

ਸ਼ਹਾਦਤ ਦਾ ਸਮਾਂ ਜਦੋਂ ਧੰਨ ਗੁਰੂ ਅਰਜਨ ਦੇਵ ਮਹਾਰਾਜ ਨੂੰ ਲੌਰ ਚ ਜਾਲਮ ਉਬਲਦੀ ਦੇਗ ਚ ਬਿਠਾਉਣ ਲੱਗੇ ਤਾਂ ਸਤਿਗੁਰੂ ਜੀ ਆਪ ਚੱਲ ਕੇ ਦੇਗ ਕੋਲ ਗਏ ਤੇ ਆਪ ਦੇਗ ਚ ਬੈਠੇ। ਪੰਜਵੇ ਪਾਤਸ਼ਾਹ ਦੇ ਪੋਤਰੇ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਜਦੋ ਚਾਂਦਨੀ ਚੌਕ ਚ ਸ਼ਹੀਦ ਕਰਨ ਲੱਗੇ ਤਾਂ ਉਨ੍ਹਾਂ ਨੇ ਵੀ ਜਪੁਜੀ […]

ਗੁਰੂ ਗੋਬਿੰਦ ਸਿੰਘ ਜੀ ਭਾਗ 3

ਗੁਰੂ ਗੋਬਿੰਦ ਸਿੰਘ ਜੀ ਭਾਗ 3 ਦਾਨ–ਵੀਰ ਗੁਰੂ ਗੋਬਿੰਦ ਸਿੰਘ ਤੋਂ ਵਡਾ ਦਾਂਨ–ਵੀਰ ਕੌਣ ਹੋ ਸਕਦਾ , ਜਿਨ੍ਹਾ ਨੇ ਆਪਣਾ ਸਾਰਾ ਪਰਿਵਾਰ ਭੇਟ ਚੜਾ ਦਿਤਾ ਸਿਰਫ ਜਬਰ ਤੇ ਜੁਲਮ ਨੂੰ ਰੋਕਣ ਲਈ ਉਹ ਵੀ ਆਪਣੇ ਤੇ ਨਹੀ ਬਲਿਕ ਦੂਜਿਆਂ ਦੇ ਧਰਮ ਦੀ ਖਾਤਰ , ਮਜਲੂਮਾਂ ਦੀ ਖਾਤਿਰ , ਉਨ੍ਹਾ ਦੀ ਖੁਸ਼ੀ ਤੇ ਸੁਖ ਦੀ ਖਾਤਿਰ […]

ਮਾਛੀਵਾੜਾ ਭਾਗ 9

ਮਾਛੀਵਾੜਾ ਭਾਗ 9 ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩ ॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ( ਗਉੜੀ ਮਹਲਾ ੩ ) ਗੁਰੂ ਮਹਾਰਾਜ ਦਾ ਬਚਨ ਹੈ ਕਿ ਜਿਹੜਾ ਮਨੁੱਖ ਮੂਲ ਨੂੰ ਛੱਡਦਾ ਹੈ , ਉਹ ਦੂਸਰੇ ਕੋਲੋਂ ਆਸਰਾ ਲੈਣਾ ਚਾਹੁੰਦਾ ਹੈ ਪਰ […]

ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਭਾਗ 4

ਗੁਰੂ ਗੋਬਿੰਦ ਸਿੰਘ ਜੀ ਭਾਗ 4 ਗੁਰੂ ਸਾਹਿਬ ਨੂੰ ਖੁਸ਼ ਕਰਨ ਲਈ ਬਹਾਦਰ ਸ਼ਾਹ ਇਕ ਕੀਮਤੀ ਹੀਰਾ ਤੇ ਕੁਛ ਹੋਰ ਚੀਜ਼ਾਂ ਤੋਫੇ ਵਜੋ ਲੇਕੇ ਆਇਆ । ਗੁਰੂ ਸਾਹਿਬ ਨੇ ਚੀਜ਼ਾ ਤਾਂ ਸਿਖਾਂ ਨੂੰ ਦੇ ਦਿਤੀਆਂ ਕਿ ਲੋੜਵੰਦਾ ਵਿਚ ਵੰਡ ਦਿਉ , ਹੀਰਾ ਨਦੀ ਵਿਚ ਸੁਟ ਦਿਤਾ । ਬਹਾਦਰ ਸ਼ਾਹ ਨੂੰ ਬੜੀ ਬੇਇਜ਼ਤੀ ਮਹਿਸੂਸ ਹੋਈ । […]

ਗੁਰੂ ਗੋਬਿੰਦ ਸਿੰਘ ਜੀ ਭਾਗ 5

ਗੁਰੂ ਗੋਬਿੰਦ ਸਿੰਘ ਜੀ ਭਾਗ 5 ਹਰ ਧਰਮ ਕਿਸੇ ਨਾ ਕਿਸੇ ਲਾਲਚ ਦੇ ਅਧਾਰ ਤੇ ਲੋਕਾਂ ਨੂੰ ਆਪਣੇ ਧਰਮ ਵਿਚ ਸ਼ਾਮਲ ਕਰਦਾ ਹੈ । ਕਿਸੇ ਨੂੰ ਸਵਰਗ ਦਾ, ਕਿਸੇ ਨੂੰ ਸਵਰਗ ਵਿਚ ਅਪਸਰਾ ਤੇ ਸ਼ਰਾਬ ਦੀਆਂ ਨਦੀਆਂ ਦਾ ਲਾਲਚ, ਕਿਸੇ ਨੂੰ ਮਨੁਖ ਦੇ ਪਾਪਾਂ ਦੀ ਜ਼ਿਮੇਦਾਰੀ ਖੁਦਾ ਨੂੰ ਦੇਣ ਦਾ । ਇਕ ਸਿਖ ਧਰਮ ਹੀ […]

ਮਾਛੀਵਾੜਾ ਭਾਗ 10

ਮਾਛੀਵਾੜਾ ਭਾਗ 10 ਸੂਰਜ ਚੜ ਕੇ ਕਿੰਨਾ ਉੱਚਾ ਚੜ੍ਹ ਆਇਆ । ਦੂਰ ਤਕ ਅਮਨ ਸੀ । ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਤਿੰਨੇ ਮਾਛੀਵਾੜੇ ਦੀ ਵਿਚ ਆ ਗਏ । ਉਹ ਕੁਝ ਬੇਰੀਆਂ ਤੋਂ ਅੱਗੇ ਹੋਏ ਤਾਂ ਉਹਨਾਂ ਨੂੰ ਭਾਈ ਦਇਆ ਸਿੰਘ ਨੇ ਆ ਫ਼ਤਹਿ ਬੁਲਾਈ । ਉਹਨਾਂ ਕੰਬਲੀ ਦਾ ਝੁੰਬ ਮਾਰਿਆ ਹੋਇਆ […]

Begin typing your search term above and press enter to search. Press ESC to cancel.

Back To Top