ਇਤਿਹਾਸ ਜੋ 90% ਸੰਗਤਾਂ ਨਹੀਂ ਜਾਣਦੀਆਂ – ਜਰੂਰ ਪੜ੍ਹੋ

ਪੂਰੇ ਗੁਰੂ ਦਾ ਜੀਵਨ ਅਸੀ ਅਧੂਰੇ ਕਿਵੇ ਲਿਖ ਸਕਦੇ ਹਾ , ਗੁਰੂ ਨਾਨਕ ਸਾਹਿਬ ਜੀ ਅਧੂਰਿਆਂ ਤੇ ਮਿਹਰ ਭਰਿਆ ਹੱਥ ਰੱਖ ਕੇ ਜੇ ਆਪਣੀ ਉਸਤਤਿ ਲਿਖਵਾ ਲੈਣ ਤਾਂ ਇਹ ਉਹਨਾਂ ਦੀ ਵਡਿਆਈ ਹੈ । ਆਪ ਸੰਗਤ ਜੀ ਨੂੰ ਏਹੋ ਜਿਹੇ ਇਤਿਹਾਸ ਤੋ ਜਾਣੂ ਕਰਵਾਉਣ ਜਾ ਰਿਹਾ ਹਾ ਜੋ 90 °/• ਸੰਗਤ ਨੂੰ ਸਾਇਦ ਹੀ ਪਤਾ […]
ਇਤਿਹਾਸ – ਗੁਰੂਦੁਆਰਾ ਹੀਰਾ ਘਾਟ ਸਾਹਿਬ ਜੀ – ਨੰਦੇੜ

ਇਹ ਗੁਰਦੁਆਰਾ ਹੀਰਾ ਘਾਟ ਸਾਹਿਬ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜਦੋਂ ਦੱਖਣ ਵਿੱਚ ਆਏ ਤਾਂ ਸਭ ਤੋਂ ਪਹਿਲਾਂ ਇਸ ਅਸਥਾਨ ਤੇ ਡੇਰਾ ਲਾਇਆ। ਉਹਨਾਂ ਦੇ ਨਾਲ ਬਹਾਦਰ ਸ਼ਾਹ ਵੀ ਆਇਆ ਹੋਇਆ ਸੀ। ਇਕ ਦਿਨ ਗੁਰੂ ਜੀ ਦੀਵਾਨ ਸਜਾਏ ਬੈਠੇ ਸਨ। ਦੀਵਾਨ ਵਿਚ ਆ ਕੇ ਬਹਾਦਰ ਸ਼ਾਹ ਨੇ ਗੁਰੂ ਜੀ ਨੂੰ ਇੱਕ ਕੀਮਤੀ ਹੀਰਾ […]
2 ਜੂਨ ਦਾ ਇਤਿਹਾਸ – ਸਾਕਾ ਨੀਲਾ ਤਾਰਾ

ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ […]
ਗੁਰਦੁਆਰਾ ਲੋਹ ਲੰਗਰ ਮਾਤਾ ਭਾਗ ਕੌਰ ਜੀ

ਇਤਿਹਾਸ ਵਿਚ ਆਉਂਦਾ ਹੈ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਜੰਗ ਵਿੱਚ ਜਦ ਕੁਛ ਸਿੱਖ ਗੁਰੂ ਜੀ ਨੂੰ ਬੇਦਾਵਾ ਲਿਖਕੇ ਚਲੇ ਗਏ ਤਾਂ ਮਾਤਾ ਭਾਗੋ ਜੀ ਨੇ ਲਾਹਨਤ ਪਾਈ ਤੇ ਫਿਰ ਮਾਤਾ ਜੀ ਦਾ ਤਰਕਵਾਦੀ ਸ਼ਬਦ ਸੁਣ ਕੇ ਬੇਦਾਵੀਏ ਦੁਬਾਰਾ ਗੁਰੂ ਜੀ ਦੀ ਸੇਵਾ ਵਿੱਚ ਮੁਕਤਸਰ ਜੰਗ ਵਿੱਚ ਚਲੇ ਗਏ ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ | ਇਸ […]
ਗੁਰਦੁਆਰਾ ਨਗੀਨਾ ਘਾਟ ਸਾਹਿਬ ਜੀ – ਨਾਂਦੇੜ

ਦਸਮੇਸ਼ ਪਿਤਾ ਜੀ ਦੇ ਦਰਸ਼ਨਾਂ ਲਈ ਆਇਆ ਇਕ ਵਣਜਾਰਾ ਸਿੱਖ , ਜਿਸਨੇ ਅਤੀ ਸ਼ਰਧਾ ਸਹਿਤ ਇੱਕ ਕੀਮਤੀ ਨਗੀਨਾ ਗੁਰੂ ਜੀ ਨੂੰ ਭੇਂਟ ਕੀਤਾ , ਪਰ ਗੁਰੂ ਜੀ ਨੇ ਉਹ ਨਗੀਨਾ ਗੋਦਾਵਰੀ ਨਦੀ ਵਿਚ ਵਗਾਹ ਮਾਰਿਆ। ਵਣਜਾਰੇ ਸਿੱਖ ਨੇ ਸੋਚਿਆ ਹੋਇਆ ਸੀ ਕਿ ਗੁਰੂ ਜੀ ਨੇ ਨਗੀਨੇ ਜਿਹੀ ਕੀਮਤੀ ਚੀਜ਼ ਪਹਿਲਾਂ ਨਹੀਂ ਵੇਖੀ ਹੋਵੇਗੀ। ਅਤੇ ਇਸ […]
ਮਾਤਾ ਭਾਗ ਭਰੀ ਜੀ ਸ੍ਰੀ ਨਗਰ

ਮਾਈ ਭਾਗ ਭਰੀ ਸ੍ਰੀ ਨਗਰ ਦੀ ਰਹਿਣ ਵਾਲੀ । ਇਸ ਦਾ ਲੜਕਾ ਭਾਈ ਸੇਵਾ ਦਾਸ ਕਟੜ ਬ੍ਰਾਹਮਣ ਗੁਰੂ ਦਾ ਸਿੱਖ ਬਣ ਗਿਆ । ਮਾਈ ਭਾਗ ਭਰੀ ਬਹੁਤ ਬਿਰਧ ਸੀ ਅੱਖਾਂ ਦੀ ਨਿਗਾਹ ਚਲੀ ਗਈ ਸੀ । ਇਸ ਨੇ ਆਪਣੇ ਪੁੱਤਰ ਪਾਸੋਂ ਸੁਣਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਜਿਹੜਾ ਸੱਚੇ ਦਿਲੋਂ ਯਾਦ ਕਰੇ ਅਤੇ ਉਨ੍ਹਾਂ […]
ਅਨੰਦਪੁਰ ਦਾ ਘੇਰਾ (ਭਾਗ-1)

ਅਨੰਦਪੁਰ ਦਾ ਘੇਰਾ (ਭਾਗ-1) 1675 ਨੂੰ ਧੰਨ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਸ਼ਹੀਦੀ ਤੋਂ ਬਾਦ ਕਲਗੀਧਰ ਪਿਤਾ ਨੇ ਵੀ ਜੁਲਮ ਵਿਰੋਧ ਓਦਾਂ ਈ ਸ਼ਸ਼ਤਰ ਚੁੱਕੇ , ਜਿਵੇਂ ਪੰਜਵੇਂ ਪਾਤਸ਼ਾਹ ਦੀ ਸ਼ਹੀਦੀ ਤੋਂ ਬਾਦ ਦਾਦਾ ਗੁਰੂ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਨੇ ਚੁੱਕੇ ਸੀ। ਜਿਸ ਕਰਕੇ ਕਲਗੀਧਰ ਪਿਤਾ ਨੂੰ ਜੁਲਮ ਵਿਰੁਧ ਕਈ ਧਰਮ ਯੁਧ ਲੜਣੇ […]
ਇਤਿਹਾਸ – ਸ਼ਹੀਦੀ ਭਾਈ ਦਿਆਲਾ ਦਾਸ ਜੀ

ਭਾਈ ਦਿਆਲਾ ਦਾਸ ਜੀ ਦਾ ਜਨਮ ਬਾਬਾ ਮਾਈਦਾਸ ਜੀ ਦੇ ਘਰ ਮਾਂ ਮਾਧੁਰੀ ਜੀ ਦੀ ਕੁੱਖੋਂ ਪਿੰਡ ਅਲੀਪੁਰ ਜਿਲਾ ਮੁਜ਼ੱਫਰਗੜ ਹੋਇਆ ਬਾਬਾ ਮਾਈਦਾਸ ਜੀ ਗੁਰੂ ਕਾ ਸਿੱਖ ਸੀ ਉਨ੍ਹਾਂ ਦੇ ਦੋ ਵਿਆਹ ਹੋਏ ਸੀ ਮਾਤਾ ਮਾਧੁਰੀ ਜੀ ਤੋਂ ਭਾਈ ਜੇਠਾ, ਭਾਈ ਦਿਆਲਾ, ਭਾਈ ਮਨੀ ਰਾਮ (ਮਨੀ ਸਿੰਘ ਜੀ) , ਦਾਨਾ ਜੀ, ਮਾਨਾ ਜੀ, ਆਲਮ ਚੰਦ […]
ਕੇਸ ਕਤਲ

ਇਕ ਦਿਨ ਬੈਠਿਆ ਮੈ ਖਬਰ ਦੇਖ ਰਿਹਾ ਸੀ ਕਿਸੇ ਨੇ ਆਪਣੇ ਘਰ ਦੇ ਜੀਅ ਦਾ ਕਤਲ ਕੀਤਾ ਸੀ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਖਤ ਸਜਾ ਦਿੱਤੀ ਹੈ । ਉਹ ਆਦਮੀ ਰੋ ਰਿਹਾ ਸੀ ਕਿ ਮੈਨੂੰ ਮੁਆਫ਼ ਕਰ ਦਿੱਤਾ ਜਾਵੇ ਪਰ ਸਜਾ ਤੇ ਸਜਾ ਹੀ ਹੁੰਦੀ ਹੈ । ਉਹ ਵੀ ਕਤਲ ਦੀ ਸਜਾ ਕਤਲ […]
ਇਤਿਹਾਸ – ਗੁਰਦੁਆਰਾ ਲਾਲ ਖੂਹੀ ਪਾਕਿਸਤਾਨ

ਇਹ ਇਤਿਹਾਸਕ ਅਸਥਾਨ “ਲਾਲ ਖੂਹੀ” ਮੋਚੀ ਗੇਟ (ਪਾਕਿਸਤਾਨ) ਦੇ ਅੰਦਰ ਇੱਕ ਬਾਜ਼ਾਰ ਵਿੱਚ ਸਥਿਤ ਹੈ. ਇਥੇ ਇੱਕ ਖੂਹ ਹੁੰਦਾ ਸੀ , ਇਹ ਖੂਹ ਚੰਦੂ ਦੀ ਹਵੇਲੀ (ਮਹਿਲ) ਵਿਚ ਹੁੰਦਾ ਸੀ ਅਤੇ ਇਸ ਖੂਹ ਦੇ ਕੋਲ ਇਕ ਛੋਟਾ ਜਿਹੀ ਜੇਲ ਹੁੰਦੀ ਸੀ ਜਿੱਥੇ ਚੰਦੂ ਨੇ ਗੁਰੂ ਅਰਜਨ ਦੇਵ ਜੀ ਨੂੰ 1606 ਈ. ਵਿਚ ਗ੍ਰਿਫਤਾਰ ਕਰਨ ਤੋਂ […]