ਇਤਿਹਾਸ – ਭਾਈ ਝੰਡਾ ਜੀ

ਭਾਈ ਝੰਡਾ ਜੀ ਬਾਬਾ ਬੱਢਾ ਸਾਹਿਬ ਜੀ ਦੇ ਪੜਪੋਤੇ ਭਾਈ ਭਾਨਾ ਜੀ ਦੇ ਪੋਤਰੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਗੁਰਦਿੱਤਾ ਜੀ ਦੇ ਪਿਤਾ ਜੀ ਭਾਈ ਰਾਮ ਕੋਇਰ ਜੀ ਦੇ ਦਾਦਾ ਜੀ ਭਾਈ ਮੇਹਰ ਸਿੰਘ ਜੀ ਦੇ ਪੜਦਾਦਾ ਜੀ ਅਗੇ ਉਹਨਾ ਦੇ ਪੁੱਤਰ ਭਾਈ ਸ਼ਾਮ ਸਿੰਘ ਜੀ ਅਗੇ ਉਹਨਾ ਦੇ ਪੁੱਤਰ ਕਾਹਨ ਸਿੰਘ ਜੀ ਅਗੇ […]
ਸਿੱਖ ਕਾ ਪਰਦਾ ਕਬਹੁੰ ਨਾ ਖੋਲੈ

ਗੁਰੂ ਨਾਨਕ ਦੇਵ ਸੱਚੇ ਪਾਤਸ਼ਾਹ ਜੀ ਦਾ ਇੱਕ ਪਰਮ ਪਿਆਰਾ ਸਿੱਖ ਭਾਈ ਮੂਲਾ ਗੁਰੂ ਨਾਨਕ ਦੇਵ ਜੀ ਦੇ ਪਿਆਰ ਵਿੱਚ ਰੰਗੇ ਜੀਵਨ ਵਾਲਾ ਗੁਰਸਿੱਖ ਸੀ, ਇੱਕ ਦਿਨ ਭਾਈ ਮੂਲੇ ਦੇ ਘਰ ਇੱਕ ਠੱਗ ਆਇਆ ਜਿਸਦਾ ਭੇਖ ਸਿੱਖੀ ਵਾਲਾ ਸੀ ਇਹੀ ਨਹੀਂ ਉਸਨੂੰ ਜੁਬਾਨੀ ਗੁਰਬਾਣੀ ਕੰਠ ਸੀ । ਭਾਈ ਮੂਲੇ ਨੇ ਉਸਨੂੰ ਗੁਰੂ ਨਾਨਕ ਦੇਵ ਜੀ […]
ਇਤਿਹਾਸ – ਗੁਰਦੁਆਰਾ ਸੰਨ੍ਹ ਸਾਹਿਬ ਜੀ , ਪਿੰਡ ਬਾਸਰਕੇ ਗਿੱਲਾਂ

ਸ਼੍ਰੀ ਗੁਰੂ ਅਮਰਦਾਸ ਜੀ ਦਾ ਜਨਮ ਇਸ ਨਗਰ ਬਾਸਰਕੇ ਗਿੱਲਾਂ ਵਿਖੇ ਹੋਇਆ। ਸ਼੍ਰੀ ਗੁਰੂ ਅਮਰਦਾਸ ਜੀ ਬੀਬੀ ਅਮਰੋ ਜੀ ਰਾਹੀਂ ਦੂਸਰੀ ਪਾਤਸ਼ਾਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਦਰਸ਼ਨ ਕੀਤੇ ਅਤੇ ਉਹਨਾਂ ਦੀ ਸੇਵਾ ਵਿਚ ਜੁੱਟ ਗਏ। 12 ਸਾਲ ਬਿਆਸ ਦਰਿਆ ਤੋਂ ਜਲ ਦੀ ਗਾਗਰ ਲਿਆ ਕੇ ਗੁਰੂ ਜੀ ਨੂੰ ਇਸ਼ਨਾਨ ਕਰਵਾਇਆ। ਸੇਵਾ ਤੋਂ ਖੁਸ਼ […]
ਸ਼ਹੀਦੀ ਦਿਹਾੜਿਆ ਬਾਰੇ

(ਪ੍ਰਚਾਰਕ ਜਰੂਰ ਪੜਣ) ਪੋਹ ਚੜਿਆ ਸ਼ਹੀਦੀ ਦਿਹਾੜੇ ਸ਼ੂਰੂ ਹੋਗੇ ਥਾਂ ਥਾਂ ਸ਼ਹੀਦਾਂ ਦੀ ਯਾਦ ਚ ਸਮਾਗਮ ਹੋਣੇ ਪਰ ਪਿਛਲੇ ਕੁੱਝ ਸਾਲਾਂ ਤੋ ਵੇਖੀਦਾ ਪ੍ਰਚਾਰਕ ਕਥਾਕਾਰ ਰਾਗੀ ਸਿੰਘ ਸ਼ਹਾਦਤ ਦੇ ਪ੍ਰਸੰਗ ਨੂੰ ਅਐ ਬਿਆਨ ਦੇ ਜਿਵੇ ਏਨਾ ਦਿਨਾਂ ਚ ਪੰਥ ਨੂੰ ਬੜਾ ਘਾਟਾ ਪੈ ਗਿਆ ਕੌਮ ਦਾ ਬੜਾ ਭਾਰੀ ਨੁਕਸਾਨ ਹੋ ਗਿਆ ਸਟੇਜਾਂ ਤੇ ਪ੍ਰਚਾਰਕ ਰੋਣ […]
ਇਤਿਹਾਸ – ਬੀਬੀ ਤੁਲਸਾਂ ਜੀ

ਬੀਬੀ ਤੁਲਸਾਂ ਜੋ ਇਕ ਮੁਸਲਮਾਨ ਔਰਤ ਸੀ ਜੋ ਭਾਈ ਮਹਿਤਾ ਕਲਿਆਣ ਜੀ ਦੇ ਘਰ ਦਾ ਕੰਮ ਕਾਜ ਕਰਦੀ ਸੀ। ਇਸ ਦੀ ਇਤਿਹਾਸ ਵਿੱਚ ਜਿਆਦਾ ਜਾਣਕਾਰੀ ਨਹੀਂ ਮਿਲਦੀ ਪਰ ਜਿਨੀ ਕੋ ਜਾਣਕਾਰੀ ਮਿਲਦੀ ਹੈ ਬਾਕਮਾਲ ਜਾਣਕਾਰੀ ਹੈ ।ਤੁਲਸਾਂ ਦਾਸੀ ਪਹਿਲੀ ਇਕ ਐਸੀ ਪਵਿੱਤਰ ਰੂਹ ਸੀ ਜਿਸ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪ੍ਕਾਂਸ਼ ਰੂਪ […]
ਤਿੰਨ ਪੁੱਤਰਾਂ ਤੇ ਸਿਰ ਦੇ ਸਾਂਈ ਦੀ ਦਾਨਣ ਬੀਬੀ ਨਸੀਰਾਂ ਜੀ

ਤਿੰਨ ਪੁੱਤਰਾਂ ਤੇ ਸਿਰ ਦੇ ਸਾਂਈ ਦੀ ਦਾਨਣ ਬੀਬੀ ਨਸੀਰਾਂ ਜੀ । ਬੀਬੀ ਨਸੀਰਾਂ ਜੀ ਬੜੇ ਧਾਰਮਿਕ ਵਿਚਾਰਾਂ ਦੇ ਧਾਰਨੀ ਸਨ । ਬੜੀ ਸੁਲਝੀ ਹੋਈ ਦਲੇਰ ਤੇ ਖੁਦਾ – ਪ੍ਰਸਤ ਇਸਤਰੀ ਸੀ । ਪੰਦਰਾਂ ਸਾਲ ਦੀ ਉਮਰ ਸੰਨ 1662 ਵਿਚ ਆਪ ਦਾ ਵਿਆਹ ਪੀਰ ਬੁਧੂ ਸ਼ਾਹ ਨਾਲ ਹੋਇਆ । ਪੀਰ ਜੀ ਵੀ ਬੜੇ ਧਾਰਮਿਕ ਤੇ […]
ਸੱਚੀ ਘਟਨਾ ਚੌਪਿਹਰਾ ਸਾਹਿਬ

ਇਹ ਸੱਚੀ ਘਟਨਾ ਇਕ ਬੀਬੀ ਨੇ ਖੁਦ ਕਿਸੇ ਗੁਰਸਿੱਖ ਨੂੰ ਸੁਣਾਈ ਸੀ ਜੋ ਆਪ ਜੀ ਨਾਲ ਸਾਂਝੀ ਕਰ ਰਹੇ ਹਾਂ। ਇਹ ਬੀਬੀ ਸਿੱਖ ਪਰਿਵਾਰ ਨਾਲ ਸਬੰਧ ਰੱਖਦੀ ਸੀ। ਜਿਸਨੂੰ ਪਹਿਲਾਂ ਤਾਂ ਸਿੱਖ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਪ੍ਰੰਤੂ ਵਿਆਹ ਤੋਂ ਕੁਝ ਸਮਾਂ ਪਹਿਲਾਂ ਇਸਨੇ ਸਿੱਖ ਇਤਿਹਾਸ ਨਾਲ ਸਬੰਧਤ ਕਿਤਾਬਾਂ ਪੜ੍ਹਨੀਆਂ ਸ਼ੁਰੂ ਕਰ ਦਿੱਤੀਆਂ। ਜਿਸ […]
ਗੁਰੂ ਗੋਬਿੰਦ ਸਿੰਘ ਜੀ – ਭਾਗ 9

ਸਭ ਜਾਤੀਆਂ ਤੇ ਵਰਗਾਂ ਨੂੰ ਬਰਾਬਰੀ ਦੇਣਾ, ਦੇਸ਼ ,ਕੌਮ ,ਹੱਦਾਂ , ਸਰਹੱਦਾਂ ਤੋ ਉਪਰ ਉਠਕੇ ਉਸ ਵਕ਼ਤ ਦੀ ਜਰੂਰਤ ਸੀ । ਕਿਓਂਕਿ ਉਚ –ਜਾਤੀਏ , ਬ੍ਰਾਹਮਣ ,ਪੰਡਿਤ ,ਰਾਜੇ ਮਹਾਰਾਜੇ ਇਨਾਂ ਲੋਕਾਂ ਤੇ ਇਤਨੇ ਜੁਲਮ ਕਰ ਰਹੇ ਸੀ ਜੋ ਬਰਦਾਸ਼ਤ ਤੋਂ ਬਾਹਰ ਹੋ ਰਹੇ ਸੀ । ਪਹਿਲੇ ਅਠ ਗੁਰੂਆਂ ਨੇ ਇਨਾ ਨੂੰ ਕਿਰਤ ,ਕਰਮਾਂ ,ਉਦੇਸ਼ਾਂ ਤੇ […]
ਸਾਖੀ ਭਾਈ ਕਟਾਰੂ ਜੀ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਇੱਕ ਸਿੱਖ ਭਾਈ ਕਟਾਰੂ ਹੋਇਆ ਹੈ, ਜੋ ਕਿ ਪਾਕਿਸਤਾਨ ਗਜ਼ਨੀ ਸ਼ਹਿਰ ਵਿੱਚ ਰਹਿੰਦਾ ਸੀ। ਉਦੋਂ ਜੋ ਰਾਸ਼ਨ ਡਿਪੂ ਹੁੰਦੇ ਸਨ, ਸਾਰਾ ਚਾਰਜ ਉਸ ਸਮੇਂ ਸੂਬੇਦਾਰ ਕੋਲ ਹੁੰਦਾ ਸੀ ਇਹ ਭਾਈ ਕਟਾਰੂ ਸੂਬੇਦਾਰ ਕੋਲ ਧੜਵਈ ਦੀ ਨੌਕਰੀ ਕਰਦਾ ਸੀ, ਲੋਕਾਂ ਨੂੰ ਰਾਸ਼ਨ ਦਿੰਦਾ ਸੀ ਤੇ ਗੁਰੂ ਅਰਜਨ ਦੇਵ ਜੀ ਤੋਂ […]
ਇਤਿਹਾਸ – ਪਾਪੀ ਮੱਸੇ ਰੰਗੜ ਦਾ ਸਿਰ ਵੱਢਣਾ

ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ […]