ਇਤਿਹਾਸ – ਗੁਰਦੁਆਰਾ ਰੀਠਾ ਸਾਹਿਬ ਜੀ

ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਉਤਰਾਖੰਡ ਦੀ ਉਦਾਸੀ ਸਮੇਂ ਸਿੱਧਾ ਜੋਗੀਆਂ ਨਾਲ ਦੋਸਤੀ ਕਰਨ ਲਈ ਇਥੇ ਪੁੱਜੇ | ਭਾਈ ਮਰਦਾਨਾ ਜੀ ਦੇ ਭੁੱਖ ਲੱਗਣ ਤੇ ਉਹਨਾਂ ਨੇ ਸਿਧਾਂ ਪਾਸੋਂ ਭੋਜਨ ਦੀ ਮੰਗ ਕੀਤੀ , ਪਰ ਸਿਧਾਂ ਨੇ ਈਰਖਾ ਨਾਲ ਮਨ੍ਹਾ ਕਰ ਦਿੱਤਾ | ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਮੇਹਰ ਭਰੀ ਦ੍ਰਿਸ਼ਟੀ ਨਾਲ […]

ਇਤਿਹਾਸ – ਚੌਧਰੀ ਲੰਗਾਹ

ਪੰਜਾਬ ਦੇ ਬਹੁਤੇ ਪਿੰਡ ਗੁਰੂ ਦੇ ਵਸਾਏ ਹੋਏ ਸਨ , ਪੰਜਾਬ ਤਾਂ ਜੀਉਂਦਾ ਹੀ ਗੁਰਾਂ ਦੇ ਨਾਂ ਤੇ ਹੈ । ਗੁਰੂ ਦੇ ਸਿੱਖ ਵੀ ਗੁਰੂ ਜੀ ਦਾ ਬੜਾ ਆਦਰ , ਸਤਿਕਾਰ ਕਰਦੇ । ਗੁਰੂ ਜੀ ਦੀ ਆਗਿਆ ਹਰ ਵਕਤ ਮੰਨਣ ਨੂੰ ਤਿਆਰ ਰਹਿੰਦੇ । ਹਰ ਪਿੰਡ ਵਿਚ ਕੋਈ ਨਾ ਕੋਈ ਗੁਰੂ ਦਾ ਅਨਿਨ ਸਿੱਖ ਮਿਲ […]

ਇਤਿਹਾਸ ਗੁ: ਦਾਤਨਸਰ ਸਾਹਿਬ ਜੀ – ਮੁਕਤਸਰ

ਸਤਿਗੁਰ ਗੁਰੂ ਗੋਬਿੰਦ ਸਿੰਘ ਜੀ ਗੁਰਦੁਆਰਾ ਟਿੱਬੀ ਸਾਹਿਬ ਦੇ ਅਸਥਾਨ ਤੋਂ ਆ ਕੇ ਅੰਮ੍ਰਿਤ ਵੇਲੇ ਦਾਤਣ ਕੁਰਲਾ ਕਰ ਰਹੇ ਸਨ ਤੇ ਅਚਾਨਕ ਇਕ ਮੁਸਲਮਾਨ ਜੋ ਸਿੱਖ ਦੇ ਭੇਸ ਵਿੱਚ ਪਿੱਛੋਂ ਦੀ ਆ ਕੇ ਤਲਵਾਰ ਦਾ ਵਾਰ ਕੀਤਾ ਜੋ ਗੁਰੂ ਸਾਹਿਬ ਨੇ ਬੜੀ ਫੁਰਤੀ ਨਾਲ ਰੋਕ ਕੇ ਜਲ ਵਾਲਾ ਸਰਬ ਲੋਹ ਦਾ ਗੜਵਾ ਮਾਰ ਕੇ ਉਸ […]

ਬਾਬਾ ਗੁਰਦਿੱਤਾ ਜੀ

ਬਾਬਾ ਗੁਰਦਿੱਤਾ ਜੀ ਐਸੇ ਮਹਾਨ ਮਹਾਂਪੁਰਸ਼ ਸਨ ਜਿਨਾ ਦੇ ਪੜਦਾਦਾ ਜੀ ਗੁਰੂ , ਦਾਦਾ ਜੀ ਗੁਰੂ , ਪਿਤਾ ਜੀ ਗੁਰੂ , ਭਰਾ ਗੁਰੂ , ਭਤੀਜਾ ਗੁਰੂ , ਪੁੱਤਰ ਗੁਰੂ , ਤੇ ਪੋਤਰਾ ਵੀ ਗੁਰੂ । ਬਾਬਾ ਗੁਰਦਿੱਤਾ ਜੀ ਦਾ ਜਨਮ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਘਰ ਮਾਤਾ ਦਮੋਦਰੀ ਜੀ ਦੀ ਪਵਿੱਤਰ ਕੁੱਖ ਤੋ 15 ਨਵੰਬਰ […]

ਯੁਧ ਤੇ ਸ਼ਹੀਦੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ (ਭਾਗ -5)

ਯੁਧ ਤੇ ਸ਼ਹੀਦੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ (ਭਾਗ -5) ਦੋ ਜਥੇ ਸ਼ਹੀਦ ਹੋਣ ਤੋਂ ਬਾਦ ਸਿੰਘਾਂ ਨੇ ਬੇਨਤੀ ਕੀਤੀ ਮਹਾਰਾਜ ਤੁਸੀਂ ਦੋਹਾਂ ਸਾਹਿਬਜ਼ਾਦਿਆਂ ਨੂੰ ਲੈ ਕੇ ਗੜ੍ਹੀ ਚੋ ਨਿਕਲ ਜਾਉ। ਪਾਤਸ਼ਾਹ ਨੇ ਅਣਸੁਣੀ ਕਰ ਦਿੱਤੀ ਫੇ ਬੇਨਤੀ ਕੀਤੀ ਸਾਡੀ ਮੰਨੋ ਸਾਹਿਬਜ਼ਾਦਿਆਂ ਨੂੰ ਲੈ ਕੇ ਚਲੇ ਜਾਓ। ਕਲਗੀਧਰ ਪਿਤਾ ਨੇ ਕਿਹਾ ਕੇੜੇ ਸਾਹਿਬਜ਼ਾਦੇ…..ਕੀ ਤੁਹੀ ਮੇਰੇ ਪੁੱਤ […]

22 ਵਾਰਾਂ – ਭਾਗ 15

7 ਮਾਰੂ ਵਾਰ ਮਹਲਾ ੩ ‘ਰਾਗ ਮਾਰੂ’ ਇਕ ਪੁਰਾਤਨ ਅਤੇ ਕਠਿਨ ਰਾਗ ਹੈ। ਪੁਰਾਤਨ ਸੰਗੀਤ ਗ੍ਰੰਥਾਂ ਵਿਚ ਇਸ ਨੂੰ ਬੀਰ ਰਸੀ ਰਾਗ ਕਿਹਾ ਗਿਆ ਹੈ। ਪ੍ਰਾਚੀਨ ਗ੍ਰੰਥਾਕਾਰ ਇਸ ਨੂੰ ਮਾਰੁਵ, ਮਾਰਵ, ਮਾਰਵਿਕ, ਆਦਿ ਨਾਮਾਂ ਨਾਲ ਜਾਣਿਆ ਅੰਕਿਤ ਕਰਦੇ ਹਨ। ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਸ ਨੂੰ ਮਾਰੂ ਰਾਗ ਹੀ ਲਿਖਿਆ ਗਿਆ ਹੈ। ਪੁਰਾਤਨ ਰਾਗ […]

ਗੁਰੂ ਨਾਨਕ ਸਾਹਿਬ ਦਾ ਅਰਬੀ ਦੇਸ਼ਾਂ ਦਾ ਸਫ਼ਰਨਾਮਾ

ਆਪਣੀ ਚੌਥੀ ਉਦਾਸੀ ਵਿੱਚ ਗੁਰੂ ਨਾਨਕ ਸਾਹਿਬ ਕੂਫ਼ਾ ਸ਼ਹਿਰ ਪਹੁੰਚੇ| ਇਹ ਸ਼ਹਿਰ ਫ਼ਰਾਤ ਨਦੀ ਦੇ ਨਜ਼ਦੀਕ ਪੁਰਾਣਾ ਅਤੇ ਆਲੀਸ਼ਾਨ ਸ਼ਹਿਰ ਹੈ | ਇਹ ਸ਼ਹਿਰ ਹਜ਼ਰਤ ਮੁਹੰਮਦ ਸਾਹਿਬ ਦੇ ਬਜ਼ੁਰਗਾਂ ਵਿੱਚੋਂ ਇਮਾਮ ਮਾਯਵਿਆ ਦੀ ਰਿਹਾਇਸ਼ ਗਾਹ ਹੈ | ਇੱਥੇ ਹੀ ਤਾਜ਼ੀਆ ਨੇ ਹਜ਼ਰਤ ਅਲੀ ਦੇ ਬੇਟੇ ਹੂਸੈਨ ਨੂੰ ਪਰਿਵਾਰ ਸਮੇਤ ਸ਼ਹੀਦ ਕੀਤਾ ਸੀ | ਉਸ ਦਾ […]

ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 8

ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]

ਪੰਥ ਲਈ ਉੱਜੜੇ ਘਰਾਂ ਦੀ ਦਾਸਤਾਨ

【ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ】 ਸ਼ਹੀਦ ਭਾਈ ਬਲਦੇਵ ਸਿੰਘ ਆਹਲੂਵਾਲੀਆ ਆਪਣੇ ਖੇਤਾਂ ਵਿਚ ਹਲ੍ਹ ਵਾਹ ਰਹੇ ਸਨ,ਜਦੋਂ ਉਹਨਾਂ ਨੂੰ ਖ਼ਬਰ ਮਿਲੀ ਕਿ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਹੋ ਗਿਆ ਹੈ। ਉਹ ਬਲਦ ਵੀ ਖੇਤਾਂ ਚ ਛੱਡ ਆਏ ਤੇ ਪਿੰਡ ਦੇ ਗੁਰਦੁਆਰਾ ਸਾਹਿਬ ਆਣਕੇ ਅਨਾਉਸਮੈਂਟ ਕੀਤੀ ਕਿ ਚਲੋ ਸਿੰਘੋ ਮਰ ਤੇ […]

ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 6

ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ ਭੁੱਲ ਗਏ । ਭਾਈ ਜੀਊਣਾ ਗੁਰੂ ਜੀ ਦੀ ਭਾਲ ਵਿਚ ਵਿਆਕੁਲ ਹੋ ਗਿਆ । ਨੱਠਾ ਫਿਰਿਆ ਆਵਾਜ਼ਾਂ ਮਾਰਦਾ ਰਿਹਾ । ਉਸ ਦੇ ਬੋਲ ਨਾਲ ਜੰਗਲ […]

Begin typing your search term above and press enter to search. Press ESC to cancel.

Back To Top