ਸ਼ਹੀਦਾਂ ਦਾ ਸੰਸਕਾਰ (ਭਾਗ-8)
ਸ਼ਹੀਦਾਂ ਦਾ ਸੰਸਕਾਰ (ਭਾਗ-8) 9 ਪੋਹ ਨੂੰ ਭਾਈ ਸੰਗਤ ਸਿੰਘ ਦੇ ਸਮੇਤ ਗੜ੍ਹੀ ਦੇ ਸਾਰੇ ਸਿੰਘ ਸ਼ਹੀਦੀਆਂ ਪਾ ਗਏ। ਚਮਕੌਰ ਸਾਹਿਬ ਨੇੜੇ ਪਿੰਡ ਰਾਏਪੁਰ ਦੀ ਰਹਿਣ ਵਾਲੀ ਬੀਬੀ ਸ਼ਰਨ ਕੌਰ ਅੰਦਰ ਸਤਿਗੁਰਾਂ ਦੀ ਕ੍ਰਿਪਾ ਸਦਕਾ ਸ਼ਹੀਦ ਸਿੰਘਾਂ ਦਾ ਸਸਕਾਰ ਕਰਨ ਦਾ ਖਿਆਲ ਆਇਆ। ਏਸ ਮਹਾਨ ਸੇਵਾ ਲਈ ਬੀਬੀ ਜੀ ਚਮਕੌਰ ਰਣਭੂਮੀ ਪਹੁੰਚੀ। ਰਾਤ ਦੇ ਹਨੇਰੇ […]
ਮਾਛੀਵਾੜਾ ਭਾਗ 4
ਮਾਛੀਵਾੜਾ ਭਾਗ 4 ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —– —- ***** ਸਤਿਗੁਰੁ ਸੇਵਨਿ ਆਪਣਾ ਤਿਨ੍ਹਾ ਵਿਟਹੁ ਹਉ ਵਾਰਿਆ ॥ ( ਸਿਰੀ ਰਾਗੁ ਮਃ ੩ ) ਭਾਈ ਜੀਊਣਾ ਭਾਵੇਂ ਸੇਵਕ ਸੀ । ਉਸ ਨੇ ਗੁਰ […]
ਮਾਛੀਵਾੜਾ ਭਾਗ 3
ਮਾਛੀਵਾੜਾ ਭਾਗ 3 ਦਿਲਾਵਰ ਖ਼ਾਨ ਬੜਾ ਹੁਸ਼ਿਆਰ ਬੰਦਾ ਸੀ । ਉਸ ਨੇ ਆਪਣੇ ਸ਼ਹਿਰ ਦੇ ਪੱਗ ਬੰਨ੍ਹ ਲੜਾਕੇ ਬੰਦੇ ਤਾਂ ਸੂਬਾ ਸਰਹੰਦ ਦੇ ਆਖੇ ਸ਼ਾਹੀ ਲਸ਼ਕਰ ਦੀ ਸਹਾਇਤਾ ਵਾਸਤੇ ਭੇਜ ਦਿੱਤੇ ਸਨ , ਪਰ ਆਪ ਨਹੀਂ ਸੀ ਗਿਆ । ਬੀਮਾਰੀ ਦਾ ਬਹਾਨਾ ਲਾ ਲਿਆ । ਅਸਲ ਵਿਚ ਉਸ ਦੀ ਨਵੀਂ ਬੇਗਮ ਨੇ ਵੀ ਨਹੀਂ ਸੀ […]
ਮਾਛੀਵਾੜਾ ਭਾਗ 2
ਮਾਛੀਵਾੜਾ ਭਾਗ 2 “ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ […]
ਮਾਛੀਵਾੜਾ ਭਾਗ 1
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪਰਿਵਾਰ ਵਿਛੋੜੇ ਤੇ ਸ਼ਹਾਦਤਾਂ ਦੇ ਦਿਹਾੜੇ ਆ ਰਹੇ ਹਨ ਚਲੋ ਆਪਾ ਵੀ ਅੱਜ ਤੋ 16 ਕੁ ਦਿਨ ਦਾ ਲੜੀਵਾਰ ਇਤਿਹਾਸ ਸੁਰੂ ਕਰ ਕੇ ਹਾਜਰੀ ਲਗਵਾਈਏ ਜੀ । ਅੱਜ ਇਸ ਇਤਿਹਾਸ ਦਾ ਭਾਗ ਪਹਿਲਾ ਸੁਰੂ ਕਰਦੇ ਹਾ ਜੀ ਜਰੂਰ ਆਪਣੇ ਪੇਜਾਂ ਜਾ ਵਡਸਐਪ ਤੇ ਸੇਅਰ ਕਰ ਕੇ ਸਭ ਸੰਗਤਾਂ ਨਾਲ […]
ਮਾਛੀਵਾੜਾ ਭਾਗ 5
ਮਾਛੀਵਾੜਾ ਭਾਗ 5 ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । […]
ਇਤਿਹਾਸ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ
ਸਰਬੰਸਦਾਨੀ ਸਤਿਗੁਰੂ ਦੇ ਸਰਬੰਸਦਾਨੀ ਸਿੱਖ ਸਿੱਖ ਪੰਥ ਦੇ ਅਨਮੋਲ ਮੋਤੀ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਧੰਨ ਬਾਬਾ ਮੋਤੀ ਰਾਮ ਮਹਿਰਾ ਜੀ ਸਿੱਖ ਪੰਥ ਦੇ ਲਾਸਾਨੀ ਅਤੇ ਮਹਾਨ ਸ਼ਹੀਦ ਹੋਏ ਹਨ ਜਿਨ੍ਹਾਂ ਨੇ ਗੁਰੂ ਚਰਨਾਂ ਦੇ ਪ੍ਰੇਮ ਵਿੱਚ ਭਿੱਜ ਕੇ ਆਪਣਾ ਤਨ ,ਮਨ ,ਧਨ ਨਿਸ਼ਾਵਰ ਕਰਦਿਆਂ “ਅਮਰ ਸ਼ਹੀਦ “ਦਾ ਖਿਤਾਬ ਪ੍ਰਾਪਤ ਕੀਤਾ | ਬਾਬਾ […]
ਮਾਛੀਵਾੜਾ ਭਾਗ 6
ਮਾਛੀਵਾੜਾ ਭਾਗ 6 ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ ਭੁੱਲ ਗਏ । ਭਾਈ ਜੀਊਣਾ ਗੁਰੂ ਜੀ ਦੀ ਭਾਲ ਵਿਚ ਵਿਆਕੁਲ ਹੋ ਗਿਆ । ਨੱਠਾ ਫਿਰਿਆ ਆਵਾਜ਼ਾਂ ਮਾਰਦਾ ਰਿਹਾ । ਉਸ ਦੇ […]
ਮਾਛੀਵਾੜਾ ਭਾਗ 7
ਮਾਛੀਵਾੜਾ ਭਾਗ 7 ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ ਗਾਲ੍ਹ ਕੱਢੀ । ਉਹ ਵੀ ਚਲਿਆ ਗਿਆ । ਦੁਰਗੀ ਨੂੰ ਜੋਸ਼ ਆ ਗਿਆ । ਉਸ ਦੇ ਅੰਦਰ ਅਣਖ ਤੇ ਧਰਮ ਮਿਲ ਕੇ ਜਾਗੇ । ਉਹ […]
ਪੂਰਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ)ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਹੈ ਕੇ ਓਸ ਤੋਂ ਪਹਿਲਾਂ ਓਹਨਾ ਨਾਲ ਕੀ ਬੀਤੀ ਓਹਨਾ ਨੂ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ ਕਿੰਨੇ ਤਸੀਹੇ ਦਿੱਤੇ ਗਏ..ਓਹਨਾ ਨਾਲ ਸ਼ਹਾਦਤ ਤੋਂ […]

