ਖਾਲਸੇ ਦੀ ਤਰਫੋਂ ਟੈਕਸ

ਬਾਬਾ ਬੋਤਾ ਸਿੰਘ ਜੀ ਨੇ ਲਾਹੌਰ ਜਾ ਰਹੇ ਦੋ ਮੁਸਲਮਾਨ ਵਪਾਰੀਆਂ ਦੀ ਗੱਲਬਾਤ ਸੁਣੀ। ਇਕ ਕਹਿ ਰਿਹਾ ਸੀ ਕਿ ਵਪਾਰ ਲਈ ਸਾਮਾਨ ਅਤੇ ਫਰਨੀਚਰ ਨੂੰ ਛੋਟੇ ਰਸਤੇ ਤੋਂ ਲਿਆ ਜਾਣਾ ਚਾਹੀਦਾ ਹੈ। ਦੂਸਰਾ ਕਹਿ ਰਿਹਾ ਸੀ ਕਿ ਨਹੀਂ, ਨਹੀਂ, ਇਸ ਤੋਂ ਚੰਗਾ ਹੈ ਕਿ ਵੱਡੇ ਪੱਧਰ ‘ਤੇ ਲੈ ਜਾਓ, ਇੱਥੇ ਸਿੱਖਾਂ ਤੋਂ ਖ਼ਤਰਾ ਹੈ। ਪਹਿਲਾ […]
ਇਤਿਹਾਸ – ਬਾਬਾ ਬੋਤਾ ਸਿੰਘ ਜੀ ਸ਼ਹੀਦ , ਬਾਬਾ ਗਰਜਾ ਸਿੰਘ ਜੀ ਸ਼ਹੀਦ

ਜਦੋਂ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਦਾ ਬਦਲਾ ਲੈਣ ਲਈ ਸਿੰਘ ਪੰਜਾਬ ਵਿੱਚ ਬਾਬਾ ਦੀਪ ਸਿੰਘ ਜੀ ਦੀ ਅਗਵਾਈ ਹੇਠ ਆਏ ਸਨ। ਉਹਨਾਂ ਸਿੰਘਾਂ ਵਿੱਚ ਬਾਬਾ ਬੋਤਾ ਸਿੰਘ ਜੀ , ਬਾਬਾ ਗਰਜਾ ਸਿੰਘ ਜੀ ਵੀ ਨਾਲ ਸਨ। ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦੇ ਉਪਰੰਤ ਸਿੰਘ ਵੱਖ ਵੱਖ ਥਾਂਵਾ ਵੱਲ ਚਲੇ ਗਏ। ਬਾਬਾ ਬੋਤਾ […]
ਜਿੰਨਾਂ ਤੋਂ ਪੰਥ ਨੂੰ ਵਿਛੋੜਿਆ ਗਿਆ

ਜਿੰਨਾਂ ਤੋਂ ਪੰਥ ਨੂੰ ਵਿਛੋੜਿਆ ਗਿਆ – 25 ਜਨਵਰੀ 1952 1947 ਨੂੰ ਭਾਰਤ ਪਾਕਿਸਤਾਨ ਬਣਿਆ , ਕਿਸੇ ਲਈ ਨਵਾਂ ਘਰ ਬਣਿਆ ਤੇ ਕੋਈ ਆਜ਼ਾਦ ਹੋਇਆ। ਪਰ ਏਸ ਚੱਕੀ ਚ ਸਿੱਖ ਬੁਰੀ ਤਰ੍ਹਾਂ ਪੀਸੇ ਗਏ। ਜਿੱਥੇ ਆਪਣੇ ਵਸੇ ਵਸਾਏ , ਘਰ ਫਸਲਾਂ , ਮਾਲ ਡੰਗਰ , ਪੁਰਖਿਆਂ ਦੇ ਪਿੰਡ ਛੱਡੇ , ਹਜਾਰਾਂ ਜਾਨਾਂ ਗਈਆਂ, ਇੱਜਤਾਂ ਬੇਪੱਤ […]
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਪੈਂਦੇ ਖਾਂਨ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਪੈਂਦੇ ਖਾਂਨ। ਬਹੁਤ ਅਨੰਦ ਆਵੇਗਾ ਜਰੂਰ ਸਾਰੇ ਪੜਿਓ ਅਖੀਰ ਤੱਕ ਜੀ । ਗੁਰੂ ਜੀ ਦਾ ਦਰਬਾਰ ਸਜਿਆ ਹੈ ।ਸਿੱਖ ਸੂਰਮੇ ਆਲੇ ਦੁਆਲੇ ਸੁਚੇਤ ਹੋਏ ਖੜੇ ਹਨ । ਸੰਗਤਾਂ ਆ ਰਹੀਆਂ ਦਰਸ਼ਨ ਪਾ ਰਹੀਆਂ , ਭੇਟਾ ਚੜ੍ਹਾ ਰਹੀਆਂ ; ਬੈਠਦੀਆਂ ਜਾ ਰਹੀਆਂ । ਗੁਰੁ ਪਾਤਸ਼ਾਹ ਨੇ ਲੰਮੀ ਨਜ਼ਰ ਮਾਰੀ ;ਦ੍ਰਿਸ਼ਟੀ […]
ਇਤਿਹਾਸ – ਬਾਬਾ ਦੀਪ ਸਿੰਘ ਜੀ

27 ਜਨਵਰੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੈ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਆਉ ਅੱਜ ਸੰਖੇਪ ਝਾਤ ਮਾਰੀਏ ਬਾਬਾ ਜੀ ਦੇ ਜੀਵਨ ਕਾਲ ਤੇ ਜੀ । ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਨੂੰ ਲੈ ਕੇ ਕੁਝ ਮੱਤਭੇਦ ਹਨ ਕੁਝ ਮੰਨਦੇ ਹਨ ਬਾਬਾ ਦੀਪ ਸਿੰਘ ਜੀ ਦਾ ਜਨਮ […]
ਇਤਿਹਾਸ – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ

ਵਿਆਹ ਪੁਰਬ ਗੁਰੂ ਕਾ ਲਾਹੌਰ (ਬਸੰਤ ਪੰਚਵੀ) ਅਨੰਦਪੁਰ ਸਾਹਿਬ ਦਾ ਦਰਬਾਰ ਸਜਿਆ, ਕਲਗੀਧਰ ਪਿਤਾ ਮਹਾਰਾਜ ਸੁਭਾਇਮਾਨ ਆ . 11 ਕ ਸਾਲ ਦੇ ਕਰੀਬ ਸਰੀਰਕ ਉਮਰ ਆ। ਲਾਹੌਰ ਤੋਂ ਬਹੁਤ ਸਾਰੀ ਸੰਗਤ ਦਰਸ਼ਨਾਂ ਲਈ ਆਈ। ਇਨ੍ਹਾਂ ਚ ਬਾਬਾ ਹਰਿਜਸ ਜੀ ਆਏ। ਗੁਰੂ ਪਾਤਸ਼ਾਹ ਦੇ ਦੀਦਾਰ ਕੀਤੇ ਕਥਾ ਕੀਰਤਨ ਸੁਣਿਆ ਸਮਾਪਤੀ ਹੋਈ ਪਾਤਸ਼ਾਹ ਦੇ ਦਰਸ਼ਨ ਕਰਦਿਆ ਬਾਬਾ […]
ਸ਼ਹੀਦ ਬੀਬੀ ਬਘੇਲ ਕੌਰ

ਸ਼ਹੀਦ ਬੀਬੀ ਬਘੇਲ ਕੌਰ , ਮੁਗਲ ਰਾਜ ਦੀਆਂ ਕੰਧਾਂ ਢੱਠ ਰਹੀਆਂ ਸਨ । ਤੁਰਕ ਬੜੇ ਜ਼ੁਲਮ ਤੇ ਧੱਕੋ – ਜ਼ੋਰੀ ਕਰ ਰਹੇ ਸਨ । ਇਕ ਹਿੰਦੂ ਲਾੜਾ ਵਿਆਹ ਕਰਾ ਕੇ ਜੰਝ ਸਮੇਤ ਲਾੜੀ ਨੂੰ ਡੋਲੀ ‘ ਚ ਲੱਦੀ ਆ ਰਿਹਾ ਸੀ ਕਿ ਰਸਤੇ ਵਿਚ ਇਲਾਕੇ ਦਾ ਚੌਧਰੀ ਕੁਝ ਸਿਪਾਹੀਆਂ ਸਮੇਤ ਗਸ਼ਤ ਕਰਦਾ ਅਗੋਂ ਮਿਲ ਪਿਆ […]
ਸ਼ਹੀਦ ਰਣਜੀਤ ਕੌਰ

( ਸ਼ਹੀਦ ਰਣਜੀਤ ਕੌਰ ) ਵੈਰੋਵਾਲ ਦਾ ਇਕ ਸ਼ਿਵ ਦਿਆਲ ਕਰਾੜ ਸੀ । ਸਾਰੇ ਇਲਾਕੇ ਵਿੱਚੋਂ ਮਹਾਨ ਹੱਟ ਦਾ ਮਾਲਕ ਦੇ ਸ਼ਾਹੂਕਾਰਾ ਕਰਦਾ ਸੀ । ਲੋਕੀਂ ਇਸ ਨੂੰ ਪਿਆਰ ਨਾਲ ਸ਼ਿਬੂ ਸ਼ਾਹ ਕਹਿੰਦੇ ਸਨ । ਪੰਜਾਬ ਸਿੰਘ ਚੋਹਲੇ ਵਾਲੇ ਇਸ ਇਲਾਕੇ ਦੇ ਜੱਥੇਦਾਰ ਸਨ । ਇਸ ਦੇ ਆਦਮੀਆਂ ਦਾ ਰਾਸ਼ਨ ਪਾਣੀ ਵੀ ਰਾਤ ਬਰਾਤੇ ਸਿੱਖ […]
ਬੀਬੀ ਸ਼ਮਸ਼ੇਰ ਕੌਰ ( ਸ਼ਹੀਦ )

ਬੀਬੀ ਸ਼ਮਸ਼ੇਰ ਕੌਰ ( ਸ਼ਹੀਦ ) ਅਬਦਾਲੀ ਭਾਰਤ ਨੂੰ ਲੁੱਟ ਕੇ ਲੈ ਜਾਂਦਾ ਰਿਹਾ । ਹੁਣ ਸਿੰਘਾਂ ਨੇ ਆਪਣੀਆਂ ਮੱਲਾਂ ਮਲਣੀਆਂ ਸ਼ੁਰੂ ਕਰ ਦਿੱਤੀਆਂ ਸਨ । ਮੁਸਲਮਾਨ ਚੌਧਰੀ ਹਿੰਦੂਆਂ ਨੂੰ ਬੜਾ ਤੰਗ ਕਰਦੇ ਉਨ੍ਹਾਂ ਦੀਆਂ ਬਹੂ ਬੇਟੀਆਂ ਚੁਕ ਲਿਜਾਂਦੇ । ਹਾਂਸੀ ( ਹਰਿਆਣਾ ) ਵਿਚ ਇਕ ਬ੍ਰਾਹਮਣ ਪੁਜਾਰੀ ਦੀਆਂ ਦੋ ਸੁੰਦਰ ਲੜਕੀਆਂ ਹਿਸਾਰ ਦਾ ਚੌਧਰੀ […]
ਸ਼ਹੀਦਾਂ ਦਾ ਪਹਿਰਾ

ਸ਼ਹੀਦਾਂ ਦਾ ਪਹਿਰਾ ਦੀਪ ਜਦੋ ਸ਼ਹੀਦੀ ਪਹਿਰਿਆ ਦੀ ਗੱਲ ਕਰਦਾ ਸੀ ਕਈ ਮਜਾਕ ਉਡਾਉਂਦੇ ਸੀ ਆਉ ਤੁਹਾਨੂੰ ਸ਼ਹੀਦਾਂ ਦੀ ਗਾਥਾ ਸੁਣਾਵਾ। ਛੇਵੇਂ ਪਾਤਸ਼ਾਹ ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਚ ਪੰਜਵੇਂ ਪਾਤਸ਼ਾਹ ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਗੁਰੂ ਕੀ ਵਡਾਲੀ (ਛੇਹਰਟਾ ਸਾਹਿਬ ) ਚ ਸੰਜਾਈ ਲਈ ਜੋ ਛੇ […]