ਗੁ: ਸ਼੍ਰੀ ਜੰਡ ਸਾਹਿਬ ਲਹਿਲੀ ਕਲਾਂ ਪਾ: 7ਵੀਂ

ਗੁਰੂ ਰੂਪ ਸਾਧ ਸੰਗਤ ਜੀਓ ! ਉਹ ਪਾਵਨ ਸਥਾਨ ਹੈ, ਜਿਥੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ 1651 ਈ: ਅਤੇ ਸੰਮਤ 1708 ਨੂੰ ਦੀਵਾਲੀ ਦੇ ਪੁਰਬ ਤੇ ਸ਼੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਹੋਏ 2200 ਘੋੜ ਸਵਾਰਾਂ ਦੀ ਫੌਜ ਸਮੇਤ ਤਿੰਨ ਦਿਨ ਠਹਿਰੇ। ਜਿਸ ਜੰਡ ਦੇ ਰੁੱਖ ਨਾਲ ਗੁਰੂ ਜੀ ਦਾ ਘੋੜਾ ਬੰਨਿਆ ਸੀ , ਉਹ […]
ਇਤਿਹਾਸ – ਗੁਰਦੁਆਰਾ ਰੋੜੀ ਸਾਹਿਬ ਜੀ ਏਮਨਾਬਾਦ – ਪਾਕਿਸਤਾਨ

ਧਰਮ ਪ੍ਰਚਾਰ ਕਰਨ ਵਾਸਤੇ ਗੁਰੂ ਨਾਨਕ ਦੇਵ ਜੀ ਏਮਨਾਬਾਦ ਭਾਈ ਲਾਲੋ ਦੇ ਘਰ ਠਹਿਰੇ। ਸ਼ਹਿਰ ਤੋਂ ਬਾਹਰ ਪੁਲੀ ਤੇ ਸੁੰਦਰ ਜਗ੍ਹਾ ਜਾਣ ਕੇ ਇਥੇ ਬੈਠ ਕੇ ਤਪਸਿਆ ਕੀਤੀ ਇਹ ਧਰਤੀ ਰੋੜਾਂ ਵਾਲੀ ਸੀ , ਨਿਤ ਪ੍ਰਤੀ ਦਿਨ ਬੈਠ ਕੇ ਗੁਰੂ ਨਾਨਕ ਦੇਵ ਜੀ ਅਕਾਲ ਪੁਰਖ ਨਾਲ ਜੁੜਦੇ ਸਨ। ਏਮਨਾਬਾਦ ਓਹ ਪਵਿੱਤਰ ਜਗ੍ਹਾ ਹੈ ਜਿਥੇ ਗੁਰੂ […]
ਇਤਿਹਾਸ – ਦੁੱਖ ਭੰਜਨੀ ਸਾਹਿਬ

ਦੁੱਖ ਭੰਜਨੀ ਸਾਹਿਬ ਇਹ ਉਹ ਅਸਥਾਨ ਹੈ ਜਿਥੇ ਇਸ਼ਨਾਨ ਕਰਕੇ ਬੀਬੀ ਰਜਨੀ ਦਾ ਪਿੰਗਲਾ ਪਤੀ ਗੁਰੂ ਦੀ ਕ੍ਰਿਪਾ ਨਾਲ ਦੇਹ ਅਰੋਗ ਹੋਇਆ ਸੀ। ਹੋਇਆ ਇਸ ਤਰ੍ਹਾਂ ਕਿ ਪੱਟੀ ਦੇ ਇੱਕ ਹੰਕਾਰੀ ਚੌਧਰੀ ਦੁਨੀ ਚੰਦ ਨੇ ਆਪਣੀਆਂ ਪੁੱਤਰੀਆਂ ਤੋਂ ਪੁੱਛਿਆ ਕਿ ਉਹਨਾਂ ਦੀ ਪਾਲਣਾ ਕੌਣ ਕਰਦਾ ਹੈ ਤਾਂ ਹੋਰ ਸਭਨਾ ਨੇ ਦੁਨੀ ਚੰਦ ਦੀ ਇੱਛਾ ਅਨੁਸਾਰ […]
ਜਦੋਂ ਦਲ ਖਾਲਸਾ ਵਲੋਂ ਅਗਵਾਹ ਕੀਤਾ ਗਿਆ ਸੀ ਜਹਾਜ

29-9-1981 ਸੰਤ ਜਰਨੈਲ ਸਿੰਘ ਜੀ ਦੀ ਗ੍ਰਿਫ਼ਤਾਰੀ ਦੇ ਰੋਸ ਚ ਦਲ ਖ਼ਾਲਸਾ ਜਥੇਬੰਦੀ ਦੇ ਪੰਜ ਪ੍ਰਮੁੱਖ ਮੈਂਬਰ ਭਾਈ ਗਜਿੰਦਰ ਸਿੰਘ , ਭਾਈ ਕਰਨ ਸਿੰਘ , ਭਾਈ ਤਜਿੰਦਰਪਾਲ ਸਿੰਘ , ਭਾਈ ਜਸਬੀਰ ਸਿੰਘ , ਭਾਈ ਸਤਨਾਮ ਸਿੰਘ ਨੇ 29 ਤਰੀਕ ਨੂੰ ਦਿੱਲੀ ਤੋਂ ਸ੍ਰੀਨਗਰ ਨੂੰ ਜਾ ਰਿਹਾ ਇੰਡੀਅਨ ਏਅਰ-ਲਾਈਨਜ਼ ਦਾ ਬੋਇੰਗ 737 ਹਵਾਈ ਜਹਾਜ਼ ਅਗਵਾ ਲਿਆ […]
ਪ੍ਰਸਾਦੀ ਹਾਥੀ

ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਪ੍ਰਸ਼ਾਦੀ ਹਾਥੀ ਬਾਰੇ ਕੁਝ ਇਤਿਹਾਸਕ ਸਾਂਝ ਪਾਉਣ ਦਾ ਯਤਨ ਕਰਨ ਲੱਗਾ ਹਾ ਜੀ ਬੜੇ ਧਿਆਨ ਨਾਲ ਪੜੋ ਜੀ । ਅਸਾਮ ਦਾ ਰਾਜਾ ਰਤਨ ਰਾਏ ਜੋ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਚਨਾਂ ਨਾਲ ਰਾਜਾ ਰਾਮ ਰਾਏ ਦੇ ਘਰ ਪੈਦਾ ਹੋਇਆ ਸੀ । ਰਤਨ ਰਾਏ ਦੀ ਸ਼ੁਰੂ ਤੋ ਹੀ ਗੁਰੂ ਘਰ […]
ਖਾਲਸਾ

ਲੋਕਾਂ ਦੀਆਂ ਬੋਲੀਆਂ ਤੇ ਖਾਲਸੇ ਦਾ ਬੋਲਾ ਏ । ਲੋਕਾਂ ਦੀਆਂ ਹੋਲੀਆਂ ਤੇ ਖਾਲਸੇ ਦਾ ਹੋਲਾ ਏ । ਲੋਕਾਂ ਦੀਆਂ ਪੱਗਾ ਤੇ ਖਾਲਸੇ ਦਾ ਦਸਤਾਰਾ ਏ । ਲੋਕਾਂ ਦੀਆਂ ਦਾੜੀਆਂ ਤੇ ਖਾਲਸੇ ਦਾ ਦਾਹੜਾ ਏ । ਲੋਕਾਂ ਦੀ ਦਾਲ ਹੈ ਤੇ ਖਾਲਸੇ ਦਾ ਦਾਲਾ ਏ । ਲੋਕਾਂ ਦੀ ਸਬਜੀ ਤੇ ਖਾਲਸੇ ਦਾ ਭਾਜਾ ਏ । […]
ਯਾਦਗਾਰ ਸਾਕਾ ਛੋਟਾ ਘੱਲੂਘਾਰਾ – ਕਾਹਨੂੰਵਾਨ , ਜ਼ਿਲ੍ਹਾ ਗੁਰਦਾਸਪੁਰ

ਇਹ ਯਾਦਗਾਰ ਲਗਭਗ 7000 ਤੋਂ 11000 ਸਿੰਘ – ਸਿੰਗਣੀਆਂ ਅਤੇ ਬੱਚਿਆਂ ਦੀਆਂ ਅਪ੍ਰੈਲ ਤੋਂ ਜੂਨ 1746 ਦੌਰਾਨ ਕੀਤੀਆਂ ਅਦੁੱਤੀ ਕੁਰਬਾਨੀਆਂ ਨੂੰ ਸਮਰਪਿਤ ਹੈ ਇੰਨੀ ਜ਼ਿਆਦਾ ਗਿਣਤੀ ਵਿੱਚ ਹੋਈਆਂ ਸ਼ਹੀਦੀਆਂ ਦੇ ਕਾਰਨ ਹੀ ਇਸ ਕਤਲੇਆਮ ਨੂੰ ਸਿੱਖ ਇਤਿਹਾਸ ਵਿੱਚ ਛੋਟਾ ਘੱਲੂਘਾਰਾ ਕਿਹਾ ਜਾਂਦਾ ਹੈ , ਉਸ ਸਮੇਂ ਲਾਹੌਰ ਦਾ ਮੁਗ਼ਲ ਗਵਰਨਰ ਯਾਹੀਆ ਖਾਨ ਸੀ | ਲਾਹੌਰ […]
ਗਰੀਬੀ ਦਾ ਬੋਝ

ਭਾਈ ਮਨਸਾ ਸਿੰਘ ਜੀ ਸੱਚਖੰਡ ਹਰਮੰਦਰ ਸਾਹਿਬ ਵਿੱਖੇ ਕੀਰਤਨ ਕਰ ਰਹੇ ਸਨ, ਕੀਰਤਨ ਸੁਣਦਿਆਂ ਸੁਣਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਨੇਤਰ ਗੁਰੂ ਦੇ ਸਤਿਕਾਰ ‘ਚ ਨਮ ਹੋ ਗਏ। ਪੁੱਛਣ ‘ਤੇ ਹੈਡ ਗ੍ਰੰਥੀ ਗਿਆਨੀ ਸੰਤ ਸਿੰਘ ਨੇ ਸਹਿਜ ਸੁਭਾਅ ਕਿਹਾ ਕਿ ਭਾਈ ਮਨਸਾ ਸਿੰਘ ਜਿਹਾ ਰਾਗੀ ਹੋਣਾ ਬੜੀ ਮਹਾਨ ਗੱਲ ਹੈ, ਪਰ ਉਨਾਂ ‘ਤੇ ਗਰੀਬੀ ਦਾ ਬੋਝ […]
ਭੇਖੀ ਸਿੱਖੀ ਅਤੇ ਅਸਲੀ ਸਿੱਖੀ

ਇੱਕ ਕਿਤਾਬ ਵਿੱਚ ਪੜੇ ਆ ਸੀ ਚੰਗਾ ਲੱਗਾ ਲਿਖ ਦਿੱਤਾ।। ਭੇਖੀ ਸਿੱਖੀ ਅਤੇ ਅਸਲੀ ਸਿੱਖੀ ਗੁਰੂ ਗੋਬਿੰਦ ਸਿੰਘ ਹਰ ਰੋਜ਼ ਸ਼ਾਮ ਨੂੰ ਸਿੰਘਾਂ ਨੂੰ ਨਾ ਲੈ ਕੇ ਸ਼ਿਕਾਰ ਖੇਡਣ ਜਾਂਦੇ ਅਤੇ ਸ਼ੇਰਾਂ ਤੇ ਚੀਤਿਆਂ ਦਾ ਸ਼ਿਕਾਰ ਕਰਦੇ। ਸ਼ਿਕਾਰ ਤੇ ਜਾਣ ਨਾਲ ਸਿੰਘਾਂ ਦੇ ਹੌਸਲੇ ਬਹੁਤ ਵਧ ਗਏ ਅਤੇ ਉਨ੍ਹਾਂ ਸ਼ੇਰਾਂ ਅੱਗੇ ਡੱਟਣਾ ਸ਼ੁਰੂ ਕਰ ਦਿੱਤਾ।ਇਕ […]
ਖੇਤ ਹਰਿਆ ਕਰਨਾ (ਭਾਗ -3)

ਖੇਤ ਹਰਿਆ ਕਰਨਾ (ਭਾਗ -3) ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਿਤਾ ਬਾਬਾ ਕਾਲੂ ਜੀ ਪਟਵਾਰੀ ਸੀ। ਪਿਤਾ ਜੀ ਨੇ ਇਕ ਦਿਨ ਸਤਿਗੁਰਾਂ ਨੂੰ ਕੋਲ ਬੁਲਾਇਆ ਤੇ ਕਹਿਆ ਪੁਤ ਨਾਨਕ ਮੈ ਦੇਖਦਾਂ ਤੂ ਘਰ ਚ ਚੁਪ ਚੁਪ ਰਹਿੰਦਾ ਹੈ , ਪਰ ਬਾਹਰ ਫਿਰ ਤੁਰ ਕੇ ਖੁਸ਼ ਹੁੰਦਾ ਇਸ ਲਈ ਮੈ ਸੋਚਦਾਂ ਜੇ ਤੂ ਮੱਝਾਂ […]