ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਜੀ – ਪੰਡਿਤ ਸ਼ਿਵ ਚੰਦ
ਉਸ ਸਮੇਂ ਪਟਨੇ ਵਿਚ ਇਕ ਬੜੇ ਸਤਿਕਾਰਯੋਗ ਪੰਡਿਤ ਸ਼ਿਵ ਚੰਦ ਜੀ ਰਹਿੰਦੇ ਸਨ। ਉਹ ਬੜੇ ਸੱਚੇ ਸੁੱਚੇ ਬ੍ਰਾਹਮਣ ਸਨ। ਜਿਸ ਕਰਕੇ ਪਖੰਡੀ ਅਤੇ ਰਵਾਇਤੀ ਬ੍ਰਾਹਮਣ ਉਨ੍ਹਾਂ ਨੂੰ ਬੜੀ ਨਫ਼ਰਤ ਕਰਦੇ ਸਨ। ਪੰਡਿਤ ਸ਼ਿਵ ਚੰਦ ਰੋਜ਼ ਸਵੇਰੇ ਗੰਗਾ ਨਦੀ ਵਿਚ ਇਸ਼ਨਾਨ ਕਰਨ ਜਾਂਦੇ ਅਤੇ ਉਥੇ ਪ੍ਰੰਪਰਾਗਤ ਢੰਗ ਨਾਲ ਦੇਵਤਿਆਂ ਦੀ ਪੂਜਾ ਵਿਚ ਸੱਚੇ ਦਿਲੋਂ ਲਗੇ ਰਹਿੰਦੇ। […]
ਇਤਿਹਾਸ – ਬਾਬਾ ਸੋਭਾ ਸਿੰਘ ਜੀ
ਅੱਜ ਮੈ ਉਸ ਮਹਾਨ ਮਹਾਂਪੁਰਖ ਦਾ ਇਤਿਹਾਸ ਆਪ ਜੀ ਨਾਲ ਸਾਂਝਾ ਕਰਨ ਲੱਗਾ ਜਿਸ ਬਾਰੇ ਬਹੁਤ ਘੱਟ ਸੰਗਤ ਨੂੰ ਜਾਣਕਾਰੀ ਹੈ । ਬਾਬਾ ਸੋਭਾ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ ਜਿਨਾ ਨੇ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਅਨੰਦਪੁਰ ਛੱਡਣ ਤੋ ਬਾਅਦ ਫੇਰ ਅਨੰਦਪੁਰ ਸਾਹਿਬ ਨੂੰ ਵਸਾਇਆ ਸੀ ।ਉਦਾਸੀ ਭਾਈ ਗੁਰਬਖਸ਼ ਜੀ ਗੁਰੂ ਤੇਗ ਬਹਾਦਰ ਸਾਹਿਬ ਜੀ […]
ਕਿਉ ਗੁਰੂ ਗੋਬਿੰਦ ਸਿੰਘ ਜੀ ਨੂੰ ਖਾਲਸਾ ਸਜਾਉਣ ਦੀ ਲੋੜ ਪਈ ਸੀ ?
ਖਾਲਸਾ ਦਿਵਸ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਵਿਸਾਖੀ ਨੂੰ ਲੋਕ ਬਹੁਤ ਤਰਾਂ ਨਾਲ ਦੇਖਦੇ ਹਨ ਕਈ ਨਵੇਂ ਮਹੀਨੇ ਵਲੋ ਦੇਖਦੇ ਹਨ ਕਈ ਕਣਕਾ ਦੀ ਕਟਾਈ ਵਜੋਂ ਦੇਖਦੇ ਹਨ ਪਰ ਸਿਖ ਜਗਤ ਵਿੱਚ ਇਸ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਰੂਪ ਵਿੱਚ ਦੇਖਿਆ ਜਾਦਾ ਹੈ । ਆਉ ਖਾਲਸਾ ਦਿਵਸ ਦੇ […]
ਇਤਿਹਾਸ – ਭਾਈ ਮਰਦਾਨਾ ਜੀ
ਭਾਈ ਮਰਦਾਨਾ ਜੀ 28 ਨਵੰਬਰ ਨੂੰ ਖੁਰਮ ਦਰਿਆ ਦੇ ਕੰਡੇ ਅਫ਼ਗਾਨਿਸਤਾਨ ਵਿੱਚ ਆਪਣਾ ਪੰਜ ਭੂਤਕ ਸਰੀਰ ਤਿਆਰ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਜਦੋਂ ਵੀ ਕਿਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਦੀ ਗੱਲ ਚੱਲਦੀ ਹੋਵੇ ਤਾਂ ਭਾਈ ਮਰਦਾਨੇ ਦਾ ਜਿਕਰ ਨਾ ਹੋਵੇ ਇਹ ਹੋ ਨਹੀਂ ਸਕਦਾ।ਸਭ ਤੋਂ ਵੱਧ ਗੁਰੂ […]
ਸਾਧੂ ਅਲਮਸਤ ਜੀ
ਸਾਧੂ ਅਲਮਸਤ ਹਮੇਸ਼ਾ ਵਾਹਿਗੁਰੂ ਦੇ ਰੰਗ ਵਿਚ ਹੀ ਰੰਗੇ ਰਹਿੰਦੇ । ਦੁਨੀਆਂ ਤੋਂ ਬੇਪਰਵਾਹ ਆਪਣੀ ਹੀ ਮਸਤੀ ਵਿਚ ਜਿਊਂਦੇ । ਅਲਾਹ ਦੇ ਪ੍ਰੇਮ ਦੇ ਨਸ਼ੇ ਵਿਚ ਬੇਸੁਧ ਰਹਿੰਦੇ । ਹਰਿ ਰਸ ਪੀਵੈ ਅਲਮਸਤ ਮਤਵਾਰਾ ਅਲਮਸਤ ਜੀ ਗੁਰੂ ਨਾਨਕ ਜੀ ਦੇ ਤੇ ਮੁੱਖ ਤੌਰ ‘ ਤੇ ਬਾਬਾ ਸ੍ਰੀ ਚੰਦ ਜੀ ਦੇ ਸੇਵਕ ਸਨ । ਅਲਮਸਤ ਜੀ […]
ਦਰਬਾਰ ਸਾਹਿਬ
ਸ਼ਹੀਦ ਜਰਨੈਲ ਸ਼ੁਬੇਗ ਸਿੰਘ ਦੀ 90 ਸਾਲਾ ਬਿਰਧ ਮਾਂ ਦਰਬਾਰ ਸਾਹਿਬ ਸੇਵਾ ਕਰਨ ਆਈ , ਮਲਬੇ ਦੀ ਇਕ ਬੁੱਕ ਤਸਲੇ ਵਿੱਚ ਪਾਓੁਦੀ ਤੁਰ ਪੈਂਦੀ ਕਿਸੇ ਪੱਤਰਕਾਰ ਨੇ ਪਛਾਣ ਲਈ ਕਹਿਣ ਲੱਗਾ ” ਮਾਤਾ ਬੜਾ ਸੋਹਣਾ ਹੁੰਦਾ ਸੀ ਕੱਖ ਨਹੀ ਛੱਡਿਆ ਮਾਤਾ ਨੇ ਕਿਹਾ ਨਹੀ ਹੁਣ ਵੀ ਸੋਹਣਾ ਹੈ ਇਹ ਓਵੇ ਹੀ ਹੈ ਜਦੋਂ ਮੱਸਾ ਰੰਘੜ […]
ਬਾਬਾ ਨਾਨਕ ਅਤੇ ਰਾਇ ਬੁਲਾਰ ਖ਼ਾਨ ਸਾਹਿਬ
ਰਾਏ ਬੁਲਾਰ ਦੇ ਵਾਰਿਸਾਂ ਨੇ ਜਮੀਨ ਦੇ ਲਾਲਚ ਵਿਚ ਅਦਾਲਤ ਵਿਚ ਮੁਕੱਦਮਾ ਕਰ ਦਿਤਾ ਕਿ ਸਾਡੇ ਬਜੁਰਗ ਰਾਏ ਬੁਲਾਰ ਦਾ ਦਿਮਾਗ ਉਦੋਂ ਸਹੀ ਨਹੀ ਸੀ ਜਦ ਉਸਨੇ ਆਪਣੀ ਅੱਧੀ ਜਮੀਨ ਗੁਰੂ ਨਾਨਕ ਸਾਹਿਬ ਦੇ ਨਾਂ ਲਵਾਈ ਸੀ ਤੇ ਹੁਣ ਉਹ ਪੈਲੀ ਸਾਨੂੰ ਮਿਲਣੀ ਚਾਹੀਦੀ ਹੈ-ਇਸ ਮਗਰੋਂ ਜੋ ਕੁਝ ਹੋਇਆ,ਉਹ ਜਾਨਣ ਲਈ ਇਹ ਲੇਖ ਪੜੋ-ਕਮਾਲ -ਕਮਾਲ-ਵਿਸਮਾਦ…! […]
ਮੁਕਤਸਰ ਸਾਹਿਬ ਵਿਖੇ ਸ਼ਹੀਦ ਹੋਏ 40 ਮੁਕਤਿਆਂ ਦਾ ਇਤਿਹਾਸ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਆਜਕਲ ਸਾਡੀ ਕੌਮ ਦੇ ਕਈ ਨੌਜਵਾਨ ਐਸੇ ਨੇ ਜਿਨ੍ਹਾਂ ਨੂੰ ਸਾਡਾ ਇਤਿਹਾਸ ਨਹੀਂ ਮਾਲੁਮ ਇਸ ਲਈ ਸਾਡੇ ਸੰਗਠਨ (ਕੇਸਰੀ ਯੂਥ ਫ਼ਰੰਟ ਭਿੰਡਰਾਂਵਾਲਾ) ਨੋ ਉਪਰਾਲਾ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਇਤਿਹਾਸ ਬਾਰੇ ਜਾਣਕਾਰੀ ਹੋਵੇ ਏਸ ਲਈ ਫੈਡਰੇਸ਼ਨ ਦੇ ਜਿੰਨੀ ਵੀ ਮੈਂਬਰ ਨੇ ਉਹ ਰੋਜ ਅਪਨੇ ਅਪਨੇ ਫੇਸਬੁੱਕ ਅਕਾਊਂਟ […]
ਇਤਿਹਾਸ – ਬੀਬੀ ਰੂਪ ਕੌਰ
ਬੀਬੀ ਰੂਪ ਕੌਰ ਦਾ ਸਿੱਖ ਇਤਿਹਾਸ ਵਿਚ ਖਾਸ ਅਸਥਾਨ ਹੈ । ਆਪ ਗੁਰੂ ਹਰਿ ਰਾਇ ਜੀ ਦੀ ਸਪੁੱਤਰੀ ਸਨ । ਬੀਬੀ ਰੂਪ ਕੌਰ ਜੀ ਬਾਬਾ ਰਾਮ ਰਾਏ ਤੋ ਛੋਟੇ ਤੇ ਸ੍ਰੀ ਹਰਿ ਕ੍ਰਿਸ਼ਨ ਜੀ ਤੋ ਵੱਡੇ ਸਨ । ਹਰ ਸਮੇਂ ਗੁਰੂ ਘਰ ਵਿਚ ਲੰਗਰ ਆਦਿ ਤੇ ਆਈ ਸੰਗਤ ਦੀ ਸੇਵਾ ਕਰਨਾ ਬੀਬੀ ਰੂਪ ਕੌਰ ਆਪਣਾ […]
ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਜੀ – ਅਮ੍ਰਿਤਸਰ
ਗੁਰਤਾਗੱਦੀ ਤੇ ਬਿਰਾਜਮਾਨ ਹੋਣ ਮਗਰੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਬੇ ਬਕਾਲੇ ਤੋਂ ਸ਼੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਆਏ ਤੇ ਇਸ ਜਗ੍ਹਾ ਬੇਰੀ ਦੇ ਰੁੱਖ ਹੇਠ ਥੜ੍ਹੇ ਤੇ ਬਿਰਾਜਮਾਨ ਹੋਏ | ਉਸ ਸਮੇਂ ਸ਼੍ਰੀ ਦਰਬਾਰ ਸਾਹਿਬ ਜੀ ਦੇ ਪ੍ਰਬੰਧ ਉੱਤੇ ਬਾਬੇ ਧੀਰ ਮੱਲੀਏ ਦਾ ਕਬਜ਼ਾ ਸੀ | ਉਸ ਕੋਲੋਂ ਸ਼੍ਰੀ […]

