ਜਗਤ ਮਾਤਾ ਸੁਲੱਖਣੀ ਜੀ
ਸੁਲਖਣੀ ਜੀ ਦਾ ਜਨਮ ਮਾਤਾ ਚੰਦੋ ਰਾਣੀ ਦੀ ਕੁੱਖੋਂ ਸ੍ਰੀ ਮੂਲ ਚੰਦ ਚੋਨਾ ਖੱਤਰੀ ਦੇ ਘਰ ਪਿੰਡ ਪਖੋਕੇ ਜ਼ਿਲ੍ਹਾ ਗੁਰਦਾਸਪੁਰ ਵਿਚ ੧੪੭੪ ਦੇ ਲਗਭਗ ਹੋਇਆ । ਮੂਲ ਚੰਦ ਪਖੋਕੇ ਰੰਧਾਵਾ ਪਟਵਾਰੀ ਲੱਗੇ ਹੋਏ ਸਨ । ਇਲਾਕੇ ਵਿਚ ਚੰਗੇ ਬਾਰਸੂਖ ਵਿਅਕਤੀ ਸਨ । ਆਪਣੀ ਰਿਹਾਇਸ਼ ਵੱਟਾਲੇ ਕਸਬੇ ਵਿਚ ਰੱਖਦੇ ਸਨ । ਜਿਵੇਂ ਜੈ ਰਾਮ ਰਾਇਬੁਲਾਰ ਦੀ […]
ਨਰੈਣੂ ਮਹੰਤ
ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਵਾਲਾ ਸਥਾਨ ਹੈ।ਇਸ ਪਾਵਨ ਅਸਥਾਨ ਪ੍ਰਤੀ ਸਿੱਖਾਂ ਦੀ ਸ਼ਰਧਾ ਬਹੁਤ ਵੱਡੀ ਹੈ।ਇਸੇ ਸ਼ਰਧਾ ਤਹਿਤ ਹੀ ਮਹਾਰਾਜਾ ਰਣਜੀਤ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਂ `ਤੇ ਕਈ ਮੁਰੱਬੇ ਜ਼ਮੀਨ ਲਗਾਈ।ਨਹਿਰੀ ਸਿੰਚਾਈ ਕਾਰਨ ਜ਼ਮੀਨ ਦੀ ਆਮਦਨ ਚੋਖੀ ਸੀ ਅਤੇ […]
ਜਾਣੋ ਇਤਿਹਾਸ – ਗੁਰਦੁਆਰਾ ਬਿਬਾਨਗੜ੍ਹ ਸਾਹਿਬ
ਪੰਜਾਬ ਦੇ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਗੁਰੂ ਸਾਹਿਬਾਨ ਨੇ ਆਪਣੇ ਚਰਨ ਪਾਏ ਤੇ ਇਸ ਧਰਤੀ ਨੂੰ ਪਵਿੱਤਰ ਕੀਤਾ। ਇੱਥੇ ਗੁਰੂ ਸਾਹਿਬਾਨ ਦੀ ਯਾਦ ‘ਚ ਕਈ ਗੁਰਧਾਮ ਮੌਜੂਦ ਹਨ। ਇਨ੍ਹਾਂ ‘ਚੋਂ ਨੌਵੀਂ ਪਾਤਸ਼ਾਹੀ ਦੀ ਯਾਦ ‘ਚ ਇੱਕ ਪਾਵਨ ਅਸਥਾਨ ਹੈ ਗੁਰਦੁਆਰਾ ਬਿਬਾਨਗੜ੍ਹ ਸਾਹਿਬ। ਕੀਰਤਪੁਰ ਸਾਹਿਬ ਦਾ ਇਹ ਗੁਰਦੁਆਰਾ ਭਾਖੜਾ ਨਹਿਰ ਦੇ ਕਿਨਾਰੇ ਤੋਂ ਕੁਝ ਕੁ ਦੂਰੀ […]
ਜਦੋਂ ਸਿੱਖ ਛਕਦੇ ਹਨ ਤਾਂ ਉਸ ਦਾ ਰਸ ਗੁਰੂ ਨੂੰ ਆਉਂਦਾ ਹੈਂ
ਜਦੋਂ ਸਿੱਖ ਛਕਦੇ ਹਨ ਤਾਂ ਉਸ ਦਾ ਰਸ ਗੁਰੂ ਨੂੰ ਆਉਂਦਾ ਹੈਂ… ਭਾਈ ਸਾਬ ਭਾਈ ਗੁਰਦਾਸ ਜੀ ਨੇ ਇੱਕ ਵਾਰ ਸ੍ਰੀ ਗੁਰੂ ਅਮਰਦਾਸ ਜੀ ਨੂੰ ਗੋਇੰਦਵਾਲ ਸਾਹਿਬ ਵਿਖੇ ਬੇਨਤੀ ਕੀਤੀ ਕਿ ਗੁਰੂ ਜੀ ਮੈਂ ਬਹੁਤ ਸਮੇਂ ਤੋਂ ਆਪ ਜੀ ਨੂੰ ਇੱਕ ਬੇਨਤੀ ਕਰਨਾ ਚਾਹੁੰਦਾ ਸੀ ਪਰ ਝਿਜਕ ਜਾਂਦਾ ਸੀ। ਹੁਕਮ ਕਰੋ ਕਿ ਅੱਜ ਬੇਨਤੀ ਕਰ […]
ਇਤਿਹਾਸ – ਭਾਈ ਮਰਦਾਨਾ ਜੀ
ਭਾਈ ਮਰਦਾਨਾ ਜੀ 28 ਨਵੰਬਰ ਨੂੰ ਖੁਰਮ ਦਰਿਆ ਦੇ ਕੰਡੇ ਅਫ਼ਗਾਨਿਸਤਾਨ ਵਿੱਚ ਆਪਣਾ ਪੰਜ ਭੂਤਕ ਸਰੀਰ ਤਿਆਰ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਜਦੋਂ ਵੀ ਕਿਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਦੀ ਗੱਲ ਚੱਲਦੀ ਹੋਵੇ ਤਾਂ ਭਾਈ ਮਰਦਾਨੇ ਦਾ ਜਿਕਰ ਨਾ ਹੋਵੇ ਇਹ ਹੋ ਨਹੀਂ ਸਕਦਾ।ਸਭ ਤੋਂ ਵੱਧ ਗੁਰੂ […]
ਇਤਿਹਾਸ – ਗੁਰਦੁਆਰਾ ਜ਼ਾਮਨੀ ਸਾਹਿਬ ਜੀ – ਬਾਜ਼ੀਦਪੁਰ
ਇਹ ਉਹ ਇਤਿਹਾਸਿਕ ਤੇ ਪਵਿੱਤਰ ਅਸਥਾਨ ਹੈ , ਜਿਥੇ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਸਰ ਦੇ ਯੁੱਧ ਪਿੱਛੋਂ ਚਰਨ ਪਾ ਕੇ ਇਸ ਧਰਤੀ ਨੂੰ ਭਾਗ ਲਾਏ। ਇਤਿਹਾਸ ਗਵਾਹ ਹੈ ਕੇ ਕਿਵੇਂ ਇੱਕ ਜੱਟ ਨੇ ਇਕ ਬਾਣੀਏ ਕੋਲੋਂ ਦਸਮ ਪਾਤਸ਼ਾਹ ਨੂੰ ਜ਼ਾਮਨ ਦੇ ਕੇ ਕਰਜ਼ਾ ਲਿਆ ਪਰ ਵਾਪਿਸ ਨਾ ਦਿੱਤਾ। ਜੱਟ ਮਰ ਕੇ […]
ਇਤਿਹਾਸ – ਮਾਈ ਜੱਸੀ ਜੀ
ਆਗਰੇ ਵਿਚ ਮਾਈ ਜੱਸੀ ਨਾਂ ਦੀ ਇਕ ਔਰਤ ਜਿਸ ਨੂੰ ਗੁਰੂ ਨਾਨਕ ਦੇਵ ਜੀ ਨੇ ਉਪਦੇਸ਼ ਦੇ ਕੇ ਸੱਚਾ ਮਾਰਗ ਭਗਤੀ ਦਾ ਦੱਸਿਆ ਸੀ , ਰਹਿੰਦੀ ਸੀ ।ਮਾਈ ਜੱਸੀ ਜੀ ਦੀ ਉਮਰ ਬਹੁਤ ਲੰਮੇਰੀ ਹੋਈ ਆਪ ਜੀ ਨੇ ਗੁਰੂ ਨਾਨਕ ਸਾਹਿਬ ਤੋ ਲੈ ਕੇ ਗੁਰੂ ਹਰਿਗੋਬਿੰਦ ਸਾਹਿਬ ਜੀ ਤੱਕ ਗੁਰਾ ਦੇ ਦਰਸ਼ਨ ਦੀਦਾਰੇ ਕੀਤੇ ਸਨ […]
ਇਤਿਹਾਸ – ਬੀਬੀ ਰੂਪ ਕੌਰ
ਬੀਬੀ ਰੂਪ ਕੌਰ ਦਾ ਸਿੱਖ ਇਤਿਹਾਸ ਵਿਚ ਖਾਸ ਅਸਥਾਨ ਹੈ । ਆਪ ਗੁਰੂ ਹਰਿ ਰਾਇ ਜੀ ਦੀ ਸਪੁੱਤਰੀ ਸਨ । ਬੀਬੀ ਰੂਪ ਕੌਰ ਜੀ ਬਾਬਾ ਰਾਮ ਰਾਏ ਤੋ ਛੋਟੇ ਤੇ ਸ੍ਰੀ ਹਰਿ ਕ੍ਰਿਸ਼ਨ ਜੀ ਤੋ ਵੱਡੇ ਸਨ । ਹਰ ਸਮੇਂ ਗੁਰੂ ਘਰ ਵਿਚ ਲੰਗਰ ਆਦਿ ਤੇ ਆਈ ਸੰਗਤ ਦੀ ਸੇਵਾ ਕਰਨਾ ਬੀਬੀ ਰੂਪ ਕੌਰ ਆਪਣਾ […]
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ – ਜਾਣੋ ਇਤਿਹਾਸ
ਪਿੰਡ ਜਲੂਪੁਰ ਖੇੜਾ ਜਿਹੜਾ ਕਿ ਰਈਏ ਤੋਂ ਚਾਰ ਕੁ ਮੀਲ ਤੇ ਸਥਿਤ ਹੈ । ਇਥੇ ਸੋਢੀ ਬੰਸ ‘ ਚੋਂ ਭਾਈ ਲਛਮਣ ਦਾਸ ਦੇ ਘਰ 1660 ਦੇ ਲਗਭਗ ਬੀਬੀ ਅਨੂਪ ਕੌਰ ਨੇ ਜਨਮ ਲਿਆ । ਬਾਬਾ ਬਕਾਲਾ ਵਿਚ ਜਦੋਂ ਬਾਈ ਮੰਜੀਆਂ ਡੱਠ ਗਈਆਂ , ਧੀਰ ਮਲ ਨੇ ਸ਼ੀਹੇਂ ਮਸੰਦ ਰਾਹੀਂ ਗੁਰੂ ਤੇਗ ਬਹਾਦਰ ਉਪਰ ਗੋਲੀ ਚਲਾਈ […]
ਬੀਬੀ ਸੰਤੀ ਬੁਤਾਲਾ – ਜਾਣੋ ਇਤਿਹਾਸ
ਬੀਬੀ ਸੰਤੀ ਜੀ ਉਹ ਨਿਰਭੈ ਤੇ ਗੁਰੂ ਘਰ ਤੇ ਸ਼ਰਧਾ ਰੱਖਣ ਦੀ ਮਿਸਾਲ ਹੈ ਜਿਸ ਨੇ ਸਖੀ ਸਰਵਰੀਆਂ ਦੇ ਘਰ ਆ ਕੇ ਸੌਹਰੇ ਪ੍ਰਵਾਰ ਤੇ ਪਿੰਡ ਦੇ ਭਾਈਚਾਰੇ ਦੇ ਬਾਈਕਾਟ ਹੋਣ ਦੇ ਬਾਵਜੂਦ ਗੁਰੂ ਘਰ ਦੀ ਸ਼ਰਧਾ ਨਹੀਂ ਛੱਡੀ ਭਾਵੇਂ ਏਨੀਆਂ ਔਕੜਾਂ ਕਸ਼ਟ ਉਸ ਦੇ ਸੌਹਰਿਆਂ ਨੇ ਦਿੱਤੇ ਆਪਣੇ ਦ੍ਰਿੜ ਵਿਸ਼ਵਾਸ਼ ਤੇ ਅੜੀ ਰਹੀ ਆਪਣੇ […]

